ਨੈਸ਼ਨਲ ਡੈਸਕ : ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ-ਰਾਜ ਸਭਾ ਨੇਤਾ ਮਲਿਕਾਰੁਜਨ ਖੜਗੇ, ਸਪਾ ਨੇਤਾ ਰਾਮ ਗੋਪਾਲ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਅਤੇ ਕਈ ਹੋਰ ਵੱਡੇ ਵਿਰੋਧੀ ਨੇਤਾ ਮੌਜੂਦ ਸਨ।
ਇਹ ਵੀ ਪੜ੍ਹੇ...ਵੱਡੀ ਖ਼ਬਰ ; ਪੁਲ ਤੋਂ ਹੇਠਾਂ ਜਾ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, ਪਲਾਂ 'ਚ ਪੈ ਗਿਆ ਚੀਕ-ਚਿਹਾੜਾ
ਜ਼ਿਕਰਯੋਗ ਹੈ ਕਿ ਇੰਡੀਆ ਅਲਾਇੰਸ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੈੱਡੀ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ , ਜਦੋਂ ਕਿ ਸੱਤਾਧਾਰੀ ਪਾਰਟੀ ਨੇ ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਨ ਨੂੰ ਨਾਮਜ਼ਦ ਕੀਤਾ ਹੈ। ਦੇਸ਼ ਦੇ 17ਵੇਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 9 ਸਤੰਬਰ ਨੂੰ ਹੋਣੀ ਹੈ ਅਤੇ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਯਾਤਰੀ ਰਿਜ਼ਰਵੇਸ਼ਨ ਸਿਸਟਮ ਸ਼ੁਰੂ, ਹੁਣ ਹਰ ਮਿੰਟ ਬੁੱਕ ਹੋਣਗੀਆਂ 25,000 ਟਿਕਟਾਂ
NEXT STORY