Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    10:30:19 PM

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

  • narendra modi  punjab visit  railway station

    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Air India ਜਹਾਜ਼ ਹਾਦਸੇ 'ਤੇ ਬਾਬਾ ਰਾਮਦੇਵ ਨੇ ਦਿੱਤਾ ਹੈਰਾਨ ਕਰ ਦੇਣ ਵਾਲਾ ਬਿਆਨ

NATIONAL News Punjabi(ਦੇਸ਼)

Air India ਜਹਾਜ਼ ਹਾਦਸੇ 'ਤੇ ਬਾਬਾ ਰਾਮਦੇਵ ਨੇ ਦਿੱਤਾ ਹੈਰਾਨ ਕਰ ਦੇਣ ਵਾਲਾ ਬਿਆਨ

  • Edited By Rajwinder Kaur,
  • Updated: 14 Jun, 2025 04:53 PM
National
baba ramdev alleges air india plane crash
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਅਹਿਮਦਾਬਾਦ 'ਚ ਵਾਪਰੇ ਜਹਾਜ਼ ਹਾਦਸੇ ਨੂੰ ਲੈ ਕੇ ਪੂਰਾ ਦੇਸ਼ ਹੈਰਾਨ ਹੈ। ਇਹ ਹਾਦਸਾ ਕਿਵੇਂ, ਕਿਉਂ ਅਤੇ ਕਿਹੜੇ ਕਾਰਨਾਂ ਕਰਕੇ ਹੋਇਆ, ਇਸ ਬਾਰੇ ਵਿਸਥਾਰ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਬਾਰੇ ਜਾਣ ਕੇ ਜਿਥੇ ਲੋਕਾਂ ਦਾ ਦਿਲ ਕੰਬ ਰਿਹਾ ਹੈ, ਉਥੇ ਹੀ ਯੋਗ ਗੁਰੂ ਬਾਬਾ ਰਾਮਦੇਵ ਨੇ ਇਸ ਹਾਦਸੇ ਦੇ ਸਬੰਧ ਵਿਚ ਅਜਿਹਾ ਵਿਵਾਦਪੂਰਨ ਬਿਆਨ ਦਿੱਤਾ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਬਾਬਾ ਰਾਮਦੇਵ ਨੇ ਇਸ ਨੂੰ ਸਾਜ਼ਿਸ਼ ਦਾ ਸ਼ੱਕ ਪ੍ਰਗਟ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਏਅਰ ਇੰਡੀਆ ਦੇ ਜਹਾਜ਼ਾਂ ਦੀ ਦੇਖਭਾਲ ਕਰਨ ਵਾਲੀ ਤੁਰਕੀ ਕੰਪਨੀ ਤੁਰਕਿਸ਼ ਟੈਕਨਿਕ ਨੇ ਇਸ ਹਾਦਸੇ ਵਿੱਚ ਭੂਮਿਕਾ ਨਿਭਾਈ ਹੋ ਸਕਦੀ ਹੈ। 

ਇਹ ਵੀ ਪੜ੍ਹੋ : Breaking: ਪਾਉਂਟਾ ਸਾਹਿਬ 'ਚ ਜ਼ਬਰਦਸਤ ਹੰਗਾਮਾ, ਰੱਜ ਕੇ ਵਰ੍ਹੇ ਇੱਟਾਂ-ਪੱਥਰ, ਪੁਲਸ ਨੇ ਕਰ 'ਤਾ ਲਾਠੀਚਾਰਜ

ਉਨ੍ਹਾਂ ਨੇ ਇਹ ਪਤਾ ਲਗਾਉਣ ਲਈ ਜਾਂਚ ਦੀ ਮੰਗ ਕੀਤੀ ਹੈ ਕਿ ਕੀ ਇਹ ਤੁਰਕੀ ਵਿੱਚ ਰਚੀ ਗਈ ਸਾਜ਼ਿਸ਼ ਤਾਂ ਨਹੀਂ ਸੀ ਅਤੇ ਕੀ ਅਜਿਹਾ ਕਰਕੇ ਦੁਸ਼ਮਣੀ ਤਾ ਨਹੀਂ ਕੱਢੀ ਗਈ। ਹਾਲਾਂਕਿ, ਇਸ ਦੋਸ਼ ਦਾ ਸਮਰਥਨ ਕਰਨ ਲਈ ਕੋਈ ਠੋਸ ਸਬੂਤ ਨਹੀਂ ਹੈ ਅਤੇ ਜਾਂਚ ਜਾਰੀ ਹੈ। ਜਦੋਂ ਬਾਬਾ ਰਾਮਦੇਵ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਇਕਰਾਰਨਾਮਾ ਦੋ ਮਹੀਨੇ ਪਹਿਲਾਂ ਖ਼ਤਮ ਕਰ ਦਿੱਤਾ ਗਿਆ ਹੈ, ਤਾਂ ਉਨ੍ਹਾਂ ਕਿਹਾ ਕਿ ਇਸੇ ਲਈ ਭਾਰਤ ਨੂੰ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਨੂੰ 100 ਫ਼ੀਸਦੀ ਖ਼ਤਮ ਕਰਨਾ ਪਵੇਗਾ। ਇਸ ਹਾਦਸੇ ਲਗਭਗ 265 ਲੋਕਾਂ ਦੀ ਜਾਨ ਗਈ, ਦੀ ਜਾਂਚ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ, ਡੀਜੀਸੀਏ, ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸਥਾਨਕ ਪੁਲਿਸ ਸਮੇਤ ਹੋਰ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 'ਕਰੈਸ਼ ਹੋਣ ਤੋਂ ਪਹਿਲਾਂ ਜਹਾਜ਼ ਨੂੰ ਕੀ ਹੋਇਆ ਸੀ', ਹਵਾਬਾਜ਼ੀ ਮੰਤਰੀ ਨੇ ਦੱਸੀ ਕੱਲੀ-ਕੱਲੀ ਗੱਲ

 

#WATCH | Delhi: #AhmedabadPlaneCrash | Yog Guru Ramdev alleges, "I got to know that an agency from Turkiye used to take care of the maintenance and service of the aircraft. India will have to keep a close eye on the aviation sector. There is a possibility of a conspiracy by that… pic.twitter.com/ls8IywCzUd

— ANI (@ANI) June 14, 2025

ਜਾਣੋ ਕਿਉਂ ਕੀਤਾ ਬਾਬਾ ਰਾਮਦੇਵ ਨੇ ਤੁਰਕੀ ਦਾ ਜ਼ਿਕਰ
ਦਰਅਸਲ, ਤੁਰਕੀ ਦੀ ਕੰਪਨੀ ਤੁਰਕਿਸ਼ ਟੈਕਨਾਲੋਜੀ ਏਵੀਏਸ਼ਨ ਸਰਵਿਸ ਪ੍ਰੋਵਾਈਡਰ ਹੈ। ਭਾਰਤ ਵਿੱਚ, ਏਅਰ ਇੰਡੀਆ ਅਤੇ ਇੰਡੀਗੋ ਵੀ ਇਸ ਕੰਪਨੀ ਦੀਆਂ ਸੇਵਾਵਾਂ ਲੈਂਦੀਆਂ ਹਨ। ਏਅਰ ਇੰਡੀਆ ਆਪਣੇ ਬੋਇੰਗ 777 ਦੇ ਬੇੜੇ ਦੀ ਰੱਖ-ਰਖਾਅ ਲਈ ਆਪਣੇ ਜਹਾਜ਼ ਤੁਰਕਿਸ਼ ਟੈਕਨੀਕਲ ਨੂੰ ਭੇਜਦੀ ਸੀ, ਜਿਸ ਵਿੱਚ ਮੁੱਢਲੀ ਦੇਖਭਾਲ, ਪੁਨਰਵਾਸ ਅਤੇ ਰੀਟ੍ਰੋਫਿਟ ਦਾ ਕੰਮ ਸ਼ਾਮਲ ਸੀ। ਹਾਲਾਂਕਿ, ਏਵੀਏਸ਼ਨ ਕੰਪਨੀ ਨੇ ਏਅਰ ਇੰਡੀਆ ਇੰਜੀਨੀਅਰਿੰਗ ਸਰਵਿਸਿਜ਼ ਲਿਮਟਿਡ (AIESL) ਅਤੇ ਕੁਝ ਹੋਰ ਦੇਸ਼ਾਂ ਤੋਂ ਵੀ ਜਹਾਜ਼ਾਂ ਦੀ ਦੇਖਭਾਲ ਕਰਵਾਈ।

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰ ਦੇਵੇਗੀ ਵਾਇਰਲ ਵੀਡੀਓ

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਤੁਰਕੀ ਤੇ ਪਾਕਿ 'ਚ ਵਧਿਆ ਤਣਾਅ 
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਤੁਰਕੀ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਸੀ। ਤੁਰਕੀ ਇਨ੍ਹੀਂ ਦਿਨੀਂ ਪਾਕਿਸਤਾਨ ਦਾ ਕਰੀਬੀ ਦੋਸਤ ਹੈ। ਇਸ ਬਾਰੇ ਬਾਬਾ ਰਾਮਦੇਵ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੱਕ ਪ੍ਰਗਟ ਕੀਤਾ ਅਤੇ ਜਾਂਚ ਦੀ ਮੰਗ ਕੀਤੀ।

ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Ahmedabad
  • Air India plane crash
  • Yog Guru
  • Baba Ramdev
  • Turkey
  • alleges
  • Enmity
  • ਜਹਾਜ਼ ਹਾਦਸਾ
  • ਬਾਬਾ ਰਾਮਦੇਵ

ਗੰਦਗੀ ਫੈਲਾਈ ਤਾਂ ਭੁਗਤਨਾ ਹੋਵੇਗਾ ਅੰਜਾਮ, CM ਰੇਖਾ ਗੁਪਤਾ ਨੇ ਦਿੱਤੇ ਸਖ਼ਤ ਨਿਰਦੇਸ਼

NEXT STORY

Stories You May Like

  • india hindu rashtra muslims baba ramdev
    'ਭਾਰਤ ਹਿੰਦੂ ਰਾਸ਼ਟਰ ਬਣੇਗਾ ਤਾਂ ਮੁਸਲਮਾਨ ਕਿੱਥੇ ਜਾਣਗੇ', ਬਾਬਾ ਰਾਮਦੇਵ ਦਾ ਵੱਡਾ ਬਿਆਨ
  • air india air india express plane takeoff runway
    ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ ਆਹਮੋ-ਸਾਹਮਣੇ, ਮੁੰਬਈ ਏਅਰਪੋਰਟ 'ਤੇ ਪੈ ਗਿਆ ਭੜਥੂ
  • gaurav khanna made a shocking statement about akanksha
    '10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ ਸੈ
  • india vs england 1st t20i
    India vs England 1st T20I: ਭਾਰਤ ਨੇ ਇੰਗਲੈਂਡ ਨੂੰ ਦਿੱਤਾ 190 ਦੌੜਾਂ ਦਾ ਟੀਚਾ, ਅਭਿਸ਼ੇਕ ਤੇ ਸ਼੍ਰੇਅਸ ਦੇ ਅਰਧ...
  • israel on india ties
    ''ਭਾਰਤ ਸਾਡੇ ਨਾਲ ਐ...'' ਅਮਰੀਕਾ ਦੇ ਬਿਆਨ ਦਾ ਇਜ਼ਰਾਈਲੀ PM ਨੇ ਦਿੱਤਾ ਠੋਕਵਾਂ ਜਵਾਬ
  • the actor whose wife and children along with 329 lives were buried in mid air
    ਜਹਾਜ਼ ਹਾਦਸੇ 'ਚ ਪਰਿਵਾਰ ਸਣੇ ਗਈ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ ! ਹਾਲੇ ਤੱਕ ਵੀ ਨਹੀਂ ਲੱਭੀਆਂ ਲਾਸ਼ਾਂ
  • india us trade
    ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ ਸਰਜੀਓ ਗੋਰ ਨੇ ਦਿੱਤਾ ਵੱਡਾ ਬਿਆਨ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nitin gadkari  air  bus  social media
      ਹਵਾ 'ਚ ਉੱਡਣ ਵਾਲੀ ਬੱਸ ਲਿਆ ਰਹੇ ਨਿਤਿਨ ਗਡਕਰੀ ! ਸੋਸ਼ਲ ਮੀਡੀਆ 'ਤੇ ਵਾਇਰਲ...
    • india  uk  trade agreement  cars  cosmetics  cheap
      ਕਾਰਾਂ, ਕਾਸਮੈਟਿਕਸ ਸਣੇ ਕਈ ਚੀਜ਼ਾਂ ਹੋ ਜਾਣਗੀਆਂ ਸਸਤੀਆਂ ! ਭਲਕੇ ਤੋਂ ਭਾਰਤ-UK...
    • up bba student commits suicide by shooting himself
      BBA ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ ! ਕਮਰੇ 'ਚ ਜਾ ਕੇ ਖੁਦ ਨੂੰ ਮਾਰੀ...
    • government engineer  vigilance department  arrested  property
      ਸਰਕਾਰੀ ਇੰਜੀਨੀਅਰ ਗ੍ਰਿਫ਼ਤਾਰ ! ਆਮਦਨ ਤੋਂ ਵੱਧ ਜਾਇਦਾਦ ਰੱਖਣ ਕਾਰਨ ਓਡੀਸ਼ਾ...
    • election commission  haryana  andhra pradesh  sir
      ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ
    • illicit relationship wife water tank husband fire
      ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...
    • bhojshala dispute  muslim side  petition  sc
      ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ...
    • cjp  sonam wangchuk  hunger strike  cockroach janata party
      CJP ਪ੍ਰਦਰਸ਼ਨ ਦਾ 25ਵਾਂ ਦਿਨ, ਵਾਂਗਚੁਕ 'ਬਹੁਤ ਦਰਦ' 'ਚ ਹਨ ਪਰ ਭੁੱਖ ਹੜਤਾਲ...
    • paneer  seized  police  synthetic paneer  car
      ਪਨੀਰ ਦੇ ਨਾਂ 'ਤੇ ਲੋਕਾਂ ਨੂੰ ਵੇਚਿਆ ਜਾ ਰਿਹਾ ਸੀ ਜ਼ਹਿਰ ! ਪ੍ਰਸ਼ਾਸਨ ਨੇ 545 KG...
    • before withdrawing money from atm crisis may increase
      ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +