Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    3:39:35 PM

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • two indian mountaineers die

    ਮੰਦਭਾਗੀ ਖ਼ਬਰ : ਐਵਰੈਸਟ ਦੇ ਸਿਖਰ ਤੋਂ ਉਤਰਦੇ ਸਮੇਂ...

  • punjabi files rs 558 crore lawsuit against canadian police

    ਗੁਆਏ ਮਾਪੇ ਤੇ ਲੱਗੀਆਂ 13 ਗੋਲੀਆਂ..., ਹੁਣ ਪੰਜਾਬਣ...

  • tb disease has increased in punjab

    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਬਾਬਾ ਸਿੱਦੀਕੀ ਮਾਮਲਾ: ਮੁੰਬਈ ਪੁਲਸ ਨੇ ਲਾਇਆ 'ਮਕੋਕਾ' ਐਕਟ

NATIONAL News Punjabi(ਦੇਸ਼)

ਬਾਬਾ ਸਿੱਦੀਕੀ ਮਾਮਲਾ: ਮੁੰਬਈ ਪੁਲਸ ਨੇ ਲਾਇਆ 'ਮਕੋਕਾ' ਐਕਟ

  • Edited By Tanu,
  • Updated: 30 Nov, 2024 03:12 PM
Mumbai
baba siddique case mumbai police invoke mcoca act
  • Share
    • Facebook
    • Tumblr
    • Linkedin
    • Twitter
  • Comment

ਮੁੰਬਈ-  ਮੁੰਬਈ ਪੁਲਸ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੀ ਕਤਲ ਦੇ ਦੋਸ਼ੀਆਂ ਦੇ ਖਿਲਾਫ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ) ਦੀਆਂ ਸਖ਼ਤ ਧਾਰਾਵਾਂ ਲਾਗੂ ਕੀਤੀਆਂ ਹਨ। ਇਸ ਕਤਲਕਾਂਡ ਵਿਚ ਅਪਰਾਧ ਸ਼ਾਖਾ ਨੇ ਮੁੱਖ ਸ਼ੂਟਰ ਸ਼ਿਵ ਕੁਮਾਰ ਗੌਤਮ ਸਮੇਤ ਹੁਣ ਤੱਕ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 3 ਦੀ ਭਾਲ ਜਾਰੀ ਹੈ। ਮਕੋਕਾ ਤਹਿਤ ਪੁਲਸ ਦੇ ਸਾਹਮਣੇ ਦਿੱਤੇ ਗਏ ਇਕਬਾਲੀਆ ਬਿਆਨ ਨੂੰ ਅਦਾਲਤ ਵਿਚ ਸਬੂਤ ਵਜੋਂ ਸਵੀਕਾਰ ਕੀਤਾ ਜਾਂਦਾ ਹੈ। ਮਕੋਕਾ ਤਹਿਤ ਜ਼ਮਾਨਤ ਮਿਲਣੀ ਵੀ ਔਖੀ ਹੈ।

ਇਹ ਵੀ ਪੜ੍ਹੋ- ਬਜ਼ੁਰਗਾਂ ਲਈ ਖੁਸ਼ਖਬਰੀ, ਹਰ ਮਹੀਨੇ ਮਿਲੇਗੀ 2500 ਰੁਪਏ ਪੈਨਸ਼ਨ

ਦੱਸ ਦੇਈਏ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ 66 ਸਾਲਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਈਸਟ ਵਿਚ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ੱਕੀ ਮੁੱਖ ਸਾਜ਼ਿਸ਼ਕਾਰ ਸ਼ੁਭਮ ਲੋਨਕਰ ਅਤੇ ਜੀਸ਼ਾਨ ਮੁਹੰਮਦ ਅਖਤਰ ਅਜੇ ਫਰਾਰ ਹਨ।  ਇਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਸ਼ੂਟਰ ਨੇ ਲਈ ਹੈ। ਸ਼ੂਟਰ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਚੰਗੇ ਇਨਸਾਨ ਨਹੀਂ ਸਨ ਅਤੇ ਉਨ੍ਹਾਂ ਦਾ ਸਬੰਧ ਭਾਰਤ ਦੇ ਮੋਸਟ ਵਾਂਟੇਡ ਅਪਰਾਧੀ ਦਾਊਦ ਇਬ੍ਰਾਹਿਮ ਨਾਲ ਸੀ। ਦੱਸ ਦੇਈਏ ਕਿ ਬਾਬਾ ਸਿੱਦੀਕੀ ਦੇ ਕਤਲ ਦੀ ਜਾਂਚ ਜਾਰੀ ਹੈ।

MCOCA ਐਕਟ ਕੀ ਹੁੰਦਾ ਹੈ?

ਮਹਾਰਾਸ਼ਟਰ ਸਰਕਾਰ ਨੇ 1999 ਵਿਚ ਮਕੋਕਾ ਕਾਨੂੰਨ ਬਣਾਇਆ ਸੀ। ਇਸ ਕਾਨੂੰਨ ਨੂੰ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ ਕਿਹਾ ਜਾਂਦਾ ਹੈ। ਮਹਾਰਾਸ਼ਟਰ ਸਰਕਾਰ ਨੇ ਸੰਗਠਿਤ ਅਤੇ ਕੌਮਾਂਤਰੀ ਅਪਰਾਧ ਨੂੰ ਖਤਮ ਕਰਨ ਲਈ ਇਸ ਨੂੰ ਲਿਆਂਦਾ ਸੀ। ਇਹ ਕਾਨੂੰਨ ਦਿੱਲੀ ਅਤੇ ਮਹਾਰਾਸ਼ਟਰ ਵਿਚ ਲਾਗੂ ਹੈ। ਮਕੋਕਾ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਜਦੋਂ ਤੱਕ ਪੂਰੀ ਜਾਂਚ ਨਹੀਂ ਹੋ ਜਾਂਦੀ, ਦੋਸ਼ੀ ਨੂੰ ਜ਼ਮਾਨਤ ਨਹੀਂ ਮਿਲ ਸਕਦੀ। ਅਜਿਹੇ ਕਾਨੂੰਨ ਕਈ ਸੂਬਿਆਂ ਵਿਚ ਵੀ ਬਣਾਏ ਗਏ ਹਨ। 

ਇਹ ਵੀ ਪੜ੍ਹੋ- ਮਹਾਕੁੰਭ ਮੇਲੇ ਲਈ 1300 ਤੋਂ ਵੱਧ ਟਰੇਨਾਂ ਚਲਾਏਗਾ ਰੇਲਵੇ

ਕਿਵੇਂ ਲੱਗਦਾ ਹੈ ਮਕੋਕਾ

-ਕਿਸੇ ਖਿਲਾਫ਼ ਮਕੋਕਾ ਲਾਉਣ ਤੋਂ ਪਹਿਲਾਂ ਪੁਲਸ ਨੂੰ ਵਧੀਕ ਪੁਲੀਸ ਕਮਿਸ਼ਨਰ ਤੋਂ ਪ੍ਰਵਾਨਗੀ ਲੈਣੀ ਪੈਂਦੀ ਹੈ।
-ਇਸ 'ਚ ਕਿਸੇ ਮੁਲਜ਼ਮ ਦੇ ਖਿਲਾਫ ਤਾਂ ਹੀ ਮੁਕੱਦਮਾ ਦਰਜ ਕੀਤਾ ਜਾਵੇਗਾ, ਜੇਕਰ ਉਹ ਪਿਛਲੇ 10 ਸਾਲਾਂ ਦੌਰਾਨ ਘੱਟੋ-ਘੱਟ ਦੋ ਸੰਗਠਿਤ ਅਪਰਾਧਾਂ 'ਚ ਸ਼ਾਮਲ ਹੋਇਆ ਹੋਵੇ। ਸਬੰਧਤ ਸੰਗਠਿਤ ਅਪਰਾਧ ਵਿਚ ਘੱਟੋ-ਘੱਟ ਦੋ ਲੋਕ ਸ਼ਾਮਲ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ FIR ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੋਵੇ।
- ਜੇਕਰ ਪੁਲਸ 180 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਨਹੀਂ ਕਰਦੀ ਤਾਂ ਦੋਸ਼ੀ ਨੂੰ ਜ਼ਮਾਨਤ ਮਿਲ ਸਕਦੀ ਹੈ।
-ਇਸ ਕਾਨੂੰਨ ਤਹਿਤ ਵੱਧ ਤੋਂ ਵੱਧ ਸਜ਼ਾ ਮੌਤ ਦੀ ਸਜ਼ਾ ਹੈ, ਜਦਕਿ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਵਿਵਸਥਾ ਹੈ।

ਇਹ ਵੀ ਪੜ੍ਹੋ- ਲਾੜੇ ਦੀ ਸਰਕਾਰੀ ਨੌਕਰੀ ਨਹੀਂ, ਫੇਰੇ ਲੈਣ ਤੋਂ ਮੁੱਕਰੀ ਲਾੜੀ


 

  • Baba Siddique case
  • Mumbai Police
  • MCOCA Act
  • ਬਾਬਾ ਸਿੱਦੀਕੀ ਕਤਲ ਕੇਸ
  • ਮੁੰਬਈ ਪੁਲਸ
  • ਮਕੋਕਾ ਐਕਟ

ਧੀ ਨਾਲ ਜਬਰ ਜ਼ਿਨਾਹ ਕਰਨ ਵਾਲੇ ਪਿਓ ਨੂੰ ਕੋਰਟ ਨੇ ਸੁਣਵਾਈ 141 ਸਾਲ ਦੀ ਸਜ਼ਾ

NEXT STORY

Stories You May Like

  • sgpc puts up flex boards outside gurdwaras regarding the sacrilege act
    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
  • bsf and police recover 2 drones during search
    BSF ਤੇ ਪੁਲਸ ਨੇ ਸਰਚ ਦੌਰਾਨ 2 ਡਰੋਨ ਕੀਤੇ ਬਰਾਮਦ, ਮਾਮਲਾ ਦਰਜ
  • illegal liquor  accused arrested  punjab police
    ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ ਮਾਮਲਾ ਕਰੇਗਾ ਹੈਰਾਨ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • toss toss between royal challengers bangalore and mumbai indians
    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ ਟਾਸ, ਮੁੰਬਈ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • protest in ludhiana
    ਸੜਕ ਦੀ ਖਸਤਾ ਹਾਲਤ ਵਿਰੁੱਧ ਇਲਾਕਾ ਵਾਸੀਆਂ ਨੇ ਲਾਇਆ ਧਰਨਾ
  • car hits activa  case registered
    ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਮਲਾ ਦਰਜ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bus  auto rickshaw  accident  people
      ਬੱਸ ਤੇ ਆਟੋ ਰਿਕਸ਼ਾ ਵਿਚਾਲੇ ਭਿਆਨਕ ਟੱਕਰ 'ਚ 6 ਲੋਕਾਂ ਦੀ ਮੌਤ, 4 ਹੋਰ ਜ਼ਖ਼ਮੀ
    • india s melody goes global production ramps up
      ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
    • neet ug exam  rigging  jairam ramesh  education minister
      NEET-UG 'ਚ ਹੋਈ ਧਾਂਦਲੀ ਨੂੰ ਦਬਾਉਣ ਦੀ ਹੋ ਰਹੀ ਹੈ ਕੋਸ਼ਿਸ਼ : ਜੈਰਾਮ ਰਮੇਸ਼
    • gurdwara hemkund sahib govindghat first jatha
      'ਬੋਲੇ ਸੋ ਨਿਹਾਲ' ਦੇ ਜੈਕਾਰਿਆ ਨਾਲ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ...
    • father  daughter  honor killing
      ਧੀ ਦਾ ਕਤਲ ਕਰ ਕੇ ਸਰੀਰ ਦੇ 6 ਟੁਕੜੇ,  ਪਿਤਾ ਸਮੇਤ 3 ਗ੍ਰਿਫ਼ਤਾਰ
    • delhi high court umar khalid 3 day interim bail
      ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖਾਲਿਦ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 3 ਦਿਨਾਂ...
    • bsf  women  s team  history  mount everest  vande mataram
      ਦੁਨੀਆ ਦੀ ਸਭ ਤੋਂ ਉੱਚੀ ਚੋਟੀ 'ਤੇ ਗੂੰਜਿਆ ਰਾਸ਼ਟਰੀ ਗੀਤ: BSF ਦੀ ਮਹਿਲਾ ਟੀਮ...
    • crude oil may reach 200 a threat looming over the world
      ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ,...
    • house prices have increased many times compared to income
      ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ...
    • cockroach janata party  account closed  cockroach is back  new account
      ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +