ਮੁੰਬਈ (ਭਾਸ਼ਾ) - ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ’ਚ ਸ਼ੁੱਕਰਵਾਰ ਅਕੋਲਾ ਜ਼ਿਲੇ ਤੋਂ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ| ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਇਹ 26ਵੀਂ ਗ੍ਰਿਫ਼ਤਾਰੀ ਹੈ।
ਇਹ ਵੀ ਪੜ੍ਹੋ- ਪੰਜਾਬੀ ਗਾਇਕਾ ਦੇ ਪਿਤਾ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਪੋਸਟ
ਐੱਨ. ਸੀ. ਪੀ. ਦੇ ਨੇਤਾ ਸਿੱਦੀਕੀ ਦੀ ਬਾਂਦਰਾ ਪੂਰਬੀ ਦੇ ਨਿਰਮਲ ਨਗਰ ਇਲਾਕੇ ’ਚ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ 12 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਸਬੰਧੀ ਨਾਗਪੁਰ ਗਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੁਮਿਤ ਦਿਨਕਰ (26) ਵਾਸੀ ਪਨਾਜ ਨੂੰ ਗ੍ਰਿਫਤਾਰ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Mata Vaishno Devi ਦਾ ਆਸ਼ੀਰਵਾਦ ਲੈਣਾ ਹੋਇਆ ਸੌਖਾ, ਯਾਤਰੀਆਂ ਲਈ ਸ਼ੁਰੂ ਹੋਵੇਗੀ ਇਹ ਸਹੂਲਤ
NEXT STORY