Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:48:48 PM

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Salman ਨਾਲ ਦੋਸਤੀ ਬਣੀ Baba Siddique ਲਈ ਕਾਲ, ਸ਼ੂਟਰ ਬੋਲੇ- 'ਪਿਓ-ਪੁੱਤ ਸੀ ਨਿਸ਼ਾਨੇ 'ਤੇ ਪਰ...'

NATIONAL News Punjabi(ਦੇਸ਼)

Salman ਨਾਲ ਦੋਸਤੀ ਬਣੀ Baba Siddique ਲਈ ਕਾਲ, ਸ਼ੂਟਰ ਬੋਲੇ- 'ਪਿਓ-ਪੁੱਤ ਸੀ ਨਿਸ਼ਾਨੇ 'ਤੇ ਪਰ...'

  • Edited By Sunita,
  • Updated: 15 Oct, 2024 02:12 PM
National
baba siddique s son mla zeeshan was also on the hit list
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮੁੰਬਈ 'ਚ NCP ਦੇ ਸੀਨੀਅਰ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਗਰੋਂ ਦੁਨੀਆਭਰ 'ਚ ਤਰਥੱਲੀ ਮੱਚੀ ਹੋਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਨਾਲ ਹੀ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਹੁਣ ਤੱਕ 6 'ਚੋਂ 3 ਮੁਲਜ਼ਮ ਪੁਲਸ ਨੇ ਫੜੇ ਹਨ। ਹੈਂਡਲਰ ਮੁਹੰਮਦ ਜ਼ੀਸ਼ਾਨ ਅਖਤਰ ਅਤੇ ਹੋਰਾਂ ਦੀ ਭਾਲ 'ਚ ਪੰਜ ਟੀਮਾਂ ਵੱਖ-ਵੱਖ ਸੂਬਿਆਂ 'ਚ ਛਾਪੇਮਾਰੀ ਕਰ ਰਹੀਆਂ ਹਨ। ਇਸ ਦੌਰਾਨ ਕਾਬੂ ਕੀਤੇ ਗਏ ਸ਼ੂਟਰਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਬਾਬਾ ਸਿੱਦੀਕੀ ਦਾ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਵੀ ਬਿਸ਼ਨੋਈ ਗੈਂਗ ਦੀ ਹਿੱਟ ਲਿਸਟ 'ਚ ਸ਼ਾਮਲ ਹੈ।

ਪਿਓ-ਪੁੱਤ ਨੂੰ ਮਾਰਨ ਦੀ ਮਿਲੀ ਸੀ ਸੁਪਾਰੀ
ਪੁਲਸ ਸੂਤਰਾਂ ਅਨੁਸਾਰ, ਸ਼ੂਟਰਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਦੋਵਾਂ ਪਿਓ-ਪੁੱਤ (ਬਾਬਾ ਸਿੱਦੀਕੀ ਅਤੇ ਜ਼ੀਸ਼ਾਨ) ਨੂੰ ਮਾਰਨ ਲਈ ਕੌਨਟਰੈਕਟ (ਸੁਪਾਰੀ) ਮਿਲਿਆ ਸੀ। ਸ਼ੂਟਰਾਂ ਨੂੰ ਉਮੀਦ ਸੀ ਕਿ ਸ਼ਨੀਵਾਰ ਸ਼ਾਮ ਨੂੰ ਦੋਵੇਂ ਪਿਓ-ਪੁੱਤ ਇਕੱਠੇ ਹੋਣਗੇ ਪਰ ਅਜਿਹਾ ਨਾ ਹੋ ਸਕਿਆ ਤਾਂ ਪਹਿਲਾਂ ਜੋ ਵੀ ਮਿਲਿਆ, ਉਸ ਨੂੰ ਮਾਰਨ ਦੇ ਹੁਕਮ ਦਿੱਤੇ ਗਏ। ਜੀਸ਼ਾਨ ਸਿੱਦੀਕੀ ਬਾਂਦਰਾ ਈਸਟ ਤੋਂ ਕਾਂਗਰਸ ਦੇ ਵਿਧਾਇਕ ਹਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਨੂੰ ਵਿਧਾਨ ਪ੍ਰੀਸ਼ਦ ਚੋਣਾਂ 'ਚ ਕਰਾਸ ਵੋਟਿੰਗ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ

ਸਿੱਦੀਕੀ ਦੇ ਸੁਰੱਖਿਆ ਗਾਰਡ 'ਤੇ ਮਿਰਚ ਪਾਊਡਰ ਸੁੱਟਿਆ
ਸ਼ਨੀਵਾਰ ਰਾਤ ਤਿੰਨ ਸ਼ੂਟਰਾਂ ਵਲੋਂ ਬਾਬਾ ਸਿੱਦੀਕੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੌਰਾਨ ਹਮਲਾਵਰਾਂ ਨੇ ਸਿੱਦੀਕੀ ਦੀ ਸੁਰੱਖਿਆ ਲਈ ਤਾਇਨਾਤ ਪੁਲਸ ਮੁਲਾਜ਼ਮ 'ਤੇ ਮਿਰਚਾਂ ਦਾ ਪਾਊਡਰ ਸੁੱਟਿਆ ਅਤੇ ਦੁਰਗਾ ਜਲੂਸ ਦੇ ਰੌਲੇ ਦੀ ਆੜ 'ਚ ਗੋਲੀਆਂ ਚਲਾ ਦਿੱਤੀਆਂ ਸਨ ਤਾਂ ਜੋ ਆਲੇ-ਦੁਆਲੇ ਮੌਜੂਦ ਲੋਕਾਂ ਨੂੰ ਇਸ ਦਾ ਪਤਾ ਨਾ ਲੱਗੇ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਕਤਲ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੇ ਡੇਢ ਮਹੀਨਾ ਪਹਿਲਾਂ ਕੁਰਲਾ 'ਚ ਕਿਰਾਏ 'ਤੇ ਕਮਰਾ ਲਿਆ ਸੀ ਅਤੇ ਆਟੋ-ਰਿਕਸ਼ਾ ਰਾਹੀਂ ਬਾਂਦਰਾ ਸਥਿਤ ਸਿੱਦੀਕੀ ਦੇ ਘਰ ਅਤੇ ਦਫ਼ਤਰ 'ਚ ਪੂਰੀ ਤਰ੍ਹਾਂ ਨਜ਼ਰ ਰੱਖੀ।
 
ਤੀਜੇ ਸ਼ੂਟਰ ਦੀ ਭਾਲ 'ਚ ਛਾਪੇਮਾਰੀ
ਪੁਲਸ ਅਨੁਸਾਰ, ਬਾਬਾ ਸਿੱਦੀਕੀ ਕਤਲ ਕਾਂਡ 'ਚ ਸ਼ਾਮਲ ਹੁਣ ਤੱਕ ਗੁਰਮੇਲ ਬਲਜੀਤ ਸਿੰਘ (ਹਰਿਆਣਾ), ਧਰਮਰਾਜ ਕਸ਼ਯਪ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜਾ ਮੁਲਜ਼ਮ ਸ਼ਿਵਕੁਮਾਰ ਗੌਤਮ ਹਾਲੇ ਫਰਾਰ ਹੈ। ਪੁਲਸ ਮੁਤਾਬਕ ਉਸ ਨੂੰ ਆਖਰੀ ਵਾਰ ਪਨਵੇਲ ਨੇੜੇ ਦੇਖਿਆ ਗਿਆ ਸੀ। ਸ਼ਿਵਕੁਮਾਰ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ 'ਚ ਕਈ ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ ਮੁੰਬਈ ਪੁਲਸ ਦਾ ਐਂਟੀ ਐਕਸਟੌਰਸ਼ਨ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਆਖ਼ਰੀ ਕੀਮੋਥੈਰੇਪੀ ਕਾਰਨ ਵਿਗੜੀ ਹਿਨਾ ਖ਼ਾਨ ਦੀ ਹਾਲਤ, ਤਸਵੀਰਾਂ ਵੇਖ ਲੱਗੇਗਾ ਝਟਕਾ

ਪ੍ਰਵੀਨ ਲੋਂਕਰ ਗ੍ਰਿਫ਼ਤਾਰ
ਬਿਸ਼ਨੋਈ ਗੈਂਗ ਦੇ ਅਪਰਾਧੀ ਸ਼ੁਭਮ ਰਾਮੇਸ਼ਵਰ ਲੋਨਕਰ ਉਰਫ ਸ਼ੁਭੂ ਲੋਨਕਰ ਦੇ ਭਰਾ ਪ੍ਰਵੀਨ ਲੋਨਕਰ ਨੂੰ ਕ੍ਰਾਈਮ ਬ੍ਰਾਂਚ ਨੇ ਐਤਵਾਰ ਰਾਤ ਨੂੰ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਸੀ। ਲੋਨਕਰ ਦੀ ਸੋਸ਼ਲ ਮੀਡੀਆ ਪੋਸਟ 'ਚ ਲਾਰੈਂਸ ਗੈਂਗ ਨੇ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਉਸ ਨੇ ਦਾਅਵਾ ਕੀਤਾ ਹੈ ਕਿ ਬਾਬਾ ਸਿੱਦੀਕੀ ਦਾ ਕਤਲ ਦਾਊਦ ਇਬਰਾਹਿਮ ਨਾਲ ਸਬੰਧ, ਸਲਮਾਨ ਖ਼ਾਨ ਨਾਲ ਨੇੜਤਾ ਅਤੇ ਅਨੂਪ ਥਾਪਨ ਦੀ ਮੌਤ ਕਾਰਨ ਹੋਈ ਸੀ। ਦੱਸ ਦੇਈਏ ਕਿ ਸ਼ੁਭਮ ਅਜੇ ਵੀ ਜੇਲ 'ਚ ਹੈ।

ਗੋਲੀ ਚਲਾਉਣ ਵਾਲਿਆਂ ਦਾ ਹੈਂਡਲਰ ਕੌਣ?
ਬਾਬਾ ਸਿੱਦੀਕੀ ਨੂੰ ਮਾਰਨ ਵਾਲੇ ਸ਼ੂਟਰਾਂ ਦਾ ਹੈਂਡਲਰ ਮੁਹੰਮਦ ਜ਼ੀਸ਼ਾਨ ਅਖਤਰ ਹੈ। ਉਹ ਪਟਿਆਲਾ, ਪੰਜਾਬ ਦਾ ਵਸਨੀਕ ਹੈ। ਸਥਾਨਕ ਪੁਲਸ ਨੇ ਉਸ ਨੂੰ ਕਰੀਬ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਫਿਰ ਉਹ ਪਟਿਆਲਾ ਜੇਲ੍ਹ 'ਚ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਦੇ ਸੰਪਰਕ 'ਚ ਆਇਆ। ਜਦੋਂ ਅਖਤਰ ਰਿਹਾਅ ਹੋਇਆ ਤਾਂ ਉਹ ਮੁੰਬਈ ਆ ਗਿਆ ਅਤੇ ਬਾਬਾ ਸਿੱਦੀਕੀ ਦੇ ਕਤਲ ਦੀ ਯੋਜਨਾ ਬਣਾਉਣ ਲੱਗਾ। ਜੀਸ਼ਾਨ ਅਖਤਰ ਦਾ ਇੱਕ ਦੋਸਤ ਸੌਰਭ ਮਹਾਕਾਲ ਹੈ, ਜਿਸ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਧਮਕੀ ਦਿੱਤੀ ਸੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Baba Siddique Murder
  • Salman Khan
  • Baba Siddique
  • Son
  • MLA Zeeshan
  • Hit List
  • Mumbai Police
  • Shooters

ਮੋਹਲੇਧਾਰ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, IMD ਵਲੋਂ ਯੈਲੋ ਅਲਰਟ ਜਾਰੀ

NEXT STORY

Stories You May Like

  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • mcoca court  production warrant  anmol bishnoi  baba siddique case
    ਮਕੋਕਾ ਅਦਾਲਤ ਨੇ ਬਾਬਾ ਸਿੱਦੀਕੀ ਕਤਲ ਕੇਸ 'ਚ ਅਨਮੋਲ ਬਿਸ਼ਨੋਈ ਵਿਰੁੱਧ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
  • son  father  killed  property  police alcohol
    ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗੋਲੀਆਂ ਨਾਲ ਭੁੰਨ'ਤਾ ਪਿਓ
  • 3 arrested including main shooter who opened fire at private hospital
    ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ, ਪੁਲਸ ਨੇ ਮੌਕੇ ’ਤੇ ਕਰਵਾਈ ਸ਼ਨਾਖਤ
  • deadly attacked on man
    ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ ਖੜ੍ਹੇ ਹੋਣਗੇ ਰੌਂਗਟੇ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • salman khan was the first to spot sonakshi and zaheer  s love story
    ਸਲਮਾਨ ਖਾਨ ਨੇ ਸਭ ਤੋਂ ਪਹਿਲਾਂ ਸਮਝੀ ਸੀ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਦੀ ਲਵ ਸਟੋਰੀ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • train electric wire broke  down line railway station
      ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ...
    • oil soap tv refrigerator and cars will become expensive across india
      ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ...
    • rudrapur  police custody  accused  arrested
      ਰੁਦਰਪੁਰ ਸਮੂਹਿਕ ਜ਼ਬਰ-ਜ਼ਿਨਾਹ ਮਾਮਲਾ: ਪੁਲਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼...
    • gold has become expensive silver prices have fallen
      Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ...
    • neet protest student government job pension
      'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ',...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • discussion in rajya sabha on alleged irregularities in ramtemple
      ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ,...
    • datia bye election  voting
      ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ...
    • 3 cases of cyber fraud in noida
      ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ...
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +