Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    7:16:27 PM

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

  • united states navy to shoot and kill any boat trump

    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ...

  • assembly elections punjab bjp

    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 25 ਉਂਗਲਾਂ ਨਾਲ ਜੰਮਿਆ ਬੱਚਾ, ਪਰਿਵਾਰ ਵਾਲਿਆਂ ਨੇ ਕਿਹਾ 'ਦੇਵੀ ਦਾ ਆਸ਼ੀਰਵਾਦ'

NATIONAL News Punjabi(ਦੇਸ਼)

25 ਉਂਗਲਾਂ ਨਾਲ ਜੰਮਿਆ ਬੱਚਾ, ਪਰਿਵਾਰ ਵਾਲਿਆਂ ਨੇ ਕਿਹਾ 'ਦੇਵੀ ਦਾ ਆਸ਼ੀਰਵਾਦ'

  • Edited By Inder Prajapati,
  • Updated: 23 Jul, 2024 03:00 AM
National
baby born with 25 fingers in karnataka
  • Share
    • Facebook
    • Tumblr
    • Linkedin
    • Twitter
  • Comment

ਬਾਗਲਕੋਟ : ਕਰਨਾਟਕ ਦੇ ਬਾਗਲਕੋਟ ਜ਼ਿਲ੍ਹੇ ਵਿੱਚ ਇੱਕ ਬੱਚੇ ਨੇ ਜਨਮ ਲਿਆ ਹੈ, ਜਿਸ ਦੀਆਂ ਕੁੱਲ 25 ਉਂਗਲਾਂ ਹਨ। ਇਸ ਬੱਚੇ ਦੇ ਜਨਮ ਤੋਂ ਬਾਅਦ ਇਸ ਨੂੰ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਹੈ ਅਤੇ ਲੋਕ ਇਸ ਬਾਰੇ ਜਾਣ ਕੇ ਕਾਫੀ ਹੈਰਾਨ ਵੀ ਹਨ। ਬੱਚੇ ਦੇ ਜਨਮ ਤੋਂ ਬਾਅਦ ਪਰਿਵਾਰਕ ਮੈਂਬਰਾਂ 'ਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰ ਵਾਲਿਆਂ ਦੀ ਮੰਨੀਏ ਤਾਂ ਉਹ ਇਸ ਬੱਚੇ ਨੂੰ ਦੇਵੀ ਦਾ ਵਰਦਾਨ ਕਹਿ ਰਹੇ ਹਨ। ਬੱਚੇ ਦੇ ਸੱਜੇ ਹੱਥ ਦੀਆਂ 6 ਉਂਗਲਾਂ ਅਤੇ ਖੱਬੇ ਹੱਥ ਦੀਆਂ 7 ਉਂਗਲਾਂ ਹਨ। ਦੋਹਾਂ ਪੈਰਾਂ ਦੀਆਂ 6-6 ਉਂਗਲਾਂ ਹਨ। ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਦੇਵੀ ਦਾ ਵਰਦਾਨ ਦੱਸਿਆ ਹੈ।

ਇਹ ਵੀ ਪੜ੍ਹੋ- ਇਸ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, 12ਵੀਂ ਤੱਕ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

ਹੱਥਾਂ ਅਤੇ ਪੈਰਾਂ ਨੂੰ ਮਿਲਾ ਕੇ 25 ਉਂਗਲਾਂ
ਦਰਅਸਲ, ਇੱਥੇ ਬਨਹੱਟੀ ਤਾਲੁਕਾ ਦੇ ਸਨਸ਼ਾਈਨ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਇੱਕ ਬੱਚੇ ਦਾ ਜਨਮ ਹੋਇਆ ਹੈ। ਬੱਚੇ ਦੇ ਦੋਵੇਂ ਹੱਥਾਂ ਅਤੇ ਪੈਰਾਂ 'ਤੇ ਕੁੱਲ 25 ਉਂਗਲਾਂ ਹਨ। ਆਮ ਤੌਰ 'ਤੇ ਮਨੁੱਖੀ ਸਰੀਰ 'ਚ ਸਿਰਫ 20 ਉਂਗਲਾਂ ਹੁੰਦੀਆਂ ਹਨ, ਅਜਿਹੇ 'ਚ ਨਵਜੰਮੇ ਬੱਚੇ ਦੇ ਸਰੀਰ 'ਚ 25 ਉਂਗਲਾਂ ਹੋਣ ਕਾਰਨ ਇਹ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਦੋਵੇਂ ਪੈਰਾਂ 'ਤੇ ਕੁੱਲ 12 ਉਂਗਲਾਂ ਹਨ, ਜਦੋਂ ਕਿ ਉਸ ਦੇ ਦੋਵੇਂ ਹੱਥਾਂ 'ਤੇ 13 ਉਂਗਲਾਂ ਹਨ। ਬੱਚੇ ਦੇ ਸੱਜੇ ਹੱਥ ਦੀਆਂ 6 ਉਂਗਲਾਂ ਅਤੇ ਖੱਬੇ ਹੱਥ ਦੀਆਂ 7 ਉਂਗਲਾਂ ਹਨ। ਦੋਹਾਂ ਪੈਰਾਂ ਦੀਆਂ 6-6 ਉਂਗਲਾਂ ਹਨ। ਇਸ ਦੁਰਲੱਭ ਹਾਲਤ ਨੂੰ ਦੇਖ ਕੇ ਡਾਕਟਰ ਵੀ ਹੈਰਾਨ ਹਨ।

ਇਹ ਵੀ ਪੜ੍ਹੋ- ਪਿੰਡ 'ਚ ਵੜਿਆ ਚੀਤਾ, ਘਰ 'ਚ ਖੇਡ ਰਹੀ 9 ਸਾਲਾ ਬੱਚੀ 'ਤੇ  ਕਰ 'ਤਾ ਹਮਲਾ, ਦਿੱਤੀ ਦਰਦਨਾਕ ਮੌਤ

ਇਹ ਪਰਿਵਾਰ ਭੁਵਨੇਸ਼ਵਰੀ ਦੇਵੀ ਦਾ ਸ਼ਰਧਾਲੂ ਹੈ
ਡਾਕਟਰਾਂ ਦੇ ਅਨੁਸਾਰ, ਇਹ ਇੱਕ ਦੁਰਲੱਭ ਮਾਮਲਾ ਹੈ ਅਤੇ ਇਹ ਕ੍ਰੋਮੋਸੋਮ ਵਿੱਚ ਤਬਦੀਲੀਆਂ ਕਾਰਨ ਹੁੰਦਾ ਹੈ। ਡਾਕਟਰਾਂ ਨੇ ਕਿਹਾ ਕਿ ਚੰਗੀ ਗੱਲ ਇਹ ਹੈ ਕਿ ਇਸ ਵਿਲੱਖਣ ਡਿਲੀਵਰੀ ਤੋਂ ਬਾਅਦ ਬੱਚਾ ਅਤੇ ਉਸ ਦੀ 35 ਸਾਲਾ ਮਾਂ ਭਾਰਤੀ ਬਿਲਕੁਲ ਤੰਦਰੁਸਤ ਹਨ। ਪਰਿਵਾਰ ਵਾਲੇ ਇਸ ਨੂੰ ਦੇਵੀ ਦਾ ਵਰਦਾਨ ਮੰਨ ਰਹੇ ਹਨ। ਬੱਚੇ ਦੇ ਪਿਤਾ ਗੁਰੱਪਾ ਕੋਨੂਰ ਅਨੁਸਾਰ ਪਰਿਵਾਰ ਦੇ ਸਾਰੇ ਮੈਂਬਰ ਪਿੰਡ ਦੀ ਦੇਵੀ ਭੁਵਨੇਸ਼ਵਰੀ ਦੇਵੀ ਦੇ ਸ਼ਰਧਾਲੂ ਹਨ। ਅਜਿਹੇ 'ਚ ਪਰਿਵਾਰ ਦਾ ਕਹਿਣਾ ਹੈ ਕਿ ਦੇਵੀ ਦੀ ਕ੍ਰਿਪਾ ਸਦਕਾ ਹੀ ਉਨ੍ਹਾਂ ਦੇ ਘਰ ਅਜਿਹੀ ਦੁਰਲੱਭ ਬੱਚੀ ਨੇ ਜਨਮ ਲਿਆ ਹੈ। ਇਸ ਦੁਰਲੱਭ ਬੱਚੇ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Karnataka
  • Baby born
  • Bagalkot
  • 25 fingers

ਮੁੰਬਈ ਦੇ ਤਾਜ ਹੋਟਲ ਨੇੜੇ ਹੀਰਾ ਵਪਾਰੀ ਨੇ ਸਮੁੰਦਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

NEXT STORY

Stories You May Like

  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • up to 25 percent of medicines in the country are fake
    ਦੇਸ਼ ’ਚ 25 ਫੀਸਦੀ ਤੱਕ ਦਵਾਈਆਂ ਨਕਲੀ, ਕਮਜ਼ੋਰ ਕਾਨੂੰਨ ਕਾਰਨ ਨਹੀਂ ਰੁਕ ਰਿਹਾ ਕਾਰੋਬਾਰ
  • important news for 25 lakh students
    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • highcourt imposes rs 25 000 fine on mohali deputy mayor
    ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ
  • punjabi man dies of heart attack in america
    25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
  • t series creates history  first ai devotional series   maa vaishno devi   launched
    T-Series ਨੇ ਭਗਤੀ ਨੂੰ ਦਿੱਤਾ ਤਕਨਾਲੋਜੀ ਦਾ ਨਵਾਂ ਰੂਪ, 'ਮਾਂ ਵੈਸ਼ਨੋ ਦੇਵੀ' ਸੀਰੀਜ਼ ਨਾਲ ਰਚਿਆ ਇਤਿਹਾਸ
  • jammu kashmir  mata vaishno devi  darshan  social media
    ਮਾਤਾ ਵੈਸ਼ਨੋ ਦੇਵੀ ਨੇ ਦਰਬਾਰ 'ਚ ਦਿੱਤੇ 'ਦਰਸ਼ਨ', ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • france good news
      Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ ! ਪਰ...
    • tehri pickup accident khai girne rescue operation
      ਟਿਹਰੀ 'ਚ ਭਿਆਨਕ ਹਾਦਸਾ: 984 ਫੁੱਟ ਡੂੰਘੀ ਖਾਈ 'ਚ ਡਿੱਗੀ ਪਿਕਅੱਪ, 8 ਲੋਕਾਂ ਦੀ...
    • liquor shop youth woman slap police
      ਸ਼ਰਮਨਾਕ! ਸ਼ਰਾਬ ਦੇ ਠੇਕੇ ਬਾਹਰ ਔਰਤ ਦੀ ਕੁੱਟਮਾਰ, ਲੋਕ ਬਣਾਉਂਦੇ ਰਹੇ ਵੀਡੀਓ
    • girls dominate in up board results
      UP ਬੋਰਡ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ: 10ਵੀਂ ਅਤੇ 12ਵੀਂ 'ਚ ਰਹੀਆਂ...
    • women fell after vote
      ਵੋਟ ਪਾ ਕੇ ਬਾਹਰ ਆਉਂਦਿਆਂ ਹੀ ਔਰਤ ਨੂੰ ਲੈ ਗਿਆ ਕਾਲ਼ ! ਪੱਛਮੀ ਬੰਗਾਲ 'ਚ ਚੋਣਾਂ...
    • west bengal  assembly elections  agnimitra paul  car attack
      WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ...
    • the wait of lakhs of up board students is over
      UP Board ਦੇ ਲੱਖਾਂ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ! 10ਵੀਂ ਅਤੇ 12ਵੀਂ ਦੇ...
    • gold price drop
      ਮੁੱਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ,  ਜਾਣੋ ਕਿੰਨਾ ਹੋਇਆ ਸਸਤਾ
    • actor s ajith kumar casts his vote at polling station in thiruvanmiyur
      ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
    • family  three generations  chennai  vote  assembly elections
      ਚੇਨਈ 'ਚ ਇਕੱਠੇ ਵੋਟ ਪਾਉਣ ਪਹੁੰਚੀਆਂ ਇਕ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +