Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:15:11 PM

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਮੀਰੀ-ਪੀਰੀ ਹਸਪਤਾਲ ’ਚ ਹੰਗਾਮਾ: ਦਾਦੂਵਾਲ ਦੇ ਕਬਜ਼ੇ ਦੇ ਐਲਾਨ ’ਤੇ ਭਿੜੀਆਂ ਦੋ ਧਿਰਾਂ, ਹੋਈ ਧੱਕਾ-ਮੁੱਕੀ

NATIONAL News Punjabi(ਦੇਸ਼)

ਮੀਰੀ-ਪੀਰੀ ਹਸਪਤਾਲ ’ਚ ਹੰਗਾਮਾ: ਦਾਦੂਵਾਲ ਦੇ ਕਬਜ਼ੇ ਦੇ ਐਲਾਨ ’ਤੇ ਭਿੜੀਆਂ ਦੋ ਧਿਰਾਂ, ਹੋਈ ਧੱਕਾ-ਮੁੱਕੀ

  • Edited By Rajwinder Kaur,
  • Updated: 21 Mar, 2026 07:56 AM
Haryana
baljit singh daduwal miri piri medical institute clash
  • Share
    • Facebook
    • Tumblr
    • Linkedin
    • Twitter
  • Comment

ਸ਼ਾਹਬਾਦ ਮਾਰਕੰਡਾ (ਰਾਜਨ ਸਪੜਾ) - ਸ਼ੁੱਕਰਵਾਰ ਦੁਪਹਿਰ ਨੂੰ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਚੈਰੀਟੇਬਲ ਟਰੱਸਟ ’ਚ ਧਰਨੇ ’ਤੇ ਬੈਠੇ ਮੁਲਾਜ਼ਮਾਂ ਦਾ ਸਮਰਥਨ ਕਰਨ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਨਾਮਜ਼ਦ ਮੈਂਬਰ ਬਲਜੀਤ ਸਿੰਘ ਦਾਦੂਵਾਲ ਨੇ ਸੰਸਥਾ ਦੀ ਸੇਵਾ ਸੰਭਾਲਣ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਟਰੱਸਟ ਦੇ ਅਧਿਕਾਰੀ ਅਤੇ ਬਲਜੀਤ ਸਿੰਘ ਦਾਦੂਵਾਲ ਆਹਮੋ-ਸਾਹਮਣੇ ਹੋ ਗਏ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਤਣਾਅ ਨੂੰ ਦੇਖਦੇ ਹੋਏ ਮੌਕੇ ’ਤੇ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਨ ਪਹੁੰਚੇ ਡੀ. ਐੱਸ. ਪੀ. ਰਾਮ ਕੁਮਾਰ ਨੇ ਬੈਠਕ ਕਰ ਕੇ ਮਾਮਲੇ ਨੂੰ ਸੁਲਝਾਉਣਾ ਚਾਹਿਆ ਪਰ ਜਦੋਂ ਬਲਜੀਤ ਸਿੰਘ ਦਾਦੂਵਾਲ ਆਪਣੇ ਫੈਸਲੇ ’ਤੇ ਅੜੇ ਦਿਸੇ ਤਾਂ ਵੱਡੀ ਗਿਣਤੀ ’ਚ ਇਕੱਠੇ ਹੋਏ ਐੱਸ. ਜੀ. ਪੀ. ਸੀ. ਦੇ ਸਮਰਥਕਾਂ ਨੇ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪ੍ਰਸ਼ਾਸਨਿਕ ਦਫ਼ਤਰ ਤੋਂ ਖਦੇੜ ਦਿੱਤਾ। ਨਤੀਜੇ ਵਜੋਂ ਵੱਡੇ ਝਗੜੇ ਦੇ ਡਰੋਂ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਸ ਸੁਰੱਖਿਆ ਵਿਚ ਜਾਨ ਬਚਾ ਕੇ ਮੀਰੀ-ਪੀਰੀ ਸੰਸਥਾ ਤੋਂ ਭੱਜਣਾ ਪਿਆ। ਜ਼ਿਕਰਯੋਗ ਹੈ ਕਿ ਇਹ ਟਰੱਸਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ। ਸ਼ੁੱਕਰਵਾਰ ਨੂੰ ਮੀਰੀ-ਪੀਰੀ ਹਸਪਤਾਲ ’ਚ ਮੁਲਾਜ਼ਮਾਂ ਨੇ ਪੱਕਾ ਕਰਨ ਦੀ ਮੰਗ ’ਤੇ ਆਪਣਾ ਧਰਨਾ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਲਾਜ਼ਮਾਂ ਨੇ ਸੰਕੇਤਕ ਪ੍ਰਦਰਸ਼ਨ ਕਰ ਕੇ ਸੰਸਥਾ ਸੰਚਾਲਕਾਂ ਨੂੰ ਚਿਤਾਵਨੀ ਵੀ ਦਿੱਤੀ ਸੀ। ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਸਮਰਥਨ ਦੇਣ ਲਈ ਐੱਚ. ਐੱਸ. ਜੀ. ਐੱਮ. ਸੀ. ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ, ਮੈਂਬਰ ਹਰਜਿੰਦਰ ਸਿੰਘ ਬਰਾੜਾ, ਮੈਂਬਰ ਦੀਦਾਰ ਸਿੰਘ ਨਲਵੀ, ਬੀਬੀ ਕਰਤਾਰ ਕੌਰ, ਸਾਬਕਾ ਮੈਂਬਰ ਅਤੇ ਬੁਲਾਰੇ ਬੇਅੰਤ ਸਿੰਘ ਨਲਵੀ ਸਮੇਤ ਲੱਗਭਗ 20 ਮੈਂਬਰ ਪਹੁੰਚੇ। ਦਾਦੂਵਾਲ ਨੇ ਦਾਅਵਾ ਕੀਤਾ ਕਿ ਹਰਿਆਣਾ ਕਮੇਟੀ ਵੱਖਰੀ ਬਣਨ ਤੋਂ ਬਾਅਦ ਮੀਰੀ-ਪੀਰੀ ਟਰੱਸਟ ਐੱਚ. ਐੱਸ. ਜੀ. ਐੱਮ. ਸੀ. ਦੇ ਅਧੀਨ ਹੋ ਚੁੱਕੀ ਹੈ। ਹੁਣ ਐੱਚ. ਐੱਸ. ਜੀ. ਐੱਮ. ਸੀ. ਹੀ ਇਸ ਦੀ ਸੇਵਾ ਸੰਭਾਲ ਕਰੇਗੀ। ਸੁਪਰੀਮ ਕੋਰਟ ਨੇ ਐੱਚ. ਐੱਸ. ਜੀ. ਐੱਮ. ਸੀ. ਦੀ ਪਟੀਸ਼ਨ ’ਤੇ ਉਨ੍ਹਾਂ ਦੇ ਹੱਕ ’ਚ ਫੈਸਲਾ ਦਿੱਤਾ ਹੈ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਝੀਂਡਾ ’ਤੇ ਬਾਦਲ ਨਾਲ ਮਿਲੀਭੁਗਤ ਦੇ ਦੋਸ਼:
ਦਾਦੂਵਾਲ ਨੇ ਕਿਹਾ ਕਿ ਵੱਖਰੀ ਕਮੇਟੀ ਬਣਨ ਤੋਂ ਬਾਅਦ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸੇਵਾ ਸੰਭਾਲ ਕਰਨੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਝੀਂਡਾ ਇਸ ਟਰੱਸਟ ਦੇ ਟਰੱਸਟੀ ਸੁਖਬੀਰ ਸਿੰਘ ਬਾਦਲ ਨਾਲ ਮਿਲੇ ਹੋਏ ਹਨ। ਹੁਣ ਤੱਕ ਝੀਂਡਾ ਸੰਗਤ ਨੂੰ ਗੁਮਰਾਹ ਕਰਦੇ ਆਏ ਹਨ। ਇਸ ਟਰੱਸਟ ’ਚ ਹਰਿਆਣਾ ਤੋਂ ਬਾਹਰ ਦੇ ਲੋਕ ਕੰਮ ਕਰ ਰਹੇ ਹਨ। ਦਾਦੂਵਾਲ ਨੇ ਦੋਸ਼ ਲਾਇਆ ਕਿ ਟਰੱਸਟ ’ਚ ਬਾਦਲ ਪਰਿਵਾਰ ਨੂੰ ਸ਼ਾਮਲ ਕੀਤਾ ਗਿਆ। ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਨੇ ਟਰੱਸਟ ਦੇ ਨਾਂ ’ਤੇ ਲੋਨ ਲਿਆ ਹੋਇਆ ਹੈ। ਕੱਚੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਟਰੱਸਟ ਦੇ ਅਹੁਦੇਦਾਰਾਂ ਨੂੰ ਸ਼ਾਂਤੀਮਈ ਢੰਗ ਨਾਲ ਸੇਵਾ ਸੰਭਾਲ ਦੇਣ ਦੀ ਚਿਤਾਵਨੀ ਦਿੱਤੀ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਮੌਕੇ ’ਤੇ ਪਹੁੰਚੇ ਟਰੱਸਟ ਦੇ ਅਹੁਦੇਦਾਰ:
ਦੂਜੇ ਪਾਸੇ, ਹਸਪਤਾਲ ’ਚ ਤਣਾਅ ਵਧਦਾ ਦੇਖ ਟਰੱਸਟ ਦੇ ਸੀ. ਈ. ਓ. ਸੰਦੀਪ ਇੰਦਰ ਸਿੰਘ ਚੀਮਾ ਮੌਕੇ ’ਤੇ ਪਹੁੰਚੇ ਅਤੇ ਦਾਦੂਵਾਲ ਨਾਲ ਬੈਠਕ ਕੀਤੀ। ਹਾਲਾਂਕਿ, ਦਾਦੂਵਾਲ ਆਪਣੀ ਮੰਗ ’ਤੇ ਅੜੇ ਰਹੇ। ਫਿਰ ਸੀ. ਈ. ਓ. ਦੀ ਸੂਚਨਾ ਤੋਂ ਬਾਅਦ ਟਰੱਸਟ ਦੇ ਕਾਰਜਕਾਰੀ ਸਮੂਹ ਚੇਅਰਮੈਨ ਰਘੂਜੀਤ ਸਿੰਘ ਵਿਰਕ, ਵਾਈਸ ਚੇਅਰਮੈਨ ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰ ਅਹੁਦੇਦਾਰ ਮੌਕੇ ’ਤੇ ਪਹੁੰਚ ਗਏ। ਅਹੁਦੇਦਾਰਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਅਹੁਦੇਦਾਰਾਂ ਨੇ ਦਾਅਵਾ ਕੀਤਾ ਕਿ ਟਰੱਸਟ ਦੀ ਸੇਵਾ ਸੰਭਾਲ ਅਹੁਦੇਦਾਰ ਕਰਦੇ ਆ ਰਹੇ ਹਨ। ਐੱਚ. ਐੱਸ. ਜੀ. ਐੱਮ. ਸੀ. ਨੇ ਟਰੱਸਟ ’ਤੇ ਦਾਅਵਾ ਕਰਦੇ ਹੋਏ ਹਾਈ ਕੋਰਟ ’ਚ ਪਟੀਸ਼ਨ ਪਾਈ ਸੀ। ਉਨ੍ਹਾਂ ਦੇ ਖ਼ਿਲਾਫ਼ ਟਰੱਸਟ ਨੇ ਆਪਣਾ ਦਾਅਵਾ ਕੀਤਾ ਸੀ, ਜਿਸ ’ਤੇ ਹਾਈ ਕੋਰਟ ਨੇ ਸਟੇਅ ਲਗਾ ਦਿੱਤਾ ਸੀ।

ਦਾਦੂਵਾਲ ਦੀ ਸ਼ਿਕਾਇਤ ’ਤੇ ਪਟਿਆਲਾ ’ਚ ਝੀਂਡਾ ’ਤੇ ਮਾਮਲਾ ਦਰਜ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਖ਼ਿਲਾਫ਼ ਪਟਿਆਲਾ ਪੁਲਸ ਨੇ ਮਾਮਲਾ ਦਰਜ ਕੀਤਾ। ਇਹ ਕਾਰਵਾਈ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਪੁਲਸ ਦੇ ਅਨੁਸਾਰ ਝੀਂਡਾ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਏ ਗਏ ਹਨ। ਪਾਤੜਾਂ ਦੇ ਡੀ. ਐੱਸ. ਪੀ. ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਮਾਮਲੇ ’ਚ ਕਰੌਸ ਐੱਫ. ਆਈ. ਆਰ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਝੀਂਡਾ ਦੀ ਸ਼ਿਕਾਇਤ ’ਤੇ ਪੁਲਸ ਨੇ ਦਾਦੂਵਾਲ ਸਮੇਤ 7 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 323, 341, 148 ਅਤੇ 149 ਦੇ ਤਹਿਤ ਕੇਸ ਦਰਜ ਕੀਤਾ ਸੀ। ਦੋਸ਼ ਸੀ ਕਿ ਮੁਲਜ਼ਮਾਂ ਨੇ ਹਥਿਆਰਾਂ ਦੇ ਨਾਲ ਰਸਤਾ ਰੋਕ ਕੇ ਹਮਲਾ ਕੀਤਾ ਅਤੇ ਸੱਟਾਂ ਮਾਰੀਆਂ। ਉੱਥੇ ਹੀ, ਦਾਦੂਵਾਲ ਨੇ ਦੋਸ਼ ਲਾਇਆ ਕਿ ਝੀਂਡਾ ਨੇ ਅਪਸ਼ਬਦਾਂ ਦੀ ਵਰਤੋਂ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ।

ਇਹ ਵੀ ਪੜ੍ਹੋ - ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Baljit Singh Daduwal
  • Miri Piri Trust
  • Medical Institute
  • HSGMC
  • SGPC Clash
  • Kurukshetra
  • ਬਲਜੀਤ ਸਿੰਘ ਦਾਦੂਵਾਲ
  • ਮੀਰੀ-ਪੀਰੀ ਹਸਪਤਾਲ

ਈਰਾਨ ਸੰਕਟ ਦਾ ਅਸਰ: ਏਅਰਲਾਈਨਜ਼ ’ਤੇ ਜੈੱਟ ਫਿਊਲ ਦੀ ਮਾਰ, ਅਸਮਾਨੀਂ ਚੜ੍ਹੇ ਕਿਰਾਏ

NEXT STORY

Stories You May Like

  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • dhami  s response to controversial comment on miri piri khalsa march
    ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • two parties clash in dinanagar
    ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • tarun chugh organizes a lunch
      ਤਰੁਣ ਚੁੱਘ ਨੇ ਕੀਤਾ ਦਾਅਵਤ ਦਾ ਆਯੋਜਨ ! ਮੰਤਰੀਆਂ ਤੇ MPs ਨੇ ਮਾਣਿਆ ਅੰਮ੍ਰਿਤਸਰੀ...
    • school  student  missing  railway track  bag
      10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
    • neet paper appeal  proposal  approval
      ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +