Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    12:20:16 PM

  • snake plague in amritsar

    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • miri piri khalsa march tarn taran for goindwal sahib

    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ...

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ

NATIONAL News Punjabi(ਦੇਸ਼)

ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ

  • Edited By Harpreet Singh,
  • Updated: 26 Jul, 2026 10:17 AM
National
bank fraud and recovery
  • Share
    • Facebook
    • Tumblr
    • Linkedin
    • Twitter
  • Comment

ਸਰਕਾਰ ਦੇ ਅਨੁਸਾਰ ਪਿਛਲੇ 5 ਵਿੱਤੀ ਸਾਲਾਂ ਵਿਚ ਧੋਖਾਦੇਹੀ ਨਾਲ ਜੁੜੀ 6,389 ਕਰੋੜ ਰੁਪਏ ਦੀ ਰਕਮ ਵਸੂਲ ਕੀਤੀ ਗਈ ਹੈ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਬੈਂਕਾਂ ਵਿਚ ਪਿਛਲੇ 5 ਵਿੱਤੀ ਸਾਲਾਂ ਦੌਰਾਨ ਹੋਈ ਧੋਖਾਦੇਹੀ ਦੀ ਕੁੱਲ ਰਕਮ 1,42,112 ਕਰੋੜ ਰੁਪਏ ਸੀ।

ਸਰਕਾਰ ਨੇ ਦੱਸਿਆ ਕਿ ਰਿਜ਼ਰਵ ਬੈਂਕ ਆਫ਼ ਇੰਡੀਆ (ਆਰ. ਬੀ. ਆਈ.) ਤੋਂ ਮਿਲੀ ਜਾਣਕਾਰੀ ਅਨੁਸਾਰ, ਪਿਛਲੇ 5 ਵਿੱਤੀ ਸਾਲਾਂ ਦੌਰਾਨ ਕਮਰਸ਼ੀਅਲ ਬੈਂਕਾਂ (ਜਿਨ੍ਹਾਂ ਵਿਚ ਪਬਲਿਕ ਸੈਕਟਰ ਬੈਂਕ, ਪ੍ਰਾਈਵੇਟ ਸੈਕਟਰ ਬੈਂਕ, ਵਿਦੇਸ਼ੀ ਬੈਂਕ, ਸਮਾਲ ਫਾਈਨਾਂਸ ਬੈਂਕ, ਪੇਮੈਂਟ ਬੈਂਕ, ਲੋਕਲ ਏਰੀਆ ਬੈਂਕ ਸ਼ਾਮਲ ਹਨ) ਅਤੇ ਆਲ ਇੰਡੀਆ ਫਾਈਨਾਂਸ਼ੀਅਲ ਇੰਸਟੀਚਿਊਸ਼ਨਜ਼ ਵਿਚ ਰਿਪੋਰਟ ਕੀਤੀ ਗਈ ਤਾਰੀਖ ਦੇ ਆਧਾਰ ’ਤੇ ਧੋਖਾਦੇਹੀ ਨਾਲ ਜੁੜੀ ਕੁੱਲ ਰਕਮ 1,42,112 ਕਰੋੜ ਰੁਪਏ ਸੀ। ਇਸ ਤੋਂ ਇਲਾਵਾ, ਧੋਖਾਦੇਹੀ ਵਜੋਂ ਕਲਾਸੀਫਾਈ ਕੀਤੇ ਗਏ ਅਕਾਉਂਟਾਂ ਤੋਂ ਵਸੂਲੀ ਇਕ ਨਿਰੰਤਰ ਚੱਲਣ ਵਾਲੀ ਪ੍ਰਕਿਰਿਆ ਹੈ ਅਤੇ ਆਰ. ਬੀ. ਆਈ. ਦੇ ਅੰਕੜਿਆਂ ਅਨੁਸਾਰ, ਪਿਛਲੇ 5 ਵਿੱਤੀ ਸਾਲਾਂ ਦੌਰਾਨ ਅਜਿਹੇ ਖਾਤਿਆਂ ਤੋਂ ਕੁੱਲ 6,389 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ।

ਜਾਣਬੁੱਝ ਕੇ ਡਿਫ਼ਾਲਟ ਕਰਨ ਵਾਲਿਆਂ ਤੋਂ ਵਸੂਲੀ ਬਾਰੇ, ਆਰ. ਬੀ. ਆਈ. ਨੇ ਦੱਸਿਆ ਹੈ ਕਿ ਉਨ੍ਹਾਂ ਖ਼ਿਲਾਫ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਉਹ ਨਹੀਂ ਰੱਖਦਾ। ਹਾਲਾਂਕਿ, ਪਬਲਿਕ ਸੈਕਟਰ ਬੈਂਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, 31-3-2026 ਤੱਕ, ਜਾਣਬੁੱਝ ਕੇ ਡਿਫ਼ਾਲਟ ਕਰਨ ਵਾਲੇ 15,577 ਲੋਕਾਂ ਖ਼ਿਲਾਫ ਵਸੂਲੀ ਲਈ ਮੁਕੱਦਮੇ ਦਰਜ ਕੀਤੇ ਗਏ ਸਨ।

‘ਸਿਕਿਓਰਿਟਾਈਜ਼ੇਸ਼ਨ ਐਂਡ ਰਿਕੰਸਟ੍ਰਕਸ਼ਨ ਆਫ਼ ਫਾਈਨਾਂਸ਼ੀਅਲ ਐਸੇਟਸ ਐਂਡ ਇਨਫੋਰਸਮੈਂਟ ਆਫ਼ ਸਕਿਓਰਿਟੀ ਇੰਟਰਸਟ ਐਕਟ’ ਤਹਿਤ 10,894 ਮਾਮਲਿਆਂ ਵਿਚ ਕਾਰਵਾਈ ਸ਼ੁਰੂ ਕੀਤੀ ਗਈ ਹੈ। 7,173 ਮਾਮਲਿਆਂ ਵਿਚ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਪਬਲਿਕ ਸੈਕਟਰ ਬੈਂਕਾਂ ਨੇ 31-3-2026 ਤੱਕ, ਜਾਣਬੁੱਝ ਕੇ ਡਿਫ਼ਾਲਟ ਕਰਨ ਵਾਲਿਆਂ ਤੋਂ ਕੁੱਲ 52,360 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਇਨ੍ਹਾਂ ਬੈਂਕਾਂ ਦੇ ਐੱਨ. ਪੀ. ਏ. ਦੀ ਕੁੱਲ ਰਕਮ 5 ਲੱਖ ਕਰੋੜ ਰੁਪਏ ਤੋਂ ਵੱਧ ਹੈ।

  • Bank Frauds
  • Recovery
  • Fraud
  • Cheat

UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ

NEXT STORY

Stories You May Like

  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • mahendra goenka  arrested  kolkata police  fraud  1000 crores
    1000 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ ’ਚ ਮਹਿੰਦਰ ਗੋਇਨਕਾ ਗ੍ਰਿਫ਼ਤਾਰ
  • case registered against agent
    ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • shah  s statement on dharmendra pradhan  s resignation came to light
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ...
    • pralhad joshi becomes the new education minister
      ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ...
    • country  s first hydrogen train has covered 1200 km so far
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ,...
    • ruckus over 650 year old adina mosque in bengal
      ਬੰਗਾਲ ’ਚ 650 ਸਾਲ ਪੁਰਾਣੀ ਅਦੀਨਾ ਮਸਜਿਦ ਨੂੰ ਲੈ ਕੇ ਹੰਗਾਮਾ, ਭਾਜਪਾ ਨੇਤਾ ਨੇ...
    • twisha sharma murder case
      ਟਵਿਸ਼ਾ ਸ਼ਰਮਾ ਕਤਲ ਕੇਸ: ਸੱਸ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ, ਅਦਾਲਤ...
    • next number is now the ethanol dealer
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਨੇਹਾ ਸਿੰਘ ਰਾਠੌਰ ਦਾ ਤੰਜ਼: ਕਿਹਾ- 'ਅਗਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +