ਵੈੱਬ ਡੈਸਕ- ਬੈਂਕ ਆਫ਼ ਬੜੌਦਾ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਪ੍ਰੈਂਟਿਸ ਦੇ ਕੁੱਲ 5000 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ
ਉਮੀਦਵਾਰ 8 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਿਸੇ ਵੀ ਸਟ੍ਰੀਮ 'ਚ ਗਰੈਜੂਏਸ਼ਨ ਦੀ ਡਿਗਰੀ। ਗਰੈਜੂਏਸ਼ਨ ਪਾਸ ਕਰਨ ਦੀ ਤਰੀਕ ਕਟ-ਆਫ-ਡੇਟ 1 ਮਈ 2026 ਤੋਂ 4 ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ। ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਨੂੰ 5 ਸਾਲ ਦੀ ਛੋਟ। ਓਬੀਸੀ ਨੂੰ 3 ਸਾਲ ਦੀ ਛੋਟ ਅਤੇ ਦਿਵਿਆਂਗ ਨੂੰ ਉਮਰ 'ਚ 10 ਸਾਲ ਦੀ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ
NEXT STORY