ਵੈੱਬ ਡੈਸਕ- ਬੈਂਕ ਆਫ਼ ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਪੈਸ਼ਲਿਸਟ ਅਫ਼ਸਰ ਦੇ ਕੁੱਲ 205 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ 42 ਸਾਲ ਤੈਅ ਕੀਤੀ ਗਈ ਹੈ।
ਮਹੱਤਵਪੂਰਨ ਤਾਰੀਕਾਂ
ਅਪਲਾਈ ਕਰਨ ਦੀ ਪ੍ਰਕਿਰਿਆ 10 ਸਤੰਬਰ 2026 ਤੋਂ ਸ਼ੁਰੂ ਹੋਵੇਗੀ। ਉਮੀਦਵਾਰ 25 ਸਤੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ 48,480 ਰੁਪਏ ਤੋਂ ਲੈ ਕੇ 1,20,940 ਰੁਪਏ ਤੱਕ ਹਰ ਮਹੀਨੇ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
NEXT STORY