ਨਵੀਂ ਦਿੱਲੀ- ਬੈਂਕ ਆਫ਼ ਇੰਡੀਆ 'ਚ ਅਪ੍ਰੇਂਟਿਸਸ਼ਿਪ ਦੇ 400 ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇਸ ਭਰਤੀ ਲਈ ਅਪਲਾਈ ਕਰਨ ਦੀ ਤਾਰੀਖ਼ ਵਧਾ ਦਿੱਤੀ ਗਈ ਹੈ। ਉਮੀਦਵਾਰ ਹੁਣ 28 ਮਾਰਚ 2025 ਤੱਕ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 15 ਮਾਰਚ ਤੈਅ ਕੀਤੀ ਗਈ ਸੀ।
ਅਹੁਦਿਆਂ ਦਾ ਵੇਰਵਾ
ਅਪ੍ਰੇਂਟਿਸ ਦੇ 400 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 28 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 20 ਤੋਂ 28 ਸਾਲ ਤੈਅ ਕੀਤੀ ਗਈ ਹੈ। ਉਮਰ ਹੱਦ 'ਚ ਰਾਖਵਾਂਕਰਨ ਵਰਗਾਂ ਨੂੰ ਛੋਟ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ
NEXT STORY