Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    12:56:19 PM

  • chandigarh city will be sealed in minutes

    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ...

  • ccpa 2 companies including cremica were fined heavily

    CCPA ਦੀ ਸਖ਼ਤੀ : English Oven ਦੇ ਇਨ੍ਹਾਂ ਉਤਪਾਦ...

  • gunfire erupts in batala  firing at the house of a young businessman

    ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ...

  • big revelation in chawla mobile point firing case jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮਾਸੂਮ' ਜਿਹੀ ਬੀਬੀ ਕਰ ਗਈ ਵੱਡਾ ਕਾਂਡ ; ਲੋਕਾਂ ਦੇ ਪੈਸੇ ਕਢਵਾ ਕੇ ਮਾਰਕੀਟ 'ਚ ਕੀਤੇ Invest, ਉਹ ਵੀ ਡੁੱਬੇ ਤਾਂ...

NATIONAL News Punjabi(ਦੇਸ਼)

'ਮਾਸੂਮ' ਜਿਹੀ ਬੀਬੀ ਕਰ ਗਈ ਵੱਡਾ ਕਾਂਡ ; ਲੋਕਾਂ ਦੇ ਪੈਸੇ ਕਢਵਾ ਕੇ ਮਾਰਕੀਟ 'ਚ ਕੀਤੇ Invest, ਉਹ ਵੀ ਡੁੱਬੇ ਤਾਂ...

  • Edited By Harpreet Singh,
  • Updated: 07 Jun, 2025 06:49 PM
National
bank relationship manager fraud
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਆਏ ਦਿਨ ਲੋਕਾਂ ਨਾਲ ਠੱਗੀ ਮਾਰਨ ਦੇ ਨਵੇਂ-ਨਵੇਂ ਤਰੀਕੇ ਸਾਹਮਣੇ ਆਉਂਦੇ ਰਹਿੰਦੇ ਹਨ। ਕਦੇ ਵਿਦੇਸ਼ ਭੇਜਣ ਦੇ ਨਾਂ 'ਤੇ ਤੇ ਕਦੇ ਨਿਵੇਸ਼ ਕਰਵਾਉਣ ਦੇ ਨਾਂ 'ਤੇ ਲੋਕਾਂ ਨੂੰ ਭਾਰੀ ਨੁਕਸਾਨ ਉਠਾਉਣਾ ਪੈਂਦਾ ਹੈ। ਪਰ ਰਾਜਸਥਾਨ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਕੋਟਾ ਸਥਿਤ ICICI ਬੈਂਕ ਦੀ ਇੱਕ ਰਿਲੇਸ਼ਨਸ਼ਿਪ ਮੈਨੇਜਰ ਸਾਕਸ਼ੀ ਗੁਪਤਾ ਨੂੰ 4.58 ਕਰੋੜ ਦਾ ਗ਼ਬਨ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।

ਉਸ 'ਤੇ ਇਲਜ਼ਾਮ ਹੈ ਕਿ ਉਸ ਨੇ ਸਾਲ 2020 ਤੋਂ 2023 ਤੱਕ ਬੈਂਕ ਦੇ 41 ਗਾਹਕਾਂ ਦੇ 110 ਫਿਕਸਡ ਡਿਪਾਜ਼ਿਟ (ਐੱਫ਼.ਡੀ.) ਖਾਤਿਆਂ ਤੋਂ ਬਿਨਾ ਇਜਾਜ਼ਤ ਵੱਡੀ ਰਕਮ ਕਢਵਾਈ ਅਤੇ ਇਸ ਨੂੰ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕਰ ਦਿੱਤਾ। ਇਹੀ ਨਹੀਂ, ਸ਼ੇਅਰ ਮਾਰਕੀਟ 'ਚ ਘਾਟਾ ਪੈਣ ਮਗਰੋਂ ਉਸ ਨੇ ਇਹ ਸਾਰੀ ਰਕਮ ਵੀ ਗੁਆ ਲਈ।

ਉਸ ਨੇ ਇਹ ਕਾਂਡ ਇੰਨੀ ਚਲਾਕੀ ਨਾਲ ਕੀਤਾ ਕਿ ਇਸ ਦਾ ਕਿਸੇ ਨੂੰ ਪਤਾ ਹੀ ਨਾ ਚੱਲ ਸਕੇ। ਸਾਕਸ਼ੀ ਗੁਪਤਾ ਨੇ ਬੈਂਕ ਗਾਹਕਾਂ ਦੇ ਖਾਤਿਆਂ ਨਾਲ ਜੁੜੇ ਮੋਬਾਈਲ ਨੰਬਰ ਆਪਣੇ ਪਰਿਵਾਰਕ ਮੈਂਬਰਾਂ ਦੇ ਨੰਬਰਾਂ ਨਾਲ ਬਦਲ ਦਿੱਤੇ, ਤਾਂ ਜੋ OTP ਅਤੇ ਲੈਣ-ਦੇਣ ਦੇ ਮੈਸੇਜ ਅਸਲ ਖਾਤਾ ਧਾਰਕਾਂ ਤੱਕ ਨਾ ਪਹੁੰਚ ਸਕਣ। ਉਸ ਨੇ ਬਿਨਾਂ ਇਜਾਜ਼ਤ ਡੈਬਿਟ ਕਾਰਡ, PIN ਅਤੇ ਓਵਰਡ੍ਰਾਫਟ ਸਹੂਲਤਾਂ ਦੀ ਵਰਤੋਂ ਕਰ ਕੇ ਉਨ੍ਹਾਂ ਦੇ ਖਾਤਿਆਂ 'ਚੋਂ ਇਹ ਰਕਮ ਕਢਵਾਈ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ ਗ੍ਰਿਫ਼ਤਾਰ

ਇਸ ਦੌਰਾਨ ਉਸ ਨੇ 3 ਕਰੋੜ ਰੁਪਏ ਦੀ ਵੱਡੀ ਰਾਸ਼ੀ ਇਕ ਬਜ਼ੁਰਗ ਔਰਤ ਦੇ ਖਾਤੇ ਰਾਹੀਂ ਕਢਵਾਈ, ਜਿਸ ਨੂੰ ਇਸ ਦੀ ਜਾਣਕਾਰੀ ਨਹੀਂ ਸੀ। ਇਸ ਤਰ੍ਹਾਂ ਉਸ ਨੇ 4 ਕਰੋੜ ਤੋਂ ਵੀ ਵੱਧ ਰਾਸ਼ੀ ਗਾਹਕਾਂ ਦੇ ਖਾਤਿਆਂ 'ਚੋਂ ਕਢਵਾ ਕੇ ਸ਼ੇਅਰ ਮਾਰਕੀਟ 'ਚ ਲਗਾ ਦਿੱਤੀ, ਪਰ ਉਸ ਨਾਲ ਸਭ ਤੋਂ ਮਾੜੀ ਗੱਲ ਇਹ ਹੋਈ ਕਿ ਉਸ ਦੇ ਪੈਸੇ ਸ਼ੇਅਰ ਮਾਰਕੀਟ 'ਚ ਵੀ ਡੁੱਬ ਗਏ।

ਬੇਹੱਦ ਚਲਾਕੀ ਨਾਲ ਅਮਲ 'ਚ ਲਿਆਂਦੀ ਗਈ ਇਹ ਧੋਖਾਧੜੀ ਤਦ ਸਾਹਮਣੇ ਆਈ ਜਦੋਂ ਇਕ ਗਾਹਕ ਨੇ ਬੈਂਕ ਆ ਕੇ ਆਪਣੇ FD ਅਕਾਊਂਟ ਬਾਰੇ ਪੁੱਛਗਿੱਛ ਕੀਤੀ। ਬੈਂਕ ਖਾਤਿਆਂ ਨਾਲ ਛੇੜ-ਛਾੜ ਦੇਖ ਬੈਂਕ ਪ੍ਰਬੰਧਕਾਂ ਦੇ ਹੋਸ਼ ਉੱਡ ਗਏ। ਇਸ ਮਗਰੋਂ ਬੈਂਕ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਜਿਸ ਮਗਰੋਂ ਗੁਪਤਾ ਨੂੰ ਨੌਕਰੀ ਤੋਂ ਸਸਪੈਂਡ ਕਰ ਕੇ ਉਸ ਖ਼ਿਲਾਫ਼ FIR ਦਰਜ ਕਰਵਾਈ ਗਈ ਹੈ। ICICI ਬੈਂਕ ਨੇ ਕਿਹਾ ਹੈ ਕਿ ਉਹ ਧੋਖਾਧੜੀ ਖਿਲਾਫ਼ ਸਖ਼ਤ ਨੀਤੀ ਰੱਖਦੇ ਹਨ ਅਤੇ ਪੀੜਤ ਗਾਹਕਾਂ ਦੇ ਸਾਰੇ ਜਾਇਜ਼ ਦਾਅਵੇ ਨਿਪਟਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਵੱਡੀ ਖ਼ਬਰ ! 3 ਮਹੀਨੇ ਤੱਕ ਰੋਜ਼ਾਨਾ 100 ਤੋਂ ਵੱਧ ਉਡਾਣਾਂ ਹੋਣਗੀਆਂ ਰੱਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Bank Fraud
  • Relationship Manager
  • Police
  • Market
  • Invest

ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ ! CM ਨੇ ਕੀਤਾ 1-1 ਲੱਖ ਰੁਪਏ ਦੇਣ ਦਾ ਐਲਾਨ

NEXT STORY

Stories You May Like

  • ganga ghat  bathing  6 friends drowned
    ਗੰਗਾ ਘਾਟ 'ਤੇ ਵਾਪਰਿਆ ਵੱਡਾ ਹਾਦਸਾ: ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ 'ਚ ਡੁੱਬੇ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • investment will increase in memory chip manufacturing   ashwini vaishnav
    ਮੈਮੋਰੀ ਚਿਪ ਨਿਰਮਾਣ ’ਚ ਵਧੇਗਾ ਨਿਵੇਸ਼, ਮੌਜੂਦਾ ਕੰਪਨੀਆਂ ਵੀ ਵਧਾਉਣਗੀਆਂ ਉਤਪਾਦਨ : ਅਸ਼ਵਿਨੀ ਵੈਸ਼ਣਵ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • government rules for setting up coal exchanges
    ਸਰਕਾਰ ਨੇ ਪ੍ਰਕਾਸ਼ਿਤ ਕੀਤੇ ਕੋਲਾ ਐਕਸਚੇਂਜ ਸਥਾਪਤ ਕਰਨ ਦੇ ਨਿਯਮ
  • doctor did big thing
    ਮਰੀਜ਼ਾਂ ਦਾ ਬਿਨਾਂ ਲੋੜ ਕਰ'ਤਾ ਦਿਲ ਦਾ ਆਪਰੇਸ਼ਨ ! ਸਰਕਾਰੀ ਪੈਸਾ ਹੜੱਪਣ ਪਿੱਛੇ ਡਾਕਟਰ ਨੇ ਕਰ'ਤਾ ਵੱਡਾ ਕਾਂਡ
  • bibi rajinder kaur bhattal big statement
    'ਜੱਫ਼ੀਆਂ ਪੁਆ ਦਿਆਂਗੇ...', ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਬੀਬੀ ਭੱਠਲ ਨੇ ਆਖੀ ਵੱਡੀ ਗੱਲ (ਵੀਡੀਓ)
  • now you will have to pay to use instagram too
    ਹੁਣ Instagram ਚਲਾਉਣ ਲਈ ਵੀ ਦੇਣੇ ਪੈਣਗੇ ਪੈਸੇ ! Meta ਕਰਨ ਜਾ ਰਿਹੈ ਵੱਡਾ ਬਦਲਾਅ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • boy  brother  sister in law  nephew  killed  police
      ਟ੍ਰਿਪਲ ਮਰਡਰ ! ਛੋਟੇ ਭਰਾ ਨੇ ਵੱਢ'ਤੇ ਸੁੱਤੇ ਪਏ ਭਰਾ-ਭਰਜਾਈ ਤੇ ਭਤੀਜਾ
    • narendra modi  chief minister  vijay  birthday  best wishes
      PM ਮੋਦੀ ਨੇ ਤਾਮਿਲਨਾਡੂ ਦੇ CM ਵਿਜੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
    • oil market panicked by donald trump  s threat
      ਡੋਨਾਲਡ ਟਰੰਪ ਦੀ ਧਮਕੀ ਨਾਲ ਹਿੱਲਿਆ ਤੇਲ ਬਾਜ਼ਾਰ, ਬ੍ਰੈਂਟ ਕਰੂਡ ਹੋਇਆ $82 ਤੋਂ...
    • massive explosion in hyderabad
      ਹੈਦਰਾਬਾਦ 'ਚ ਜ਼ਬਰਦਸਤ ਧਮਾਕਾ: ਕੋਲਕਾਤਾ ਤੋਂ ਆਏ ਸ਼ਖਸ ਦੀ ਮੌਤ, ਸਰੀਰ ਦੇ ਉੱਡੇ...
    • deadline ends tomorrow  lpg gas supply of these people will be stopped
      ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ ਜਾਵੇਗੀ ਇਨ੍ਹਾਂ ਲੋਕਾਂ ਦੀ LPG...
    • rain in mumbai  monsoon becomes active again
      ਮੁੰਬਈ ’ਚ ਮੀਂਹ, ਮਾਨਸੂਨ ਮੁੜ ਹੋਇਆ ਸਰਗਰਮ, ਅੱਗੇ ਵਧਣ ਦੇ ਆਸਾਰ
    • cbse class 12th revaluation results announced
      CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
    • husband kills wife over dispute over taking daughter with him
      ਬੇਟੀ ਨੂੰ ਨਾਲ ਲਿਜਾਣ ਦੇ ਵਿਵਾਦ ਕਾਰਨ ਪਤੀ ਨੇ ਪਤਨੀ ਦਾ ਕੀਤਾ ਕਤਲ
    • speeding bmw overturns after hitting divider in thane two dead
      ਮਹਾਰਾਸ਼ਟਰ : ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹੀ ਤੇਜ਼ ਰਫ਼ਤਾਰ BMW, ਕਾਰ ਦੇ...
    • ayodhya temple case trust officials barred from leaving the city
      ਅਯੁੱਧਿਆ ਮੰਦਰ ਮਾਮਲਾ: ਟਰੱਸਟ ਦੇ ਅਧਿਕਾਰੀਆਂ ਦੇ ਸ਼ਹਿਰ ਛੱਡਣ 'ਤੇ ਲੱਗੀ ਰੋਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +