Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:29:22 PM

  • havoc caused by a prtc bus near the balluana toll plaza in bathinda

    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ...

  • iran us conflict

    'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • rahul gandhi to visit punjab tomorrow

    ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬੈਂਕਿੰਗ ਪ੍ਰਣਾਲੀ ’ਤੇ ਕੁਝ ਅਮੀਰਾਂ ਦਾ ਕੰਟਰੋਲ, ਨੌਜਵਾਨ ਉੱਦਮੀਆਂ ਨੂੰ ਨਹੀਂ ਮਿਲਦਾ ਪੈਸਾ : ਰਾਹੁਲ

NATIONAL News Punjabi(ਦੇਸ਼)

ਬੈਂਕਿੰਗ ਪ੍ਰਣਾਲੀ ’ਤੇ ਕੁਝ ਅਮੀਰਾਂ ਦਾ ਕੰਟਰੋਲ, ਨੌਜਵਾਨ ਉੱਦਮੀਆਂ ਨੂੰ ਨਹੀਂ ਮਿਲਦਾ ਪੈਸਾ : ਰਾਹੁਲ

  • Edited By Cherry,
  • Updated: 10 Jan, 2025 06:36 PM
New Delhi
banking  is controlled by a few rich people  rahul
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਦੇਸ਼ ਵਿਚ ਕੁਝ ਪੂੰਜੀਪਤੀਆਂ ਦਾ ਬੈਂਕਿੰਗ ਪ੍ਰਣਾਲੀ ’ਤੇ ਕੰਟਰੋਲ ਹੈ ਅਤੇ ਉਨ੍ਹਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਮਿਲ ਜਾਂਦਾ ਹੈ ਪਰ ਨੌਜਵਾਨ ਉੱਦਮੀਆਂ ਨੂੰ ਢੁੱਕਵਾਂ ਪੈਸਾ ਨਹੀਂ ਮਿਲ ਪਾਉਂਦਾ। ਰਾਹੁਲ ਗਾਂਧੀ ਨੇ ਮਸ਼ਹੂਰ ਡੇਅਰੀ ਉਤਪਾਦਾਂ ਦੇ ਬ੍ਰਾਂਡ ‘ਕੇਵੈਂਟਰਸ’ ਦੇ ਇਕ ਸਥਾਨਕ ਸਟੋਰ ਦਾ ਦੌਰਾ ਕੀਤਾ ਤੇ ਇਸਦੇ ਪ੍ਰਮੋਟਰਾਂ, ਪ੍ਰਬੰਧਕਾਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਗੱਲਬਾਤ ਦੀ ਵੀਡੀਓ ਆਪਣੇ ਯੂਟਿਊਬ ਚੈਨਲ ’ਤੇ ਸਾਂਝੀ ਕੀਤੀ।

ਇਹ ਵੀ ਪੜ੍ਹੋ: ਭਵਿੱਖ ‘ਯੁੱਧ’ ’ਚ ਨਹੀਂ, ਸਗੋਂ ‘ਬੁੱਧ’ ’ਚ ਹੈ : ਮੋਦੀ

ਰਾਹੁਲ ਨੇ ਵੀਡੀਓ ਵਿਚ ਕਿਹਾ ਕਿ ਸਾਡਾ ਵਿਚਾਰ ਇਹ ਹੈ ਕਿ ਭਾਰਤ ਵਿਚ ਮੂਲ ਰੂਪ ਵਿਚ 2 ਤਰ੍ਹਾਂ ਦੇ ਕਾਰੋਬਾਰ ਹਨ। ਇਕ ਤਾਂ ਏਕਾਧਿਕਾਰ ਵਾਲੇ ਸਿਆਸੀ ਕਾਰੋਬਾਰ ਹਨ ਅਤੇ ਦੂਜੇ ਪਾਸੇ ਅਜਿਹੇ ਕਾਰੋਬਾਰ ਹਨ ਜੋ ਅਸਲੀ ਹਨ ਅਤੇ ਮੁਸ਼ਕਲ ਸਥਿਤੀ ਵਿਚ ਵੀ ਕੁਝ ਬਿਹਤਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਮੈਂ ਨੌਜਵਾਨਾਂ ਨੂੰ ਪੁੱਛਦਾ ਸੀ ਕਿ ਤੁਸੀਂ ਕੀ ਬਣਨਾ ਚਾਹੁੰਦੇ ਹੋ? ਸਾਰੇ ਲੋਕ ਇੰਜੀਨੀਅਰ, ਡਾਕਟਰ ਬਣਨ ਦੀ ਗੱਲ ਕਰਦੇ ਸਨ। ਕਿਸੇ ਨੇ ਨਹੀਂ ਕਿਹਾ ਕਿ ਆਈਸਕ੍ਰੀਮ ਦਾ ਸਟੋਰ ਖੋਲ੍ਹਣਾ ਹੈ ਜਾਂ ਉੱਦਮੀ ਬਣਨਾ ਹੈ। ਸਾਡਾ ਸਿਸਟਮ ਵੀ ਉਨ੍ਹਾਂ ਨੂੰ ਇਸ ਦਿਸ਼ਾ ਵਿਚ ਜਾਣ ਲਈ ਪ੍ਰੇਰਿਤ ਨਹੀਂ ਕਰਦਾ, ਇਹ ਬੱਿਚਆਂ ਨੂੰ ਨਹੀਂ ਦੱਸਦਾ ਕਿ ਇਹ ਵੀ ਬਦਲ ਹਨ। ਗਾਂਧੀ ਨੇ ‘ਕੇਵੈਂਟਰਸ ਸਟੋਰ’ ਦੇ ਆਪਣੇ ਦੌਰੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੇਰੇ ਲਈ ਇਹ ਗੱਲ ਸਿਰਫ ਉਨ੍ਹਾਂ ਦੀ ਕਹਾਣੀ ਬਾਰੇ ਨਹੀਂ ਸੀ, ਸਗੋਂ ਇਹ ਦੇਖਣ ਦਾ ਇਕ ਮੌਕਾ ਵੀ ਸੀ ਕਿ ਕਿਵੇਂ ਕੇਂਵੈਂਟਰਸ ਵਰਗੇ ਇਮਾਨਦਾਰ ਕਾਰੋਬਾਰ ਭਾਰਤ ਦੀ ਉੱਦਮਸ਼ੀਲਤਾ ਦੀ ਭਾਵਨਾ ਨੂੰ ਨਵਾਂ ਆਕਾਰ ਦੇ ਰਹੇ ਹਨ।

ਇਹ ਵੀ ਪੜ੍ਹੋ: ਅਮਰੀਕੀ ਮੈਗਜ਼ੀਨ ਨੇ ਨੀਰਜ ਨੂੰ 2024 ਦਾ ਸਰਵਸ੍ਰੇਸ਼ਠ ਜੈਵਲਿਨ ਥ੍ਰੋਅਰ ਐਲਾਨਿਆ

ਰਾਹੁਲ ਨੇ ਆਈਸਕ੍ਰੀਮ ਸ਼ਾਪ ’ਤੇ ਬਣਾਈ ਕੋਲਡ ਕੌਫੀ

ਰਾਹੁਲ ਗਾਂਧੀ ਦਿੱਲੀ ਦੇ ਪਟੇਲ ਨਗਰ ਵਿਚ ਇਕ ਆਈਸਕ੍ਰੀਮ ਸ਼ਾਪ ’ਤੇ ਗਏ, ਜਿਥੇ ਉਨ੍ਹਾਂ ਨੇ ਕੋਲਡ ਕੌਫੀ ਬਣਾਈ। ਕੇਵੈਂਟਰਸ ਬ੍ਰਾਂਡ ਦੀ ਇਸ ਸ਼ਾਪ ਵਿਚ ਜਾਣ ਅਤੇ ਉਸ ਦੇ ਮਾਲਕ ਨਾਲ ਚਰਚਾ ਦੀ ਇਕ ਵੀਡੀਓ ਰਾਹੁਲ ਨੇ ‘ਐਕਸ’ ’ਤੇ ਸ਼ੇਅਰ ਕੀਤੀ ਹੈ। ਰਾਹੁਲ ਨੇ ਲਿਖਿਆ ਕਿ ਤੁਸੀਂ ਨਵੀਂ ਪੀੜ੍ਹੀ ਅਤੇ ਨਵੇਂ ਬਾਜ਼ਾਰ ਲਈ ਵਿਰਾਸਤ ਬ੍ਰਾਂਡ ਨੂੰ ਕਿਵੇਂ ਬਦਲ ਸਕਦੇ ਹੋ। ਇਸ ਬਾਰੇ ਕੇਵੈਂਟਰਸ ਦੇ ਨੌਜਵਾਨ ਸੰਸਥਾਪਕਾਂ ਨੇ ਮੈਨੂੰ ਦੱਸਿਆ। ਕੇਵੈਂਟਰਸ ਵਰਗੇ ਨਿਰਪੱਖ ਕਾਰੋਬਾਰਾਂ ਨੇ ਪੀੜ੍ਹੀਆਂ ਤੋਂ ਸਾਡੇ ਆਰਥਿਕ ਵਿਕਾਸ ਨੂੰ ਰਫਤਾਰ ਦਿੱਤੀ ਹੈ। ਇਸ ਲਈ ਸਾਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦੌਰਾਨ, ਕੇਵੈਂਟਰਸ ਦੇ ਮਾਲਕਾਂ ਅਮਨ ਅਤੇ ਅਗਸਤਿਆ ਨੇ ਉਨ੍ਹਾਂ ਤੋਂ ਭਵਿੱਖ ਦੀਆਂ ਨਿਵੇਸ਼ ਯੋਜਨਾਵਾਂ ਬਾਰੇ ਪੁੱਛਿਆ, ਤਾਂ ਉਨ੍ਹਾਂ ਨੇ ਜਵਾਬ ਦਿੱਤਾ - ਮੈਂ ਕੇਵੈਂਟਰਸ ਨੂੰ ਦੇਖ ਰਿਹਾ ਹਾਂ ਅਤੇ ਨਿਵੇਸ਼ ਬਾਰੇ ਫੈਸਲਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ। ਉਨ੍ਹਾਂ ਚਰਚਾ ਦੌਰਾਨ ਯੂ. ਪੀ. ਦੇ ਸੁਲਤਾਨਪੁਰ ਵਿਚ ਮਿਲੇ ਮੋਚੀ ਰਾਮਚੈਤ ਬਾਰੇ ਵੀ ਗੱਲ ਕੀਤੀ।

ਇਹ ਵੀ ਪੜ੍ਹੋ: Plane Crash ਦੀ ਵੀਡੀਓ ਆਈ ਸਾਹਮਣੇ, ਜ਼ਿੰਦਾ ਸੜਿਆ ਪਾਇਲਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Banking system
  • controlled
  • rich people
  • Rahul

ਪਤੀ ਸਾਹਮਣੇ ਪਤਨੀ ਨੂੰ 6000 ਰੁਪਏ ਕਹਿ ਕੇ ਕੀਤਾ ਅਸ਼ਲੀਲ ਕੁਮੈਂਟ ਤੇ ਫਿਰ...

NEXT STORY

Stories You May Like

  • h 1b visa
    H-1B ਵੀਜ਼ਾ ਪ੍ਰਣਾਲੀ ਬਦਲਣ ਦੀ ਤਿਆਰੀ ! ਭਾਰਤੀ ਆਈ.ਟੀ. ਪੇਸ਼ੇਵਰਾਂ 'ਤੇ ਪਵੇਗਾ ਅਸਰ
  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • supreme court  pregnant journalist  rahul gandhi  notice
    ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ
  • these 4 zodiac signs will hit the jackpot
    ਕਰੀਅਰ ਤੇ ਆਰਥਿਕ ਮਾਮਲੇ 'ਚ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਘਰ ਆਵੇਗਾ ਪੈਸਾ ਹੀ ਪੈਸਾ
  • banking sector  jobs of 5000 employees in danger  know the whole matter
    ਬੈਂਕਿੰਗ ਖੇਤਰ 'ਚ ਉਥਲ-ਪੁਥਲ, ਖ਼ਤਰੇ 'ਚ 5000 ਕਰਮਚਾਰੀਆਂ ਦੀ ਨੌਕਰੀ, ਜਾਣੋ ਪੂਰਾ ਮਾਮਲਾ
  • noida  traffic control  constable  motorcycle theft
    ਟਰੈਫ਼ਿਕ ਕੰਟਰੋਲ ਕਰ ਰਹੇ ਕਾਂਸਟੇਬਲ ਦਾ ਮੋਟਰਸਾਈਕਲ ਹੋ ਗਿਆ ਚੋਰੀ ! ਨੋਇਡਾ 'ਚ ਹੋਇਆ ਕਾਂਡ
  • rahul gandhi  foreign trip  shashi tharoor  travel agent
    ਰਾਹੁਲ ਗਾਂਧੀ ਦੀ ਵਿਦੇਸ਼ ਯਾਤਰਾ ਬਾਰੇ ਪੁੱਛੇ ਜਾਣ 'ਤੇ ਥਰੂਰ ਨੇ ਕਿਹਾ-''ਮੈਂ ਕੋਈ ਟਰੈਵਲ ਏਜੰਟ ਨਹੀਂ''
  • mohammad bin salman
    ਮੁਹੰਮਦ ਬਿਨ ਸਲਮਾਨ ਲਈ ਕੁਝ ਵੀ ਠੀਕ ਨਹੀਂ ਹੋ ਰਿਹਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water 100 students  ill school closed
      ਵਾਇਨਾਡ : ਦੂਸ਼ਿਤ ਪਾਣੀ ਕਾਰਨ 100 ਵਿਦਿਆਰਥੀ ਬੀਮਾਰ, ਇੱਕ ਹਫ਼ਤੇ ਲਈ ਬੰਦ ਸਕੂਲ
    • indigo aircraft  flight  emergency exit  passenger
      ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ...
    • liquor businessman  ankush goyal  ed  raid
      ਨਾਰਨੌਲ 'ਚ ਸ਼ਰਾਬ ਕਾਰੋਬਾਰੀ ਅੰਕੁਸ਼ ਗੋਇਲ ਦੇ ਅਹਾਤੇ 'ਤੇ ED ਨੇ ਮਾਰਿਆ ਛਾਪਾ
    • delhi  manjinder singh sirsa  punjab  stubble
      ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ...
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • neet pg  supreme court question paper
      ਨੀਟ-PG. : ਸੁਪਰੀਮ ਕੋਰਟ ਨੇ ਬੋਰਡ ਤੋਂ ਪੁੱਛਿਆ-ਉੱਤਰ ਕੁੰਜੀ ਨੂੰ ਜਨਤਕ ਕਰਨ ’ਚ...
    • padma shri  neurosurgeon  passed away  ashok kumar mahapatra
      ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਨਿਊਰੋਸਰਜਨ ਦਾ ਦਿਹਾਂਤ, ਦਿੱਲੀ ਏਮਜ਼ 'ਚ ਲਿਆ...
    • ins vikrant rafel
      INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ...
    • ram mandir supreme court  petitions  trial
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ...
    • road construction  contractor  gadkari
      ਵਰਧਾ ਜ਼ਿਲ੍ਹੇ 'ਚ ਸੜਕ ਨਿਰਮਾਣ ਦੀ ਢਿੱਲੀ ਕਾਰਗੁਜ਼ਾਰੀ ਲਈ ਠੇਕੇਦਾਰ 'ਤੇ ਭੜਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +