Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    10:28:08 PM

  • two teachers killed bus collides with truck in rohtas

    ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ!...

  • encounter between police and robbers on mall road in bathinda  5 arrested

    ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ...

  • india will become the world s top 3 ai superpower by 2047 pm modi

    ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM...

  • sukhbir singh badal big announcements

    'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 20 ਸਤੰਬਰ ਤੋਂ ਚਾਰ ਦਿਨ ਤੱਕ ਬੰਦ ਰਹਿਣਗੇ ਬੈਂਕ ਤੇ ਸਕੂਲ

NATIONAL News Punjabi(ਦੇਸ਼)

20 ਸਤੰਬਰ ਤੋਂ ਚਾਰ ਦਿਨ ਤੱਕ ਬੰਦ ਰਹਿਣਗੇ ਬੈਂਕ ਤੇ ਸਕੂਲ

  • Edited By Disha,
  • Updated: 16 Sep, 2024 01:09 PM
New Delhi
banks and schools will remain closed for four days from september 20
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਤੰਬਰ ਦਾ ਮਹੀਨਾ ਹਮੇਸ਼ਾ ਤਿਉਹਾਰਾਂ ਅਤੇ ਛੁੱਟੀਆਂ ਨਾਲ ਭਰਿਆ ਰਹਿੰਦਾ ਹੈ ਅਤੇ ਇਸ ਸਾਲ ਵੀ ਇਸ ਦਾ ਪੂਰਾ ਫਾਇਦਾ ਚੁੱਕਣ ਦਾ ਮੌਕਾ ਮਿਲ ਰਿਹਾ ਹੈ। ਇਸ ਮਹੀਨੇ ਦੀ 20 ਸਤੰਬਰ ਤੋਂ 23 ਸਤੰਬਰ ਤੱਕ ਲਗਾਤਾਰ ਚਾਰ ਦਿਨਾਂ ਦੀਆਂ ਛੁੱਟੀਆਂ ਦਾ ਦੌਰ ਸ਼ੁਰੂ ਹੋ ਰਿਹਾ ਹੈ। ਇਹ ਸਮਾਂ ਤੁਹਾਡੇ ਪਰਿਵਾਰ ਅਤੇ ਦੋਸਤਾਂ ਨਾਲ ਛੁੱਟੀਆਂ ਮਨਾਉਣ, ਯਾਤਰਾ ਕਰਨ ਜਾਂ ਹੋਰ ਗਤੀਵਿਧੀਆਂ ਦੀ ਯੋਜਨਾ ਬਣਾਉਣ ਲਈ ਅਨੁਕੂਲ ਹੈ।

ਇਹ ਵੀ ਪੜ੍ਹੋ : 5 ਸਾਲ ਵੀ ਨਹੀਂ ਚਲਿਆ 42 ਕਰੋੜ ਦਾ ਪੁਲ, ਹੁਣ ਤੋੜਨ 'ਚ ਖਰਚ ਹੋਣਗੇ 52 ਕਰੋੜ

ਚਾਰ ਦਿਨ ਦੀ ਛੁੱਟੀ

20 ਸਤੰਬਰ ਤੋਂ 23 ਸਤੰਬਰ ਤੱਕ ਦੀਆਂ ਛੁੱਟੀਆਂ ਧਾਰਮਿਕ ਤਿਉਹਾਰਾਂ ਤੋਂ ਲੈ ਕੇ ਰਾਸ਼ਟਰੀ ਛੁੱਟੀਆਂ ਤੱਕ ਵੱਖ-ਵੱਖ ਕਾਰਨਾਂ ਕਰਕੇ ਲਾਗੂ ਹੋਣਗੀਆਂ। ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਨ੍ਹਾਂ ਚਾਰ ਦਿਨਾਂ ਦੌਰਾਨ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਕਿਹੜੀਆਂ ਥਾਵਾਂ 'ਤੇ ਬੰਦ ਰਹਿਣਗੇ:
1- 20 ਸਤੰਬਰ: ਈਦ-ਏ-ਮਿਲਾਦ-ਉਲ-ਨਬੀ ਦੇ ਮੌਕੇ 'ਤੇ ਜੰਮੂ ਅਤੇ ਸ਼੍ਰੀਨਗਰ 'ਚ ਬੈਂਕ ਬੰਦ ਰਹਿਣਗੇ। ਇਹ ਦਿਨ ਮੁਸਲਿਮ ਭਾਈਚਾਰੇ ਲਈ ਇਕ ਮਹੱਤਵਪੂਰਨ ਧਾਰਮਿਕ ਤਿਉਹਾਰ ਹੈ, ਜਿਸ 'ਚ ਪੈਗੰਬਰ ਮੁਹੰਮਦ ਦਾ ਜਨਮ ਦਿਨ ਮਨਾਇਆ ਜਾਂਦਾ ਹੈ।
2- 21 ਸਤੰਬਰ: ਸ਼੍ਰੀ ਨਰਾਇਣ ਗੁਰੂ ਸਮਾਧੀ ਦਿਵਸ ਦੇ ਮੌਕੇ 'ਤੇ ਕੋਚੀ ਅਤੇ ਤਿਰੂਵਨੰਤਪੁਰਮ 'ਚ ਛੁੱਟੀ ਰਹੇਗੀ। ਇਹ ਦਿਨ ਸ੍ਰੀ ਨਰਾਇਣ ਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਸਮਾਜਿਕ ਸੁਧਾਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
3- 22 ਸਤੰਬਰ: ਐਤਵਾਰ ਹੋਣ ਕਾਰਨ ਸਾਰੇ ਸਕੂਲ, ਬੈਂਕ ਅਤੇ ਸਰਕਾਰੀ ਦਫ਼ਤਰ ਆਮ ਹਫ਼ਤਾਵਾਰੀ ਛੁੱਟੀ 'ਤੇ ਰਹਿਣਗੇ।
4- 23 ਸਤੰਬਰ: ਮਹਾਰਾਜਾ ਹਰੀ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਜੰਮੂ ਅਤੇ ਸ਼੍ਰੀਨਗਰ 'ਚ ਬੈਂਕ ਬੰਦ ਰਹਿਣਗੇ। ਇਸ ਦਿਨ ਨੂੰ ਜੰਮੂ-ਕਸ਼ਮੀਰ ਦੀ ਇਤਿਹਾਸਕ ਸ਼ਖਸੀਅਤ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ।

ਛੁੱਟੀਆਂ ਦੌਰਾਨ ਕਿਵੇਂ ਨਿਪਟਾਏ ਜਾਣ ਬੈਂਕ ਦੇ ਕੰਮ

ਬੈਂਕ ਬੰਦ ਹੋਣ ਦੀ ਸਥਿਤੀ 'ਚ ਤੁਹਾਡਾ ਕੰਮ ਪ੍ਰਭਾਵਿਤ ਹੋ ਸਕਦਾ ਹੈ ਪਰ ਆਨਲਾਈਨ ਬੈਂਕਿੰਗ ਸੇਵਾਵਾਂ ਦੁਆਰਾ ਤੁਸੀਂ ਆਸਾਨੀ ਨਾਲ ਆਪਣੇ ਕੰਮ ਪੂਰੇ ਕਰ ਸਕਦੇ ਹੋ। ਤੁਸੀਂ ਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ ਅਤੇ UPI ਰਾਹੀਂ ਆਪਣੇ ਬੈਂਕ ਖਾਤੇ ਤੋਂ ਪੈਸੇ ਟ੍ਰਾਂਸਫਰ ਕਰ ਸਕਦੇ ਹੋ। ਨਾਲ ਹੀ, ਕੋਈ ਵੀ ਏਟੀਐੱਮ ਦੀ ਵਰਤੋਂ ਕਰਕੇ ਪੈਸੇ ਕਢਵਾ ਸਕਦਾ ਹੈ ਅਤੇ ਹੋਰ ਬੁਨਿਆਦੀ ਲੈਣ-ਦੇਣ ਕਰ ਸਕਦਾ ਹੈ। ਇਹ ਚਾਰ ਦਿਨਾਂ ਦੀ ਛੁੱਟੀ ਦੀ ਮਿਆਦ ਤੁਹਾਡੇ ਲਈ ਬਿਹਤਰੀਨ ਮੌਕਾ ਹੈ, ਜਿਸ 'ਚ ਤੁਸੀਂ ਆਪਣੇ ਪਰਿਵਾਰ ਨਾਲ ਯਾਤਰਾ ਦੀ ਯੋਜਨਾ ਬਣਾ ਸਕਦੇ ਹੋ। ਛੁੱਟੀਆਂ ਦੌਰਾਨ ਬੈਂਕਿੰਗ ਸੇਵਾਵਾਂ ਦਾ ਪੂਰਾ ਲਾਭ ਲੈਣ ਲਈ ਡਿਜੀਟਲ ਬੈਂਕਿੰਗ ਵਿਕਲਪਾਂ ਦੀ ਵਰਤੋਂ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • September
  • bank
  • school
  • festival
  • family
  • ਸਤੰਬਰ
  • ਬੈਂਕ
  • ਸਕੂਲ
  • ਤਿਉਹਾਰ
  • ਪਰਿਵਾਰ

ਕਬਜ਼ੇ ਵਾਲੀ ਜ਼ਮੀਨ ਖਾਲੀ ਕਰਨ ਦੀ ਸਮਾਂ ਹੱਦ ਖ਼ਤਮ, ਪਿੰਡ ਵਾਸੀਆਂ ਨੇ ਛੱਡੇ ਘਰ

NEXT STORY

Stories You May Like

  • tropical storm in the philippines
    6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼ 'ਪੇਨਹਾ' ਤੂਫ਼ਾਨ ਦਾ ਕਹਿਰ
  • will banks remain open or closed
    ਭਲਕੇ ਭਾਰਤ ਬੰਦ, ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ, ਜਾਣੋ ਪੂਰੀ ਅਪਡੇਟ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • banks will remain closed on february 12
    ਸਾਵਧਾਨ! 12 ਫਰਵਰੀ ਨੂੰ ਬੈਂਕ ਰਹਿਣਗੇ ਬੰਦ, ਦੇਸ਼ ਵਿਆਪੀ ਹੜਤਾਲ ਦਾ ਐਲਾਨ
  • people angry over auction for bank recovery attack bank employees
    ਬੈਂਕ ਰਿਕਵਰੀ ਲਈ ਨਿਲਾਮੀ ਕਰਨ ਤੋਂ ਗੁੱਸੇ ’ਚ ਆਏ ਲੋਕਾਂ ਨੇ ਬੈਂਕ ਕਰਮਚਾਰੀਆਂ ’ਤੇ ਕੀਤਾ ਹਮਲਾ
  • orders meat and liquor shops closed for two days in kapurthala and phagwara
    ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ
  • banarasi sarees made on the theme of t 20 world cup
    ਟੀ-20 ਵਿਸ਼ਵ ਕੱਪ ਦੇ ਥੀਮ 'ਤੇ ਬਣੀਆਂ ਬਨਾਰਸੀ ਸਾੜੀਆਂ, ਖਿਡਾਰੀਆਂ ਨੂੰ ਤੋਹਫ਼ੇ ਵਜੋਂ ਦੇਣ ਦੀ ਪ੍ਰਗਟਾਈ ਇੱਛਾ
  • sher bahadur malla made the school proud
    ਸਰਕਾਰੀ ਸਕੂਲ PAU ਦੇ ਮੈਦਾਨਾਂ ਤੋਂ ICC T20 WC 2026 ਤੱਕ: ਸ਼ੇਰ ਬਹਾਦਰ ਮੱਲਾ ਨੇ ਸਕੂਲ ਨੂੰ ਦਿਵਾਇਆ ਮਾਣ
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • aamir khan  s ex wife kiran rao falls ill
      ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਹੋਈ ਬੀਮਾਰ; ਸੋਸ਼ਲ ਮੀਡੀਆ 'ਤੇ ਸਾਂਝਾ...
    • west bengal cm mamata slams ec
      ਮਮਤਾ ਬੈਨਰਜੀ ਨੇ EC ਨੂੰ ਦੱਸਿਆ 'ਤੁਗਲਕੀ ਕਮਿਸ਼ਨ', SC ਦੇ ਨਿਯਮਾਂ ਦੀ ਉਲੰਘਣਾ...
    • new da may be announced
      ਸਰਕਾਰੀ ਕਰਮਚਾਰੀਆਂ ਦੀ ਹੋਲੀ ਹੋਵੇਗੀ ਰੰਗੀਨ! ਹੋ ਸਕਦੈ ਨਵੇਂ DA ਦਾ ਐਲਾਨ
    • newborn baby stolen from delhi government hospital
      ਦਿੱਲੀ ਦੇ ਸਰਕਾਰੀ ਹਸਪਤਾਲ 'ਚੋਂ ਨਵਜੰਮਿਆ ਬੱਚਾ ਚੋਰੀ, ਅਣਜਾਣ ਔਰਤ ਨੇ ਵਾਰਦਾਤ...
    • india will become the world s top 3 ai superpower by 2047 pm modi
      ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM ਮੋਦੀ ਨੇ 'AI Impact...
    • surya grahan 2026
      ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...
    • dumper truck hits pickup truck  three killed
      Road Accident : ਡੰਪਰ ਟਰੱਕ ਨੇ ਪਿਕਅੱਪ ਗੱਡੀ ਨੂੰ ਮਾਰੀ ਟੱਕਰ, ਤਿੰਨ ਲੋਕਾਂ ਦੀ...
    • gurdwara guru nanak sahib  new building
      ਛੱਤੀਸਗੜ੍ਹ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਸੰਗਤ ਅਰਪਣ
    • supreme court  beant singh  jagtar singh hawara  petition hearing
      ਸੁਪਰੀਮ ਕੋਰਟ ਵਲੋਂ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ...
    • special guest arrive at wedding venue
      ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +