Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    11:22:22 AM

  • heavy rain for next 3 hours in punjab

    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ...

  • earth shook

    4 ਘੰਟਿਆਂ 'ਚ 2 ਵਾਰ ਕੰਬ ਗਈ ਧਰਤੀ, ਸਵੇਰੇ-ਸਵੇਰੇ...

  • cricket player dies on the field in punjab

    ਪੰਜਾਬ 'ਚ ਕ੍ਰਿਕਟ ਖੇਡਦੇ ਖਿਡਾਰੀ ਦੀ ਮੈਦਾਨ 'ਚ...

  • gas cylinder explodes in ice cream factory

    ਆਈਸ ਕਰੀਮ ਫੈਕਟਰੀ 'ਚ ਫਟਿਆ ਗੈਸ ਸਿਲੰਡਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

NATIONAL News Punjabi(ਦੇਸ਼)

ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

  • Edited By Rajwinder Kaur,
  • Updated: 30 Sep, 2023 06:50 PM
New Delhi
banks closed for 15 days in the month of october know about the holidays
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਅਕਤੂਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸ ਮਹੀਨੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਭਾਵ ਕਿ ਇਸ ਦੌਰਾਨ ਛੁੱਟੀਆਂ ਦੀ ਸੂਚੀ ਵੀ ਲੰਬੀ ਹੋ ਜਾਵੇਗੀ। ਅਕਤੂਬਰ ਦੇ ਮਹੀਨੇ ਬਹੁਤ ਸਾਰੇ ਤਿਉਹਾਰ ਹੁੰਦੇ ਹਨ, ਜਿਸ ਕਰਕੇ ਛੁੱਟੀਆਂ ਹੁੰਦੀਆਂ ਹਨ। ਇਸ ਦੌਰਾਨ ਜੇਕਰ ਬੈਂਕਾਂ ਦੀ ਗੱਲ ਕੀਤੀ ਜਾਵੇ ਤਾਂ ਅਕਤੂਬਰ ਦੇ ਮਹੀਨੇ ਸਿਰਫ਼ 15 ਦਿਨ ਬੈਂਕਾਂ 'ਚ ਕੰਮ ਹੋਵੇਗਾ। ਇਸ ਦਾ ਮਤਲਬ ਹੈ ਕਿ 15 ਦਿਨਾਂ ਲਈ ਬੈਂਕ ਛੁੱਟੀਆਂ ਹੋਣਗੀਆਂ। ਇਸ ਲਈ ਜੇਕਰ ਤੁਸੀਂ ਵੀ ਅਗਲੇ ਮਹੀਨੇ ਬੈਂਕ ਜਾਣ ਦੀ ਸੋਚ ਰਹੇ ਹੋ ਤਾਂ ਛੁੱਟੀਆਂ ਦੀ ਲਿਸਟ ਦੇਖ ਕੇ ਹੀ ਬੈਂਕ ਜਾਓ।

ਇਹ ਵੀ ਪੜ੍ਹੋ : ਪਾਕਿਸਤਾਨ 'ਚ iPhone 15 ਦੀ ਕੀਮਤ ਨੇ ਉਡਾਏ ਹੋਸ਼, ਇੰਨੇ ਰੁਪਇਆਂ ਦੀ ਭਾਰਤ 'ਚ ਆ ਜਾਵੇਗੀ ਕਾਰ

ਦੱਸ ਦੇਈਏ ਕਿ ਭਾਰਤੀ ਰਿਜ਼ਰਵ ਬੈਂਕ ਵਲੋਂ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਕਿ ਬੈਂਕ ਵਿੱਚ ਕਿਹੜੇ-ਕਿਹੜੇ ਦਿਨ ਛੁੱਟੀਆਂ ਹੋਣਗੀਆਂ। ਰਿਜ਼ਰਵ ਬੈਂਕ ਹਰ ਕੈਲੰਡਰ ਸਾਲ ਲਈ ਇੱਕ ਸੂਚੀ ਤਿਆਰ ਕਰਦਾ ਹੈ। ਆਰਬੀਆਈ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਵਿੱਚ ਕਈ ਰਾਸ਼ਟਰੀ ਛੁੱਟੀਆਂ ਵੀ ਹਨ, ਜਿਸ 'ਤੇ ਦੇਸ਼ ਭਰ ਵਿੱਚ ਬੈਂਕਿੰਗ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਕੁਝ ਛੁੱਟੀਆਂ ਸਥਾਨਕ ਜਾਂ ਖੇਤਰੀ ਵੀ ਹੁੰਦੀਆਂ ਹਨ। ਉਨ੍ਹਾਂ ਦਿਨਾਂ 'ਚ ਬੈਂਕ ਸ਼ਾਖਾਵਾਂ ਇਸ ਨਾਲ ਜੁੜੇ ਰਾਜਾਂ 'ਚ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : UK ’ਚ ਡੂੰਘਾ ਹੋਣ ਲੱਗਾ ਆਰਥਿਕ ਸੰਕਟ, ਕੰਪਨੀਆਂ ਨੇ ਸ਼ੁਰੂ ਕੀਤੀ ਵਰਕਰਾਂ ਦੀ ਛਾਂਟੀ

ਇਨ੍ਹਾਂ ਦਿਨਾਂ 'ਚ ਬੰਦ ਰਹਿਣਗੇ ਬੈਂਕ :-

1 ਅਕਤੂਬਰ, ਐਤਵਾਰ - ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
2 ਅਕਤੂਬਰ, ਗਾਂਧੀ ਜਯੰਤੀ ਕਾਰਨ ਦੇਸ਼ ਭਰ 'ਚ ਬੈਂਕ ਬੰਦ ਰਹਿਣਗੇ।
8 ਅਕਤੂਬਰ, ਐਤਵਾਰ - ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
14 ਅਕਤੂਬਰ, ਮਹਾਲਯਾ ਦੇ ਕਾਰਨ ਕੋਲਕਾਤਾ ਵਿੱਚ ਬੈਂਕ ਬੰਦ, ਦੂਜੇ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
15 ਅਕਤੂਬਰ, ਐਤਵਾਰ - ਦੇਸ਼ ਭਰ ਦੇ ਬੈਂਕਾਂ ਵਿੱਚ ਛੁੱਟੀ ਰਹੇਗੀ।
18 ਅਕਤੂਬਰ, ਗੁਹਾਟੀ 'ਚ  ਕਟਿ ਬਿਹੂ ਦੇ ਕਾਰਨ ਬੈਂਕ ਬੰਦ ਰਹਿਣਗੇ।
21 ਅਕਤੂਬਰ, ਦੁਰਗਾ ਪੂਜਾ/ਮਹਾਨ ਸਪਤਮੀ ਕਾਰਨ ਅਗਰਤਲਾ, ਗੁਹਾਟੀ, ਇੰਫਾਲ, ਕੋਲਕਾਤਾ ਵਿੱਚ ਬੈਂਕ ਬੰਦ ਰਹਿਣਗੇ।
22 ਅਕਤੂਬਰ, ਐਤਵਾਰ, ਦੇਸ਼ ਦੇ ਬਾਰੇ ਬੈਂਕਾਂ 'ਚ ਛੁੱਟੀ ਰਹੇਗੀ।
24 ਅਕਤੂਬਰ, ਦੁਸਹਿਰੇ ਕਾਰਨ ਬੈਂਕ ਬੰਦ, ਹੈਦਰਾਬਾਦ ਅਤੇ ਇੰਫਾਲ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਬੈਂਕ ਬੰਦ ਰਹਿਣਗੇ।
25 ਅਕਤੂਬਰ, ਦੁਰਗਾ ਪੂਜਾ (ਦਸਾਈ) ਕਾਰਨ ਗੰਗਟੋਕ ਵਿੱਚ ਬੈਂਕ ਬੰਦ ਰਹਿਣਗੇ।
26 ਅਕਤੂਬਰ, ਦੁਰਗਾ ਪੂਜਾ (ਦਸਾਈ)/ਪ੍ਰਬੰਧਨ ਦਿਵਸ 'ਤੇ ਗੰਗਟੋਕ, ਜੰਮੂ ਅਤੇ ਸ਼੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।
27 ਅਕਤੂਬਰ, ਦੁਰਗਾ ਪੂਜਾ (ਦਸਾਈ) 'ਤੇ ਗੰਗਟੋਕ ਵਿੱਚ ਬੈਂਕ ਬੰਦ ਰਹਿਣਗੇ।
28 ਅਕਤੂਬਰ, ਲਕਸ਼ਮੀ ਪੂਜਾ ਅਤੇ ਚੌਥੇ ਸ਼ਨੀਵਾਰ ਨੂੰ ਕੋਲਕਾਤਾ ਸਮੇਤ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
29 ਅਕਤੂਬਰ, ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।
31 ਅਕਤੂਬਰ, ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ 'ਤੇ ਅਹਿਮਦਾਬਾਦ ਵਿੱਚ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • October
  • Month
  • Festivals
  • Holiday
  • 15 Days
  • Closed
  • Bank
  • Country
  • ਅਕਤੂਬਰ
  • ਮਹੀਨੇ
  • ਤਿਉਹਾਰ
  • ਛੁੱਟੀਆਂ
  • 15 ਦਿਨ
  • ਬੰਦ
  • ਬੈਂਕ

854 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਦਾ ਪਰਦਾਫਾਸ਼, ਲੋਕਾਂ ਨੇ ਕੀਤਾ ਸੀ 10 ਲੱਖ ਤੱਕ ਦਾ ਨਿਵੇਸ਼

NEXT STORY

Stories You May Like

  • banks will remain closed for these days in july
    ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ
  • bank holidays in july 2025
    ਜੁਲਾਈ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਪਹਿਲਾਂ ਹੀ ਨਿਪਟਾ ਲਓ ਜ਼ਰੂਰੀ ਕੰਮ, ਦੇਖੋ ਸੂਚੀ
  • stock market remains buoyant with 24 ipos 26 companies prepared in july
    24 IPOs  ਨਾਲ ਸ਼ੇਅਰ ਬਾਜ਼ਾਰ ਰਿਹਾ ਗੁਲਜ਼ਾਰ, ਜੁਲਾਈ ਮਹੀਨੇ 26 ਕੰਪਨੀਆਂ ਦੀ ਤਿਆਰ ਹੋਈ ਸੂਚੀ
  • major restrictions imposed in tarn taran
    ਤਰਨਤਾਰਨ 'ਚ ਲੱਗ ਗਈਆਂ ਵੱਡੀਆਂ ਪਾਬੰਦੀ, 15 ਅਗਸਤ ਤੱਕ ਲਾਗੂ ਰਹਿਣਗੇ ਹੁਕਮ
  • the film   drishyam 3   will be released in october
    ਅਕਤੂਬਰ 'ਚ ਰਿਲੀਜ਼ ਹੋਵੇਗੀ ਫਿਲਮ 'ਦ੍ਰਿਸ਼ਯਮ 3'
  • shops will remain closed for 3 days
    3 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪਹਿਲਾਂ ਹੀ ਖ਼ਰੀਦ ਲਓ ਜ਼ਰੂਰੀ ਸਮਾਨ
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ ਰਹੇਗਾ ਬੰਦ
  • no consensus reached on summer vacations
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ ਖੁੱਲ੍ਹੀਆਂ ਤੇ ਅੱਧੀਆਂ ਬੰਦ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਦੇਸ਼ ਦੀਆਂ ਖਬਰਾਂ
    • lpg gas cylinders rules change from july 1
      1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ...
    • ed revelation
      ਵਿਦਿਆਰਥੀਆਂ ਦੇ ਭਵਿੱਖ ਨਾਲ ਐਨਾ ਵੱਡਾ ਖਿਲਵਾੜ ! ਹੋਸ਼ ਉਡਾ ਦੇਵੇਗਾ ED ਦਾ ਖੁਲਾਸਾ
    • railway station cm helpline bomb
      'ਰੇਲਵੇ ਸਟੇਸ਼ਨ ਨੂੰ ਉਡਾ ਦਿਆਂਗਾ', CM ਹੈਲਪਲਾਈਨ 'ਤੇ ਧਮਕੀ ਦੇਣ ਵਾਲਾ ਚੜ੍ਹਿਆ...
    • stampede in lord jagannath s rath yatra
      Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, ਕਈ...
    • massive destruction due to cloudburst  8 to 9 workers missing
      ਬੱਦਲ ਫਟਣ ਨਾਲ ਭਾਰੀ ਤਬਾਹੀ: 8 ਤੋਂ 9 ਮਜ਼ਦੂਰ ਲਾਪਤਾ, SDRF ਅਤੇ ਪੁਲਸ ਟੀਮਾਂ...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • big revelation on shefali jariwala  s death
      ਸ਼ੈਫਾਲੀ ਜ਼ਰੀਵਾਲਾ ਦੀ ਮੌਤ 'ਤੇ ਵੱਡਾ ਖੁਲਾਸਾ: ਮੌਤ ਤੋਂ ਪਹਿਲਾਂ ਖਾਲੀ ਪੇਟ ਲਿਆ...
    • if you want to know your pf balance  then do this easy task
      PF ਬੈਲੇਂਸ ਜਾਣਨਾ ਚਾਹੁੰਦੇ ਹੋ ਤਾਂ ਕਰੋ ਇਹ ਆਸਾਨ ਕੰਮ, ਮਿਲੇਗੀ ਤੁਰੰਤ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +