Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    4:20:45 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫੇਫੜੇ ਕਮਜ਼ੋਰ ਪਰ ਹੌਂਸਲਾ ਮਜ਼ਬੂਤ, ਆਕਸੀਜਨ ਸਿਲੰਡਰ ਸਹਾਰੇ ਪ੍ਰੀਖਿਆ ਦੇ ਰਹੀ ਹੈ ਸਾਫੀਆ

NATIONAL News Punjabi(ਦੇਸ਼)

ਫੇਫੜੇ ਕਮਜ਼ੋਰ ਪਰ ਹੌਂਸਲਾ ਮਜ਼ਬੂਤ, ਆਕਸੀਜਨ ਸਿਲੰਡਰ ਸਹਾਰੇ ਪ੍ਰੀਖਿਆ ਦੇ ਰਹੀ ਹੈ ਸਾਫੀਆ

  • Edited By Tanu,
  • Updated: 26 Feb, 2020 10:53 AM
National
bareilly  safia javed supply of oxygen  wrote her exam
  • Share
    • Facebook
    • Tumblr
    • Linkedin
    • Twitter
  • Comment

ਬਰੇਲੀ— ਜੇਕਰ ਹੌਂਸਲਾ ਹੋਵੇ ਤਾਂ ਵੱਡੀਆਂ-ਵੱਡੀਆਂ ਮੁਸ਼ਕਲਾਂ ਵੀ ਗੋਡੇ ਟੇਕ ਦਿੰਦੀਆਂ ਹਨ। ਅਜਿਹਾ ਹੀ ਹੌਂਸਲਾ ਦੇਖਣ ਨੂੰ ਮਿਲਿਆ ਹੈ, ਉੱਤਰ ਪ੍ਰਦੇਸ਼ ਬੋਰਡ ਦੀ ਪ੍ਰੀਖਿਆ 'ਚ। ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਇਕ ਵਿਦਿਆਰਥਣ ਆਕਸੀਜਨ ਸਿਲੰਡਰ ਲਾ ਕੇ ਹਾਈ ਸਕੂਲ ਦੀ ਪ੍ਰੀਖਿਆ ਦੇ ਰਹੀ ਹੈ। ਦਰਅਸਲ ਕਮਜ਼ੋਰ ਪੈ ਚੁੱਕੇ ਫੇਫੜਿਆਂ ਕਾਰਨ ਉਸ ਨੂੰ ਹਰ ਸਮੇਂ ਆਕਸੀਜਨ ਦੇ ਸਹਾਰੇ ਹੀ ਰਹਿਣਾ ਪੈਂਦਾ ਹੈ। ਉਹ ਆਕਸੀਜਨ ਸਿਲੰਡਰ ਦੇ ਸਹਾਰੇ ਬੈਠ ਕੇ ਪ੍ਰੀਖਿਆ ਦੇ ਰਹੀ ਹੈ। ਸਿੱਖਿਆ ਵਿਭਾਗ ਨੇ ਵੀ ਉਸ ਦੀ ਲਗਨ ਨੂੰ ਦੇਖ ਕੇ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਹੈ। ਇਸ ਵਿਦਿਆਰਥਣ ਦਾ ਨਾਂ ਸਾਫੀਆ ਜਾਵੇਦ ਹੈ, ਜੋ ਕਿ ਮਹਿਜ 16 ਸਾਲ ਦੀ ਹੈ।

PunjabKesari

ਸਾਫੀਆ ਨੂੰ ਪਿਛਲੇ 5 ਸਾਲਾਂ ਤੋਂ ਬੀਮਾਰੀ ਨੇ ਜਕੜ ਰੱਖਿਆ ਹੈ, ਜਿਸ ਕਾਰਨ ਉਸ ਦੇ ਫੇਫੜੇ ਕਮਜ਼ੋਰ ਹੋ ਗਏ ਹਨ। ਫੇਫੜਿਆਂ ਦੇ ਕਮਜ਼ੋਰ ਹੋਣ ਕਾਰਨ ਸਾਫੀਆ ਠੀਕ ਢੰਗ ਨਾਲ ਸਾਹ ਨਹੀਂ ਲੈ ਸਕਦੀ ਹੈ। ਸਾਫੀਆ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਉਸ ਨੂੰ 24 ਘੰਟੇ ਆਕਸੀਜਨ 'ਤੇ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਉਸਦੇ ਸਹਾਰੇ ਤਾਂ ਪਿਛਲੇ 1 ਸਾਲ ਤੋਂ ਆਪਣੀ ਜ਼ਿੰਦਗੀ ਜੀ ਰਹੀ ਹੈ। ਪ੍ਰੀਖਿਆ ਕੇਂਦਰ ਦੇ ਅਧਿਆਪਕ ਨਾਲ ਹੀ ਬੱਚੇ ਅਤੇ ਹੋਰ ਮਾਤਾ-ਪਿਤਾ ਉਸ ਦੇ ਜਜ਼ਬੇ ਦੀ ਤਾਰੀਫ ਕਰ ਰਹੇ ਹਨ। ਸਾਫੀਆ ਦਾ ਕਹਿਣਾ ਹੈ ਕਿ ਉਹ ਬੀਮਾਰ ਜ਼ਰੂਰ ਹੈ ਪਰ ਕਮਜ਼ੋਰ ਨਹੀਂ ਅਤੇ ਉਹ ਆਪਣੀ ਮੰਜ਼ਲ ਤਕ ਪਹੁੰਚ ਕੇ ਹੀ ਸਾਹ ਲਵੇਗੀ। 

PunjabKesari

ਸਾਫੀਆ ਜਾਵੇਦ ਨੇ ਹਾਈ ਸਕੂਲ ਦਾ ਪ੍ਰਾਈਵੇਟ ਫਾਰਮ ਭਰਿਆ ਸੀ ਅਤੇ ਜਦੋਂ ਪ੍ਰੀਖਿਆ ਦੇਣ ਦਾ ਸਮਾਂ ਆਇਆ ਤਾਂ ਉਸ ਦੀ ਹਿੰਮਤ ਜਵਾਬ ਦੇ ਰਹੀ ਸੀ ਕਿ ਉਹ ਆਕਸੀਜਨ ਸਿਲੰਡਰ ਦੇ ਸਹਾਰੇ ਪ੍ਰੀਖਿਆ ਰੂਮ 'ਚ ਬੈਠ ਕੇ 3 ਘੰਟੇ ਪ੍ਰੀਖਿਆ ਕਿਵੇਂ ਦੇ ਸਕੇਗੀ। ਅਜਿਹੇ ਵਿਚ ਪਰਿਵਾਰ ਨੇ ਵੀ ਉਸ ਦਾ ਸਾਥ ਦਿੱਤਾ। ਘਰ ਦੇ ਲੋਕਾਂ ਦੀ ਹੌਂਸਲਾ ਅਫਜ਼ਾਈ ਨਾਲ ਸਾਫੀਆ 'ਚ ਵੀ ਪ੍ਰੀਖਿਆ ਦੇਣ ਦੀ ਹਿੰਮਤ ਆਈ ਅਤੇ ਉਸ ਨੇ ਆਪਣੀ ਬੀਮਾਰੀ ਨੂੰ ਕਮਜ਼ੋਰੀ ਨਾ ਬਣਾਉਂਦੇ ਹੋਏ ਆਕਸੀਜਨ ਸਿਲੰਡਰ ਦੇ ਸਹਾਰੇ ਹੀ ਪ੍ਰੀਖਿਆ ਰੂਮ ਵਿਚ ਬੈਠ ਕੇ ਪ੍ਰੀਖਿਆ ਦੇਣ ਦੀ ਠਾਣ ਲਈ। ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਲਿਖਤੀ ਬੇਨਤੀ ਪੱਤਰ ਦੇ ਕੇ ਸਾਫੀਆ ਨੂੰ ਪ੍ਰੀਖਿਆ ਰੂਮ ਵਿਚ ਆਕਸੀਜਨ ਸਿਲੰਡਰ ਨਾਲ ਬੈਠਣ ਦੀ ਆਗਿਆ ਕਾਲਜ ਪ੍ਰਸ਼ਾਸਨ ਤੋਂ ਲੈ ਲਈ।

  • Safia Javed
  • exam
  • oxygen
  • ਆਕਸੀਜਨ ਸਿਲੰਡਰ
  • ਪ੍ਰੀਖਿਆ
  • ਸਾਫੀਆ ਜਾਵੇਦ

LIC 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

NEXT STORY

Stories You May Like

  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • neet exam neet exam results village of punjab
    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • manu bhaker expresses concern over protests over alleged exam paper leak
    ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ
  • there have been many ups and downs in the last 4 months
    ਪਿਛਲੇ 4 ਮਹੀਨਿਆਂ ’ਚ ਕਈ ਉਤਾਰ-ਚੜ੍ਹਾਅ ਆਏ ਪਰ ਮੇਰਾ ਆਤਮਵਿਸ਼ਵਾਸ ਬਰਕਰਾਰ ਹੈ : ਸੂਰਯਵੰਸ਼ੀ
  • rupee strengthens by 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
  • rupee strengthens by 5 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ
  • the team  s continued success is   not normal    messi
    ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rains wreak havoc flood like conditions
      ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ;...
    • kusha missile successfully tested
      ਹੁਣ ਹਵਾ 'ਚ ਹੀ ਤਬਾਹ ਹੋਣਗੇ ਦੁਸ਼ਮਣ ਦੇ ਹਮਲੇ, 'ਕੁਸ਼ਾ' ਮਿਜ਼ਾਈਲ ਦਾ ਹੋਇਆ...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • three sisters get married to the same boy
      ਤਿੰਨ ਭੈਣਾਂ ਨੇ ਇੱਕੋ ਮੁੰਡੇ ਨਾਲ ਕਰਵਾਇਆ ਵਿਆਹ, ਵੀਡੀਓ ਵਾਇਰਲ ਹੋਣ ਮਗਰੋਂ...
    • internet shut down police deployed in large numbers
      ਬੰਦ ਕਰ'ਤਾ Internet ! ਵੱਡੀ ਗਿਣਤੀ 'ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ 'ਚ...
    • high voltage commotion outside rahul gandhis residence
      ਰਾਹੁਲ ਗਾਂਧੀ ਦੀ ਰਿਹਾਇਸ਼ ਬਾਹਰ ਹਾਈਵੋਲਟੇਜ ਹੰਗਾਮਾ !  INDIA ਬਲਾਕ ਦੇ MPs ਦੀ...
    • pure petrol will not be available answer in parliament
      ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ
    • cjp on govenrment talks
      ਸਰਕਾਰ ਵੱਲੋਂ ਆਏ ਗੱਲਬਾਤ ਦੇ ਸੱਦੇ 'ਤੇ CJP ਦਾ ਪਹਿਲਾ ਬਿਆਨ ਆਇਆ ਸਾਹਮਣੇ
    • big news rahul gandhi calls surprise meeting with india alliance mps
      'ਵਿਦਿਆਰਥੀ ਇਕੱਲੇ ਨਹੀਂ...' ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਰਾਹੁਲ ਗਾਂਧੀ
    • court canceled the bail of sonam raghuvanshi
      ਸੁਪਰੀਮ ਕੋਰਟ ਦਾ ਵੱਡਾ ਝਟਕਾ! ਸੋਨਮ ਰਘੂਵੰਸ਼ੀ ਦੀ ਜ਼ਮਾਨਤ ਰੱਦ, 3 ਹਫ਼ਤਿਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +