Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    6:44:58 PM

  • pargat singh on aap sarpanch

    "'ਆਪ' ਸਰਪੰਚ ਤੋਂ ਮਿਲੀ 4 ਕਿੱਲੋ ਹੈਰੋਇਨ, ਕੀ...

  • sbi customers   services will be closed for 90 minutes

    SBI ਗਾਹਕਾਂ ਲਈ ਜ਼ਰੂਰੀ ਖ਼ਬਰ:  90 ਮਿੰਟ ਲਈ ਬੰਦ...

  • sunil kumar jakhar statement

    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ!...

  • charanpreet singh nagra  punjab police

    ਚੰਡੀਗੜ੍ਹ 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਦਾ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਟੌਹਰਾਂ ਕੱਢ ਬਾਜ਼ਾਰ 'ਚ ਭੀਖ਼ ਮੰਗ ਰਹੀਆਂ ਸੋਹਣੀਆਂ-ਸੁਨੱਖੀਆਂ ਮੁਟਿਆਰਾਂ ! ਹੈਰਾਨ ਕਰ ਦੇਵੇਗਾ ਮਾਮਲਾ

NATIONAL News Punjabi(ਦੇਸ਼)

ਟੌਹਰਾਂ ਕੱਢ ਬਾਜ਼ਾਰ 'ਚ ਭੀਖ਼ ਮੰਗ ਰਹੀਆਂ ਸੋਹਣੀਆਂ-ਸੁਨੱਖੀਆਂ ਮੁਟਿਆਰਾਂ ! ਹੈਰਾਨ ਕਰ ਦੇਵੇਗਾ ਮਾਮਲਾ

  • Edited By Shubam Kumar,
  • Updated: 21 Jun, 2025 12:52 PM
National
beautiful women with their toes out are begging in the market
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉਤਰ ਪ੍ਰਦੇਸ਼ ਦੇ ਬਲੀਆ ਤੋਂ ਬਾਅਦ ਹੁਣ ਬਰੇਲੀ 'ਚ ਵੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਂਵਲਾ-ਬਦਾਯੂੰ ਰੋਡ 'ਤੇ ਲੋਕ ਤਾਂ ਉਸ ਵੇਲੇ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਦੇਖਿਆ ਕਿ 9 ਨੌਜਵਾਨ ਲੜਕੀਆਂ ਜੋ ਕਿ ਜੀਨਸ-ਟੀਸ਼ਰਟ ਜਾਂ ਟਾਪ ਪਹਿਨੀਆਂ ਹੋਈਆਂ ਸਨ, ਸੜਕ ਉੱਤੇ ਘੁੰਮਦੀਆਂ ਹੋਈਆਂ ਲੋਕਾਂ ਨੂੰ ਰੋਕ-ਰੋਕ ਕੇ ਭੀਖ ਮੰਗ ਰਹੀਆਂ ਸਨ।
ਇਨ੍ਹਾਂ ਲੜਕੀਆਂ ਨੇ ਲੋਕਾਂ ਨੂੰ ਕਿਹਾ ਕਿ ਉਹ ਘਰੇਲੂ ਮੁਸ਼ਕਲਾਂ ਕਾਰਨ ਬਹੁਤ ਪਰੇਸ਼ਾਨ ਹਨ ਅਤੇ ਥੋੜ੍ਹੀ ਜਿਹੀ ਆਰਥਿਕ ਮਦਦ ਦੀ ਲੋੜ ਹੈ। ਕਈ ਲੋਕਾਂ ਨੇ ਇਨ੍ਹਾਂ ਦੀ ਗੱਲਾਂ ਵਿਚ ਆ ਕੇ 100-200 ਰੁਪਏ ਵੀ ਦੇ ਦਿੱਤੇ ਪਰ ਕੁਝ ਲੋਕਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਜਾਣਕਾਰੀ ਦਿੱਤੀ।
ਸੂਚਨਾ ਮਿਲਦਿਆਂ ਆੰਵਲਾ ਥਾਣਾ ਪੁਲਸ ਮੌਕੇ ਤੇ ਪੁੱਜੀ ਅਤੇ ਸਭ ਲੜਕੀਆਂ ਨੂੰ ਥਾਣੇ ਲਿਆਇਆ। ਪੁੱਛਗਿੱਛ 'ਚ ਪਤਾ ਲੱਗਾ ਕਿ ਇਹ ਸਭ ਲੜਕੀਆਂ ਗੁਜਰਾਤ ਦੇ ਅਹਿਮਦਾਬਾਦ ਦੀ ਰਹਿਣ ਵਾਲੀਆਂ ਹਨ। ਪੁਲਸ ਦੇ ਅਨੁਸਾਰ ਇਹ ਸੜਕ 'ਤੇ ਖੜ੍ਹੀਆਂ ਹੋ ਕੇ ਭਾਵਨਾਤਮਕ ਗੱਲਾਂ ਕਰ ਕੇ ਰਾਹਗੀਰਾਂ ਤੋਂ ਪੈਸੇ ਮੰਗ ਰਹੀਆਂ ਸਨ, ਜੋ ਕਿ ਸ਼ਾਂਤੀ ਭੰਗ ਕਰਨ ਵਾਲਾ ਕਦਮ ਹੈ। ਪੁਲਸ ਨੇ ਸਾਰੇ ਲੜਕੀਆਂ ਦੇ ਖਿਲਾਫ਼ ਸ਼ਾਂਤੀ ਭੰਗ ਦੀ ਧਾਰਾ ਤਹਿਤ ਚਾਲਾਨ ਕਰ ਕੇ ਉਨ੍ਹਾਂ ਨੂੰ ਐਸ.ਡੀ.ਐੱਮ. ਕੋਰਟ 'ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 2-2 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਰਿਹਾ ਕਰ ਦਿੱਤਾ ਗਿਆ।

ਗਿਰੋਹ ਹੋਣ ਦਾ ਸ਼ੱਕ, ਪੁਲਸ ਨੇ ਛਾਣਬੀਣ ਸ਼ੁਰੂ ਕੀਤੀ

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਹ ਕੋਈ ਆਮ ਘਟਨਾ ਨਹੀਂ, ਸਗੋਂ ਇਹ ਕੋਈ ਵੱਡਾ ਗਿਰੋਹ ਹੋ ਸਕਦਾ ਹੈ ਜੋ ਵੱਖ-ਵੱਖ ਇਲਾਕਿਆਂ ਵਿਚ ਇਸੇ ਤਰ੍ਹਾਂ ਦੀਆਂ ਹਰਕਤਾਂ ਕਰਦਾ ਹੋਵੇ। ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਨੇ ਪੈਸੇ ਨਾ ਦਿੱਤੇ, ਤਾਂ ਇਹ ਲੜਕੀਆਂ ਝੂਠੇ ਦੋਸ਼ ਵੀ ਲਾ ਸਕਦੀਆਂ ਹਨ। ਪੁਲਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਸੜਕ ਉੱਤੇ ਮਦਦ ਮੰਗਦਾ ਮਿਲੇ ਤਾਂ ਤਸਦੀਕ ਤੋਂ ਬਿਨਾ ਪੈਸਾ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਸ ਨੂੰ ਜਾਣਕਾਰੀ ਦੇਣ। ਫਿਲਹਾਲ ਸਾਰੀਆਂ ਲੜਕੀਆਂ ਜਮਾਨਤ 'ਤੇ ਰਿਹਾ ਹਨ ਪਰ ਪੁਲਿਸ ਉਨ੍ਹਾਂ ਦੇ ਪੁਰਾਣੇ ਰਿਕਾਰਡ ਅਤੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Beggars
  • jeans and t-shirts
  • 9 beautiful girls

ਈਰਾਨ-ਇਜ਼ਰਾਈਲ ਜੰਗ 'ਤੇ ਬੋਲੀ  ਸੋਨੀਆ ਗਾਂਧੀ, ਦੋਵਾਂ ਦੇਸ਼ਾਂ ਦੇ ਸਬੰਧ ਇਤਿਹਾਸਕ ਤੇ ਡੂੰਘੇ

NEXT STORY

Stories You May Like

  • young women  attractive look  black and white dress
    ਮੁਟਿਆਰਾਂ ਨੂੰ ਅਟ੍ਰੈਕਟਿਵ ਲੁੱਕ ਦੇ ਰਹੀਆਂ ‘ਬਲੈਕ ਐਂਡ ਵ੍ਹਾਈਟ ਡਰੈੱਸਾਂ’
  • hat trick
    ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ 160 ਸਾਲ ਪੁਰਾਣਾ ਦਿਲਚਸਪ ਕਿੱਸਾ
  • young girls  flower printed top kurti
    ਮੁਟਿਆਰਾਂ ’ਚ ਛਾਇਆ ਫਲਾਵਰ ਪ੍ਰਿੰਟਿਡ ਟਾਪ ਕੁੜਤੀ ਦਾ ਜਾਦੂ
  • young women  floral dupatta suits  indian dresses
    ਮੁਟਿਆਰਾਂ ਨੂੰ ਭਾਅ ਰਹੇ ਫੁੱਲਕਾਰੀ ਦੁਪੱਟਾ ਸੂਟ
  • oil market huge increase in prices citigroup makes a surprising prediction
    ਤੇਲ ਬਾਜ਼ਾਰ 'ਚ ਉਥਲ-ਪੁਥਲ, ਕੀਮਤਾਂ 'ਚ ਜ਼ਬਰਦਸਤ ਵਾਧਾ, Citigroup ਨੇ ਕੀਤੀ ਹੈਰਾਨ ਕਰਦੀ ਭਵਿੱਖਬਾਣੀ
  • lace trim top  young girls  stylish look
    ਲੈਸ ਟ੍ਰਿਮ ਟਾਪ ਮੁਟਿਆਰਾਂ ਨੂੰ ਦੇ ਰਹੇ ਹਨ ਸਟਾਈਲਿਸ਼ ਲੁੱਕ
  • young women  modern look  winter one piece dress
    ਮੁਟਿਆਰਾਂ ਨੂੰ ਮਾਡਰਨ ਲੁੱਕ ਦੇ ਰਹੀ ਵਿੰਟਰ ਵਨ ਪੀਸ ਡਰੈੱਸ
  • young girls  trendy look  biker jacket
    ਮੁਟਿਆਰਾਂ ਨੂੰ ਟ੍ਰੈਂਡੀ ਲੁੱਕ ਦੇ ਰਹੀ ‘ਬਾਈਕਰ ਜੈਕੇਟ’
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • pm modi talks to emmanuel macron
      PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਕੀਤੀ ਗੱਲਬਾਤ, ਅਹਿਮ...
    • modi holds talks with sultan of oman and malaysian pm
      ਮੋਦੀ ਨੇ ਓਮਾਨ ਦੇ ਸੁਲਤਾਨ ਤੇ ਮਲੇਸ਼ੀਆ ਦੇ PM ਨਾਲ ਕੀਤੀ ਗੱਲਬਾਤ, ਸ਼ਾਂਤੀ  ਤੇ...
    • railway employees mileage allowance hiked by 25
      ਰੇਲਵੇ ਮੁਲਾਜ਼ਮਾਂ ਦੀ ਬੱਲੇ-ਬੱਲੇ! DA ਤੋਂ ਬਾਅਦ ਹੁਣ KMA 'ਚ ਕੀਤਾ 25% ਦਾ ਵਾਧਾ
    • college classroom student body
      ਕਾਲਜ ਦੇ ਕਲਾਸ ਰੂਮ 'ਚੋਂ ਵਿਦਿਆਰਥਣ ਦੀ ਇਸ ਹਾਲਤ 'ਚ ਮਿਲੀ ਲਾਸ਼, ਦੇਖ ਨਿਕਲੀਆਂ...
    • kwality walls ice cream oil controversy
      ਚਾਵਾਂ ਨਾਲ ਖਾ ਰਹੇ ਸੀ Kwality Walls ਦੀ IceCream, ਅੰਦਰੋਂ ਜੋ ਨਿਕਲਿਆ ਦੇਖ...
    • ganga without registration boat
      ਗੰਗਾ 'ਚ ਬਿਨਾਂ ਰਜਿਸਟ੍ਰੇਸ਼ਨ ਦੇ ਨਹੀਂ ਚੱਲੇਗੀ ਕਿਸ਼ਤੀ, ਨਿਯਮ ਤੋੜਨ 'ਤੇ...
    • oil market huge increase in prices citigroup makes a surprising prediction
      ਤੇਲ ਬਾਜ਼ਾਰ 'ਚ ਉਥਲ-ਪੁਥਲ, ਕੀਮਤਾਂ 'ਚ ਜ਼ਬਰਦਸਤ ਵਾਧਾ, Citigroup ਨੇ ਕੀਤੀ...
    • bjp  kerala  assam  elections  candidates  list
      ਭਾਜਪਾ ਨੇ ਕੇਰਲ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਤੇ ਆਸਾਮ ਦੀ ਪਹਿਲੀ...
    • kwality walls ice cream
      Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...
    • surat cooking gas cylinder fire
      ਸੂਰਤ 'ਚ ਭਿਆਨਕ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਕਾਰਨ ਲੱਗੀ ਅੱਗ, 2 ਦੀ ਮੌਤ, 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +