ਨੈਸ਼ਨਲ ਡੈਸਕ : ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦੀ ਹੈ। ਸੂਤਰਾਂ ਮੁਤਾਬਕ 21 ਜੁਲਾਈ ਨੂੰ ਸਵੇਰੇ 11 ਵਜੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ 'ਚ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਦੀ ਸਹਿਮਤੀ 'ਤੇ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਮਾਨਸੂਨ ਸੈਸ਼ਨ ਦੌਰਾਨ ਬਜਟ ਪੇਸ਼ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀ ਪੰਜਾਬ ਸਰਹੱਦ ਤੋਂ ਜੰਮੂ-ਕਸ਼ਮੀਰ 'ਚ ਕਰ ਰਹੇ ਘੁਸਪੈਠ : ਡੀਜੀਪੀ ਸਵੈਨ
NEXT STORY