ਕੋਲਕਾਤਾ - ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਾਰ ਹਸਪਤਾਲ ਵਿੱਚ ਹੋਈ ਘਟਨਾ ਤੋਂ ਬਾਅਦ ਪੈਦਾ ਹੋਏ ਗਤੀਰੋਧ ਨੂੰ ਸੁਲਝਾਉਣ ਲਈ ਅੰਦੋਲਨ ਕਰਨ ਵਾਲੇ ਜੂਨੀਅਰ ਡਾਕਟਰਾਂ ਨੂੰ ਸ਼ਨੀਵਾਰ ਨੂੰ ਸ਼ਾਮ 6 ਵਜੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ 'ਤੇ ਗੱਲਬਾਤ ਲਈ ਸੱਦਾ ਦਿੱਤਾ ਹੈ। ਮੁੱਖ ਸਕੱਤਰ ਮਨੋਜ ਪੰਤ ਨੇ ਇੱਕ ਈਮੇਲ ਵਿੱਚ ਕਿਹਾ ਕਿ ਜੂਨੀਅਰ ਡਾਕਟਰਾਂ ਦੇ 15 ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਬੈਨਰਜੀ ਸ਼ਨੀਵਾਰ ਨੂੰ ਅਚਾਨਕ ਜੂਨੀਅਰ ਡਾਕਟਰਾਂ ਦੇ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਕਰਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਪਿਛਲੇ ਮਹੀਨੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਦਾ ਕਥਿਤ ਤੌਰ 'ਤੇ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਤਰਾਖੰਡ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਮਲਬੇ ਹੇਠਾਂ ਦੱਬਣ ਨਾਲ 4 ਲੋਕਾਂ ਦੀ ਮੌਤ
NEXT STORY