Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:01:18 PM

  • lpg langar in punjab

    ਪੰਜਾਬ 'ਚ ਲੱਗਿਆ LPG ਦਾ ਲੰਗਰ! ਮੁਫ਼ਤ 'ਚ ਵੰਡੇ...

  • pr in canada

    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ...

  • air passengers  air india increased fuel surcharge  new rates

    ਹਵਾਈ ਯਾਤਰੀਆਂ ਝਟਕਾ: Air India ਨੇ ਵਧਾਇਆ ਫਿਊਲ...

  • arshanur kaur chartered accountant in portugal

    ਅਰਸ਼ਨੂਰ ਕੌਰ ਨੇ ਪੁਰਤਗਾਲ 'ਚ ਚਾਰਟਰਡ ਅਕਾਊਂਟੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • Mumbai
  • BEST ਦੇ ਮੁਲਾਜ਼ਮਾਂ ਲਈ 'ਤਨਖ਼ਾਹ' ਬਣੀ ਵੱਡੀ ਪ੍ਰੇਸ਼ਾਨੀ, ਕੰਪਨੀ ਨੂੰ ਕੀਤੀ ਇਹ ਅਪੀਲ

BUSINESS KNOWLEDGE News Punjabi(ਵਪਾਰ ਗਿਆਨ)

BEST ਦੇ ਮੁਲਾਜ਼ਮਾਂ ਲਈ 'ਤਨਖ਼ਾਹ' ਬਣੀ ਵੱਡੀ ਪ੍ਰੇਸ਼ਾਨੀ, ਕੰਪਨੀ ਨੂੰ ਕੀਤੀ ਇਹ ਅਪੀਲ

  • Edited By Harinder Kaur,
  • Updated: 03 Apr, 2021 12:34 PM
Mumbai
best employees are having trouble getting salary appeals to company
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਬ੍ਰਹਿਮੁੰਬਈ ਬਿਜਲੀ ਸਪਲਾਈ ਅਤੇ ਆਵਾਜਾਈ (ਬੈਸਟ) ਦੇ ਨਾਲ ਬੈਂਕਿੰਗ ਨਾਲ ਜੁੜੇ ਕੁਝ ਮੁੱਦਿਆਂ ਕਾਰਨ ਇਸ ਦੇ ਕਰੀਬ 40,000 ਮੁਲਾਜ਼ਮਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਤਨਖ਼ਾਹ ਦਾ ਵੱਡਾ ਹਿੱਸਾ ਸਿੱਕਿਆ ਦੇ ਰੂਪ ਵਿਚ ਮਿਲ ਰਿਹਾ ਹੈ। ਇਹ ਉੱਦਮ 4,000 ਬੱਸਾਂ ਦੇ ਸੰਚਾਲਨ ਦੇ ਨਾਲ ਲਗਭਗ 10 ਲੱਖ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਸਪਲਾਈ ਕਰਦਾ ਹੈ। ਟਿਕਟ ਕਿਰਾਏ ਅਤੇ ਬਿਜਲੀ ਬਿੱਲਾਂ ਲਈ ਨਕਦ ਦੇ ਰੂਪ ਵਿਚ ਵੱਡੀ ਗਿਣਤੀ ਵਿਚ ਉੱਦਮ ਨੂੰ ਸਿੱਕੇ ਹੀ ਮਿਲਦੇ ਹਨ। ਬੈਸਟ ਦੀ ਕਮੇਟੀ ਦੇ ਸੀਨੀਅਰ ਮੈਂਬਰ ਸੁਨੀਲ ਗਾਨਾਚਾਰੀਆ ਨੇ ਕਿਹਾ ਕਿ ਬੈਸਟ ਕੋਲ ਖਜ਼ਾਨੇ ਵਿਚ ਬਹੁਤ ਸਾਰਾ ਪੈਸਾ ਹੈ ਪਰ ਪਿਛਲੇ ਸਾਲ ਇਕ ਨਿੱਜੀ ਸੈਕਟਰ ਦੇ ਬੈਂਕ ਨਾਲ ਸਮਝੌਤਾ ਖ਼ਤਮ ਹੋਣ ਤੋਂ ਬਾਅਦ ਕੋਈ ਵੀ ਬੈਂਕ ਇਸ ਦੇ 100-150 ਕੁਲੈਕਸ਼ਨ ਸੈਂਟਰਾਂ ਤੋਂ ਸਿੱਕੇ ਲੈਣ ਲਈ ਤਿਆਰ ਨਹੀਂ ਹੈ। 

ਇਹ ਵੀ ਪੜ੍ਹੋ : ਜਾਣੋ ਕੀ ਹੈ ਸੋਨੇ ’ਚ ਨਿਵੇਸ਼ ਕਰਨ ਦਾ ਸਹੀ ਸਮਾਂ, ਅਗਲੇ 5 ਮਹੀਨਿਆਂ ’ਚ ਹੋ ਸਕਦੈ ‘ਵੱਡਾ ਮੁਨਾਫਾ’

ਮੁਲਾਜ਼ਮਾਂ ਨੇ ਦੱਸੀ ਆਪਣੀ ਪਰੇਸ਼ਾਨੀ

ਬੈਸਟ ਦੇ ਕੁਝ ਕਰਮਚਾਰੀਆਂ ਨੇ ਪਛਾਣ ਜ਼ਾਹਰ ਨਾ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਪਹਿਲਾਂ ਵੀ ਤਨਖ਼ਾਹ ਦਾ ਕੁਝ ਹਿੱਸਾ ਸਿੱਕਿਆਂ ਦੇ ਰੂਪ ਵਿਚ ਪ੍ਰਾਪਤ ਹੁੰਦਾ ਰਿਹਾ ਸੀ। ਹਾਲਾਂਕਿ ਹੁਣ ਅਨੁਪਾਤ ਵਧਿਆ ਹੈ। ਮੁਲਾਜ਼ਮ ਨੇ ਦੱਸਿਆ ਕਿ ਮੈਨੂੰ ਤਨਖਾਹ ਵਜੋਂ 11,000 ਰੁਪਏ ਦੀ ਨਕਦੀ ਅਤੇ ਸਿੱਕੇ ਮਿਲੇ ਹਨ ਜਦੋਂ ਕਿ ਇਕ ਮਹੀਨਾ ਪਹਿਲਾਂ ਮੈਨੂੰ ਸਿੱਕਿਆਂ ਦੇ ਰੂਪ ਵਿਚ 15,000 ਰੁਪਏ ਮਿਲੇ ਸਨ। ਆਮ ਤੌਰ 'ਤੇ ਸਾਨੂੰ ਦੋ ਰੁਪਏ, ਪੰਜ ਰੁਪਏ ਦੇ ਸਿੱਕੇ ਅਤੇ 10 ਰੁਪਏ ਦੇ ਨੋਟ ਮਿਲਦੇ ਹਨ। ਇਸ ਤੋਂ ਇਲਾਵਾ 50 ਰੁਪਏ, 100 ਰੁਪਏ ਅਤੇ 500 ਰੁਪਏ ਦੇ ਕੁਝ ਨੋਟ ਨਕਦੀ ਦੇ ਰੂਪ ਵਿਚ ਦਿੱਤੇ ਗਏ ਹਨ। ਬਾਕੀ ਦੀ ਰਕਮ ਸਿੱਧੇ ਸਾਡੇ ਖਾਤੇ ਵਿਚ ਜਮ੍ਹਾ ਕਰ ਦਿੱਤੀ ਜਾਂਦੀ ਹੈ। 

ਇਹ ਵੀ ਪੜ੍ਹੋ :  ਸਲਮਾਨ ਖ਼ਾਨ ਨੇ ਇਸ ਸ਼ਾਰਟ ਵੀਡੀਓ ਐਪ 'ਚ ਕੀਤਾ ਵੱਡਾ ਨਿਵੇਸ਼, ਹੋਣਗੇ ਬ੍ਰਾਂਡ ਅੰਬੈਸਡਰ

ਇਸ ਨੂੰ ਰਾਜ ਦੀ ਸਥਿਤੀ ਦੱਸਦਿਆਂ ਗਾਨਾਚਾਰੀਆ ਨੇ ਕਿਹਾ ਕਿ ਸਿੱਕਿਆਂ ਦੇ ਰੂਪ ਵਿਚ ਤਨਖਾਹ ਦੇ ਪ੍ਰਬੰਧਨ ਕਾਰਨ ਕੁਝ ਕਰਮਚਾਰੀਆਂ ਨੂੰ ਈ.ਐਮ.ਆਈ. ਭੁਗਤਾਨ ਕਰਨ ਅਤੇ ਹੋਰ ਚੀਜ਼ਾਂ ਦੇ ਖ਼ਰਚੇ ਪੂਰੇ ਕਰਨ ਵਿਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਕਿਹਾ, 'ਬੈਸਟ ਦੇ ਕੁਝ ਕਰਮਚਾਰੀ ਅੰਬਰਨਾਥ, ਬਦਲਾਪੁਰ, ਪਨਵੇਲ ਜਾਂ ਵਿਰਾਰ-ਵਸਈ ਵਰਗੇ ਖੇਤਰਾਂ ਵਿਚ ਰਹਿੰਦੇ ਹਨ ਅਤੇ ਉਪਨਗਰ ਲੋਕਲ ਟ੍ਰੇਨਾਂ ਰਾਹੀਂ ਯਾਤਰਾ ਕਰਦੇ ਹਨ। ਖ਼ਾਸਕਰ ਸਿੱਕਿਆਂ ਦੇ ਰੂਪ ਵਿਚ ਇੰਨੀ ਜ਼ਿਆਦਾ ਨਕਦੀ ਲਿਜਾਣ ਵਿਚ ਕਾਫ਼ੀ ਅਸੁਵਿਧਾ ਹੋ ਰਹੀ ਹੈ ਅਤੇ ਇਸ ਵਿਚ ਜੋਖ਼ਮ ਵੀ ਭਰਪੂਰ ਹੁੰਦਾ ਹੈ। ਉਸਨੇ ਕਿਹਾ ਕਿ ਬੈਸਟ ਦੀ ਕਮੇਟੀ ਨੇ ਜਨਵਰੀ ਵਿਚ ਇਕ ਨਿੱਜੀ ਬੈਂਕ ਨਾਲ ਨਕਦੀ ਇਕੱਠੀ ਕਰਨ ਲਈ ਇਕ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਸੀ ਪਰ ਕੁਝ ਮੁੱਦਿਆਂ ਕਾਰਨ ਦੇਰੀ ਹੋਈ।

ਬੈਸਟ ਵਰਕਰਜ਼ ਯੂਨੀਅਨ ਦੇ ਆਗੂ ਸ਼ਸ਼ਾਂਕ ਰਾਏ ਨੇ ਕਿਹਾ ਕਿ ਸਿੱਕੇ ਤਨਖਾਹ ਵਜੋਂ ਦੇਣ ਦੀ ਪ੍ਰਣਾਲੀ ਮਨਜ਼ੂਰ ਨਹੀਂ ਹੈ ਅਤੇ ਇਸ ਨਾਲ ਕਰਮਚਾਰੀਆਂ ਨੂੰ ਦਿੱਕਤਾਂ ਆਉਂਦੀਆਂ ਹਨ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਕਈ ਵਾਰ ਜਾਗਰੂਕ ਕੀਤਾ ਜਾ ਚੁੱਕਾ ਹੈ। ਹਾਲਾਂਕਿ ਬੈਸਟ ਬੁਲਾਰੇ ਮਨੋਜ ਵਰਡੇ ਨੇ ਕਿਹਾ ਕਿ ਦੋ ਜਾਂ ਤਿੰਨ ਦਿਨਾਂ ਵਿਚ ਇਕ ਬੈਂਕ ਨਾਲ ਸਮਝੌਤਾ ਹੋ ਜਾਵੇਗਾ ਜਿਸ ਤੋਂ ਬਾਅਦ ਬੈਂਕ ਹੀ ਨਕਦ ਇਕੱਠਾ ਕਰਨ ਦਾ ਕੰਮ ਕਰੇਗਾ।

ਇਹ ਵੀ ਪੜ੍ਹੋ : ਜਲਦ ਘਟਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਤੇਲ ਨਿਰਯਾਤਕ ਦੇਸ਼ਾਂ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Power supply and transportation
  • employees
  • salaries
  • harassment
  • ਬਿਜਲੀ ਸਪਲਾਈ ਅਤੇ ਆਵਾਜਾਈ
  • ਮੁਲਾਜ਼ਮ
  • ਤਨਖ਼ਾਹ
  • ਪਰੇਸ਼ਾਨੀ

HDFC ਬੈਂਕ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ, ਇਹ ਪਾਬੰਦੀ ਵਧਾ ਸਕਦੈ RBI

NEXT STORY

Stories You May Like

  • these employees will also get gratuity  rules of salary have changed
    ਵੱਡੀ ਖ਼ਬਰ ! ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਮਿਲੇਗੀ ਗ੍ਰੈਚੁਟੀ, ਤਨਖ਼ਾਹ ਨਾਲ ਜੁੜੇ ਨਿਯਮ ਵੀ ਬਦਲੇ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • note printing company recruitment
    ਨੋਟ ਛਾਪਣ ਵਾਲੀ ਕੰਪਨੀ 'ਚ ਨਿਕਲੀ ਭਰਤੀ ! ਮਿਲੇਗੀ 95,000 ਤੱਕ ਤਨਖ਼ਾਹ
  • thousands of employees laid off
    ਹਜ਼ਾਰਾਂ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ ਦਿੱਗਜ ਕੰਪਨੀ ਨੇ ਵੱਡੀ ਕਾਰਵਾਈ
  • parents service employee 15 percent salary cutting
    ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ, ਤੇਲੰਗਾਨਾ ਸਰਕਾਰ ਦਾ ਫੈਸਲਾ
  • there is no shortage of oil and gas in the country central government appeals
    ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ
  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • harsimrat badal s appeal to the union agriculture minister
    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ ਮੰਗਿਆ ਵਿਸ਼ੇਸ਼ ਪੈਕਜ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਗਿਆਨ ਦੀਆਂ ਖਬਰਾਂ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • vedanta suffers from sc  refuses to stay adani  s rs 14 535 crore plan
      ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ...
    • rbi has made a major change in the rules of bond investment
      RBI ਨੇ ਬਾਂਡ ਨਿਵੇਸ਼ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਹੁਣ ਨਿਵੇਸ਼ਕਾਂ ਨੂੰ...
    • many big decisions taken from petrol diesel to lpg
      ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ...
    • iran war india s deserts spew out black gold
      ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ ਰੇਗਿਸਤਾਨ ਨੇ ਉਗਲਿਆ 'ਕਾਲਾ...
    • hotel rules to be relaxed to boost tourism
      ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਹੋਟਲਾਂ ਦੇ ਨਿਯਮਾਂ 'ਚ ਹੋਵੇਗੀ ਢਿੱਲ, ਸੰਸਦੀ...
    • fear of war has led people to embrace evs
      ਪੈਟਰੋਲ-ਡੀਜ਼ਲ ਦੀ ਟੈਨਸ਼ਨ ਖ਼ਤਮ! ਜੰਗ ਦੇ ਡਰੋਂ ਲੋਕਾਂ ਨੇ ਫੜੀ EV ਦੀ ਰਫ਼ਤਾਰ,...
    • mahindra xuv 7xo sales q1 2026 price features auam
      ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...
    • petrol diesel lpg supplies hormuz tension urges no panic buying
      ਪੈਟਰੋਲ-ਡੀਜ਼ਲ ਤੇ LPG 'ਤੇ ਕੇਂਦਰ ਦਾ ਆ ਗਿਆ ਵੱਡਾ ਬਿਆਨ
    • ca to businessman and then cyber criminal know how pawan ruia
      CA ਤੋਂ ਕਾਰੋਬਾਰੀ ਅਤੇ ਫਿਰ ਸਾਈਬਰ ਅਪਰਾਧੀ, ਜਾਣੋ ਕਿਵੇਂ ਪਵਨ ਰੂਈਆ ਨੇ ਬੁਣਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +