Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    4:58:41 PM

  • pm modi in israel

    2 ਦਿਨਾਂ ਦੌਰੇ 'ਤੇ ਇਜ਼ਰਾਈਲ ਪੁੱਜੇ PM ਮੋਦੀ !...

  • alert for 3 districts in punjab imd department big prediction till march 1

    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ...

  • sukhpal singh khaira said helipad built in mohali for arvind kejriwal s luxury

    ਕੇਜਰੀਵਾਲ ਲਈ ਮੋਹਾਲੀ 'ਚ ਹੈਲੀਪੈਡ ਬਣਾਉਣ ਲਈ ਲੋਕਾਂ...

  • amrita warring demanded rs 50 000 from cm mann

    ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬੈਟਿੰਗ ਐਪ ਮਹਾਦੇਵ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

NATIONAL News Punjabi(ਦੇਸ਼)

ਬੈਟਿੰਗ ਐਪ ਮਹਾਦੇਵ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

  • Edited By Tanu,
  • Updated: 16 Dec, 2023 10:10 AM
New Delhi
betting app mahadev
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ (ਵਿਸ਼ੇਸ਼)- ਆਨਲਾਈਨ ਬੈਟਿੰਗ ਐਪ ਮਹਾਦੇਵ ਸਬੰਧੀ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਦੁਬਈ ’ਚ ਇਸ ਐਪ ਦੇ ਸੰਸਥਾਪਕ ਰਵੀ ਉੱਪਲ ਦੇ ਫੜੇ ਜਾਣ ਤੋਂ ਬਾਅਦ ਜਾਂਚ ਏਜੰਸੀਆਂ ਨੇ ਜਾਂਚ ਦੀ ਰਫਤਾਰ ਹੋਰ ਵਧਾ ਦਿੱਤੀ ਹੈ। ਪੂਰੇ ਭਾਰਤ ’ਚ ਇਸ ਘਪਲੇ ਦੀ ਗੂੰਜ ਸੁਣਾਈ ਦੇ ਰਹੀ ਹੈ। ਛੱਤੀਸਗੜ੍ਹ, ਪੰਜਾਬ ਤੇ ਮਹਾਰਾਸ਼ਟਰ ਨਾਲ ਸਿੱਧੇ ਤੌਰ ’ਤੇ ਜੁੜੇ ਇਸ ਘਪਲੇ ’ਚ ਵੱਡੇ ਪੱਧਰ ’ਤੇ ਰੀਅਲ ਅਸਟੇਟ ’ਚ ਪੈਸਾ ਲਾਇਆ ਗਿਆ ਹੈ।

ਮਹਾਰਾਸ਼ਟਰ ਵਿਧਾਨ ਸਭਾ ਦੇ ਸਰਦ ਰੁੱਤ ਦੇ ਸੈਸ਼ਨ ’ਚ ਵੀ ਇਹ ਮਾਮਲਾ ਗੂੰਜਿਆ ਹੈ। ਰੀਅਲ ਅਸਟੇਟ ’ਚ ਪੈਸਾ ਲਾਉਣ ਵਾਲੇ ਬਿਲਡਰ ਦੀ ਵੀ ਮਹਾਰਾਸ਼ਟਰ ਪੁਲਸ ਨੇ ਪਛਾਣ ਕਰ ਲਈ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਮਹਾਦੇਵ ਐਪ ਇਕ ਪੇਰੈਂਟ ਕੰਪਨੀ ਹੈ, ਜੋ ਸੌਰਵ ਚੰਦਰਾਕਰ ਤੇ ਰਵੀ ਉੱਪਲ ਵਲੋਂ ਚਲਾਈ ਜਾ ਰਹੀ ਹੈ। ਇਸ ਦੀਆਂ ਕੁਲ 67 ਸਹਿਯੋਗੀ ਐਪਸ ਹਨ ਅਤੇ ਸਾਰੀਆਂ ਇਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਇਸ ਐਪ ਦੀ ਰਜਿਸਟ੍ਰੇਸ਼ਨ ਦੱਖਣੀ ਅਫਰੀਕਾ ਦੇ ਵੈਨੇਜ਼ੁਏਲਾ ’ਚ ਕੀਤੀ ਗਈ ਹੈ।

ਸਾਹਿਲ ਖਾਨ ਸਮੇਤ ਕਈ ਫਿਲਮੀ ਸਿਤਾਰੇ ਈ. ਡੀ. ਦੀ ਰਾਡਾਰ ’ਤੇ

15000 ਕਰੋੜ ਰੁਪਏ ਦੇ ਮਹਾਦੇਵ ਬੈਟਿੰਗ ਐਪ ਸਕੈਮ ’ਚ ਮੁੰਬਈ ਪੁਲਸ ਵਲੋਂ ਵਿਸ਼ੇਸ਼ ਐੱਸ. ਆਈ. ਟੀ. ਬਣਾਈ ਗਈ ਹੈ, ਜਿਸ ਵਿਚ ਸਾਈਬਰ ਸੈੱਲ ਸਹਿਯੋਗ ਦੇ ਰਿਹਾ ਹੈ। ਇਸ ਮਾਮਲੇ ’ਚ ਸਾਹਿਲ ਖਾਨ ਤੋਂ ਇਲਾਵਾ ਹੁਣ ਤਕ ਪੁਲਕਿਤ ਸਮਰਾਟ, ਵਿਸ਼ਾਲ ਡਡਲਾਨੀ, ਟਾਈਗਰ ਸ਼ਰਾਫ, ਸੰਨੀ ਲਿਓਨ, ਕ੍ਰਿਤੀ ਖਰਬੰਦਾ, ਕਾਮੇਡੀਅਨ ਭਾਰਤੀ ਸਿੰਘ, ਕ੍ਰਿਸ਼ਨਾ ਅਭਿਸ਼ੇਕ, ਅਲੀ ਅਸਗਰ, ਰਾਹਤ ਫਤਿਹ ਅਲੀ ਖਾਨ, ਆਤਿਫ ਅਸਲਮ, ਨੇਹਾ ਕੱਕੜ, ਭਾਗਿਆਸ਼੍ਰੀ ਤੇ ਰਣਬੀਰ ਕਪੂਰ ਵਰਗੇ ਮਸ਼ਹੂਰ ਸਿਤਾਰੇ ਈ. ਡੀ. ਦੀ ਰਾਡਾਰ ’ਤੇ ਹਨ।

ਈ. ਡੀ. ਦੀ ਜਾਂਚ ਮੁਤਾਬਕ ਇਹ ਨਾਮਚੀਨ ਹਸਤੀਆਂ ਕਿਸੇ ਨਾ ਕਿਸੇ ਤਰ੍ਹਾਂ ਮਹਾਦੇਵ ਐਪ ਨਾਲ ਜੁੜੀਆਂ ਹੋਈਆਂ ਹਨ ਅਤੇ ਜਾਂਚ ਏਜੰਸੀ ਇਸ ਮਾਮਲੇ ’ਚ ਫਿਲਮ ਕਲਾਕਾਰਾਂ ਦੀ ਫੀਸ ਤੇ ਐਗਰੀਮੈਂਟ ਦੀ ਜਾਂਚ ਕਰ ਰਹੀ ਹੈ। ਜਾਂਚ ’ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਫਿਲਮੀ ਕਲਾਕਾਰਾਂ ਨੇ ਹਵਾਲਾ ਦਾ ਪੈਸਾ ਫਿਲਮਾਂ ਤੇ ਹੋਰ ਬਿਜ਼ਨੈੱਸ ਵਿਚ ਲਾਇਆ ਹੈ, ਜੋ ਮਹਾਦੇਵ ਐਪ ਦੇ ਪ੍ਰਮੋਟਰਜ਼ ਨੇ ਉਨ੍ਹਾਂ ਨੂੰ ਦਿੱਤਾ ਸੀ।

ਮੁਲਜ਼ਮਾਂ ਦਾ ਜੁਡੀਸ਼ੀਅਲ ਰਿਮਾਂਡ 20 ਤਕ ਵਧਿਆ

ਦੁਬਈ ’ਚ ਗ੍ਰਿਫਤਾਰ ਰਵੀ ਉੱਪਲ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਉੱਧਰ ਈ. ਡੀ. ਦੇ ਅਧਿਕਾਰੀ ਵੀ ਦੁਬਈ ਤੋਂ ਰਵੀ ਉੱਪਲ ਨੂੰ ਭਾਰਤ ਲਿਆਉਣ ਲਈ ਉੱਥੋਂ ਦੇ ਅਧਿਕਾਰੀਆਂ ਦੇ ਸੰਪਰਕ 'ਚ ਹਨ। ਦੱਸਣਯੋਗ ਹੈ ਕਿ ਈ. ਡੀ. ਨੇ ਇਸ ਮਾਮਲੇ ’ਚ ਏ. ਐੱਸ. ਆਈ. ਚੰਦਰਭੂਸ਼ਣ, ਸਤੀਸ਼ ਚੰਦਰਾਕਰ, ਅਨਿਲ ਦਮਾਨੀ, ਸੁਨੀਲ ਦਮਾਨੀ, ਅਸੀਮ ਦਾਸ ਅਤੇ ਭੀਮ ਸਿੰਘ ਯਾਦਵ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਹ ਲੋਕ ਹੁਣ ਜੇਲ ਵਿਚ ਬੰਦ ਹਨ। ਉੱਧਰ ਮਹਾਦੇਵ ਐਪ ਘਪਲੇ ਦੇ ਮਾਮਲੇ ’ਚ ਰਾਏਪੁਰ ਪੁਲਸ ਦੇ ਅੜਿੱਕੇ ਆਏ ਚੰਦਰਭੂਸ਼ਣ, ਭੀਮ ਸਿੰਘ ਯਾਦਵ ਤੇ ਅਸੀਮ ਦਾਸ ਦਾ ਜੁਡੀਸ਼ੀਅਲ ਰਿਮਾਂਡ 20 ਦਸੰਬਰ ਤਕ ਵਧਾ ਦਿੱਤਾ ਗਿਆ ਹੈ।

ਕ੍ਰਿਕਟ ਦੇ ਮੈਚਾਂ ਤੋਂ ਕਮਾਈ ਲਈ ਮੈਚ ਫਿਕਸਿੰਗ ਦਾ ਸਹਾਰਾ

ਇਸ ਮਾਮਲੇ ’ਚ ਵੱਡਾ ਖੁਲਾਸਾ ਇਹ ਹੋਇਆ ਹੈ ਕਿ ਰਵੀ ਉੱਪਲ ਦਾ ਸਾਥੀ ਸੌਰਵ ਚੰਦਰਾਕਰ ਸੱਟੇਬਾਜ਼ੀ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਸੀ। ਭਾਰਤ ਅਤੇ ਭਾਰਤ ਤੋਂ ਬਾਹਰ ਹੋਣ ਵਾਲੇ ਵੱਡੇ ਕ੍ਰਿਕਟ ਮੈਚਾਂ ਵਿਚ ਕਮਾਈ ਲਈ ਮੈਚ ਫਿਕਸਿੰਗ ਤੋਂ ਲੈ ਕੇ ਕਈ ਤਰ੍ਹਾਂ ਦੇ ਤੌਰ-ਤਰੀਕੇ ਅਪਣਾਏ ਜਾ ਰਹੇ ਸਨ। ਮਾਮਲੇ ’ਚ ਇਹ ਜਾਣਕਾਰੀ ਵੀ ਮਿਲੀ ਹੈ ਕਿ ਭਾਰਤ ਵਿਚ ਉਹ ਦਿਨੇਸ਼ ਖਾਂਬਟ ਦੇ ਮਾਧਿਅਮ ਰਾਹੀਂ ਕੰਮ ਕਰ ਰਿਹਾ ਸੀ। ਉਹ ਸਿੱਧੇ ਤੌਰ ’ਤੇ ਸੌਰਵ ਚੰਦਰਾਕਰ ਦੇ ਸੰਪਰਕ ਵਿਚ ਸੀ। ਇਨ੍ਹਾਂ ਸਾਰਿਆਂ ਦੇ ਨਾਂ ਮੁੰਬਈ ਪੁਲਸ ਵਲੋਂ ਦਰਜ ਐੱਫ. ਆਈ. ਆਰ. ਵਿਚ ਸ਼ਾਮਲ ਹਨ। ਸਾਰੀਆਂ ਬੈਟਿੰਗ ਵੈੱਬਸਾਈਟਾਂ ਅਮਿਤ ਸ਼ਰਮਾ ਵਲੋਂ ਚਲਾਈਆਂ ਜਾ ਰਹੀਆਂ ਸਨ। ਇਸ ਦੀ ਜਾਂਚ ਲਈ ਅਮਿਤ ਸ਼ਰਮਾ ਨੂੰ ਸੰਮਨ ਭੇਜੇ ਗਏ ਸਨ ਪਰ ਉਹ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਇਆ।

32 ਮੁਲਜ਼ਮਾਂ ’ਚ ਸ਼ਾਮਲ ਹੈ ਅਭਿਨੇਤਾ ਤੇ ਮਾਡਲ ਸਾਹਿਲ ਖਾਨ

ਮਹਾਦੇਵ ਐਪ ਮਾਮਲੇ ’ਚ ਮੁੰਬਈ ਪੁਲਸ ਨੇ ਫਿਲਮ ਅਭਿਨੇਤਾ ਤੇ ਮਾਡਲ ਸਾਹਿਲ ਖਾਨ ਨੂੰ ਤਲਬ ਕੀਤਾ ਹੈ। ਵਰਣਨਯੋਗ ਹੈ ਕਿ ਸਾਹਿਲ ਖਾਨ ਉਨ੍ਹਾਂ 32 ਮੁਲਜ਼ਮਾਂ ਵਿਚ ਸ਼ਾਮਲ ਹੈ, ਜਿਨ੍ਹਾਂ ਖਿਲਾਫ ਮੁੰਬਈ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਾਹਿਲ ਨੂੰ ਸ਼ੁੱਕਰਵਾਰ ਨੂੰ ਮੁੰਬਈ ਦੀ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ। ਸਾਹਿਲ ਨੇ ਗ੍ਰਿਫਤਾਰੀ ਦੇ ਡਰੋਂ ਅਦਾਲਤ ਵਿਚ ਜ਼ਮਾਨਤ ਲਾਈ ਸੀ ਪਰ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ। ਇਸ ਮਾਮਲੇ ’ਚ ਇਕ ਹੋਰ ਮੁਲਜ਼ਮ ਅਮਿਤ ਸ਼ਰਮਾ ਨੂੰ ਵੀ ਵੀਰਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ। ਇਸ ਮਾਮਲੇ ’ਚ ਹੁਣ ਸਾਹਿਲ ਖਾਨ ਦੇ ਨਾਲ ਹੀ ਉਸ ਦੇ ਭਰਾ ਸੈਮ ਤੇ ਇਕ ਹੋਰ ਮੁਲਜ਼ਮ ਹਿਤੇਸ਼ ਖੁਸ਼ਲਾਨੀ ਨੂੰ ਸ਼ਾਮਲ ਕੀਤਾ ਗਿਆ ਹੈ।

ਮਹਾਦੇਵ ਐਪ ਨਾਲ ਜੁੜੇ ਲੋਕਾਂ ਨੂੰ ਹਾਸਲ ਹੈ ਡੌਨ ਦਾਊਦ ਇਬਰਾਹਿਮ ਦੀ ਸਰਪ੍ਰਸਤੀ

ਮਹਾਦੇਵ ਸੱਟੇਬਾਜ਼ੀ ਐਪ ਦੇ ਦੋਵਾਂ ਪ੍ਰਮੋਟਰਾਂ ਰਵੀ ਉੱਪਲ ਤੇ ਸੌਰਵ ਚੰਦਰਾਕਰ ਦੇ ਨਾਲ-ਨਾਲ ਉਸ ਦੇ ਹੋਰ ਨਜ਼ਦੀਕੀ ਲੋਕ ਬੇਹੱਦ ਸ਼ਾਤਿਰ ਦੱਸੇ ਜਾਂਦੇ ਹਨ ਅਤੇ ਇਸ ਮਾਮਲੇ ’ਚ ਮਾਫੀਆ ਡੌਨ ਦਾਊਦ ਇਬਰਾਹਿਮ ਦੇ ਭਰਾ ਦੇ ਨਾਲ ਮਿਲ ਕੇ ਅਜੇ ਵੀ ਕੁਝ ਬੈਟਿੰਗ ਐਪਸ ਚਲਾਈਆਂ ਜਾ ਰਹੀਆਂ ਹਨ। ਦੁਬਈ ’ਚ ਇਨ੍ਹਾਂ ਲੋਕਾਂ ਨੂੰ ਦਾਊਦ ਇਬਰਾਹਿਮ ਦੀ ਸਰਪ੍ਰਸਤੀ ਹਾਸਲ ਹੈ। ਆਉਣ ਵਾਲੇ ਸਮੇਂ ’ਚ ਜਾਂਚ ਤੋਂ ਬਾਅਦ ਕਈ ਨੇਤਾਵਾਂ ਤੇ ਅਧਿਕਾਰੀਆਂ ਦੇ ਨਾਵਾਂ ਦਾ ਪਰਦਾਫਾਸ਼ ਹੋ ਸਕਦਾ ਹੈ।

  • Betting App Mahadev
  • Ravi Uppal
  • Real Estate
  • ਬੈਟਿੰਗ ਐਪ ਮਹਾਦੇਵ
  • ਰਵੀ ਉੱਪਲ
  • ਰੀਅਲ ਅਸਟੇਟ

ਭਜਨਲਾਲ ਸ਼ਰਮਾ ਦੇ ਸਹੁੰ ਚੁੱਕ ਸਮਾਗਮ 'ਚ ਹੋਈ ਵੱਡੀ ਗ਼ਲਤੀ, 'PM ਮੋਦੀ' ਨੂੰ ਮੁੱਖ ਮੰਤਰੀ ਕਹਿ ਕੇ ਕੀਤਾ ਸੰਬੋਧਨ

NEXT STORY

Stories You May Like

  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • dera beas  baba gurinder singh dhillon
    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
  • honey sethi arrested by punjab police
    PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ, ਡੋਪ ਟੈਸਟ 'ਚ ਹੋਇਆ ਵੱਡਾ ਖ਼ੁਲਾਸਾ (ਵੀਡੀਓ)
  • orders for schools dc orders in ludhiana
    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • bhureshwar mahadev  shivling  history
    ਚਮਤਕਾਰੀ ਭੂਰੇਸ਼ਵਰ ਮਹਾਦੇਵ: ਇੱਥੇ ਹਰ ਸਾਲ ਵਧ ਜਾਂਦਾ ਹੈ ਸ਼ਿਵਲਿੰਗ, ਸੈਂਕੜੇ ਸਾਲ ਪੁਰਾਣਾ ਹੈ ਇਤਿਹਾਸ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • captain amarinder singh  punjab congress
    ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • major incident outside private hospital in jalandhar boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • serious allegations of encroachment on central government land
    ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
Trending
Ek Nazar
ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • idfc first bank  fraud  conspirator arrested  haryana police
      IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4...
    • flight ticket price hike holi
      ਹੋਲੀ 'ਤੇ ਘਰ ਜਾਣਾ ਹੋਇਆ ਮਹਿੰਗਾ: ਅਸਮਾਨੀ ਚੜ੍ਹੀਆਂ ਹਵਾਈ ਟਿਕਟਾਂ ਦੀਆਂ ਕੀਮਤਾਂ
    • foreign couple  ganges river  boat  hindu rituals  wedding
      ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...
    • tractor bike collision
      ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ ! 1 ਦੀ ਮੌਤ, 2...
    • andhra pradesh water contaminated
      ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ...
    • haryana secretariat ias officer secretary
      IAS ਅਫ਼ਸਰ ਦੇ ਸਕੱਤਰ ਨੇ ਹਰਿਆਣਾ ਸਕੱਤਰੇਤ 'ਚ ਕੀਤੀ ਖੁਦਕੁਸ਼ੀ
    • lover bride wedding incident
      ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)
    • vande bharat express  family death
      ਵੰਦੇ ਭਾਰਤ ਐਕਸਪ੍ਰੈੱਸ ਦੀ ਚਪੇਟ 'ਚ ਆਇਆ ਪਰਿਵਾਰ ! 3 ਮੈਂਬਰਾਂ ਦੀ ਹੋਈ ਦਰਦਨਾਕ...
    • female youtuber takes shocking step after argument with vlogger lover
      ਬ੍ਰੇਕਅੱਪ ਦਾ ਦਰਦ ਨਾ ਸਹਿ ਸਕੀ YouTuber, ਵਲੌਗਰ ਪ੍ਰੇਮੀ ਨਾਲ ਬਹਿਸ ਮਗਰੋਂ ਚੁੱਕ...
    • ac prices hike summer season
      ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +