Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    2:32:51 AM

  • now upi has created a stir abroad too

    ਹੁਣ ਵਿਦੇਸ਼ਾਂ 'ਚ ਵੀ UPI ਨੇ ਮਚਾਈ ਧੂਮ, ਘਰ ਬੈਠੇ...

  • good news for motorcyclists

    ਮੋਟਰਸਾਈਕਲ ਸਵਾਰਾਂ ਲਈ ਖੁਸ਼ਖਬਰੀ, ਹੁਣ ਘਟੀਆ...

  • power cut today

    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ...

  • major accident high tension wire falls on muharram procession

    ਵੱਡਾ ਹਾਦਸਾ: ਮੁਹੱਰਮ ਦੇ ਜਲੂਸ 'ਤੇ ਡਿੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜ਼ਿਮਨੀ ਚੋਣਾਂ ਨਤੀਜੇ: ਭਵਾਨੀਪੁਰ ਸੀਟ ’ਤੇ ਮਮਤਾ ਦੀ ਵੱਡੀ ਜਿੱਤ, ਭਾਜਪਾ ਦੀ ਪ੍ਰਿਯੰਕਾ ਨੂੰ ਦਿੱਤੀ ਮਾਤ

NATIONAL News Punjabi(ਦੇਸ਼)

ਜ਼ਿਮਨੀ ਚੋਣਾਂ ਨਤੀਜੇ: ਭਵਾਨੀਪੁਰ ਸੀਟ ’ਤੇ ਮਮਤਾ ਦੀ ਵੱਡੀ ਜਿੱਤ, ਭਾਜਪਾ ਦੀ ਪ੍ਰਿਯੰਕਾ ਨੂੰ ਦਿੱਤੀ ਮਾਤ

  • Edited By Rakesh,
  • Updated: 03 Oct, 2021 03:05 PM
National
bhabanipur bypoll result tmc mamata banerjee
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ— ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਨੇ ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਨੂੰ 58,832 ਵੋਟਾਂ ਨਾਲ ਕਰਾਰੀ ਹਾਰ ਦਿੱਤੀ ਹੈ। ਮਮਤਾ ਲਈ ਇਹ ਸੀਟ ਵੱਕਾਰ ਦਾ ਵਿਸ਼ਾ ਬਣੀ ਹੋਈ ਸੀ। ਮਮਤਾ ਬੈਨਰਜੀ ਦਾ ਮੁੱਖ ਮੁਕਾਬਲਾ ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਰਿਹਾ। ਮਮਤਾ ਬੈਨਰਜੀ ਨੂੰ ਇਨ੍ਹਾਂ ਚੋਣਾਂ ’ਚ ਕੁਲ 84,709 ਵੋਟਾਂ ਪਈਆਂ ਜਦਕਿ ਬੀ.ਜੇ.ਪੀ. ਦੀ ਪ੍ਰਿਯੰਕਾ ਟਿਬਰੇਵਾਲ ਨੂੰ 26,320 ਵੋਟਾਂ ਪਈਆਂ। ਉਂਝ ਇਸ ਭਵਾਨੀਪੁਰ ਸੀਟ ਤੋਂ ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ, ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਅਤੇ ਮਾਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਸ਼੍ਰੀਜੀਵ ਬਿਸਵਾਸ ਨਾਲ ਰਿਹਾ।

 

I have won the Bhabanipur Assembly bypolls with a margin of 58,832 votes and have registered the victory in every ward of the constituency: Chief Minister Mamata Banerjee in Kolkata pic.twitter.com/EjK8htjUmC

— ANI (@ANI) October 3, 2021

ਦੱਸ ਦੇਈਏ ਕਿ ਇਸ ਸਾਲ ਅਪ੍ਰੈਲ-ਮਈ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਤੋਂ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਤੋਂ ਹਾਰ ਗਈ ਸੀ। ਭਵਾਨੀਪੁਰ ਜ਼ਿਮਨੀ ਚੋਣਾਂ ਵਿਚ ਮਮਤਾ ਫਿਰ ਮੈਦਾਨ ਵਿਚ ਆਈ। ਮੁੱਖ ਮੰਤਰੀ ਦੀ ਕੁਰਸੀ ’ਤੇ ਬਣੇ ਰਹਿਣ ਲਈ ਉਨ੍ਹਾਂ ਨੂੰ ਇਹ ਚੋਣ ਜਿੱਤਣਾ ਜ਼ਰੂਰੀ ਸੀ।  5 ਨਵੰਬਰ ਤੱਕ ਵਿਧਾਨ ਸਭਾ ਦਾ ਮੈਂਬਰ ਚੁਣਿਆ ਜਾਣਾ ਹੈ। ਸੀਨੀਅਰ ਰਾਜ ਨੇਤਾ ਸ਼ੋਭਨਦੇਵ ਚੱਟੋਪਾਧਿਆਏ ਨੇ ਭਵਾਨੀਪੁਰ ਵਿਧਾਨ ਸਭਾ ਸੀਟ ਛੱਡ ਦਿੱਤੀ ਸੀ, ਤਾਂ ਕਿ ਮਮਤਾ ਮੁੱਖ ਮੰਤਰੀ ਦੇ ਰੂਪ ਵਿਚ ਆਪਣਾ ਤੀਜਾ ਕਾਰਜਕਾਲ ਅੱਗੇ ਵਧਾ ਸਕੇ। ਭਵਾਨੀਪੁਰ ਮਮਤਾ ਬੈਨਰਜੀ ਦਾ ਵਿਧਾਨ ਸਭਾ ਖੇਤਰ ਗੜ੍ਹ ਅਤੇ ਘਰ ਵੀ ਹੈ। ਸਾਲ 2011 ਵਿਚ ਭਵਾਨੀਪੁਰ ਸੀਟ ਤੋਂ ਮਮਤਾ ਨੇ ਮਾਕਪਾ ਦੀ ਨੰਦਿਨੀ ਮੁਖਰਜੀ ਨੂੰ 54,213 ਵੋਟਾਂ ਨਾਲ ਹਰਾ ਕੇ ਜ਼ਿਮਨੀ ਚੋਣ ਜਿੱਤੀ ਸੀ। ਇਸ ਤੋਂ ਬਾਅਦ 2016 ਵਿਚ ਉਹ ਭਵਾਨੀਪੁਰ ਸੀਟ ਤੋਂ ਮੁੜ ਚੁਣੀ ਗਈ। ਉਨ੍ਹਾਂ ਨੇ ਆਪਣੇ ਮੁਕਾਬਲੇਬਾਜ਼ ਕਾਂਗਰਸ ਦੇ ਉਮੀਦਵਾਰ ਦੀਪ ਦਾਸਮੁੰਸ਼ੀ ਨੂੰ 25,301 ਵੋਟਾਂ ਨਾਲ ਹਰਾਇਆ ਸੀ।

  • bhabanipur bypoll result
  • tmc
  • mamata banerjee
  • priyanka tibrewal west bengal

ਸ਼ਰਾਫਤ ਨਾਲ ਕਿਸਾਨਾਂ ਦਾ ਸਾਰਾ ਝੋਨਾ ਖਰੀਦੇ ਸਰਕਾਰ, ਨਹੀਂ ਤਾਂ ਮੁੜ ਜਾਮ ਕਰਾਂਗੇ ਸੜਕਾਂ: ਚਢੂਨੀ

NEXT STORY

Stories You May Like

  • kerala by election results  congress wins nilambur seat
    ਕੇਰਲ ਜ਼ਿਮਨੀ ਚੋਣ ਨਤੀਜੇ: ਨੀਲਾਂਬੁਰ ਸੀਟ ਤੋਂ ਕਾਂਗਰਸ ਦੀ ਵੱਡੀ ਜਿੱਤ
  • gujarat by election results
    ਜ਼ਿਮਨੀ ਚੋਣ ਨਤੀਜੇ: ਵਿਸਾਵਦਰ ਸੀਟ 'ਤੇ AAP ਦੀ ਧਮਾਕੇਦਾਰ ਜਿੱਤ ! CM ਮਾਨ ਨੇ ਗੋਪਾਲ ਨੂੰ ਦਿੱਤੀਆਂ ਵਧਾਈਆਂ
  • by election  west bengal
    ਜ਼ਿਮਨੀ ਚੋਣ ਨਤੀਜੇ: ਕਾਲੀਗੰਜ ਸੀਟ ਤੋਂ ਤ੍ਰਿਣਮੂਲ ਕਾਂਗਰਸ ਉਮੀਦਵਾਰ 26,494 ਵੋਟਾਂ ਨਾਲ ਅੱਗੇ
  • legislative assembly by elections result
    5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਏ ਸਾਹਮਣੇ, ਜਾਣੋ ਕਿੱਥੋਂ ਕਿਸ ਦੀ ਹੋਈ ਬੱਲੇ-ਬੱਲੇ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • taxi driver murdered on by election day
    ਜ਼ਿਮਨੀ ਚੋਣਾਂ ਵਾਲੇ ਦਿਨ ਵੱਡੀ ਵਾਰਦਾਤ! ਲੁੱਟ ਦੀ ਨੀਅਤ ਨਾਲ ਟੈਕਸੀ ਡਰਾਈਵਰ ਦਾ ਕੀਤਾ ਕਤਲ
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ 'ਚ ਤੋੜ 'ਤਾ ਫੋਨ
  • assembly by elections punjab gujarat
    ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਜਾਰੀ
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਦੇਸ਼ ਦੀਆਂ ਖਬਰਾਂ
    • big news about bihar voter list verification
      ਬਿਹਾਰ ਵੋਟਰ ਸੂਚੀ ਤਸਦੀਕ ਬਾਰੇ ਵੱਡੀ ਖ਼ਬਰ, ਮੰਗੇ ਗਏ 11 ਦਸਤਾਵੇਜ਼ਾਂ 'ਚ ਕੋਈ...
    • mumbai municipal corporation ordered to close pigeon roosts immediately
      ਮੁੰਬਈ ਨਗਰ ਨਿਗਮ ਨੂੰ 'ਕਬੂਤਰਖਾਨੇ' ਤੁਰੰਤ ਬੰਦ ਕਰਨ ਦੇ ਹੁਕਮ
    • 50 kg gold pearls diamond jewellery worth rs 50 crorenehal modi
      50 ਕਿਲੋ ਸੋਨਾ, 150 ਬਾਕਸ ਮੋਤੀ ਤੇ 50 ਕਰੋੜ ਦੀ ਡਾਇਮੰਡ ਜਿਊਲਰੀ... ਨੇਹਲ ਮੋਦੀ...
    • india us trade deal negotiations piyush goyal statement
      ਅਮਰੀਕਾ ਨਾਲ ਵਪਾਰ ਸਮਝੌਤੇ ’ਤੇ ਬੋਲੇ ਪਿਊਸ਼ ਗੋਇਲ, 'ਭਾਰਤ ਆਪਣੀ ਤਾਕਤ ਦੇ ਦਮ...
    • money and wealth gain
      ਕਦੇ ਖ਼ਾਲੀ ਨਹੀਂ ਹੋਵੇਗੀ ਪੈਸਿਆਂ ਦੀ ਤਿਜੌਰੀ, ਬਸ ਘਰ 'ਚ ਸੰਭਾਲ ਕੇ ਰੱਖ ਲਓ ਇਹ...
    • 45 animals found in passenger s bag
      ਹੈਂ! ਯਾਤਰੀ ਦੇ ਬੈਗ 'ਚੋਂ ਮਿਲੇ 45 ਜਾਨਵਰ, ਦਮ ਘੁੱਟਣ ਕਾਰਨ ਕਈਆਂ ਦੀ ਮੌਤ
    • big decision regarding cleaning of yamuna and water supply
      ਯਮੁਨਾ ਦੀ ਸਫਾਈ ਤੇ ਪਾਣੀ ਸਪਲਾਈ ਸਬੰਧੀ ਵੱਡਾ ਫੈਸਲਾ, ਮੁੱਖ ਮੰਤਰੀ ਨੇ ਕੀਤਾ ਐਲਾਨ
    • what is apaar id
      ਕੀ ਹੈ APAAR ID ਤੇ ਕੀ ਹਨ ਇਸਦੇ ਫਾਇਦੇ ? ਔਨਲਾਈਨ ਬਣਾਉਣ ਦਾ ਇਹ ਹੈ ਆਸਾਨ ਤਰੀਕਾ
    • the girl stuck the bottle in the wrong place
      ਕੁੜੀ ਨੇ ਗਲਤ ਥਾਂ ਫਸਾ ਲਈ ਬੋਤਲ, ਡਾਕਟਰਾਂ ਦੇ ਵੀ ਸੁੱਕੇ ਸਾਹ
    • girl meet boyfriend booked room hotel shocked
      ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +