Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:50:54 PM

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • schools closed

    ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ ! ਇੰਡੋਨੇਸ਼ੀਆ...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ 'ਚ ਗਰਜੇ CM ਭਗਵੰਤ ਮਾਨ, ਕਿਹਾ- 'ਇਹ ਪਬਲਿਕ ਸਭ ਜਾਣਦੀ ਹੈ'

NATIONAL News Punjabi(ਦੇਸ਼)

ਹਰਿਆਣਾ 'ਚ ਗਰਜੇ CM ਭਗਵੰਤ ਮਾਨ, ਕਿਹਾ- 'ਇਹ ਪਬਲਿਕ ਸਭ ਜਾਣਦੀ ਹੈ'

  • Edited By Tanu,
  • Updated: 03 Sep, 2023 05:10 PM
Haryana
bhagwant mann speech haryana said public knows everything
  • Share
    • Facebook
    • Tumblr
    • Linkedin
    • Twitter
  • Comment

ਭਿਵਾਨੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਯਾਨੀ ਕਿ ਅੱਜ ਹਰਿਆਣਾ ਦੇ ਭਿਵਾਨੀ ਪਹੁੰਚੇ। ਉਨ੍ਹਾਂ ਭਿਵਾਨੀ ਦੀ ਅਨਾਜ ਮੰਡੀ 'ਚ ਆਮ ਆਦਮੀ ਪਾਰਟੀ ਦੇ ਹਰਿਆਣਾ ਇਕਾਈ ਦੇ ਨਵੇਂ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸੰਬੋਧਿਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਇਸ ਨੂੰ ਰੈਲੀ ਨਾ ਸਮਝਣ, ਇਹ ਤਾਂ ਵਲੰਟੀਅਰ ਦੀ ਬੈਠਕ ਹੈ। ਉਨ੍ਹਾਂ ਨੇ ਦਿੱਲੀ ਅਤੇ ਪੰਜਾਬ ਵਿਚ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਦੋਹਾਂ ਸੂਬਿਆਂ ਵਿਚ ਬਿਨਾਂ ਬਿੱਲ ਦੇ 24 ਘੰਟੇ ਬਿਜਲੀ ਆਉਂਦੀ ਹੈ। ਭਾਜਪਾ ਦੀ ਨੀਅਤ ਚੰਗੀ ਨਹੀਂ, ਇਹ ਲੋਕ ਦੇਸ਼ ਨੂੰ ਲੁੱਟ ਕੇ ਖਾ ਗਏ। 

ਇਹ ਵੀ ਪੜ੍ਹੋ-  ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ 'ਚ ਦਾਖ਼ਲ

 

'ਆਪ' ਦੇ ਕੌਮੀ ਕਨਵੀਨਰ @ArvindKejriwal ਜੀ ਦੇ ਨਾਲ ਹਰਿਆਣਾ ਦੇ ਭਿਵਾਨੀ ਵਿਖੇ ਹਰਿਆਣਾ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ Live... https://t.co/n333hkkWuG

— Bhagwant Mann (@BhagwantMann) September 3, 2023

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 15 ਲੱਖ ਅਤੇ ਕਾਲੇ ਧਨ 'ਤੇ ਤੰਜ਼ ਕੱਸਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਗੱਲ ਜੁਮਲਾ, ਹੁਣ ਤਾਂ ਚਾਹ ਬਣਾਉਣ 'ਤੇ ਵੀ ਸ਼ੱਕ ਹੈ। ਚਾਹ ਬਣਾਉਣੀ ਆਉਂਦੀ ਹੈ ਜਾਂ ਨਹੀਂ। ਮਾਨ ਨੇ ਕਿਹਾ ਕਿ ਹਰ ਸੰਸਥਾ ਵੇਚੀ ਜਾ ਰਹੀ ਹੈ। ਸਾਰਾ ਕੁਝ ਇਕ ਹੀ ਦੋਸਤ ਨੂੰ ਵੇਚ ਰਹੇ ਹਨ। ਇਹ ਹੰਕਾਰ 'ਚ ਹਨ, ਇਹ ਪਬਲਿਕ ਸਭ ਜਾਣਦੀ ਹੈ। ਜਨਤਾ ਨੇ ਵੱਡੇ ਵੱਡਿਆਂ ਦਾ ਹੰਕਾਰ ਤੋੜਿਆ ਹੈ। ਮਾਨ ਨੇ ਅੱਗੇ ਕਿਹਾ ਕਿ ਦਿੱਲੀ ਦੇ ਸਕੂਲਾਂ 'ਚ ਚੰਗਾ ਕੰਮ ਹੋਇਆ ਤਾਂ ਮਨੀਸ਼ ਸਿਸੋਦੀਆ ਨੂੰ ਜੇਲ੍ਹ 'ਚ ਪਾ ਦਿਓ। ਇਹ ਅਜਿਹੇ ਫ਼ੈਸਲੇ ਕਰ ਕੇ ਉਨ੍ਹਾਂ ਦੀ ਪਾਰਟੀ ਨੂੰ ਰੋਕਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਇਕ ਦਰਿਆ ਹੈ, ਦਰਿਆ ਆਪਣਾ ਰਾਹ ਖ਼ੁਦ ਬਣਾਉਂਦਾ ਹੈ। 

ਇਹ ਵੀ ਪੜ੍ਹੋ-  ਸੂਰਜ ਮਿਸ਼ਨ 'ਆਦਿਤਿਆL1' ਨੂੰ ਲੈ ਕੇ ਇਸਰੋ ਨੇ ਦਿੱਤੀ ਅਹਿਮ ਜਾਣਕਾਰੀ

ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਫਰੀ ਰੇਵੜੀ ਵੰਡਣ ਦੇ ਬਿਆਨ 'ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਗਰੀਬ ਲੋਕਾਂ ਦਾ ਸਹਿਯੋਗ ਕਰੀਏ ਤਾਂ ਰੇਵੜੀ, ਇਨ੍ਹਾਂ ਦਾ 15 ਲੱਖ ਦਾ ਵਾਅਦਾ ਕੀ ਸੀ? ਚੋਣਾਂ ਆ ਰਹੀਆਂ ਹਨ ਤਾਂ ਸਿਲੰਡਰ 200 ਰੁਪਏ ਸਸਤਾ ਕਰ ਦਿੱਤਾ। ਸਾਢੇ 4 ਸਾਲ ਲੁੱਟਦੇ ਹਨ ਅਤੇ 6 ਮਹੀਨੇ ਸ਼ਗਨ ਦਿੰਦੇ ਹਨ। ਝਾੜੂ ਦਾ ਬਟਨ ਦਬਾਉਂਦੇ ਹੀ ਕਿਸਮਤ ਬਦਲ ਜਾਵੇਗੀ। ਮਾਨ ਨੇ ਕਿਹਾ ਕਿ ਚੋਣ ਕੁੰਭ ਕਾ ਮੇਲਾ ਨਹੀਂ, ਅੱਛੇ ਨਾ ਲੱਗੇ ਤੋਂ ਹਮੇ ਵੀ ਫੇਕ ਦੇਣਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • bhagwant mann
  • speech
  • haryana
  • ਭਗਵੰਤ ਮਾਨ
  • ਹਰਿਆਣਾ
  • ਭਾਜਪਾ
  • ਮੋਦੀ ਸਰਕਾਰ

ਬਾਲਾਸੋਰ ਰੇਲ ਹਾਦਸਾ: CBI ਨੇ ਰੇਲਵੇ 3 ਅਧਿਕਾਰੀਆਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਜਾਣੋ ਕੀ ਲਗਾਏ ਦੋਸ਼

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • iffjk 2026  kashmir  shooting location cm omar abdullah
    IFFJK 2026: 'ਕਸ਼ਮੀਰ ਸਿਰਫ਼ ਇੱਕ ਸ਼ੂਟਿੰਗ ਲੋਕੇਸ਼ਨ ਨਹੀਂ, ਕ੍ਰਿਏਟਿਵ ਸੈਂਚੁਰੀ ਹੈ': CM ਉਮਰ ਅਬਦੁੱਲਾ
  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • haryana  teacher  award  nayab singh saini
    ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ ਸਨਮਾਨਤ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pushpendra singh bhati  jammu kashmir ladakh high court  chief justice
      ਜੱਜ ਭਾਟੀ ਨੇ ਜੰਮੂ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
    • surat  cloth market  fire
      ਸੂਰਤ ਦੀ ਕੱਪੜਾ ਮਾਰਕੀਟ 'ਚ ਲੱਗੀ ਅੱਗ, ਸੜ ਕੇ ਸੁਆਹ ਹੋਈਆਂ ਕਈ ਦੁਕਾਨਾਂ
    • bjp  rajya sabha member  raghav chadha  voter list
      ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ...
    • oxygen cylinder  person  injured  delhi  hospital
      ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖ਼ਮੀ
    • punjab tour pm modi amit shah nitin nabin
      PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ...
    • treadmill  gold  dri  mumbai  arrested
      ਟ੍ਰੈਡਮਿਲ 'ਚ ਲੁਕਾ ਕੇ ਲੈ ਆਏ ਕਰੋੜ ਦਾ ਸੋਨਾ ! DRI ਨੇ ਮੁੰਬਈ 'ਚ 2 ਨੂੰ ਕੀਤਾ...
    • 30 feet high dam jumping reels both legs broken viral video
      30 ਫੁੱਟ ਉੱਚਾ ਬੰਨ੍ਹ, ਦੋਸਤਾਂ ਦਾ ਹਾਸਾ...ਛਾਲ ਮਾਰਦੇ ਹੀ ਟੁੱਟ ਗਏ ਦੋਵੇਂ ਪੈਰ,...
    • rekha gupta  delhi  bulldozer  illegal construction
      ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ...
    • snake  youth  human rights commission  notice  state
      ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ...
    • delhi vidhan sabha
      ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +