ਨਵੀਂ ਦਿੱਲੀ—ਭਾਰਤ ਹੈਵੀ ਇਲੈਕਟ੍ਰੋਨਿਕਸ ਲਿਮਟਿਡ (BHEL) ਨੇ ਟ੍ਰੇਂਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 305
ਆਖਰੀ ਤਾਰੀਕ- 19 ਦਸੰਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 27 ਸਾਲ ਤੱਕ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਪ੍ਰਕਿਰਿਆ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bhel.com/index.php/ ਪੜ੍ਹੋ।
CAB 'ਤੇ ਆਸਾਮ 'ਚ ਬਵਾਲ ਕਾਰਨ ਵਿਸਤਾਰਾ, ਇੰਡੀਗੋ ਤੇ ਸਪਾਈਸਜੈੱਟ ਦੀਆਂ ਉਡਾਣਾਂ ਰੱਦ
NEXT STORY