Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:59:21 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ ਤੋਬਗੇ ਦਾ ਵੱਡਾ ਬਿਆਨ

NATIONAL News Punjabi(ਦੇਸ਼)

'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ ਤੋਬਗੇ ਦਾ ਵੱਡਾ ਬਿਆਨ

  • Edited By Vandana,
  • Updated: 07 Oct, 2026 04:10 PM
National
bhutan pm praise narendra modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਆਈਏਐਨਐਸ): ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ ਤੋਬਗੇ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਉਹ ਪੀ.ਐੱਮ. ਮੋਦੀ ਨੂੰ ਆਪਣੇ ਵੱਡੇ ਭਰਾ ਦੇ ਨਾਲ-ਨਾਲ ਭਗਵਾਨ ਵਿਸ਼ਨੂੰ ਦਾ ਅਵਤਾਰ ਮੰਨਦੇ ਹਨ। ਸਰਕਾਰ ਦੇ ਮੁਖੀ ਵਜੋਂ 25 ਸਾਲਾਂ ਦੀ ਨਿਰੰਤਰ ਸੇਵਾ ਪੂਰੀ ਕਰਨ 'ਤੇ ਪੀ.ਐੱਮ. ਮੋਦੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਦੀ ਲੀਡਰਸ਼ਿਪ ਸਮਝਦਾਰੀ, ਹਿੰਮਤ ਅਤੇ ਹਮਦਰਦੀ ਨੂੰ ਦਰਸਾਉਂਦੀ ਹੈ। ਤੋਬਗੇ ਮੁਤਾਬਕ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਦਾ ਆਪਣੇ ਗੁਆਂਢੀਆਂ ਨਾਲ ਤਾਲਮੇਲ ਇੱਕ ਮੁੱਖ ਤਰਜੀਹ ਰਿਹਾ ਹੈ। ਉਨ੍ਹਾਂ ਨੇ 'ਗਲੋਬਲ ਸਾਊਥ' ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਅਫਰੀਕੀ ਯੂਨੀਅਨ ਨੂੰ G20 ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਭੂਮਿਕਾ ਦੀ ਵੀ ਤਾਰੀਫ਼ ਕੀਤੀ।

'ਹਿੰਦੁਸਤਾਨ ਟਾਈਮਜ਼' ਵਿੱਚ ਪ੍ਰਕਾਸ਼ਿਤ ਆਪਣੇ ਇੱਕ ਵਿਸ਼ੇਸ਼ ਲੇਖ ਵਿੱਚ ਭੂਟਾਨੀ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਉਹ ਪੀ.ਐੱਮ. ਮੋਦੀ ਨੂੰ ਆਪਣਾ ਮਾਰਗਦਰਸ਼ਕ ਅਤੇ ਵੱਡਾ ਭਰਾ ਮੰਨਦੇ ਹਨ। ਉਨ੍ਹਾਂ ਦੱਸਿਆ ਕਿ 2019 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਮੋਦੀ ਨੂੰ ਵਿਸ਼ਨੂੰ ਦਾ ਅਵਤਾਰ ਕਿਹਾ ਸੀ ਅਤੇ ਮਾਰਚ 2024 ਵਿੱਚ ਦਿੱਲੀ ਦੌਰੇ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੋਦੀ ਭਗਵਾਨ ਵਿਸ਼ਨੂੰ ਦੇ ਅੰਤਿਮ ਅਵਤਾਰ 'ਕਲਕੀ' ਵਰਗੇ ਹਨ, ਜੋ ਅਰਾਜਕਤਾ ਨੂੰ ਖਤਮ ਕਰਕੇ ਧਰਮ ਦੀ ਸਥਾਪਨਾ ਕਰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ- 'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ

ਉਨ੍ਹਾਂ ਅੱਗੇ ਕਿਹਾ, " ਭਾਰਤ ਜਿੰਨਾ ਮਜ਼ਬੂਤ ​​ਹੋਵੇਗਾ, ਓਨਾ ਹੀ ਵੱਧ ਉਹ ਯੋਗਦਾਨ ਪਾ ਸਕੇਗਾ। ਇੱਕ ਵਿਕਸਿਤ ਭਾਰਤ ਇੱਕ ਵੱਡਾ ਬਾਜ਼ਾਰ ਪ੍ਰਦਾਨ ਕਰੇਗਾ, ਸਾਂਝਾ ਕਰਨ ਲਈ ਵਧੇਰੇ ਪੂੰਜੀ ਅਤੇ ਤਕਨਾਲੋਜੀ ਰੱਖੇਗਾ ਅਤੇ ਖੇਤਰ ਅਤੇ ਗਲੋਬਲ ਸਾਊਥ ਦੇ ਹਿੱਤਾਂ ਨੂੰ ਦਰਸਾਉਣ ਵਾਲੇ ਵਿਸ਼ਵਵਿਆਪੀ ਏਜੰਡੇ ਨੂੰ ਤਿਆਰ ਕਰਨ ਵਿੱਚ ਵਧੇਰੇ ਪ੍ਰਭਾਵ ਪਾਏਗਾ।"ਤੋਬਗੇ ਅਨੁਸਾਰ, 'ਵਿਕਸਿਤ ਭਾਰਤ' ਦਾ ਮਤਲਬ 'ਵਿਕਸਿਤ ਭੂਟਾਨ' ਵੀ ਹੈ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਨੇ ਗਲੋਬਲ ਸਾਊਥ ਦੇ ਦੇਸ਼ਾਂ ਦੀ ਆਵਾਜ਼ ਨੂੰ ਵਿਸ਼ਵ ਪੱਧਰ 'ਤੇ ਮਜ਼ਬੂਤ ਕੀਤਾ ਹੈ ਅਤੇ 'ਵੋਇਸ ਆਫ ਗਲੋਬਲ ਸਾਊਥ ਸਮਿਟ' ਆਯੋਜਿਤ ਕਰਨ ਦੇ ਨਾਲ-ਨਾਲ ਅਫਰੀਕੀ ਯੂਨੀਅਨ ਨੂੰ ਜੀ-20 ਦਾ ਸਥਾਈ ਮੈਂਬਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ।

ਜੂਨ 2014 ਵਿੱਚ ਪੀ.ਐੱਮ. ਮੋਦੀ ਦੀ ਪਹਿਲੀ ਭੂਟਾਨ ਯਾਤਰਾ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਮੋਦੀ ਨੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਨੂੰ 'B4B' ਯਾਨੀ 'ਭਾਰਤ ਫਾਰ ਭੂਟਾਨ, ਭੂਟਾਨ ਫਾਰ ਭੂਟਾਨ' ਦਾ ਨਾਂ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਦੁਬਾਰਾ ਸੱਤਾ ਵਿੱਚ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਭੂਟਾਨ ਦੀ 13ਵੀਂ ਪੰਜ-ਸਾਲਾ ਯੋਜਨਾ ਲਈ ਆਰਥਿਕ ਮਦਦ ਦੁੱਗਣੀ ਕਰਕੇ 10,000 ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਿੱਖਿਆ, ਸਿਹਤ, ਹਾਈਡ੍ਰੋਪਾਵਰ, ਤਕਨਾਲੋਜੀ ਅਤੇ 'ਗੇਲੇਫੂ ਮਾਈਂਡਫੁਲਨੈੱਸ ਸਿਟੀ' (GMC) ਪ੍ਰੋਜੈਕਟ ਵਿੱਚ ਭਾਰਤ ਵੱਲੋਂ ਰੇਲ, ਹਵਾਈ ਅਤੇ ਡਿਜੀਟਲ ਕਨੈਕਟੀਵਿਟੀ ਰਾਹੀਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Tshering Tobgay
  • praise
  • Narendra Modi
  • Bhutan
  • India
  • ਛੇਰਿੰਗ ਤੋਬਗੇ
  • ਤਾਰੀਫ
  • ਨਰਿੰਦਰ ਮੋਦੀ
  • ਭੂਟਾਨ
  • ਭਾਰਤ

ਦਿੱਲੀ ਹਾਈ ਕੋਰਟ ਨੂੰ ਮਿਲਿਆ ਨਵਾਂ ਜੱਜ, ਗਿਣਤੀ ਵੱਧ ਕੇ 50 ਹੋਈ

NEXT STORY

Stories You May Like

  • telangana  chief minister  a revanth reddy  lord shiva  lord ram
    ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ ਭਗਵਾਨ ਹਨ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pakistani prime minister statement
    ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • canadian pm makes absurd statement
    ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ ਬਿਆਨ !
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • freight truck rams into army vehicle in srinagar no injuries reported
      ਸ਼੍ਰੀਨਗਰ 'ਚ ਫੌਜੀਆਂ ਦੇ ਵਾਹਨ ਨਾਲ ਵਾਪਰਿਆ ਹਾਦਸਾ, ਟਰੱਕ ਨੇ ਮਾਰੀ ਟੱਕਰ
    • cbi arrests emrs principal in odisha nuapada in bribery case
      CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...
    • husband wife incident
      ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
    • petrol pump inspection ioc officials police arrest
      ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • uncle  nephew  knife  injured  hospital  police
      ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
    • female students  principal  arrested  school  police
      ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
    • voter list  tejashwi yadav  protest  barricade
      ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ...
    • chhattisgarh  lightning strike  3 villagers
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
    • pulse  disease  heart  kidney  kritika  patient
      ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +