Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:02:51 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਹੁਦਾ ਛੱਡਣ ਤੋਂ ਪਹਿਲਾਂ ਬਾਈਡੇਨ ਦਾ ਭਾਰਤ ਲਈ ਅਹਿਮ ਫੈਸਲਾ

INTERNATIONAL News Punjabi(ਵਿਦੇਸ਼)

ਅਹੁਦਾ ਛੱਡਣ ਤੋਂ ਪਹਿਲਾਂ ਬਾਈਡੇਨ ਦਾ ਭਾਰਤ ਲਈ ਅਹਿਮ ਫੈਸਲਾ

  • Edited By Cherry,
  • Updated: 03 Dec, 2024 09:51 AM
United States of America
biden administration approves sale helicopter equipment to india
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਕਾਂਗਰਸ (ਅਮਰੀਕੀ ਸੰਸਦ) ਨੂੰ ਸੂਚਿਤ ਕੀਤਾ ਕਿ ਉਸ ਨੇ 'ਐੱਮ.ਐੱਚ.-60ਆਰ ਮਲਟੀ-ਮਿਸ਼ਨ ਹੈਲੀਕਾਪਟਰ ਉਪਕਰਣ' ਅਤੇ ਇਸ ਨਾਲ ਸਬੰਧਤ ਰੱਖਿਆ ਉਪਕਰਨਾਂ ਦੀ ਵਿਕਰੀ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦੀ ਅੰਦਾਜ਼ਨ ਕੀਮਤ 1.17 ਅਰਬ ਅਮਰੀਕੀ ਡਾਲਰ ਹੈ। ਰੱਖਿਆ ਸੁਰੱਖਿਆ ਸਹਿਯੋਗ ਏਜੰਸੀ ਨੇ ਕਾਂਗਰਸ ਨੂੰ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਉਪਕਰਨਾਂ ਦੀ ਵਿਕਰੀ ਪ੍ਰਸਤਾਵਿਤ ਯੋਜਨਾ, ਭਾਰਤ ਦੀਆਂ ਐਂਟੀ-ਪਣਡੁੱਬੀ ਯੁੱਧ ਸਮਰੱਥਾਵਾਂ ਨੂੰ ਅਪਗ੍ਰੇਡ ਕਰਕੇ ਮੌਜੂਦਾ ਅਤੇ ਭਵਿੱਖ ਦੇ ਖਤਰਿਆਂ ਨੂੰ ਰੋਕਣ ਦੀ ਸਮਰੱਥਾ ਵਿੱਚ ਸੁਧਾਰ ਕਰੇਗੀ।

ਇਹ ਵੀ ਪੜ੍ਹੋ: ਸਿਰਫ਼ ਤੌਲੀਆ ਲਪੇਟ ਕੇ ਮੈਟਰੋ 'ਚ ਚੜ੍ਹੀਆਂ 4 ਕੁੜੀਆਂ, ਵੇਖਦੇ ਰਹਿ ਗਏ ਲੋਕ (ਵੀਡੀਓ ਵਾਇਰਲ)

ਬਾਈਡੇਨ ਪ੍ਰਸ਼ਾਸਨ ਨੇ ਭਾਰਤ ਨੂੰ ਮੁੱਖ ਰੱਖਿਆ ਉਪਕਰਨਾਂ ਦੀ ਵਿਕਰੀ ਦੀ ਮਨਜ਼ੂਰੀ 4 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਤੋਂ ਕੁੱਝ ਹਫ਼ਤੇ ਪਹਿਲਾਂ ਦਿੱਤੀ ਹੈ। 5 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ 20 ਜਨਵਰੀ 2025 ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਨੋਟੀਫਿਕੇਸ਼ਨ ਦੇ ਅਨੁਸਾਰ, ਭਾਰਤ ਨੇ 30 'ਮਲਟੀਫੰਕਸ਼ਨਲ ਇਨਫਰਮੇਸ਼ਨ ਡਿਸਟ੍ਰੀਬਿਊਸ਼ਨ ਸਿਸਟਮ-ਜੁਆਇੰਟ ਟੈਕਟੀਕਲ ਰੇਡੀਓ ਸਿਸਟਮ' (MIDS-JTRS) ਖਰੀਦਣ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿਕਰੀ 'ਚ ਮੁੱਖ ਤੌਰ 'ਤੇ ਕੰਟਰੈਕਟ 'ਲਾਕਹੀਡ ਮਾਰਟਿਨ ਰੋਟਰੀ ਐਂਡ ਮਿਸ਼ਨ ਸਿਸਟਮਜ਼' ਨਾਲ ਹੋਵੇਗਾ। ਇਸ ਵਿਚ ਕਿਹਾ ਗਿਆ ਹੈ ਕਿ ਇਸ ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਅਤੇ ਪ੍ਰਬੰਧਨ ਨਿਗਰਾਨੀ ਲਈ ਅਸਥਾਈ ਆਧਾਰ 'ਤੇ ਅਮਰੀਕੀ ਸਰਕਾਰ ਦੀ 20 ਜਾਂ ਕੰਟਰੈਕਟ ਵਿਚ ਸ਼ਾਮਲ ਕੰਪਨੀਆਂ ਦੇ 25 ਨੁਮਾਇੰਦਿਆਂ ਨੂੰ ਭਾਰਤ ਦੇ ਦੌਰੇ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ: ਕੈਨੇਡਾ 'ਚ 7 ਲੱਖ ਵਿਦੇਸ਼ੀ ਵਿਦਿਆਰਥੀਆਂ ਲਈ ਨਵਾਂ ਸਾਲ ਲਿਆਏਗਾ ਆਫ਼ਤ, ਛੱਡਣਾ ਪੈ ਸਕਦੈ ਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Biden Administration
  • approves
  • sale
  • helicopter equipment
  • India

ਸਮੁੰਦਰ ਕਿਨਾਰੇ ਇਸ ਅਦਾਕਾਰਾ ਨੂੰ ਯੋਗਾ ਕਰਨਾ ਪਿਆ ਭਾਰੀ, ਹੋਈ ਮੌਤ

NEXT STORY

Stories You May Like

  • former ndp leader jagmeet singh
    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ ਅਹਿਮ ਅਹੁਦਾ!  ਵਿਰੋਧ 'ਚ ਉੱਠੀ ਆਵਾਜ਼
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • india china new delhi meeting lac
    ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
  • 2 star players join the team ahead of india vs sri lanka series
    ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ ਭੂਮਿਕਾ 'ਚ ਆਉਣਗੇ ਨਜ਼ਰ
  • vice admiral a  n  pramod  indian navy  deputy chief
    ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
  •   vikasit bharat yuva connect   program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lebanon becomes first arab country to abolish death penalty
      ਮੌਤ ਦੀ ਸਜ਼ਾ ਖ਼ਤਮ ਕਰਨ ਵਾਲਾ ਪਹਿਲਾ ਅਰਬ ਦੇਸ਼ ਬਣਿਆ ਲਿਬਨਾਨ
    • horrific attack at sea  houthi rebels target ship 4 dead
      ਸਮੁੰਦਰੀ 'ਚ ਖੌਫ਼ਨਾਕ ਹਮਲਾ! ਹੂਤੀ ਬਾਗੀਆਂ ਨੇ ਜਹਾਜ਼ ਨੂੰ ਬਣਾਇਆ ਨਿਸ਼ਾਨਾ, 4...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +