Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    3:00:24 AM

  • another punjabi youth added to wanted list in extortion case

    ਐਕਸਟੋਰਸ਼ਨ ਮਾਮਲੇ 'ਚ ਇੱਕ ਹੋਰ ਪੰਜਾਬੀ ਨੌਜਵਾਨ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ

NATIONAL News Punjabi(ਦੇਸ਼)

PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ

  • Edited By Harpreet Singh,
  • Updated: 05 Jul, 2026 11:20 AM
Jammu & Kashmir
big announcement for pok
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਾਕਿਸਤਾਨ ਦੇ ਨਾਜਾਇਜ਼ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ’ਚ ਇਸ ਵੇਲੇ ਹਾਲਾਤ ਬੇਹੱਦ ਚਿੰਤਾਜਨਕ ਬਣ ਚੁੱਕੇ ਹਨ। ਉੱਥੋਂ ਦੀ ਸੂਬਾਈ ਸਰਕਾਰ ਅਤੇ ਖੁਫ਼ੀਆ ਏਜੰਸੀਆਂ ਦੇ ਸਖ਼ਤ ਪਹਿਰੇ ਨੂੰ ਟਿੱਚ ਜਾਣਦਿਆਂ ਪਾਬੰਦੀਸ਼ੁਦਾ ਜਥੇਬੰਦੀ ‘ਜੰਮੂ ਕਸ਼ਮੀਰ ਜੁਆਇੰਟ ਆਵਾਮੀ ਐਕਸ਼ਨ ਕਮੇਟੀ’ ਨੇ 5 ਜੁਲਾਈ ਨੂੰ ਪੂਰੇ ਇਲਾਕੇ ਵਿਚ ਇਕ ਬਹੁਤ ਵੱਡੇ ਅਤੇ ਇਤਿਹਾਸਕ ਰੋਸ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ। 

ਜਥੇਬੰਦੀ ਦੇ ਸੀਨੀਅਰ ਨੇਤਾ ਉਮਰ ਨਜ਼ੀਰ ਕਸ਼ਮੀਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿਚ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ 'ਤੇ ਆਉਣ, ਤਾਂ ਜੋ ਸਰਕਾਰ ਦੇ ਦਮਨਕਾਰੀ ਚੱਕਰਵਿਊ ਨੂੰ ਤੋੜਿਆ ਜਾ ਸਕੇ ਅਤੇ ਗਾਇਬ ਕੀਤੇ ਗਏ ਸਮਾਜਿਕ ਕਾਰਕੁੰਨਾਂ ਨੂੰ ਛੁਡਵਾਇਆ ਜਾ ਸਕੇ। 

ਇਹ ਵੀ ਪੜ੍ਹੋ- ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ ਪੂਰਾ ਯੂਰਪ

ਇਸ ਦੇ ਪਿੱਛੇ ਸਭ ਤੋਂ ਵੱਡੀ ਵਜ੍ਹਾ ਉੱਥੋਂ ਦੇ ਵੱਡੇ ਕਾਰੋਬਾਰੀ ਆਗੂ ਅਤੇ ਜੇ.ਏ.ਏ.ਸੀ. ਦੇ ਮੁੱਖ ਬੁਲਾਰੇ ਸ਼ੌਕਤ ਨਵਾਜ਼ ਮੀਰ ਦੀ ਗ੍ਰਿਫ਼ਤਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਮੀਰ ਨੂੰ ਪਾਕਿਸਤਾਨੀ ਖੁਫ਼ੀਆ ਏਜੰਸੀਆਂ ਅਤੇ ਸਥਾਨਕ ਪੁਲਸ ਨੇ ਮਿਲ ਕੇ ਚੁੱਕ ਲਿਆ ਅਤੇ ਕਿਸੇ ਅਣਪਛਾਤੀ ਥਾਂ ’ਤੇ ਬੰਦ ਕਰ ਦਿੱਤਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • PoK
  • Pakistan Occupied Kashmir
  • People

ਰਾਮ ਮੰਦਰ ਨੂੰ ਭੇਂਟ ਕੀਤੀ ਸੋਨੇ ਨਾਲ ਜੜੀ 'ਰਾਮਚਰਿਤਮਾਨਸ' ਵੀ ਹੋ ਗਈ ਗ਼ਾਇਬ !

NEXT STORY

Stories You May Like

  • iqoo  s amazing phone is about to be launched
    ਜਲਦ ਲਾਂਚ ਹੋਣ ਜਾ ਰਿਹੈ iQOO ਦਾ ਸ਼ਾਨਦਾਰ ਫੋਨ !
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • eu pakistan blow
    PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ ਵੱਡਾ 'ਝਟਕਾ'
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • punjabi actress to enter bigg boss house
    ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • driving license  traffic rules violation  government
    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • four minor schoolgirls from the same village go missing
      ਇੱਕੋ ਪਿੰਡ ਦੀਆਂ 4 ਨਾਬਾਲਗ ਵਿਦਿਆਰਥਣਾਂ ਲਾਪਤਾ, ਸਕੂਲ ਨੇੜੇ ਬੰਦ ਹੋਏ ਮੋਬਾਈਲ
    • new record for indian railways
      ਇੰਡੀਅਨ ਰੇਲਵੇ ਦਾ ਨਵਾਂ ਰਿਕਾਰਡ: IRCTC 'ਤੇ ਇੱਕੋ ਦਿਨ 'ਚ ਬੁੱਕ ਹੋਈਆਂ 20...
    • putin mocks g7 from brics platform
      ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ ਮਜ਼ਾਕ; ਕਿਹਾ- 'ਅਸੀਂ 40% ਹਾਂ, ਉਹ...
    • pm modi in brics business forum
      ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
    • ganesh festival liquor ban
      ਗਣੇਸ਼ ਉਤਸਵ ਦੌਰਾਨ ਪੁਣੇ 'ਚ ਸ਼ਰਾਬ 'ਤੇ Ban ! ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਪਾਈ...
    • government school locked
      ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਲਾ'ਤਾ 'ਜਿੰਦਾ' ! ਹੈਰਾਨ ਕਰੇਗਾ...
    • sc seeks clarification on labels on packaged food items
      ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ...
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • pm modi and putin
      100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM...
    • what is thirrukural
      ਆਖ਼ਿਰ ਕੀ ਹੈ 'ਤਿਰੁੱਕੁਰਲ' ਗ੍ਰੰਥ ? ਜੋ PM ਮੋਦੀ ਨੇ ਪੁਤਿਨ ਨੂੰ ਕੀਤਾ Gift
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +