Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:46:34 AM

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੰਸਦ ਦੀ ਸੁਰੱਖਿਆ 'ਚ ਕਿਵੇਂ ਹੋਈ ਇੰਨੀ ਵੱਡੀ ਕੁਤਾਹੀ, ਐਕਸ਼ਨ 'ਚ ਸਰਕਾਰ

NATIONAL News Punjabi(ਦੇਸ਼)

ਸੰਸਦ ਦੀ ਸੁਰੱਖਿਆ 'ਚ ਕਿਵੇਂ ਹੋਈ ਇੰਨੀ ਵੱਡੀ ਕੁਤਾਹੀ, ਐਕਸ਼ਨ 'ਚ ਸਰਕਾਰ

  • Edited By Tanu,
  • Updated: 14 Dec, 2023 11:19 AM
New Delhi
big lapse in the security of the parliament
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ ਵਿਚ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਲੋਕ ਸਭਾ ਸਕੱਤਰੇਤ ਦੀ ਬੇਨਤੀ 'ਤੇ ਗ੍ਰਹਿ ਮੰਤਰਾਲਾ ਨੇ ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੀ ਘਟਨਾ ਦੀ ਜਾਂਚ CRPF ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਦੀ ਅਗਵਾਈ 'ਚ ਕਰਾਉਣ ਦਾ ਹੁਕਮ ਦਿੱਤਾ ਹੈ। ਇਸ ਜਾਂਚ ਕਮੇਟੀ ਵਿਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰ ਅਤੇ ਮਾਹਰ ਸ਼ਾਮਲ ਰਹਿਣਗੇ। ਗ੍ਰਹਿ ਮੰਤਰਾਲਾ ਦੇ ਅਧਿਕਾਰੀ ਮੁਤਾਬਕ ਜਾਂਚ ਕਮੇਟੀ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਕਾਰਨਾਂ ਦੀ ਪਛਾਣ ਕਰੇਗੀ, ਜਲਦ ਤੋਂ ਜਲਦ ਸਿਫ਼ਾਰਿਸ਼ਾਂ ਨਾਲ ਰਿਪੋਰਟ ਸੌਂਪੇਗੀ।

ਇਹ ਵੀ ਪੜ੍ਹੋ- ਲੋਕ ਸਭਾ 'ਚ ਸੁਰੱਖਿਆ ਕੁਤਾਹੀ ਮਗਰੋਂ ਸੰਸਦ ਭਵਨ ਕੰਪਲੈਕਸ 'ਚ ਦਰਸ਼ਕਾਂ ਦੀ ਐਂਟਰੀ ਬੰਦ

ਲੋਕ ਸਭਾ ਦੀ ਦਰਸ਼ਕ ਗੈਲਰੀ 'ਚ ਦੋ ਲੋਕਾਂ ਨੇ ਮਾਰੀ ਛਾਲ

ਦੱਸਣਯੋਗ ਹੈ ਕਿ ਸੰਸਦ 'ਤੇ 2001 ਦੇ ਅੱਤਵਾਦੀ ਹਮਲੇ ਦੀ ਬਰਸੀ ਦੇ ਦਿਨ ਬੁੱਧਵਾਰ ਨੂੰ ਸੁਰੱਖਿਆ 'ਚ ਕੁਤਾਹੀ ਦੀ ਇਕ ਵੱਡੀ ਘਟਨਾ ਸਾਹਮਣੇ ਆਈ, ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ ਦੋ ਲੋਕ-ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਸਦਨ ਦੇ ਅੰਦਰ ਛਾਲ ਮਾਰ ਦਿੱਤੀ, ਨਾਅਰੇ ਲਗਾਏ ਅਤੇ 'ਕੇਨ' ਜ਼ਰੀਏ ਪੀਲੇ ਰੰਗ ਦਾ ਧੂੰਆਂ ਫੈਲਾ ਦਿੱਤਾ। ਜਿਸ ਨਾਲ ਸਦਨ ਅੰਦਰ ਦਹਿਸ਼ਤ ਫੈਲ ਗਈ। ਉਸੇ ਸਮੇਂ ਹੀ ਦੋ ਹੋਰ ਦੋਸ਼ੀਆਂ- ਅਮੋਲ ਸ਼ਿੰਦੇ ਅਤੇ ਨੀਲਮ ਦੇਵੀ ਨੇ ਸੰਸਦ ਕੰਪਲੈਕਸ ਦੇ ਬਾਹਰ 'ਕੇਨ' ਤੋਂ ਰੰਗਦਾਰ ਧੂੰਆਂ ਛੱਡਿਆ ਅਤੇ 'ਤਾਨਾਸ਼ਾਹੀ ਨਹੀਂ ਚੱਲੇਗੀ' ਵਰਗੇ ਨਾਅਰੇ ਲਗਾਏ। ਪੁਲਸ ਨੇ ਦੱਸਿਆ ਕਿ ਇਸ ਘਟਨਾ ਦੀ ਯੋਜਨਾ 6 ਲੋਕਾਂ ਨੇ ਮਿਲ ਕੇ ਰਚੀ ਸੀ ਅਤੇ ਇਹ ਚਾਰੋਂ ਲੋਕ ਉਸੇ ਹੀ ਗਰੁੱਪ ਦਾ ਹਿੱਸਾ ਹਨ। ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ: ਦਿੱਲੀ ਪੁਲਸ ਵੱਲੋਂ UAPA ਤਹਿਤ ਮਾਮਲਾ ਦਰਜ

ਸੁਰੱਖਿਆ ਕੁਤਾਹੀ ਲਈ 6 ਲੋਕਾਂ ਨੇ ਰਚੀ ਸੀ ਸਾਜ਼ਿਸ਼

ਦਿੱਲੀ ਪੁਲਸ ਨੂੰ ਸ਼ੱਕ ਹੈ ਕਿ ਬੁੱਧਵਾਰ ਨੂੰ ਸੰਸਦ ਦੀ ਸੁਰੱਖਿਆ 'ਚ ਕੋਤਾਹੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਚਾਰ ਲੋਕਾਂ ਦੇ ਨਾਲ ਦੋ ਹੋਰ ਲੋਕ ਵੀ ਸ਼ਾਮਲ ਸਨ। ਸੂਤਰਾਂ ਨੇ ਦਾਅਵਾ ਕੀਤਾ ਕਿ ਸਾਰੇ ਛੇ ਵਿਅਕਤੀ ਇਕ ਦੂਜੇ ਨੂੰ ਜਾਣਦੇ ਸਨ ਅਤੇ ਗੁਰੂਗ੍ਰਾਮ ਵਿਚ ਇਕ ਘਰ ਵਿਚ ਰਹਿ ਰਹੇ ਸਨ। ਦੋਸ਼ੀ ਅਮੋਲ ਸ਼ਿੰਦੇ ਅਤੇ ਨੀਲਮ ਨੂੰ ਸੰਸਦ ਭਵਨ ਦੇ ਬਾਹਰੋਂ ਫੜਿਆ ਗਿਆ, ਜਦਕਿ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੂੰ ਲੋਕ ਸਭਾ ਦੇ ਅੰਦਰੋਂ ਫੜਿਆ ਗਿਆ। ਉਹ ਪੁਲਸ ਹਿਰਾਸਤ ਵਿਚ ਹਨ। ਪੁਲਸ ਉਨ੍ਹਾਂ ਦੇ ਦੋ ਸ਼ੱਕੀ ਸਾਥੀਆਂ ਦੀ ਭਾਲ ਕਰ ਰਹੀ ਹੈ, ਜਿਨ੍ਹਾਂ ਦੀ ਪਛਾਣ ਲਲਿਤ ਅਤੇ ਵਿਕਰਮ ਵਜੋਂ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Parliament
  • Security lapse
  • Investigations
  • Central Government
  • Ministry of Home Affairs
  • ਸੰਸਦ
  • ਸੁਰੱਖਿਆ ਕੁਤਾਹੀ
  • ਜਾਂਚ
  • ਕੇਂਦਰ ਸਰਕਾਰ
  • ਗ੍ਰਹਿ ਮੰਤਰਾਲਾ

ਪੱਛਮੀ ਬੰਗਾਲ 'ਚ ਮਜ਼ਦੂਰਾਂ 'ਤੇ ਡਿੱਗੀ ਇੱਟਾਂ ਦੇ ਭੱਠੇ ਦੀ ਚਿਮਨੀ, 3 ਦੀ ਮੌਤ, 30 ਤੋਂ ਵੱਧ ਜ਼ਖਮੀ

NEXT STORY

Stories You May Like

  • government and social media
    ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • parliament march  cjp protest  security forces
    ਸੰਸਦ ਮਾਰਚ ਦੌਰਾਨ CJP ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪ, ਕੀਤਾ ਲਾਠੀਚਾਰਜ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • opposition in parliament
    ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • landslide near gaurikund
      ਕੇਦਾਰਨਾਥ ਯਾਤਰਾ ’ਤੇ ਫਿਰ ਸੰਕਟ: ਗੌਰੀਕੁੰਡ ਨੇੜੇ ‘ਜ਼ਮੀਨ ਖਿਸਕੀ’, ਪੈਦਲ ਮਾਰਗ...
    • rat turns out to be thief
      ਚੋਰ ਨਿਕਲਿਆ ਚੂਹਾ, ਜਵੈਲਰੀ ਸ਼ੋਰੂਮ 'ਚੋਂ 10 ਲੱਖ ਦੇ ਗਹਿਣੇ ਕੀਤੇ ਗਾਇਬ; CCTV...
    • fir registered against 25 year old woman
      ਜੰਤਰ-ਮੰਤਰ ਪ੍ਰਦਰਸ਼ਨ 'ਚ PM ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ,...
    • newlywed takes big step after 8 months of marriage
      "ਸੌਰੀ ਮੰਮੀ-ਪਾਪਾ, ਹੁਣ ਹੋਰ ਨਹੀਂ ਸਹਿ ਹੁੰਦਾ", ਵਿਆਹ ਦੇ 8 ਮਹੀਨਿਆਂ ਬਾਅਦ...
    • pm modi video message over anti paper leak bill
      ਦੋਵਾਂ ਸਦਨਾਂ 'ਚ 'ਐਂਟੀ ਪੇਪਰ ਲੀਕ ਬਿੱਲ' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ...
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +