ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਪਾਕਿਸਤਾਨੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ 'ਤੇ ਕਾਰਵਾਈ ਕਰਦਿਆਂ ਪਾਕਿਸਤਾਨੀ ਘੁਸਪੈਠੀਆ ਸੀਮਾ ਸੁਰੱਖਿਆ ਬਲ ਦੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਠੂਆ ਦੇ ਰਾਜਬਾਗ ਇਲਾਕੇ ਵਿੱਚ ਵਾਪਰੀ ਜਦੋਂ ਬੀਐਸਐਫ ਜਵਾਨਾਂ ਨੇ ਸਰਹੱਦੀ ਵਾੜ ਦੇ ਨੇੜੇ ਸ਼ੱਕੀ ਹਰਕਤ ਦੇਖੀ। ਗੋਲੀਬਾਰੀ ਵਿੱਚ ਘੁਸਪੈਠੀਏ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਬੀਐਸਐਫ ਨੇ ਉਸਨੂੰ ਕਾਬੂ ਕਰ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਬਜ਼ੁਰਗ ਪੁਲਸ ਹਿਰਾਸਤ 'ਚ
NEXT STORY