Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    5:55:10 PM

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

  • punjab army personnel

    ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ...

  • water level rises in ravi river

    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ...

  • govt school

    ਵੱਡੀ ਖ਼ਬਰ : ਸਰਕਾਰੀ ਸਕੂਲ 'ਚ ਬੰਬ ਧਮਾਕਾ ! KP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤ੍ਰਿਣਮੂਲ ’ਚ ਵੱਡਾ ਫੇਰਬਦਲ, ਮਮਤਾ ਬੈਨਰਜੀ ਨੇ ਕੁਤਰੇ ਭਤੀਜੇ ਦੇ 'ਖੰਭ'

NATIONAL News Punjabi(ਦੇਸ਼)

ਤ੍ਰਿਣਮੂਲ ’ਚ ਵੱਡਾ ਫੇਰਬਦਲ, ਮਮਤਾ ਬੈਨਰਜੀ ਨੇ ਕੁਤਰੇ ਭਤੀਜੇ ਦੇ 'ਖੰਭ'

  • Edited By Shubam Kumar,
  • Updated: 06 Jun, 2026 09:22 PM
National
big reshuffle in trinamool mamata banerjee ruffles nephew  s feathers
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ, (ਇੰਟ.)–ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਹਲਚਲ ਮਚੀ ਹੋਈ ਹੈ। ਹੁਣ ਮਮਤਾ ਆਪਣੀ ਪਾਰਟੀ ਨੂੰ ਠੀਕ ਕਰਨ ਵਿਚ ਜੁੱਟ ਗਈ ਹੈ। ਉਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪਾਰਟੀ ਨੂੰ ਸੰਗਠਿਤ ਬਣਾਈ ਰੱਖਣਾ ਹੈ। ਇਸੇ ਕਾਰਨ ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਪਾਰਟੀ ਸੰਗਠਨ ਵਿਚ ਪੂਰੀ ਤਰ੍ਹਾਂ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ।
ਮਮਤਾ ਬੈਨਰਜੀ ਦੇ ਭਤੀਜੇ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ, ਜੋ ਅਸਲ ਵਿਚ ਪਾਰਟੀ ਲਈ ਸਭ ਕੁਝ ਸਨ, ਹੁਣ ਤ੍ਰਿਣਮੂਲ ਸੁਪਰੀਮੋ ਨੇ ਉਨ੍ਹਾਂ ਦੇ ਅਧਿਕਾਰ ਘੱਟ ਕਰ ਦਿੱਤੇ ਹਨ। ਅਭਿਸ਼ੇਕ ਬੈਨਰਜੀ, ਜਿਨ੍ਹਾਂ ਦੀ ਗੱਲ ਹੀ ਆਖ਼ਰੀ ਮੰਨੀ ਜਾਂਦੀ ਸੀ ਅਤੇ ਜੋ ਪਾਰਟੀ ਵਰਕਰਾਂ ਵਿਚ ਨਾਰਾਜ਼ਗੀ ਦੀ ਮੁੱਖ ਵਜ੍ਹਾ ਸਨ, ਹੁਣ 2 ਹੋਰ ਕੌਮੀ ਜਨਰਲ ਸਕੱਤਰਾਂ ਨਾਲ ਮਿਲ ਕੇ ਕੰਮ ਕਰਨਗੇ। ਸੰਸਦ ਮੈਂਬਰ ਡੈਰੇਕ ਓ’ ਬ੍ਰਾਇਨ ਤੇ ਡੋਲਾ ਸੇਨ ਹੁਣ ਅਭਿਸ਼ੇਕ ਬੈਨਰਜੀ ਦੀ ਮਦਦ ਕਰਨਗੇ।

ਤ੍ਰਿਣਮੂਲ ਕਾਂਗਰਸ ਵਿਚ ਇਸ ਸਮੇਂ ਪਾਰਟੀ ਆਗੂਆਂ ਦੀ ਬਗਾਵਤ ਦੇਖਣ ਨੂੰ ਮਿਲ ਰਹੀ ਹੈ। ਮੌਜੂਦਾ ਸਮੇਂ ’ਚ ਬਗਾਵਤ ਨੂੰ ਮਮਤਾ ਬੈਨਰਜੀ ਦੀ ਬਜਾਏ ਅਭਿਸ਼ੇਕ ਬੈਨਰਜੀ ਦੇ ਖ਼ਿਲਾਫ਼ ਦੇਖਿਆ ਜਾ ਰਿਹਾ ਹੈ। ਅਭਿਸ਼ੇਕ ਬੈਨਰਜੀ ਦੇ ਕੰਮ ਕਰਨ ਦੇ ਤਰੀਕੇ ਨੂੰ ਲੈ ਕੇ ਪਾਰਟੀ ਵਿਚ ਅਸੰਤੁਸ਼ਟੀ ਦੇਖੀ ਗਈ ਹੈ, ਜੋ ਹੁਣ ਪੂਰੀ ਤਰ੍ਹਾਂ ਬਗਾਵਤ ਵਿਚ ਬਦਲ ਚੁੱਕੀ ਹੈ। ਇਸ ਕਾਰਨ ਮਮਤਾ ਬੈਨਰਜੀ ਨੇ ਪਾਰਟੀ ਸੰਗਠਨ ਵਿਚ ਫੇਰਬਦਲ ਕਰ ਕੇ ਸਥਿਤੀ ਨੂੰ ਸੁਧਾਰਨ ਦਾ ਕਦਮ ਚੁੱਕਿਆ ਹੈ।

ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਵਿਧਾਇਕ ਦਲ ਦੀ ਅਗਵਾਈ ਸਬੰਧੀ ਚੱਲ ਰਹੀ ਲੜਾਈ ਵਿਚ ਸ਼ਨੀਵਾਰ ਨੂੰ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਾਲੀਘਾਟ ਸਥਿਤ ਰਿਹਾਇਸ਼ ’ਤੇ ਹੋਈਆਂ ਪਾਰਟੀ ਵਿਧਾਇਕਾਂ ਦੀਆਂ 2 ਬੈਠਕਾਂ ਨਾਲ ਜੁੜੇ ਕਥਿਤ ਦਸਤਾਵੇਜ਼ ਸੋਸ਼ਲ ਮੀਡੀਆ ’ਤੇ ਸਾਹਮਣੇ ਆਏ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਿਤਾਬ੍ਰਤਾ ਬੈਨਰਜੀ ਨੇ ਉਨ੍ਹਾਂ ਦੀ ਪ੍ਰਮਾਣਿਕਤਾ ’ਤੇ ਸਵਾਲ ਖੜ੍ਹੇ ਕੀਤੇ।

  • Big reshuffle
  • Trinamool
  • Mamata Banerjee
  • ruffles

ਕੂਨੋ ਨੈਸ਼ਨਲ ਪਾਰਕ 'ਚ ਖੁਸ਼ਖਬਰੀ, ਦਹਾਕਿਆਂ ਬਾਅਦ ਨਜ਼ਰ ਆਈ ਦੁਰਲੱਭ ਜੰਗਲੀ ਬਿੱਲੀ

NEXT STORY

Stories You May Like

  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • mamata banerjee suffers another setback
    ਮਮਤਾ ਬੈਨਰਜੀ ਨੂੰ ਲੱਗਾ ਇਕ ਹੋਰ ਝਟਕਾ ! ਕਰੀਬੀ ਮਦਨ ਮਿੱਤਰਾ ਵੀ ਤ੍ਰਿਣਮੂਲ ਦੇ ਬਾਗ਼ੀ ਧੜੇ ’ਚ ਸ਼ਾਮਲ
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • major setback for mamata banerjee
    ਮਮਤਾ ਬੈਨਰਜੀ ਨੂੰ ਵੱਡਾ ਝਟਕਾ: 3 ਸਾਬਕਾ TMC ਸੰਸਦ ਮੈਂਬਰ ਭਾਜਪਾ 'ਚ ਹੋਏ ਸ਼ਾਮਲ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • transfer of patwaris
    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • court  sonam wangchuk  medanta hospital
      ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ...
    • rahul gandhi  priyanka gandhi  injured student  meeting
      ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ RML ਪਹੁੰਚ ਕੇ ਜ਼ਖ਼ਮੀ ਵਿਦਿਆਰਥੀਆਂ ਨਾਲ ਕੀਤੀ...
    • kisan mahapanchayat  delhi police
      ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ...
    • 50000 students free scooty
      ਹੁਣ ਵਿਦਿਆਰਥਣਾਂ ਨੂੰ ਸਾਈਕਲ ਨਹੀਂ, ਮਿਲਣਗੀਆਂ ਸਕੂਟਰੀਆਂ! UP ਕੈਬਨਿਟ ਦਾ ਅਹਿਮ...
    • husband  wife  marriage  cancer  court
      'ਜੇ ਤੂੰ ਮਰ ਗਿਆ ਤਾਂ ਮੇਰਾ ਕੀ ਬਣੂੰ', ਪਹਿਲੇ ਪਤੀ ਦੇ ਰਹਿੰਦਿਆਂ ਪਤਨੀ ਨੇ...
    • zomato delivery boy hungry people food jantar mantar
      ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ ਜ਼ੋਮੈਟੋ ਡਿਲੀਵਰੀ ਬੁਆਏ, ਲੋਕਾਂ ਨੇ...
    • sanitation worker  garbage  treasure
      ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ...
    • rahul gandhi  injured student  meeting  narendra modi  apology
      ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ...
    • isis funding case  ed raids
      ISIS ਫੰਡਿੰਗ ਮਾਮਲੇ 'ਚ ED ਨੇ ਕਰਨਾਟਕ 'ਚ ਇਕੋਂ ਸਮੇਂ 8 ਥਾਵਾਂ 'ਤੇ ਮਾਰੇ...
    • farmers protest barricades borders
      ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +