Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    11:09:54 AM

  • government school  principal  notice

    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ...

  • electricity consumers of punjab should be on alert

    ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ...

  • minister sanjeev arora exposed other ministers

    ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ...

  • sonu sood on social media

    ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਮੂਲੀ ਝਗੜੇ ਮਗਰੋਂ ਬੰਦੇ ਨੇ ਹੱਥੀਂ ਉਜਾੜ ਲਈ ਦੁਨੀਆ ! ਪਹਿਲਾਂ ਪਤਨੀ ਨੂੰ ਦਿੱਤੀ ਦਰਦਨਾਕ ਮੌਤ, ਮਗਰੋਂ ਖ਼ੁਦ ਵੀ...

NATIONAL News Punjabi(ਦੇਸ਼)

ਮਾਮੂਲੀ ਝਗੜੇ ਮਗਰੋਂ ਬੰਦੇ ਨੇ ਹੱਥੀਂ ਉਜਾੜ ਲਈ ਦੁਨੀਆ ! ਪਹਿਲਾਂ ਪਤਨੀ ਨੂੰ ਦਿੱਤੀ ਦਰਦਨਾਕ ਮੌਤ, ਮਗਰੋਂ ਖ਼ੁਦ ਵੀ...

  • Edited By Harpreet Singh,
  • Updated: 19 Jun, 2025 04:06 PM
National
big scene after a small dispute
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕਰਨਾਟਕ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਮੰਗਲੁਰੂ ਦੇ ਬੰਟਵਾਲ ਦਿਹਾਤੀ ਪੁਲਸ ਸਟੇਸ਼ਨ ਇਲਾਕੇ 'ਚ ਇੱਕ ਵਿਅਕਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਪਤਨੀ ਦਾ ਕਥਿਤ ਤੌਰ 'ਤੇ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਖ਼ੁਦ ਵੀ ਖੁਦਕੁਸ਼ੀ ਕਰ ਲਈ। 

ਇਸ ਮਾਮਲੇ 'ਚ ਪੁਲਸ ਨੇ ਜਾਰੀ ਕੀਤੇ ਇਕ ਬਿਆਨ 'ਚ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਨੂੰ ਬੰਟਵਾਲ ਦਿਹਾਤੀ ਪੁਲਸ ਸਟੇਸ਼ਨ ਖੇਤਰ ਦੇ ਨਵੂਰ ਪਿੰਡ ਵਿੱਚ ਵਾਪਰੀ, ਜਿੱਥੇ ਤਿਮੱਪਾ ਰਾਮ ਮੁਤਿਆ (52) ਦਾ ਆਪਣੀ ਪਤਨੀ ਜਯੰਤੀ (45) ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਝਗੜਾ ਇੰਨਾ ਵਧ ਗਿਆ ਕਿ ਤਿਮੱਪਾ ਨੇ ਜਯੰਤੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਇਹੀ ਨਹੀਂ, ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਤਿਮੱਪਾ ਨੇ ਵੀ ਕਮਰੇ 'ਚ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਉੱਡਦੇ ਜਹਾਜ਼ 'ਚ ਆ ਗਈ ਤਕਨੀਕੀ ਗੜਬੜੀ, ਟੇਕਆਫ਼ ਦੇ 10 ਮਿੰਟ ਬਾਅਦ ਹੀ...

ਮ੍ਰਿਤਕਾ ਜਯੰਤੀ ਦੀ ਭੈਣ ਸੁਜਾਤਾ ਦੀ ਸ਼ਿਕਾਇਤ ਦੇ ਆਧਾਰ 'ਤੇ, ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (ਕਤਲ) ਦੇ ਤਹਿਤ ਤਿਮੱਪਾ ਵਿਰੁੱਧ ਬੰਟਵਾਲ ਦਿਹਾਤੀ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਤਿਮੱਪਾ ਦੇ ਵੱਡੇ ਭਰਾ ਵਿਸ਼ਵਨਾਥ (55) ਦੀ ਸ਼ਿਕਾਇਤ 'ਤੇ, ਭਾਰਤੀ ਸਿਵਲ ਰੱਖਿਆ ਸੰਹਿਤਾ ਦੀ ਧਾਰਾ 194 ਦੇ ਤਹਿਤ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Big Scene
  • Husband
  • Wife
  • Police

'Paperless, Cashless ਤੇ Faceless...!' ਨਵਾਂ Driving Licence ਬਣਾਉਣਾ ਹੋਇਆ ਹੋਰ ਆਸਾਨ

NEXT STORY

Stories You May Like

  • house catches fire  woman jumps from roof then dies in jalandhar
    ਜਲੰਧਰ ਵਿਖੇ ਘਰ 'ਚ ਅੱਗ ਲੱਗਣ ਮਗਰੋਂ ਖ਼ੁਦ ਨੂੰ ਬਚਾਉਣ ਲਈ ਮਹਿਲਾ ਨੇ ਛੱਤ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ
  • big accident in zirakpur
    ਸਮਰਾਲਾ ਮਗਰੋਂ ਹੁਣ ਜ਼ੀਰਕਪੁਰ ’ਚ ਵੱਡਾ ਹਾਦਸਾ! ਪਤੰਗਬਾਜ਼ੀ ਨੇ ਉਜਾੜ 'ਤੇ ਦੋ ਪਰਿਵਾਰ
  • accident  youth  death
    ਭਿਆਨਕ ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ, ਇਕਲੌਤੇ ਨੌਜਵਾਨ ਪੁੱਤ ਦੀ ਦਰਦਨਾਕ ਮੌਤ
  • congress leader  nephew  wife  death  police
    ਕਾਂਗਰਸੀ ਆਗੂ ਦੇ ਭਤੀਜੇ ਨੇ ਪਤਨੀ ਨੂੰ ਮਾਰੀ ਗੋਲੀ, ਫਿਰ ਖ਼ੁਦ ਕਰ ਲਈ ਖ਼ੁਦਕੁਸ਼ੀ
  • women die due to china string
    ਚਾਈਨਾ ਡੋਰ ਨੇ ਉਜਾੜ 'ਤਾ ਘਰ, ਇਕ ਮਾਂ ਦਾ ਵੱਡਿਆ ਗਿਆ ਗਲਾ; ਹੋਈ ਦਰਦਨਾਕ ਮੌਤ
  • courts husband wife quarrels
    ਅਦਾਲਤਾਂ ਜੰਗ ਦਾ ਮੈਦਾਨ ਨਹੀਂ, ਜਿੱਥੇ ਪਤੀ-ਪਤਨੀ ਆ ਕੇ ਆਪਣੇ ਝਗੜੇ ਸੁਲਝਾਉਣ: ਸੁਪਰੀਮ ਕੋਰਟ
  • ajit pawar  death  wife  sunetra pawar  deputy chief minister  oath
    ਅਜੀਤ ਪਵਾਰ ਦੇ ਦਿਹਾਂਤ ਮਗਰੋਂ ਪਤਨੀ ਬਣੇਗੀ ਡਿਪਟੀ CM ! ਅੱਜ ਚੁੱਕੇਗੀ ਅਹੁਦੇ ਦੀ ਸਹੁੰ
  • gujarat  a 25 year old man died during a police recruitment race in bharuch
    4 ਮਿੰਟ ਪਹਿਲਾਂ ਹੀ ਪੂਰੀ ਕਰ ਲਈ ਦੌੜ ਤੇ ਫਿਰ...! ਗੁਜਰਾਤ ਪੁਲਸ ਭਰਤੀ ਦੌਰਾਨ ਦਰਦਨਾਕ ਹਾਦਸਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • high courts uphold only 8  death sentences
      ਹਾਈ ਕੋਰਟਾਂ ਨੇ ਸਿਰਫ 8 ਫੀਸਦੀ ਮੌਤ ਦੀ ਸਜ਼ਾ ਹੀ ਰੱਖੀ ਬਰਕਰਾਰ
    • those who play obscene songs will now face direct fir
      ਹੁਣ ਅਸ਼ਲੀਲ ਗਾਣੇ ਵਜਾਉਣ ਵਾਲਿਆਂ 'ਤੇ ਹੋਵੇਗੀ ਸਿੱਧੀ FIR, ਬਿਹਾਰ ਦੇ ਡਿਪਟੀ CM...
    • metro travel will become more expensive
      ਮੈਟਰੋ ਦਾ ਸਫ਼ਰ ਹੋਵੇਗਾ ਹੋਰ ਮਹਿੰਗਾ! 9 ਫਰਵਰੀ ਤੋਂ ਢਿੱਲੀ ਹੋਵੇਗੀ ਜੇਬ, ਜਾਣੋ...
    • 100 year old man acquitted in 1982 murder case
      42 ਸਾਲਾਂ ਬਾਅਦ ਮਿਲਿਆ ਇਨਸਾਫ਼: 1982 ਦੇ ਕਤਲ ਕੇਸ 'ਚ 100 ਸਾਲਾ ਬਜ਼ੁਰਗ ਬਰੀ
    • fema violation  dubai property
      FEMA ਉਲੰਘਣਾ: ਹਵਾਲਾ ਰਾਹੀਂ ਦੁਬਈ 'ਚ ਜਾਇਦਾਦ ਖ਼ਰੀਦਣ ਵਾਲਿਆਂ ਵਿਰੁੱਧ ED ਨੇ...
    • high court strict on arrest of murder accused after 13 years
      ਕਤਲ ਦੇ ਦੋਸ਼ੀ ਦੀ 13 ਸਾਲ ਬਾਅਦ ਗ੍ਰਿਫਤਾਰੀ ’ਤੇ ਹਾਈ ਕੋਰਟ ਸਖ਼ਤ
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • divorced wife over phone  then blocked her number
      ਫੋਨ ’ਚ ਪਤਨੀ ਨੂੰ ਦਿੱਤਾ ਤਲਾਕ, ਫਿਰ ਕੀਤਾ ਨੰਬਰ ਬਲਾਕ
    • when sunetra thwarted sharad  s plans
      ਜਦੋਂ ਸੁਨੇਤਰਾ ਨੇ ਸ਼ਰਦ ਦੀਆਂ ਯੋਜਨਾਵਾਂ ’ਤੇ ਪਾਣੀ ਫੇਰਿਆ ਅਤੇ ਫੜਨਵੀਸ ਨੇ ਦਿਖਾਈ...
    • famous sand artist sudarshan patnaik meets president murmu
      ਰਾਸ਼ਟਰਪਤੀ ਮੁਰਮੂ ਨੂੰ ਮਿਲੇ ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ, ਭੇਟ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +