ਜੰਮੂ ਡੈਸਕ: ਜੰਮੂ ਜ਼ਿਲ੍ਹੇ ਦੇ ਪੁਲਿਸ ਹੈੱਡਕੁਆਰਟਰ ਨੇ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਵੱਖ-ਵੱਖ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਆਦੇਸ਼ ਨੂੰ ਪੁਲਿਸ ਸਥਾਪਨਾ ਬੋਰਡ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਤਬਾਦਲਿਆਂ ਦੀ ਸੂਚੀ ਵਿੱਚ ਬਹੁਤ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਤਬਦੀਲ ਕੀਤਾ ਗਿਆ ਹੈ। ਪਹਿਲਗਾਮ ਹਮਲੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਜਿਸ ਕਾਰਨ ਜੰਮੂ ਪੁਲਿਸ ਵੱਲੋਂ ਇਹ ਸੂਚੀ ਜਾਰੀ ਕੀਤੀ ਗਈ ਹੈ।

ਮੈਟਰੋ ਨੇ ਪੁਲਸ ਤੋਂ ਸੇਵਾਮੁਕਤ ਲੋਕਾਂ ਲਈ ਕੱਢੀਆਂ ਭਰਤੀਆਂ, ਚਾਹਵਾਨ ਉਮੀਦਵਾਰ ਕਰਨ ਅਪਲਾਈ
NEXT STORY