Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    12:34:13 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • drones over usa army base

    ਡਰੋਨ ਦਿਖਣ ਮਗਰੋਂ White House 'ਚ Alert ! FBI...

  • petrol prices on fire across the world  prices may increase in india too

    ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ...

  • australia created   fuel task force

    ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Big Update ; ਹਮਲੇ ਮਗਰੋਂ Air India ਨੇ ਬਦਲ'ਤੇ ਫਲਾਈਟਾਂ ਦੇ ਰੂਟ

NATIONAL News Punjabi(ਦੇਸ਼)

Big Update ; ਹਮਲੇ ਮਗਰੋਂ Air India ਨੇ ਬਦਲ'ਤੇ ਫਲਾਈਟਾਂ ਦੇ ਰੂਟ

  • Edited By Harpreet Singh,
  • Updated: 13 Jun, 2025 12:58 PM
National
big update on air india flights
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਬੀਤੇ ਦਿਨ ਜਿੱਥੇ ਅਹਿਮਦਾਬਾਦ 'ਚ ਹੋਏ ਭਿਆਨਕ ਪਲੇਨ ਕ੍ਰੈਸ਼ ਨੇ ਦੇਸ਼ ਸਣੇ ਪੂਰੀ ਦੁਨੀਆ 'ਚ ਸੋਗ ਦੀ ਲਹਿਰ ਦੌੜਾ ਦਿੱਤੀ, ਉੱਥੇ ਹੀ ਬੀਤੀ ਰਾਤ ਇਜ਼ਰਾਈਲ ਦੇ ਅਚਾਨਕ ਈਰਾਨ 'ਤੇ ਕੀਤੇ ਗਏ ਹਮਲੇ ਕਾਰਨ ਇਕ ਵਾਰ ਫ਼ਿਰ ਤੋਂ ਜੰਗ ਦਾ ਖ਼ਤਰਾ ਪੈਦਾ ਹੋ ਗਿਆ ਹੈ। 

ਬੀਤੀ ਰਾਤ ਇਜ਼ਰਾਈਲ ਨੇ ਈਰਾਨ ਦੀ ਰਾਜਧਾਨੀ ਤਹਿਰਾਨ 'ਤੇ ਹਵਾਈ ਹਮਲਾ ਕੀਤਾ ਤੇ ਈਰਾਨੀ ਦੇ ਫੌਜੀ ਤੇ ਨਿਊਕਲੀਅਰ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਆਪਰੇਸ਼ਨ ਦਾ ਨਾਂ 'ਆਪਰੇਸ਼ਨ ਰਾਈਜ਼ਿੰਗ ਲਾਈਨ' ਰੱਖਿਆ ਗਿਆ ਹੈ, ਜਿਸ ਤਹਿਤ ਇਜ਼ਰਾਈਲ ਨੇ ਈਰਾਨ 'ਤੇ ਹਮਲਾ ਕੀਤਾ ਤੇ ਦੱਸਿਆ ਕਿ ਇਹ ਹਮਲਾ ਉਨ੍ਹਾਂ ਨੇ ਸੰਭਾਵੀ ਖ਼ਤਰੇ ਦੇ ਪੈਦਾ ਹੋਣ ਤੋਂ ਪਹਿਲਾਂ ਹੀ ਉਸ ਨੂੰ ਖ਼ਤਮ ਕਰ ਦੇਣ ਦੇ ਇਰਾਦੇ ਨਾਲ ਕੀਤਾ ਹੈ। 

ਇਸ ਹਮਲੇ ਮਗਰੋਂ ਈਰਾਨ ਨੇ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਹੈ, ਜਿਸ ਕਾਰਨ ਦੁਨੀਆ ਭਰ ਦੀਆਂ ਫਲਾਈਟਾਂ ਨੂੰ ਆਪਣੀਆਂ ਮੰਜ਼ਲਾਂ 'ਤੇ ਪੁੱਜਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸੇ ਦੌਰਾਨ ਏਅਰ ਇੰਡੀਆ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਈਰਾਨ ਨੇ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਹੈ, ਜਿਸ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੁਣ ਕਈ ਫਲਾਈਟਾਂ ਪ੍ਰਭਾਵਿਤ ਹੋਣਗੀਆਂ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਿੱਲੀ ਆਉਂਦੇ ਜਹਾਜ਼ 'ਚ ਬੰਬ ! ਏਅਰ ਇੰਡੀਆ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ

ਕੰਪਨੀ ਨੇ ਲਿਖਿਆ ਕਿ ਇਸ ਤਣਾਅਪੂਰਨ ਸਥਿਤੀ ਦੌਰਾਨ ਏਅਰ ਇੰਡੀਆ ਦੀਆਂ ਉਸ ਪਾਸੇ ਜਾ ਰਹੀਆਂ ਫਲਾਈਟਾਂ ਜਾਂ ਤਾਂ ਡਾਈਵਰਟ ਕੀਤਾ ਜਾ ਰਿਹਾ ਹੈ ਜਾਂ ਤਾਂ ਉਨ੍ਹਾਂ ਨੂੰ ਵਾਪਸ ਆਪਣੇ ਉਡਾਣ ਵਾਲੇ ਸਥਾਨ 'ਤੇ ਲੈਂਡ ਕਰਵਾਇਆ ਜਾ ਰਿਹਾ ਹੈ। ਇਸੇ ਦੌਰਾਨ ਕੁਝ ਦੇਰ ਪਹਿਲਾਂ ਮੁੰਬਈ ਤੋਂ ਲੰਡਨ ਲਈ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ ਏ.ਆਈ. 129 ਨੂੰ ਵੀ ਮੁੰਬਈ ਏਅਰਪੋਰਟ 'ਤੇ ਵਾਪਸ ਲੈਂਡ ਕਰਵਾ ਲਿਆ ਗਿਆ ਹੈ।

PunjabKesari

ਏਅਰ ਇੰਡੀਆ ਨੇ ਕਿਹਾ ਕਿ ਇਸ ਪਰੇਸ਼ਾਨੀ ਲਈ ਸਾਨੂੰ ਅਫ਼ਸੋਸ ਹੈ ਤੇ ਅਸੀਂ ਹਰ ਮੁਮਕਿਨ ਕੋਸ਼ਿਸ਼ ਕਰ ਰਹੇ ਹਾਂ ਕਿ ਯਾਤਰੀਆਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ। ਇਸ ਤੋਂ ਇਲਾਵਾ ਟਿਕਟ ਕੈਂਸਲ ਕਰਨ ਤੇ ਰੀਸ਼ੈਡਿਊਲਿੰਗ ਦੀ ਸਹੂਲਤ ਵੀ ਯਾਤਰੀਆਂ ਨੂੰ ਦਿੱਤੀ ਜਾ ਰਹੀ ਹੈ। ਕੰਪਨੀ ਨੇ ਸਾਰੇ ਯਾਤਰੀਆਂ ਨੂੰ ਆਪਣੀ ਫਲਾਈਟ ਦੀ ਪੂਰੀ ਅਪਡੇਟ ਲੈ ਕੇ ਹੀ ਏਅਰਪੋਰਟ ਪਹੁੰਚਣ ਦੀ ਅਪੀਲ ਕੀਤੀ ਹੈ, ਤਾਂ ਜੋ ਬੇਲੋੜੀ ਉਡੀਕ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Air India
  • Flights
  • AirSpace

Ahmedabad Plane Crash 'ਤੇ ਬੋਲੇ Air India ਦੇ ਚੇਅਰਮੈਨ, ਕਿਹਾ-ਮੇਰੇ ਕਰੀਅਰ ਦਾ ਸਭ ਤੋਂ ਕਾਲਾ ਦਿਨ

NEXT STORY

Stories You May Like

  • dubai  air india  flights cancelled  passengers
    ਵੱਡੀ ਖ਼ਬਰ ; ਦੁਬਈ ਲਈ Air India ਦੀਆਂ ਸਾਰੀਆਂ ਉਡਾਣਾਂ ਰੱਦ
  • air india high court judge fungus food
    Air India ਦੀ ਸ਼ਰਮਨਾਕ ਕਰਤੂਤ! ਹਾਈ ਕੋਰਟ ਦੇ ਜੱਜ ਨੂੰ ਪਰੋਸਿਆ 'ਫੰਗਸ' ਵਾਲਾ ਖਾਣਾ, ਫਿਰ...
  • air india s big decision during the middle east war
    ਮਿਡਲ ਈਸਟ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਅਬੂ ਧਾਬੀ ਦੀਆਂ ਸਾਰੀਆਂ ਤੇ ਦੁਬਈ ਦੀਆਂ 5 ਉਡਾਣਾਂ ਰੱਦ
  • air india and air india express will be operating 58 flights
    ਜੰਗ ਵਿਚਾਲੇ ਖਾੜੀ ਦੇਸ਼ਾਂ ਲਈ ਏਅਰ ਇੰਡੀਆ ਨੇ ਸ਼ੁਰੂ ਕੀਤੀਆਂ 58 ਵਿਸ਼ੇਸ਼ ਉਡਾਣਾਂ, ਦੇਖੋ ਪੂਰਾ ਸ਼ੈਡਿਊਲ
  • air india  s big initiative despite tension in west asia
    ਪੱਛਮੀ ਏਸ਼ੀਆ 'ਚ ਤਣਾਅ ਦੇ ਬਾਵਜੂਦ ਏਅਰ ਇੰਡੀਆ ਦੀ ਵੱਡੀ ਪਹਿਲ: 14 ਮਾਰਚ ਨੂੰ ਚੱਲਣਗੀਆਂ 80 ਉਡਾਣਾਂ
  • team india made 2 big changes to win the t20 wc final
    T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !
  • relief for phagwara resident who was denied a flight to dubai
    ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India ਨੂੰ ਟਿਕਟ ਰਕਮ ਵਾਪਸ ਕਰਨ ਦੇ ਹੁਕਮ
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ ਕਾਰਵਾਈ ’ਤੇ ਜਤਾਈ ਚਿੰਤਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • explosion is going to happen in politics  aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • centre govermnment okays 33660 crore project
      33,660 ਕਰੋੜ ਦੀ ਵਿਕਾਸ ਯੋਜਨਾ ਨੂੰ ਕੇਂਦਰ ਦੀ ਮਨਜ਼ੂਰੀ ! 15 ਲੱਖ ਨੌਕਰੀਆਂ ਪੈਦਾ...
    • dangerous stunt in the process of making a reel
      Reel ਬਣਾਉਣ ਦੇ ਚੱਕਰ 'ਚ ਖ਼ਤਰਨਾਕ ਸਟੰਟ: ਚੱਲਦੀ ਬੱਸ ਹੇਠ ਵੜ ਗਿਆ ਮੁੰਡਾ, Video...
    • sergio gor meets ajit doval
      ਸਰਜੀਓ ਗੋਰ ਨੇ ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ
    • modi cabinet approval of bhavya scheme
      ਮੋਦੀ ਕੈਬਨਿਟ ਦਾ ਵੱਡਾ ਫੈਸਲਾ: ਦੇਸ਼ 'ਚ ਉਦਯੋਗਿਕ ਕ੍ਰਾਂਤੀ ਲਈ BHAVYA ਯੋਜਨਾ...
    • gold silver prices plunge after record high
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...
    • dmk allots five seats to cpi ahead of assembly polls in tamil nadu
      ਤਾਮਿਲਨਾਡੂ ਵਿਧਾਨ ਸਭਾ ਚੋਣਾਂ, ਡੀ. ਐੱਮ. ਕੇ. ਨੇ ਸੀ. ਪੀ. ਆਈ. ਨੂੰ ਦਿੱਤੀਆਂ 5...
    •   legal profession tarnished by hooliganism    supreme court
      ‘ਕਾਨੂੰਨੀ ਪੇਸ਼ਾ ਗੁੰਡਾਗਰਦੀ ਨਾਲ ਕਲੰਕਿਤ ਹੋਇਆ’ : ਸੁਪਰੀਮ ਕੋਰਟ
    • reservation through lottery  parliament can try its luck
      ਲਾਟਰੀ ਰਾਹੀਂ ਰਿਜ਼ਰਵੇਸ਼ਨ? ਸੰਸਦ ਆਪਣੀ ਕਿਸਮਤ ਅਜ਼ਮਾ ਸਕਦੀ ਹੈ
    • harsimrat kaur badal
      ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਕਿਸਾਨਾਂ ਤੇ ਪੰਜਾਬ ਦੇ ਹੱਕ 'ਚ ਚੁੱਕੀ ਆਵਾਜ਼
    • bjp s punjab pitch a resolution real politics r p singh
      ਭਾਜਪਾ ਦੀ 'ਪੰਜਾਬ ਪਿੱਚ': ਪ੍ਰਤੀਕਾਤਮਕ ਤੋਂ ਹਕੀਕਤ ਦੀ ਸਿਆਸਤ ਵੱਲ ਵਧਣ ਦਾ ਸੰਕਲਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +