Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    3:19:38 PM

  • punjab mother son

    ਪੰਜਾਬ: ਮਾਂ ਦੀ ਗੋਦ 'ਚ ਪਲਣ ਵਾਲੇ ਪੁੱਤ ਨੇ ਹੀ...

  • pnb account holders  emi burden will reduce

    PNB ਦੇ ਖ਼ਾਤਾਧਾਰਕਾਂ ਲਈ ਖ਼ੁਸ਼ਖ਼ਬਰੀ! ਘਟੇਗਾ EMI...

  • heavy snowfall at sri hemkunt sahib

    ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ, 40...

  • punjab government preparing for major action against travel agents

    ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੇਮੀ ਜੋੜੇ ਦੀ ਸਕੂਲ 'ਚ ਕੱਪੜੇ ਲੁਹਾ ਕੇ ਕੀਤੀ ਕੁੱਟਮਾਰ, ਵੀਡੀਓ ਸੋਸ਼ਲ ਮੀਡੀਆ 'ਤੇ ਕਰ 'ਤੀ ਵਾਇਰਲ

NATIONAL News Punjabi(ਦੇਸ਼)

ਪ੍ਰੇਮੀ ਜੋੜੇ ਦੀ ਸਕੂਲ 'ਚ ਕੱਪੜੇ ਲੁਹਾ ਕੇ ਕੀਤੀ ਕੁੱਟਮਾਰ, ਵੀਡੀਓ ਸੋਸ਼ਲ ਮੀਡੀਆ 'ਤੇ ਕਰ 'ਤੀ ਵਾਇਰਲ

  • Edited By Baljit Singh,
  • Updated: 05 Sep, 2024 08:56 PM
National
bihar crime news couple looking naked beaten by mob
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੁਪੌਲ ਜ਼ਿਲ੍ਹੇ ਦੇ ਕਰਜੈਨ ਥਾਣਾ ਖੇਤਰ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਇਕ ਪ੍ਰੇਮੀ ਜੋੜਾ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਿਹਾ ਹੈ ਅਤੇ ਕੁਝ ਲੋਕ ਉਨ੍ਹਾਂ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ 28 ਅਗਸਤ ਦੀ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੀੜਤ ਨੌਜਵਾਨ ਨੇ 3 ਸਤੰਬਰ ਨੂੰ ਕਰਜੈਨ ਥਾਣੇ 'ਚ ਮਾਮਲਾ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਪੁਲਸ ਨੇ ਨਾਮਜ਼ਦ ਦੋਸ਼ੀ ਸੁਬੋਧ ਪਾਸਵਾਨ ਨੂੰ ਗ੍ਰਿਫਤਾਰ ਕਰ ਲਿਆ ਸੀ। ਹਾਲਾਂਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਕਾਨੂੰਨ ਵਿਵਸਥਾ 'ਤੇ ਸਵਾਲ ਉਠਾ ਰਹੇ ਹਨ।

ਪੰਜ ਮਹੀਨਿਆਂ ਤੋਂ ਲੜਕੀ ਨਾਲ ਗੱਲ ਕਰ ਰਿਹਾ ਸੀ ਨੌਜਵਾਨ
ਪੀੜਤ ਨੌਜਵਾਨ ਨੇ ਦੱਸਿਆ ਕਿ ਉਹ 28 ਅਗਸਤ ਦੀ ਰਾਤ ਨੂੰ ਕਰਜੈਨ ਥਾਣਾ ਖੇਤਰ ਦੇ ਜਗਦੀਸ਼ਪੁਰ ਵਾਰਡ 6 ਵਿੱਚ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਉਸ ਨੂੰ ਅਗਵਾ ਕਰਕੇ ਨੇੜਲੇ ਸਰਕਾਰੀ ਸਕੂਲ ਵਿਚ ਲੈ ਗਏ। ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਪ੍ਰੇਮਿਕਾ ਨੂੰ ਵੀ ਘਰੋਂ ਬਾਹਰ ਬੁਲਾ ਲਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਉਸ ਦੀ ਪ੍ਰੇਮਿਕਾ ਨੂੰ ਵੀ ਅਗਵਾ ਕਰ ਕੇ ਸਕੂਲ ਦੇ ਕੋਲ ਲੈ ਗਏ। ਜਿੱਥੇ ਪਹਿਲਾਂ ਦੋਵਾਂ ਦੀ ਕੁੱਟਮਾਰ ਕੀਤੀ ਗਈ, ਫਿਰ ਬਿਨਾਂ ਕੱਪੜਿਆਂ ਦੇ ਉਨ੍ਹਾਂ ਦੀ ਵੀਡੀਓ ਬਣਾਈ ਗਈ ਅਤੇ ਫਿਰ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਮੁਲਜ਼ਮਾਂ ਦੋਵਾਂ ਨੂੰ ਘਰ ਲਿਆ ਕੇ ਉਨ੍ਹਾਂ ਦਾ ਜ਼ਬਰੀ ਵਿਆਹ ਕਰਵਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੇਸ ਦਰਜ ਹੋਣ 'ਤੇ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ। ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਪਿਛਲੇ 5-6 ਮਹੀਨਿਆਂ ਤੋਂ ਲੜਕੀ ਨਾਲ ਫੋਨ 'ਤੇ ਗੱਲ ਕਰ ਰਿਹਾ ਸੀ, ਮੁਲਜ਼ਮਾਂ ਨੂੰ ਇਸ ਗੱਲ ਤੋਂ ਪਰੇਸ਼ਾਨੀ ਸਨ। ਇਸ ਕਾਰਨ ਉਸ ਨਾਲ ਇਹ ਸਭ ਕੁਝ ਕੀਤਾ ਗਿਆ। ਪੀੜਤ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਤਾਅਨੇ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਪੀੜਤ ਲੜਕੀ ਨੇ ਦੱਸਿਆ ਕਿ ਉਸ ਦਾ ਅਤੇ ਨੌਜਵਾਨ ਵਿਚਕਾਰ ਪਿਛਲੇ ਕਈ ਮਹੀਨਿਆਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। 28 ਅਗਸਤ ਨੂੰ ਰਾਤ ਕਰੀਬ 12 ਵਜੇ ਉਸ ਦੇ ਪ੍ਰੇਮੀ ਨੇ ਉਸ ਨੂੰ ਫੋਨ ਕਰਕੇ ਘਰੋਂ ਬਾਹਰ ਆਉਣ ਲਈ ਕਿਹਾ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਬਾਹਰ ਆ ਗਈ। ਪਰ ਜਿਵੇਂ ਹੀ ਉਹ ਘਰੋਂ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਸਕੂਲ ਦੇ ਵਿਹੜੇ ਵਿੱਚ ਲੈ ਗਏ। ਉਥੇ ਮੁਲਜ਼ਮ ਨੇ ਉਸ 'ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ ਪਰ ਉਹ ਇਸ ਲਈ ਤਿਆਰ ਨਹੀਂ ਸੀ। ਇਸ ਤੋਂ ਬਾਅਦ ਦੋਸ਼ੀ ਨੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਦੀ ਕੁੱਟਮਾਰ ਕੀਤੀ ਅਤੇ ਵੀਡੀਓ ਬਣਾ ਲਈ। ਜਿਸ ਤੋਂ ਬਾਅਦ ਇਹ ਵਾਇਰਲ ਕਰ ਦਿੱਤੀ।

ਮਾਰਚ ਵਿਚ ਹੋਣਾ ਸੀ ਵਿਆਹ
ਪੀੜਤਾ ਦੇ ਪਿਤਾ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਵਿਚਾਲੇ ਪਹਿਲਾਂ ਹੀ ਵਿਆਹ ਤੈਅ ਹੋ ਚੁੱਕਾ ਸੀ। ਦੋਵਾਂ ਦਾ ਵਿਆਹ ਮਾਰਚ 'ਚ ਤੈਅ ਹੋਇਆ ਸੀ ਪਰ ਇਸ ਤੋਂ ਪਹਿਲਾਂ ਹੀ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਅਤੇ ਜ਼ਬਰਦਸਤੀ ਵਿਆਹ ਕਰਵਾ ਦਿੱਤਾ।

10 ਲੋਕਾਂ ਖਿਲਾਫ ਮਾਮਲਾ ਦਰਜ
ਕਰਜੈਨ ਥਾਣਾ ਇੰਚਾਰਜ ਲਾਲਜੀ ਪ੍ਰਸਾਦ ਨੇ ਦੱਸਿਆ ਕਿ ਪੀੜਤ ਨੌਜਵਾਨ ਦੀ ਦਰਖਾਸਤ 'ਤੇ 10 ਨਾਮਜ਼ਦ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਮਾਮਲੇ 'ਚ ਦੋਸ਼ੀ ਸੁਬੋਧ ਪਾਸਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਲਦੀ ਹੀ ਬਾਕੀ ਸਾਰੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Bihar
  • love couple
  • beating
  • social media
  • video viral
  • ਬਿਹਾਰ
  • ਪ੍ਰੇਮੀ ਜੋੜਾ
  • ਕੁੱਟਮਾਰ
  • ਸੋਸ਼ਲ ਮੀਡੀਆ
  • ਵੀਡੀਓ ਵਾਇਰਲ

ਬਿਨਾਂ ਵੀਜ਼ੇ ਦੇ ਭਾਰਤ ’ਚ ਦਾਖਲ ਹੋ ਰਹੇ 2 ਬੰਗਲਾਦੇਸ਼ੀ ਗ੍ਰਿਫਤਾਰ

NEXT STORY

Stories You May Like

  • election contest in bihar
    ਬਿਹਾਰ ’ਚ ਚੋਣ ਮੁਕਾਬਲੇ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਛਿੜੀ ਜੰਗ
  • two people brawled while holding a revolver in their hands
    ਹੱਥ 'ਚ ਰਿਵਾਲਵਰ ਫੜ੍ਹ 2 ਨੇ ਕੀਤੀ ਹੁੱਲ੍ਹੜਬਾਜ਼ੀ, ਫਿਰ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਤਾਂ ਪੈ ਗਿਆ...
  • anushka  s lookalike picture goes viral on social media
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਨੁਸ਼ਕਾ ਦੀ ਹਮਸ਼ਕਲ ਦੀ ਤਸਵੀਰ, ਇਕ ਵਾਰ 'ਚ ਵਿਰਾਟ ਵੀ ਖਾ ਜਾਣਗੇ ਧੋਖਾ !
  • girl reel on the railway track
    ਰੇਲਵੇ ਟਰੈਕ 'ਤੇ ਰੀਲ ਬਣਾ ਰਹੀ ਸੀ ਕੁੜੀ, ਅਚਾਨਕ ਆਈ Train, ਵਾਲ ਤੇ ਕੱਪੜੇ... (ਵੀਡੀਓ ਵਾਇਰਲ)
  • now foreigners will not be able to control american social media
    ਹੁਣ ਵਿਦੇਸ਼ੀ ਨਹੀਂ ਕਰ ਸਕਣਗੇ ਅਮਰੀਕੀ ਸੋਸ਼ਲ ਮੀਡੀਆ ਨੂੰ ਕੰਟਰੋਲ, ਵੀਜ਼ਾ ਹੋਵੇਗਾ ਰੱਦ!
  • jnu student is deleting social media posts
    ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ ਪੋਸਟਾਂ
  • school bus that caused accident in patran seized after issuing challan
    ਪਾਤੜਾਂ ‘ਚ ਹਾਦਸੇ ਦਾ ਕਾਰਨ ਬਣੀ ਸਕੂਲ ਬੱਸ ਦਾ ਚਲਾਨ ਕਰ ਕੇ ਕੀਤੀ ਜ਼ਬਤ
  • cbic dismisses social media claims
    CBIC ਨੇ GST ਰਜਿਸਟ੍ਰੇਸ਼ਨ ’ਚ ਦੇਰੀ ਦੇ ਸੋਸ਼ਲ ਮੀਡੀਆ ਦਾਅਵਿਆਂ ਨੂੰ ਖਾਰਜ ਕੀਤਾ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
Trending
Ek Nazar
boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • canada arrest
      ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
    • student gift government chief minister
      ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ ! CM ਨੇ ਕੀਤਾ 1-1 ਲੱਖ ਰੁਪਏ...
    • shock to liquor lovers
      ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ! ਹੁਣ ਇਨ੍ਹਾਂ ਪਿੰਡਾਂ 'ਚ ਸ਼ਰਾਬ ਦੀਆਂ ਦੁਕਾਨਾਂ...
    • newborn baby  pregnant woman
      ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ
    • heat will be intense for the next 4 days
      ਸਾਵਧਾਨ! ਅਗਲੇ 4 ਦਿਨ ਗਰਮੀ ਕੱਢੇਗੀ ਵੱਟ, ਫਿਰ ਇਸ ਤਰੀਕ ਤੋਂ ਉੱਠੇਗਾ 'ਤੂਫਾਨ'...
    • virat kohli jail rcb victory parade
      ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ...
    • important news
      ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਵੱਡੀ ਖ਼ਬਰ ! 3 ਮਹੀਨੇ ਤੱਕ ਰੋਜ਼ਾਨਾ 100 ਤੋਂ...
    • country corona virus patient covid 19
      ਮੁੜ ਡਰਾਉਣ ਲੱਗਾ ਕੋਰੋਨਾ, 6 ਹਜ਼ਾਰ ਦੇ ਕਰੀਬ ਪਹੁੰਚੀ ਸਰਗਰਮ ਮਾਮਲਿਆਂ ਦੀ ਗਿਣਤੀ
    • friendship social media love death partner
      ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ...
    • teacher brutally murdered
      ਅਧਿਆਪਕ ਦਾ ਬੇਰਹਿਮੀ ਨਾਲ ਕਤਲ ! ਬਦਮਾਸ਼ਾਂ ਨੇ ਪਹਿਲਾਂ ਗਲਾ ਵੱਢਿਆ, ਫਿਰ ਝੀਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +