Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:48:35 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਿਹਾਰ ਨੇ ਰਚਿਆ ਇਤਿਹਾਸ: ਪਹਿਲੀ ਵਾਰ ਮੋਬਾਈਲ ਰਾਹੀਂ ਹੋਈ ਵੋਟਿੰਗ, ਜਾਣੋ ਦੇਸ਼ ਦੀ ਪਹਿਲੀ ਈ-ਵੋਟਰ ਕੋਣ?

NATIONAL News Punjabi(ਦੇਸ਼)

ਬਿਹਾਰ ਨੇ ਰਚਿਆ ਇਤਿਹਾਸ: ਪਹਿਲੀ ਵਾਰ ਮੋਬਾਈਲ ਰਾਹੀਂ ਹੋਈ ਵੋਟਿੰਗ, ਜਾਣੋ ਦੇਸ਼ ਦੀ ਪਹਿਲੀ ਈ-ਵੋਟਰ ਕੋਣ?

  • Edited By Rajwinder Kaur,
  • Updated: 29 Jun, 2025 11:51 AM
National
bihar first time mobile voting first e voter
  • Share
    • Facebook
    • Tumblr
    • Linkedin
    • Twitter
  • Comment

ਪਟਨਾ : ਬਿਹਾਰ ਸ਼ਨੀਵਾਰ ਨੂੰ ਸਥਾਨਕ ਸੰਸਥਾਵਾਂ ਚੋਣਾਂ ਦੌਰਾਨ ਮੋਬਾਈਲ ਫੋਨ ਆਧਾਰਤ ਈ-ਵੋਟਿੰਗ ਪ੍ਰਣਾਲੀ ਲਾਗੂ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ। ਇਸ ਦੀ ਜਾਣਕਾਰੀ ਰਾਜ ਚੋਣ ਕਮਿਸ਼ਨ ਦੇ ਇਕ ਉੱਚ ਅਧਿਕਾਰੀ ਵਲੋਂ ਦਿੱਤੀ ਗਈ ਹੈ। ਰਾਜ ਚੋਣ ਕਮਿਸ਼ਨਰ ਦੀਪਕ ਪ੍ਰਸਾਨ ਨੇ ਕਿਹਾ ਕਿ ਈ-ਵੋਟਿੰਗ ਲਈ ਯੋਗ 70.20 ਫ਼ੀਸਦੀ ਵੋਟਰਾਂ ਲਈ ਇਸ ਨਵੀਂ ਪ੍ਰਣਾਲੀ ਦੀ ਵਰਤੋਂ ਕੀਤੀ ਗਈ, ਜਦਕਿ 54.63 ਫ਼ੀਸਦੀ ਨੇ ਪੋਲਿੰਗ ਬੂਥਾਂ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ : 1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ 'ਤੇ ਪਵੇਗਾ ਅਸਰ

ਰਾਜ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਵਿਚ ਕਿਹਾ,'ਬਿਹਾਰ ਨੇ ਅੱਜ ਇਤਿਹਾਸ ਰੱਚ ਦਿੱਤਾ ਹੈ। ਪੂਰਬੀ ਚੰਪਾਰਣ ਜ਼ਿਲ੍ਹੇ ਦੇ ਪਕੜੀਦਿਆਲ ਦੀ ਰਹਿਣ ਵਾਲੀ ਬਿਭਾ ਕੁਮਾਰੀ, ਸਥਾਨਕ ਬਾਡੀ ਚੋਣਾਂ ਦੌਰਾਨ ਮੋਬਾਈਲ ਫੋਨ ਰਾਹੀਂ ਵੋਟ ਪਾਉਣ ਵਾਲੀ ਦੇਸ਼ ਦੀ ਪਹਿਲੀ ਮੈਂਬਰ ਬਣ ਗਈ।' ਉਹਨਾਂ ਕਿਹਾ ਕਿ ਇਹ ਸਹੂਲਤ, ਸੁਰੱਖਿਆ ਅਤੇ ਮਜ਼ਬੂਤ ਭਾਗੀਦਾਰੀ ਦਾ ਪ੍ਰਤੀਕ ਹੈ। ਪ੍ਰਸਾਦ ਨੇ ਕਿਹਾ 6 ਨਗਰ ਪੰਚਾਇਤਾਂ ਅਤੇ ਨਗਰਪਾਲਿਕਾ ਉੱਪ-ਚੋਣਾਂ ਵਿਚ ਕੁੱਲ 62.41 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ। 

ਇਹ ਵੀ ਪੜ੍ਹੋ : ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ, Alert ਜਾਰੀ

ਉਹਨਾਂ ਕਿਹਾ ਕਿ ਸਾਰੀਆਂ ਥਾਵਾਂ 'ਤੇ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਈਆਂ। ਪ੍ਰਸਾਦ ਦੇ ਅਨੁਸਾਰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ 489 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਈ, ਜਿਸ ਵਿੱਚ 538 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਪ੍ਰਸਾਦ ਦੇ ਅਨੁਸਾਰ, ਈ-ਵੋਟਿੰਗ ਦੀ ਸ਼ੁਰੂਆਤ ਦਾ ਉਦੇਸ਼ ਵੋਟਿੰਗ ਫ਼ੀਸਦੀ ਵਧਾਉਣਾ ਅਤੇ ਪ੍ਰਕਿਰਿਆ ਨੂੰ ਹੋਰ ਸਮਾਵੇਸ਼ੀ ਬਣਾਉਣਾ ਹੈ। ਇਹ ਪ੍ਰਣਾਲੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵੋਟਰਾਂ ਲਈ ਤਿਆਰ ਕੀਤੀ ਗਈ, ਜਿਨ੍ਹਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਣ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਬਜ਼ੁਰਗ, ਦਿਵਯਾਂਗ, ਗਰਭਵਤੀ ਔਰਤਾਂ ਅਤੇ ਪ੍ਰਵਾਸੀ। 

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

ਉਨ੍ਹਾਂ ਕਿਹਾ ਕਿ ਈ-ਵੋਟਿੰਗ ਪਲੇਟਫਾਰਮ ਰਾਹੀਂ ਸਿਰਫ਼ ਪਹਿਲਾਂ ਤੋਂ ਰਜਿਸਟਰਡ ਉਪਭੋਗਤਾਵਾਂ ਨੂੰ ਹੀ ਵੋਟ ਪਾਉਣ ਦੀ ਇਜਾਜ਼ਤ ਹੈ। ਰਾਜ ਚੋਣ ਕਮਿਸ਼ਨ ਦੇ ਅਨੁਸਾਰ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਨਗਰ ਪੰਚਾਇਤ ਅਤੇ ਨਗਰ ਨਿਗਮ ਦੀਆਂ ਉਪ ਚੋਣਾਂ ਹੋਈਆਂ, ਉਨ੍ਹਾਂ ਵਿੱਚ ਪਟਨਾ, ਬਕਸਰ, ਭੋਜਪੁਰ, ਕੈਮੂਰ, ਨਾਲੰਦਾ, ਕਟਿਹਾਰ, ਅਰਰੀਆ, ਸਹਰਸਾ, ਪੂਰਬੀ ਚੰਪਾਰਨ ਆਦਿ ਸ਼ਾਮਲ ਹਨ। ਕਮਿਸ਼ਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ 30 ਜੂਨ ਨੂੰ ਹੋਵੇਗੀ।

ਇਹ ਵੀ ਪੜ੍ਹੋ : ਧੀਆਂ ਦੇ ਤਾਹਨਿਆਂ ਤੋਂ ਦੁਖ਼ੀ ਰਿਟਾਇਰਡ ਫ਼ੌਜੀ ਪਿਓ, ਕਰੋੜਾਂ ਦੀ ਜਾਇਦਾਦ ਦਾ ਜੋ ਕੀਤਾ...

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bihar
  • Created History
  • First Time
  • Mobile
  • Voting
  • Country
  • First E Voter
  • ਬਿਹਾਰ
  • ਪਹਿਲੀ ਵਾਰ
  • ਮੋਬਾਈਲ
  • ਵੋਟਿੰਗ
  • ਪਹਿਲੀ ਈ ਵੋਟਰ

ਮੋਹਲੇਧਾਰ ਮੀਂਹ ਦਾ ਕਹਿਰ; ਹੋ ਗਿਆ ਲੈਂਡ ਸਲਾਈਡ, ਸਾਰੀਆਂ ਟਰੇਨਾਂ 3 ਘੰਟੇ ਤੱਕ ਲੇਟ

NEXT STORY

Stories You May Like

  • madhuri dixit makes history as first female host of  kon honar crorepati
    ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ ਪਹਿਲੀ ਮਹਿਲਾ ਹੋਸਟ ਬਣੀ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • leh  barren land  saffron cultivation
    ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
  • first ever rail transport of persimmon fruit from amritsar
    ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਮਾਰਗ ਰਾਹੀਂ ਪਰਸੀਮੋਨ ਫ਼ਲਾਂ ਦੀ ਢੋਆ-ਢੁਆਈ, ਮੰਗਲੂਰੂ ਜੰਕਸ਼ਨ ਭੇਜੇ ਗਏ 106 ਪੈਕਟ
  • china open  zheng qinwen in the final for the first time
    ਚਾਈਨਾ ਓਪਨ : ਝੇਂਗ ਕਿਨਵੇਨ ਪਹਿਲੀ ਵਾਰ ਫਾਈਨਲ 'ਚ
  • elections  evms  ballot papers kharge
    ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ
  • punjab s 9 year old mehardeep singh creates history
    ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
  • first lady arrested
    ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ 'ਚ ਗ੍ਰਿਫਤਾਰ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +