Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    7:57:04 PM

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਸ ਸਖ਼ਸ਼ ਦੇ ਬਣਾਏ ਬੂਟਾਂ ਦੇ ਕਾਇਲ ਹਨ ਖੇਡ ਜਗਤ ਅਤੇ ਬਾਲੀਵੁੱਡ ਦੇ ਸਿਤਾਰੇ

NATIONAL News Punjabi(ਦੇਸ਼)

ਇਸ ਸਖ਼ਸ਼ ਦੇ ਬਣਾਏ ਬੂਟਾਂ ਦੇ ਕਾਇਲ ਹਨ ਖੇਡ ਜਗਤ ਅਤੇ ਬਾਲੀਵੁੱਡ ਦੇ ਸਿਤਾਰੇ

  • Edited By Cherry,
  • Updated: 06 Aug, 2020 03:10 PM
New Delhi
bihar jameel shah shoes bollywood stars
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਰਹਿਣ ਵਾਲੇ ਜਮੀਲ ਸ਼ਾਹ ਦਾ ਬੱਸ ਇਕ ਹੀ ਸੁਫ਼ਨਾ ਸੀ ਮੁੰਬਈ ਵਿਚ ਰਹਿਣ ਵਾਲੇ ਵੱਡੇ-ਵੱਡੇ ਫਿਲਮੀ ਸਿਤਾਰਿਆਂ ਨੂੰ ਇਕ ਨਜ਼ਰ ਦੇਖਣ ਦਾ ਅਤੇ ਉਨ੍ਹਾਂ ਨੂੰ ਮਿਲਣ ਦਾ ਅਤੇ ਉਨ੍ਹਾਂ ਨੇ ਆਪਣਾ ਇਹ ਸੁਫ਼ਨਾ ਸੱਚ ਕਰ ਵਿਖਾਇਆ ਅਤੇ ਅੱਜ ਬਾਲੀਵੁੱਡ ਦੇ ਆਮਿਰ ਖਾਨ, ਰਿਤਿਕ ਰੋਸ਼ਨ ਅਤੇ ਕ੍ਰਿਕਟ ਦੇ ਵਿਰਾਟ ਕੋਹਲੀ, ਮਹਿੰਦਰ ਸਿੰਘ ਧੋਨੀ ਅਤੇ ਹਾਲੀਵੁੱਡ ਦੀ ਆਸਟ੍ਰੇਲੀਅਨ ਗਾਇਕ ਕਾਇਲੀ ਮਿਨਾਗ ਤੱਕ ਜਮੀਲ ਵੱਲੋਂ ਬਣਾਏ ਗਏ ਸ਼ੂ ਪਹਿਣਦੇ ਹਨ।

ਇਹ ਵੀ ਪੜ੍ਹੋ: ਚੀਨ 'ਚ ਇਕ ਹੋਰ ਵਾਇਰਸ ਨੇ ਦਿੱਤੀ ਦਸਤਕ, ਹੁਣ ਤੱਕ 7 ਲੋਕਾਂ ਦੀ ਮੌਤ

PunjabKesari

ਜਮੀਲ ਸ਼ਾਹ ਰੁਜ਼ਗਾਰ ਦੀ ਭਾਲ ਵਿਚ ਸਿਰਫ਼ 12 ਸਾਲ ਦੀ ਉਮਰ ਵਿਚ ਸਾਲ 1998 ਵਿਚ ਸੁਫ਼ਨਿਆਂ ਦੀ ਨਗਰੀ ਮੁੰਬਈ ਪੁੱਜੇ ਸਨ, ਇੱਥੇ ਉਹ ਇਥ ਸ਼ੂ ਫੈਕਟਰੀ ਵਿਚ ਕੰਮ ਕਰਣ ਲੱਗੇ। ਜਮੀਲ ਨੂੰ ਡਾਂਸਿੰਗ ਦਾ ਸ਼ੌਕ ਹੈ। ਕੰਮ ਦੇ ਨਾਲ-ਨਾਲ ਜਮੀਲ ਨੇ ਡਾਂਸ ਕਲਾਸ ਵੀ ਜੁਆਇੰਨ ਕਰ ਲਈ ਪਰ ਡਾਂਸਿੰਗ ਸ਼ੂਜ ਖਰੀਦਣ ਲਈ ਜਮੀਲ ਕੋਲ ਪੈਸੇ ਨਹੀਂ ਸਨ। ਫਿਰ ਜਮੀਲ ਦੇ ਕੋਰਿਓਗ੍ਰਾਫਰ ਸੰਦੀਪ ਸੋਪਾਰਕਰ ਨੇ ਜਮੀਲ ਨੂੰ ਸਲਾਹ ਦਿੱਤੀ ਕਿ ਤੈਨੂੰ ਲੈਦਰ ਦਾ ਕੰਮ ਆਉਂਦਾ ਹੈ, ਤਾਂ ਖੁਦ ਲਈ ਬੂਟ ਕਿਉਂ ਨਹੀਂ ਬਣਾ ਲੈਂਦਾ। ਉਸ ਦੇ ਬਾਅਦ ਜਮੀਲ ਨੇ ਡਾਂਸ ਪ੍ਰਫੋਰਮੈਂਸ ਲਈ ਸ਼ਾਨਦਾਰ ਬੂਟ ਬਣਾਏ। ਜਮੀਲ ਨੇ ਜਿਨ੍ਹਾਂ ਬੂਟਾਂ ਨੂੰ ਖੁਦ ਲਈ ਬਣਾਇਆ ਸੀ, ਉਹ ਉਨ੍ਹਾਂ ਦੀ ਡਾਂਸਿੰਗ ਕਲਾਸ ਦੇ ਦੋਸਤਾਂ ਨੂੰ ਵੀ ਕਾਫ਼ੀ ਪਸੰਦ ਆਏ। ਬਾਅਦ ਵਿਚ ਉਨ੍ਹਾਂ ਦੀ ਕਲਾਸ ਦੇ ਡਾਂਸ ਸਿੱਖ ਰਹੇ ਲੋਕਾਂ ਨੇ ਵੀ ਉਨ੍ਹਾਂ ਤੋਂ ਬੂਟ ਬਣਵਾਏ ਅਤੇ ਇੱਥੋਂ ਉਨ੍ਹਾਂ ਦੀ ਕਾਮਯਾਬੀ ਦਾ ਸਫ਼ਰ ਹੌਲੀ-ਹੌਲੀ ਸ਼ੁਰੂ ਹੋ ਗਿਆ ਅਤੇ ਮਾਮੂਲੀ ਕਾਰੀਗਰ ਤੋਂ ਉਹ ਅੱਜ ਸ਼ੂ ਪ੍ਰੋਡਿਊਸਰ ਬਣੇ ਗਏ ਹਨ। ਜਮੀਲ ਦੇ ਕੰਮ ਨੂੰ ਦੇਖ ਕੇ ਉਨ੍ਹਾਂ ਦੇ ਕੋਰਿਓਗ੍ਰਾਫਰ ਸੰਦੀਪ ਨੇ ਉਨ੍ਹਾਂ ਨੂੰ ਬੀ-ਟਾਊਨ ਦੇ ਕਈ ਸਿਤਾਰਿਆਂ ਨਾਲ ਮਿਲਵਾਇਆ। ਇਸ ਦੇ ਬਾਅਦ ਇਸ ਬਿਹਾਰੀ ਬੁਆਏ ਦੀ ਦੁਕਾਨ 'ਤੇ ਸਿਤਾਰਿਆਂ ਦਾ ਮੇਲਾ ਲੱਗਣਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ: RBI ਦਾ ਆਮ ਆਦਮੀ ਨੂੰ ਤੋਹਫ਼ਾ, ਹੁਣ ਸੋਨੇ ਦੇ ਗਹਿਣਿਆਂ 'ਤੇ ਮਿਲੇਗਾ ਜ਼ਿਆਦਾ ਲੋਨ, ਬਦਲਿਆ ਇਹ ਨਿਯਮ

PunjabKesari

ਜਮੀਲ ਦੀ ਸ਼ੂ ਕੰਪਨੀ ਦਾ ਨਾਂ ਹੈ 'ਸ਼ਾਹ ਸੂਜ'। ਉਹ 2 ਹਜ਼ਾਰ ਤੋਂ 20-25 ਹਜ਼ਾਰ ਦੇ ਬੂਟ ਵੇਚਦੇ ਹਨ। ਜਮੀਲ ਦੇ ਬਣਾਏ ਗਏ ਬੂਟਾਂ ਨਾਲ ਹਰ ਕੋਈ 4 ਤੋਂ 5 ਘੰਟੇ ਤੱਕ ਡਾਂਸ ਕਰ ਸਕਦਾ ਹੈ। ਜਮੀਲ ਦਾ ਕਹਿਣਾ ਹੈ ਕਿ ਬਾਜ਼ਾਰ ਵਿਚ ਉਹ ਆਪਣੀ ਕੰਪਨੀ ਦੇ ਬੂਟ ਕਾਫ਼ੀ ਕਿਫਾਇਤੀ ਮੁੱਲ ਵਿਚ ਪੇਸ਼ ਕਰਦੇ ਹਨ। ਸਟੂਡੈਂਟ ਆਫ ਦ ਯੀਅਰ-2 ਤੋਂ ਬਾਲੀਵੁਡ ਡੇਬਿਊ ਕਰਣ ਵਾਲੀ ਐਕਟਰੇਸ ਤਾਰਾ ਸੁਤਾਰੀਆ ਨੇ ਹੀਲ ਵਾਲੇ ਡਾਂਸ-ਸ਼ੂ ਜਮੀਲ ਤੋਂ ਹੀ ਖਰੀਦੇ ਸਨ।

ਇਹ ਵੀ ਪੜ੍ਹੋ: ਵਿਵਾਦਿਤ ਦਵਾਈ 'ਕੋਰੋਨਿਲ' ਨੂੰ ਲੈ ਕੇ ਬਾਬਾ ਰਾਮਦੇਵ ਨੇ ਕੀਤਾ ਵੱਡਾ ਦਾਅਵਾ

  • Bihar
  • Jameel Shah
  • shoes
  • Bollywood
  • stars
  • ਬਿਹਾਰ
  • ਜਮੀਲ ਸ਼ਾਹ
  • ਬੂਟਾਂ
  • ਖੇਡ ਜਗਤ
  • ਬਾਲੀਵੁੱਡ
  • ਸਿਤਾਰੇ

5 ਮਹੀਨਿਆਂ ਬਾਅਦ ਖੁੱਲ੍ਹੇਗਾ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਸ਼ਰਤਾਂ ਨਾਲ ਮਿਲੇਗੀ ਐਂਟਰੀ

NEXT STORY

Stories You May Like

  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • what are the causes of frequent dizziness
    ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
  • supreme court road right to walk fundamental rights
    ਸੁਪਰੀਮ ਕੋਰਟ ਨੇ ਆਖਿਰ ਸੜਕ ’ਤੇ ‘ਚੱਲਣ ਦੇ ਅਧਿਕਾਰ’ ਨੂੰ ਕਿਉਂ ਦੱਸਿਆ ਮੌਲਿਕ ਅਧਿਕਾਰ, ਜਾਣੋ ਇਸ ਦੇ ਮਾਅਨੇ!
  • famous cricketer passes away at the age of 38
    ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • girls are becoming victims of menopause at a young age
    ਛੋਟੀ ਉਮਰ 'ਚ ਹੀ ਕੁੜੀਆਂ ਹੋ ਰਹੀਆਂ ਹਨ 'ਮੀਨੋਪੌਜ਼' ਦਾ ਸ਼ਿਕਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੇ ਕਾਰਨ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sheikh hasina surrender
      ''ਮੇਰਾ ਕਤਲ ਵੀ ਕੀਤਾ ਜਾ ਸਕਦੈ ਪਰ..!'', ਦਸੰਬਰ 'ਚ ਸਰੰਡਰ ਕਰੇਗੀ ਸ਼ੇਖ਼...
    • luxon india fan
      ''ਮੈਂ ਭਾਰਤ ਦਾ ਬਹੁਤ ਵੱਡਾ ਫ਼ੈਨ ਹਾਂ..!'' ਨਿਊਜ਼ੀਲੈਂਡ ਦੇ PM ਲਕਸਨ ਨੇ...
    • bullet train  recruitment  candidate  apply  job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
    • ugandan woman arrested in delhi
      ਦਿੱਲੀ 'ਚ ਯੂਗਾਂਡਾ ਦੀ ਔਰਤ ਗ੍ਰਿਫ਼ਤਾਰ, 70 ਲੱਖ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
    • gurugram police  criminals  encounter  60 rounds fired
      ਗੁਰੂਗ੍ਰਾਮ 'ਚ ਪੁਲਸ ਨੇ ਅੱਧੀ ਰਾਤੀਂ ਕਰ'ਤਾ ਬਦਮਾਸ਼ਾਂ ਦਾ ਐਨਕਾਊਂਟਰ ! ਦੋਵਾਂ...
    • amarnath yatra  passenger  cab  cash  bag  police
      ਕੈਬ 'ਚ ਰਹਿ ਗਿਆ ਅਮਰਨਾਥ ਯਾਤਰੀਆਂ ਦਾ ਪੈਸਿਆਂ ਨਾਲ ਭਰਿਆ ਬੈਗ, ਪੁਲਸ ਦੀ ਤੁਰੰਤ...
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • visa in 48 hours
      ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ...
    • narendra modi india world new economy
      ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ : PM ਮੋਦੀ
    • sonam wangchuk
      ਮੈਂ ਆਧੁਨਿਕ ਗਾਂਧੀ ਨਹੀਂ ਹਾਂ, ਆਪਣੀ ਜ਼ਿੰਦਗੀ ਦੇ "ਹੀਰੋ" ਆਪ ਬਣੋ: ਵਾਂਗਚੁਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +