ਨਵੀਂ ਦਿੱਲੀ—ਸੈਟ੍ਰਲ ਸਿਲੈਕਸ਼ਨ ਬੋਰਡ ਆਫ ਕਾਂਸਟੇਬਲ ਨੇ ਬਿਹਾਰ ਹੋਮ ਗਾਰਡ ਬਟਾਲੀਅਨ 'ਚ ਡਰਾਈਵਰ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 1,722
ਆਖਰੀ ਤਾਰੀਕ- 30 ਦਸੰਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਦਾ ਨਾਲ ਹੀ ਡ੍ਰਾਈਵਿੰਗ ਲਾਇਸੈਂਸ ਵੀ ਹੋਣਾ ਚਾਹੀਦਾ ਹੈ।
ਉਮਰ ਸੀਮਾ- 20 ਤੋਂ 25 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ. ਲਈ 450 ਰੁਪਏ
ਹੋਰ ਵਰਗਾਂ ਲਈ 112 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਡਰਾਈਵਿੰਗ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://csbc.bih.nic.in/ ਪੜ੍ਹੋ।
ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਦਰਦਨਾਕ ਹਾਦਸਾ, 4 ਨੌਜਵਾਨਾਂ ਦੀ ਮੌਤ (ਵੀਡੀਓ)
NEXT STORY