Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    11:57:37 PM

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

  • ipl 2026 lucknow gave punjab a target of runs

    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ

NATIONAL News Punjabi(ਦੇਸ਼)

ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ

  • Edited By Shubam Kumar,
  • Updated: 21 Apr, 2026 06:49 PM
National
bihars new cm samrat chaudhary meets pm modi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਬਿਹਾਰ ਦੀ ਸਿਆਸਤ 'ਚ ਹੋਏ ਵੱਡੇ ਉਲਟਫੇਰ ਤੋਂ ਬਾਅਦ ਸੂਬੇ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਅੱਜ ਦਿੱਲੀ ਦੌਰੇ 'ਤੇ ਪਹੁੰਚੇ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅੱਜ ਰਾਜਧਾਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਅਹਿਮ ਸ਼ਿਸ਼ਟਾਚਾਰ ਮੁਲਾਕਾਤ ਕੀਤੀ।  ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੇ ਹੋਏ ਸਮਰਾਟ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੇ 'ਵਿਕਸਿਤ ਭਾਰਤ' ਅਤੇ 'ਸਮਰੱਥ ਬਿਹਾਰ' ਦੇ ਵਿਜ਼ਨ 'ਤੇ ਪ੍ਰਧਾਨ ਮੰਤਰੀ ਤੋਂ ਮਾਰਗਦਰਸ਼ਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਨੇਹ ਅਤੇ ਸਹਿਯੋਗ ਬਿਹਾਰ ਦੀ ਪ੍ਰਗਤੀ ਨੂੰ ਨਵੀਂ ਗਤੀ ਪ੍ਰਦਾਨ ਕਰ ਰਿਹਾ ਹੈ।
ਆਪਣੇ ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਬਿਹਾਰ ਇੰਚਾਰਜ ਸੰਸਦ ਮੈਂਬਰ ਵਿਨੋਦ ਤਾਵੜੇ ਵੀ ਮੌਜੂਦ ਸਨ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਬਿਹਾਰ ਦੇ ਭਵਿੱਖੀ ਵਿਕਾਸ ਅਤੇ ਸੰਗਠਨਾਤਮਕ ਮਜ਼ਬੂਤੀ ਦੇ ਨਜ਼ਰੀਏ ਤੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਿਹਾਰ ਵਿੱਚ ਹਾਲ ਹੀ 'ਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਨੀਤੀਸ਼ ਕੁਮਾਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਹ ਰਾਜ ਸਭਾ ਚਲੇ ਗਏ ਹਨ। ਇਸ ਤੋਂ ਬਾਅਦ ਸਮਰਾਟ ਚੌਧਰੀ ਨੂੰ ਬਿਹਾਰ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਦੱਸ ਦੇਈਏ ਕਿ ਸਮਰਾਟ ਚੌਧਰੀ ਨੀਤੀਸ਼ ਕੁਮਾਰ ਦੇ ਕਾਰਜਕਾਲ ਦੌਰਾਨ ਡਿਪਟੀ ਸੀ. ਐੱਮ. ਵਜੋਂ ਸੇਵਾਵਾਂ ਨਿਭਾ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Samrat Chaudhary
  • PM Narendra Modi
  • Bihar New CM
  • Nitin Naveen
  • Bihar Politics

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

NEXT STORY

Stories You May Like

  • delhi visit cm vijay  pm modi
    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • pm modi meets brics fms
    PM ਮੋਦੀ ਨੇ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
  • us secretary of state marco rubio holds important meeting with pm modi
    ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ PM ਮੋਦੀ ਨਾਲ ਅਹਿਮ ਮੁਲਾਕਾਤ; ਕਈ ਮੁੱਦਿਆਂ 'ਤੇ ਹੋਈ ਚਰਚਾ
  • pm modi congratulates satheesan
    PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm omar meets home minister
    CM ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • pm modi meets uae president
    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਹਮਲੇ ਦੀ ਕੀਤੀ ਨਿੰਦਾ
  • kerala cm satheesan sonia  rahul gandhi
    ਦਿੱਲੀ ਦੇ ਪਹਿਲੇ ਦੌਰੇ ਦੌਰਾਨ ਕੇਰਲ CM ਸਤੀਸ਼ਨ ਨੇ ਸੋਨੀਆ ਅਤੇ ਰਾਹੁਲ ਨਾਲ ਕੀਤੀ ਮੁਲਾਕਾਤ
  • malaysian pm congratulates vijay
    ਮਲੇਸ਼ੀਆ ਦੇ PM ਨੇ ਵਿਜੇ ਨੂੰ CM ਬਣਨ 'ਤੇ ਦਿੱਤੀਆਂ ਵਧਾਈਆਂ, 'ਦੋਸਤ' ਦੀ ਸਫ਼ਲਤਾ ਦੀ ਕੀਤੀ ਕਾਮਨਾ
  • centre  s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥਵਿਵਸਥਾ ਤੇ ਸੈਰ-ਸਪਾਟੇ ਨੂੰ ਮਿਲਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rubio says pm modi and trump special and long term connection
      ਭਾਰਤ ਸਾਡੇ ਲਈ ਬਹੁਤ ਖਾਸ, PM ਮੋਦੀ ਤੇ ਟਰੰਪ ਵਿਚਾਲੇ ਲਾਂਗ ਟਰਮ ਕਨੈਕਸ਼ਨ : ਰੂਬੀਓ
    • hi tech ganja worth rs 48 crore seized
      ਦਿੱਲੀ ਹਵਾਈ ਅੱਡੇ 'ਤੇ ਵੱਡੀ ਕਾਰਵਾਈ: 48 ਕਰੋੜ ਰੁਪਏ ਦਾ 'ਹਾਈ-ਟੈਕ' ਗਾਂਜਾ...
    • rubio inaugurates us embassy support annex building
      ਰੂਬੀਓ ਵੱਲੋਂ US Embassy ਦੇ 'Support Annex' ਭਵਨ ਦਾ ਉਦਘਾਟਨ, ਨਵੇਂ ਵੀਜ਼ਾ...
    • wrestler vinesh phogat
      ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਦਿੱਲੀ ਹਾਈ ਕੋਰਟ ਨੇ ਹਟਾਈ ਪਾਬੰਦੀ, ਜਾਣੋ ਪੂਰਾ...
    • delhi gymkhana club lease termination
      ਦਿੱਲੀ ਜਿਮਖਾਨਾ ਕਲੱਬ ਦੀ ਲੀਜ਼ ਤੁਰੰਤ ਪ੍ਰਭਾਵ ਨਾਲ ਖ਼ਤਮ, ਕੇਂਦਰ ਨੇ ਦਿੱਤਾ...
    • fsd seals unlicensed ice cream factory in indore
      ਇੰਦੌਰ 'ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਬਿਨਾਂ ਲਾਇਸੈਂਸ ਵਾਲੀ ਆਈਸਕ੍ਰੀਮ ਫੈਕਟਰੀ...
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • delhi airport incident
      ਦਿੱਲੀ ਏਅਰਪੋਰਟ ਅਧਿਕਾਰੀਆਂ ਦੀ ਵੱਡੀ ਕਾਰਵਾਈ ! ਵਿਦੇਸ਼ੀ ਨਾਗਰਿਕਾਂ ਤੋਂ 48 ਕਰੋੜ...
    • demand to change bakrid holiday in haryana
      ਹਰਿਆਣਾ 'ਚ ਬਕਰੀਦ ਦੀ ਛੁੱਟੀ ਬਦਲਣ ਦੀ ਮੰਗ, ਵਿਧਾਇਕ ਆਫ਼ਤਾਬ ਅਹਿਮਦ ਨੇ ਮੁੱਖ...
    • power cut
      ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਪ੍ਰਦਰਸ਼ਨ ! ਗੈਸ ਏਜੰਸੀਆਂ ਦੀ ਮਾੜੀ ਵਿਵਸਥਾ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +