Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:27:28 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ...ਤਾਂ ਇਸ ਕਾਰਨ ਕ੍ਰੈਸ਼ ਹੋਇਆ CDS ਬਿਪਿਨ ਰਾਵਤ ਦਾ ਹੈਲੀਕਾਪਟਰ!

NATIONAL News Punjabi(ਦੇਸ਼)

...ਤਾਂ ਇਸ ਕਾਰਨ ਕ੍ਰੈਸ਼ ਹੋਇਆ CDS ਬਿਪਿਨ ਰਾਵਤ ਦਾ ਹੈਲੀਕਾਪਟਰ!

  • Edited By Rakesh,
  • Updated: 08 Dec, 2021 05:10 PM
National
bipin rawat helicopter crash
  • Share
    • Facebook
    • Tumblr
    • Linkedin
    • Twitter
  • Comment

ਨੈਸਨਲ ਡੈਸਕ– ਹਵਾਈ ਫੌਜ ਦਾ ਇਕ ਐੱਮ.ਆਈ.-17 ਵੀ 5 ਹੈਲੀਕਾਪਟਰ ਬੁੱਧਵਾਰ ਨੂੰ ਤਾਮਿਲਨਾਡੂ ’ਚ ਕੰਨੂਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ, ਇਸ ਹੈਲੀਕਾਪਟਰ ’ਚ ਰੱਖਿਆ ਮੁਖੀ ਜਨਰਲ ਬਿਪਿਨ ਰਾਵਤ ਵੀ ਸਵਾਰ ਸਨ। ਹਵਾਈ ਫੌਜ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਹਵਾਈ ਫੌਜ ਨੇ ਕਿਹਾ ਹੈ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਵਿਚਕਾਰ ਚੇਨਈ ’ਚ ਰੱਖਿਆ ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ’ਚ 11 ਅਧਿਕਾਰੀਆਂ ਦੀ ਮੌਤ ਹੋ ਗਈ ਹੈ ਅਤੇ ਬਿਪਿਨ ਰਾਵਤ ਸਮੇਤ ਹੋਰ ਜ਼ਖਮੀਆਂ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ, ਹੈਲੀਕਾਪਟਰ ’ਚ 14 ਲੋਕ ਸਵਾਰ ਸਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਹੈਲੀਕਾਪਟਰ ’ਚ ਜਨਰਲ ਰਾਵਤ ਦੀ ਪਤਨੀ ਮਧੁਲਿਕਾ ਰਾਵਤ ਵੀ ਸਵਾਰ ਸੀ। ਵੱਡਾ ਸਵਾਲ ਇਹ ਹੈ ਕਿ ਆਖਿਰ ਹਾਦਸਾ ਕਿਵੇਂ ਹੋਇਆ। 

ਇਹ ਵੀ ਪੜ੍ਹੋ– ਹੈਲੀਕਾਪਟਰ ਕ੍ਰੈਸ਼: ਬਿਪਿਨ ਰਾਵਤ ਦੇ ਘਰ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕੀ ਇਹ ਹੋ ਸਕਦਾ ਹੈ ਕਾਰਨ
ਉਥੇ ਹੀ ਜੋ ਹੁਣ ਤਕ ਜਾਣਕਾਰੀ ਮਿਲੀ ਹੈ ਉਸ ਮੁਤਾਬਕ, ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਹਾਲਾਂਕਿ, ਅਜੇ ਹਾਦਸੇ ਦੇ ਪਿੱਛੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ। ਭਾਰਤੀ ਹਵਾਈ ਫੌਜ ਨੇ ਇਸ ਹਾਦਸੇ ਨੂੰ ਲੈ ਕੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਅਤੇ ਮਦਦ ਸ਼ੁਰੂ ਕਰ ਦਿੱਤੀ। ਜਿਥੇ ਹਾਦਸਾ ਹੋਇਆ ਉਹ ਇਲਾਕਾ ਬਹੁਤ ਹੀ ਘਣਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਇਕ ਪ੍ਰੋਗਰਾਮ ’ਚ ਹਿੱਸਾ ਲੈ ਕੇ ਦਿੱਲੀ ਪਰਤ ਰਹੇ ਸਨ ਕਿ ਅਚਾਨਕ ਏਅਰਫੋਰਜ ਦਾ ਐੱਮ.ਆਈ.17-ਵੀ5 ਹੈਲੀਕਾਪਟਰ ਨੀਲਗਿਰੀ ਦੇ ਜੰਗਲੀ ਇਲਾਕੇ ’ਚ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਲੋਕਾਂ ਨੂੰ ਮਲਬੇ ’ਚੋਂ ਕੱਢਿਆ ਜਾ ਚੁੱਕਾ ਹੈ। ਵੈਲਿੰਗਟਨ ’ਚ ਆਰਮਡ ਫੋਰਸਿਜ਼ ਦਾ ਕਾਲਜ ਹੈ। ਇਥੇ ਸੀ.ਡੀ.ਐੱਸ. ਰਾਵਤ ਨੇ ਲੈਕਚਰ ਦੇਣਾ ਸੀ ਪਰ ਕੰਨੂਰ ’ਚ ਘਣੇ ਜੰਗਲ ’ਚ ਇਹ ਹਾਦਸਾ ਹੋ ਗਿਆ। ਰੈਸਕਿਊ ਮੁਹਿੰਮ ਚੱਲ ਰਹੀ ਹੈ। ਮਾਮਲੇ ’ਤੇ ਅਜੇ ਤਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ। ਹਾਦਸੇ ਤੋਂ ਬਾਅਦ ਦੀ ਜੋ ਵੀਡੀਓ ਸਾਹਮਣੇ ਆਈ ਹੈ, ਉਸ ਵਿਚ ਹੈਲੀਕਾਪਟਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋਇਆ ਦਿਸ ਰਿਹਾ ਹੈ। ਅਜਿਹੇ ’ਚ ਇਹ ਭਿਆਨਕ ਹਾਦਸਾ ਤਮਾਮ ਸ਼ੰਕਾਵਾਂ ਨੂੰ ਵੀ ਜਨਮ ਦਿੰਦਾ ਹੈ। 

ਇਹ ਵੀ ਪੜ੍ਹੋ– ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ

  • bipin rawat
  • helicopter crash
  • TamilNadu
  • Coonoor
  • Army Helicopter

ਹੈਲੀਕਾਪਟਰ ਕ੍ਰੈਸ਼: ਬਿਪਿਨ ਰਾਵਤ ਦੇ ਘਰ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ

NEXT STORY

Stories You May Like

  • helicopter  two pilots  fire
    ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ
  • marriage helicopter
    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਲਾੜੇ ਦੀ ਮੌਤ, ਲਾੜੀ ਨੇ ਦਰਜ ਕਰਾਇਆ ਮਾਮਲਾ
  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • major accident in zimbabwe
    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ ਕਾਰੋਬਾਰੀ ਸਣੇ 6 ਲੋਕਾਂ ਦੀ ਮੌਤ
  • helicopter crashes in california
    ਕੈਲੀਫੋਰਨੀਆ ’ਚ ਹੈਲੀਕਾਪਟਰ ਹਾਦਸਾਗ੍ਰਸਤ, 2 ਦੀ ਮੌਤ
  • if an attack takes place  the war will spread to the indian ocean
    ਫਿਰ ਹਮਲਾ ਹੋਇਆ ਤਾਂ ਜੰਗ ਹਿੰਦ ਮਹਾਸਾਗਰ ਤੱਕ ਫੈਲੇਗੀ : ਈਰਾਨ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajasthan board to conduct class 10 exams twice a year
      ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
    • gold jewellery stolen from hyderabad showroom
      ਹੈਦਰਾਬਾਦ ’ਚ ਗਹਿਣਿਆਂ ਦੇ ਸ਼ੋਅਰੂਮ ਤੋਂ 1.4 ਕਿਲੋ ਸੋਨੇ ਦੇ ਗਹਿਣੇ ਚੋਰੀ
    • 8 grams of gold and a silk saree to be gifted at weddings
      ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ...
    • massive fire at firecracker warehouse
      ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ...
    • congress launches save vote save country campaign
      ਕਾਂਗਰਸ ਨੇ ਦਿੱਤਾ "ਵੋਟ ਬਚਾਓ, ਦੇਸ਼ ਬਚਾਓ" ਦਾ ਨਾਅਰਾ, 13.5 ਕਰੋੜ ਵੋਟਰਾਂ ਦੇ...
    • panchkula police warns motorists
      ਪੰਚਕੂਲਾ ਪੁਲਸ ਦੀ ਵਾਹਨ ਚਾਲਕਾਂ ਨੂੰ ਚਿਤਾਵਨੀ ! ਕਿਹਾ-ਫਰਜ਼ੀ ਈ-ਚਲਾਨ ਮੈਸੇਜਾਂ...
    • government hospital doctor in kanpur takes drastic step
      ਕਾਨਪੁਰ ’ਚ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਚੁੱਕਿਆ ਖੌਫਨਾਕ ਕਦਮ, ਗੋਲੀ ਮਾਰ ਕੇ...
    • appointment of 3 new judges to the supreme court
      ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
    • bilateral investment agreement may soon get cabinet approval
      ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ...
    • membership sold by offering free holiday now company will pay rs 1 lakh
      Free Holiday Package ਦਾ ਆਫ਼ਰ ਦੇ ਕੇ ਵੇਚੀ ਮੈਂਬਰਸ਼ਿਪ, ਹੁਣ ਕੰਪਨੀ ਨੂੰ ਕਰਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +