Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    10:53:51 AM

  • profit in crisis

    ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ...

  • supreme court punjab narcotics government

    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ...

  • african woman arrested with heroin worth rs 15 crore in punjab

    ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ...

  • sanjeev arora house ed raid

    ਮੰਤਰੀ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ED ਦੀ ਰੇਡ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਭਾਜਪਾ ਨੂੰ ਮੁੰਬਈ ਦਾ ਪਹਿਲਾ ਮੇਅਰ ਮਿਲਣ ਦੀ ਉਮੀਦ, ਰਿਤੂ ਤਾਵੜੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

NATIONAL News Punjabi(ਦੇਸ਼)

ਭਾਜਪਾ ਨੂੰ ਮੁੰਬਈ ਦਾ ਪਹਿਲਾ ਮੇਅਰ ਮਿਲਣ ਦੀ ਉਮੀਦ, ਰਿਤੂ ਤਾਵੜੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

  • Edited By Disha,
  • Updated: 07 Feb, 2026 04:49 PM
Mumbai
bjp  mumbai  mayor  ritu tawde
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਭਾਰਤੀ ਜਨਤਾ ਪਾਰਟੀ (ਭਾਜਪਾ) ਮੁੰਬਈ 'ਚ ਆਪਣਾ ਪਹਿਲਾ ਮੇਅਰ ਬਣਾਉਣ ਦੀ ਤਿਆਰੀ 'ਚ ਹੈ, ਜਿਸ ਨਾਲ ਇਸ ਸ਼ਹਿਰ ਦੇ ਨਗਰ ਨਿਗਮ 'ਚ ਠਾਕਰੇ ਪਰਿਵਾਰ ਦਾ ਪਿਛਲੇ 25 ਸਾਲਾਂ ਤੋਂ ਚੱਲ ਰਿਹਾ ਦਬਦਬਾ ਖ਼ਤਮ ਹੋ ਜਾਵੇਗਾ। ਭਾਜਪਾ ਕੌਂਸਲਰ ਰਿਤੂ ਤਾਵੜੇ ਨੇ ਸ਼ਨੀਵਾਰ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।

ਮਹਾਯੁਤੀ ਦਾ ਪਲੜਾ ਭਾਰੀ 

ਮਹਾਯੁਤੀ ਗਠਜੋੜ 'ਚ ਭਾਜਪਾ ਦੀ ਸਹਿਯੋਗੀ ਸ਼ਿਵ ਸੈਨਾ (ਸ਼ਿੰਦੇ ਧੜੇ) ਨੇ ਸੰਜੇ ਘਾਡੀ ਨੂੰ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਸੰਜੇ ਘਾਡੀ 15 ਮਹੀਨਿਆਂ ਤੱਕ ਇਸ ਅਹੁਦੇ 'ਤੇ ਰਹਿਣਗੇ, ਕਿਉਂਕਿ ਸ਼ਿਵ ਸੈਨਾ ਆਪਣੇ ਹੋਰ ਕੌਂਸਲਰਾਂ ਨੂੰ ਵੀ ਮੌਕਾ ਦੇਣਾ ਚਾਹੁੰਦੀ ਹੈ। ਚੋਣਾਂ 11 ਫਰਵਰੀ ਨੂੰ ਹੋਣਗੀਆਂ। 227 ਮੈਂਬਰੀ ਬੀ.ਐੱਮ.ਸੀ. 'ਚ ਬਹੁਮਤ ਲਈ 114 ਸੀਟਾਂ ਦੀ ਲੋੜ ਹੈ, ਜਦੋਂ ਕਿ ਸੱਤਾਧਾਰੀ ਗਠਜੋੜ ਕੋਲ 118 ਕੌਂਸਲਰ (ਭਾਜਪਾ 89 ਅਤੇ ਸ਼ਿਵ ਸੈਨਾ 29) ਹਨ।

ਕੌਣ ਹੈ ਰਿਤੂ ਤਾਵੜੇ? 

ਰਿਤੂ ਤਾਵੜੇ 2012 'ਚ ਭਾਜਪਾ 'ਚ ਸ਼ਾਮਲ ਹੋਈ ਸੀ ਅਤੇ ਘਾਟਕੋਪਰ ਪੂਰਬ (ਵਾਰਡ 132) ਤੋਂ 2 ਵਾਰ ਕੌਂਸਲਰ ਚੁਣੀ ਗਈ ਹੈ। ਆਪਣੇ ਕਾਰਜਕਾਲ ਦੌਰਾਨ ਉਹ ਸਿੱਖਿਆ ਕਮੇਟੀ ਦੀ ਚੇਅਰਪਰਸਨ ਰਹੀ ਹੈ ਅਤੇ ਬੁਨਿਆਦੀ ਢਾਂਚੇ ਤੇ ਜਨਤਕ ਸੁਰੱਖਿਆ ਦੇ ਮੁੱਦਿਆਂ 'ਤੇ ਸਰਗਰਮ ਰਹੀ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਮੁੰਬਈ ਨੂੰ 44 ਸਾਲਾਂ ਬਾਅਦ ਭਾਜਪਾ ਦਾ ਮੇਅਰ ਮਿਲੇਗਾ ਅਤੇ ਇਹ ਮੇਅਰ 'ਮਰਾਠੀ, ਮਾਲਵਣੀ, ਕੋਕਣੀ ਅਤੇ ਹਿੰਦੂ' ਹੋਵੇਗਾ।

ਵਿਰੋਧੀ ਧਿਰ ਦੀ ਸਥਿਤੀ 

ਦੂਜੇ ਪਾਸੇ, ਸ਼ਿਵ ਸੈਨਾ (UBT) ਨੇ 65 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੂੰ 24, AIMIM ਨੂੰ 8 ਅਤੇ ਮਨਸੇ ਨੂੰ 6 ਸੀਟਾਂ ਮਿਲੀਆਂ ਹਨ। ਜ਼ਿਕਰਯੋਗ ਹੈ ਕਿ ਬੀ.ਐੱਮ.ਸੀ. ਦਾ ਸਾਲ 2025-26 ਦਾ ਬਜਟ 74,450 ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕਈ ਛੋਟੇ ਰਾਜਾਂ ਦੇ ਕੁੱਲ ਬਜਟ ਨਾਲੋਂ ਵੀ ਜ਼ਿਆਦਾ ਹੈ। ਮਾਰਚ 2022 ਤੋਂ ਨਿਗਮ ਦਾ ਕੰਮਕਾਜ ਪ੍ਰਸ਼ਾਸਕ ਦੇ ਹੱਥਾਂ 'ਚ ਸੀ, ਜੋ ਹੁਣ ਚੁਣੀ ਹੋਈ ਸਰਕਾਰ ਦੇ ਹੱਥ ਆਉਣ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP
  • Mumbai
  • Mayor
  • Ritu Tawde
  • ਭਾਜਪਾ
  • ਮੁੰਬਈ
  • ਮੇਅਰ
  • ਰਿਤੂ ਤਾਵੜੇ

10 ਸਾਲਾਂ 'ਚ ਸਿਰਫ਼ 31 ਸ਼ਹਿਰ ਬਣੇ 'ਸਮਾਰਟ' ! ਲੁਧਿਆਣਾ ਸਣੇ ਦੇਸ਼ ਦੇ ਕਈ ਸ਼ਹਿਰ ਹਾਲੇ ਵੀ ਉਡੀਕ 'ਚ

NEXT STORY

Stories You May Like

  • bjp  parvesh wahi  mcd  mayor
    ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • ajay maken  congress  bjp  aam aadmi party
    ਭਾਜਪਾ ਨੇ 'ਆਪ' ਨੂੰ 'ਪ੍ਰੌਕਸੀ' ਦੀ ਤਰ੍ਹਾਂ ਕੀਤਾ ਇਸਤੇਮਾਲ, ਹੁਣ ਮੁਖੌਟਾ ਉਤਰ ਗਿਆ : ਅਜੇ ਮਾਕਨ
  • rini sampath endorsed by ahc
    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • bjp sets record by winning three states  nakai
    ਤਿੰਨ ਸੂਬਿਆਂ ਨੂੰ ਜਿੱਤ ਕੇ ਭਾਜਪਾ ਨੇ ਕੀਤਾ ਰਿਕਾਰਡ ਕਾਇਮ : ਨਕੱਈ
  • tarun chugh welcomes aap leaders joining bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ
  • raghav chadha bjp nitin nabin
    ਨਿਤਿਨ ਨਬੀਨ ਨੂੰ ਮਿਲੇ ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ, ਭਾਜਪਾ ਨੇ ਕੀਤਾ ਸੁਆਗਤ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the fate of these zodiac signs will change today
      ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ...
    • wedding  dessert 100 people  sick
      ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ...
    • muslim vote bank  bengal to assam  political
      ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ...
    • lieutenant general n  s  rajasubramanian will be the country  s new cds
      ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ ਦੇਸ਼ ਦੇ ਨਵੇਂ CDS, ਤਿੰਨੋਂ...
    • bjp  sanjay raut  indian politics  joker  trump  post
      ਭਾਜਪਾ ਨੇ ਸੰਜੇ ਰਾਉਤ ਨੂੰ ‘ਭਾਰਤੀ ਰਾਜਨੀਤੀ ਦਾ ਜੋਕਰ’ ਦੱਸਿਆ, ਟਰੰਪ ਦੀ ‘ਪੋਸਟ’...
    • rejuvenation drive of 25 000 post offices across the country
      ਦਿੱਲੀ ਤੋਂ ਦੇਸ਼ ਭਰ ਦੇ 25,000 ਡਾਕਘਰਾਂ ਦੀ ਮੁੜ-ਸੁਰਜੀਤ ਮੁਹਿੰਮ ਸ਼ੁਰੂ
    • shubhendu adhikari  s coronation will be held in bengal today
      ਬੰਗਾਲ 'ਚ ਅੱਜ ਹੋਵੇਗਾ ਸ਼ੁਭੇਂਦੂ ਅਧਿਕਾਰੀ ਦਾ ਰਾਜਤਿਲਕ, PM ਮੋਦੀ ਤੋਂ ਲੈ ਕੇ...
    • father kills only son in greater noida  throws body into pit
      ਗ੍ਰੇਟਰ ਨੋਇਡਾ ’ਚ ਪਿਓ ਨੇ ਕੀਤਾ ਇਕਲੌਤੇ ਪੁੱਤ ਦਾ ਕਤਲ, ਲਾਸ਼ ਟੋਏ ’ਚ ਸੁੱਟੀ
    • two union ministers contested the elections and lost
      ਦੋ ਕੇਂਦਰੀ ਮੰਤਰੀਆਂ ਨੇ ਚੋਣ ਲੜੀ ਤੇ ਹਾਰ ਗਏ
    • tvk vijay tamil nadu new cm
      ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +