Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:05:28 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • pm modi will come to punjab

    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਜਪਾ ਨੇ 5 ਸੂਬਿਆਂ ਲਈ ਨਿਯੁਕਤ ਕੀਤੇ ਚੋਣ ਇੰਚਾਰਜ, ਜਾਣੋ ਕਿਸ ਨੂੰ ਮਿਲੀ ਕਿਹੜੇ ਸੂਬੇ ਦੀ ਜ਼ਿੰਮੇਵਾਰੀ

NATIONAL News Punjabi(ਦੇਸ਼)

ਭਾਜਪਾ ਨੇ 5 ਸੂਬਿਆਂ ਲਈ ਨਿਯੁਕਤ ਕੀਤੇ ਚੋਣ ਇੰਚਾਰਜ, ਜਾਣੋ ਕਿਸ ਨੂੰ ਮਿਲੀ ਕਿਹੜੇ ਸੂਬੇ ਦੀ ਜ਼ਿੰਮੇਵਾਰੀ

  • Edited By Disha,
  • Updated: 08 Sep, 2021 12:49 PM
New Delhi
bjp appoints dharmendra pradhan in up shekhawat as election in charge of punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਜਪਾ ਨੇ 5 ਸੂਬਿਆਂ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ 2022 ’ਚ ਉੱਤਰ ਪ੍ਰਦੇਸ਼ ’ਚ ਹੋਣ ਵਾਲੀਆਂ ਚੋਣਾਂ ਲਈ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ, ਜਦੋਂ ਕਿ ਗਜੇਂਦਰ ਸਿੰਘ ਸ਼ੇਖਾਵਤ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਉੱਤਰ ਪ੍ਰਦੇਸ਼ ’ਚ ਧਰਮੇਂਦਰ ਪ੍ਰਧਾਨ ਨਾਲ ਕੇਂਦਰੀ ਮੰਤਰੀਆਂ ਅਨੁਰਾਗ ਸਿੰਘ ਠਾਕੁਰ, ਅਰਜੁਨ ਰਾਮ ਮੇਘਵਾਲ, ਸ਼ੋਭਾ ਕਰੰਦਲਾਜੇ, ਅੰਨਪੂਰਨਾ ਦੇਵੀ ਤੋਂ ਇਲਾਵਾ ਪਾਰਟੀ ਜਨਰਲ ਸਕੱਤਰ ਸਰੋਜ ਪਾਂਡੇ, ਹਰਿਆਣਾ ਦੇ ਸਾਬਕਾ ਮੰਤਰੀ ਕੈਪਟਨ ਅਭਿਮਨਿਊ ਅਤੇ ਰਾਜ ਸਭਾ ਸੰਸਦ ਮੈਂਬਰ ਵਿਵੇਕ ਠਾਕੁਰ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਨੇ ਚੋਣਾਵੀ ਰੂਪ ਨਾਲ ਸਭ ਤੋਂ ਅਹਿਮ ਇਸ ਸੂਬੇ ’ਚ ਖੇਤਰਵਾਰ 6 ਸੰਗਠਨ ਇੰਚਾਰਜਾਂ ਦੀ ਵੀ ਨਿਯੁਕਤੀ ਕੀਤੀ  ਹੈ। ਲੋਕ ਸਭਾ ਦੇ ਮੈਂਬਰ ਸੰਜੇ ਭਾਟੀਆ ਨੂੰ ਪੱਛਮੀ ਉੱਤਰ ਪ੍ਰਦੇਸ਼, ਬਿਹਾਰ ਦੇ ਵਿਧਾਇਕ ਸੰਜੀਵ ਚੌਰਸੀਆ ਨੂੰ ਬ੍ਰਜ ਖੇਤਰ, ਭਾਜਪਾ ਦੇ ਰਾਸ਼ਟਰੀ ਸਕੱਤਰ ਸੱਤਿਆ ਕੁਮਾਰ ਨੂੰ ਅਵਧ ਖੇਤਰ, ਰਾਸ਼ਟਰੀ ਸਹਿ ਖਜ਼ਾਨਚੀ ਸੁਧੀਰ ਗੁਪਤਾ ਨੂੰ ਕਾਨਪੁਰ ਖੇਤਰ, ਰਾਸ਼ਟਰੀ ਸਕੱਤਰ ਅਰਵਿੰਦ ਮੇਨਨ ਨੂੰ ਗੋਰਖਪੁਰ ਅਤੇ ਉੱਤਰ ਪ੍ਰਦੇਸ਼ ਦੇ ਸਹਿ ਇੰਚਾਰਜ ਸੁਨੀਲ ਓਝਾ ਨੂੰ ਕਾਸ਼ੀ ਖੇਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਗੁਰਨਾਮ ਚਢੂਨੀ 'ਤੇ ਮੜ੍ਹੇ ਵੱਡੇ ਇਲਜ਼ਾਮ

ਪੰਜਾਬ ’ਚ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਗਜੇਂਦਰ ਸਿੰਘ ਸ਼ੇਖਾਵਤ ਨੂੰ ਰਾਜ ਦਾ ਇੰਚਾਰਜ ਬਣਾਇਆ ਹੈ। ਪੰਜਾਬ ’ਚ ਸ਼ੇਖਾਵਤ ਦੇ ਸਹਿਯੋਗ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਮੀਨਾਕਸ਼ੀ ਲੇਖੀ ਅਤੇ ਲੋਕ ਸਭਾ ਦੇ ਸੰਸਦ ਮੈਂਬਰ ਵਿਨੋਦ ਚਾਵੜਾ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਤਰਾਖੰਡ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ। ਇਸ ਪਹਾੜੀ ਰਾਜ ’ਚ ਸਹਿ ਇੰਚਾਰਜ ਦੇ ਰੂਪ ’ਚ ਪੱਛਮੀ ਬੰਗਾਲ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਅਤੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੂੰ ਮਣੀਪੁਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕੇਂਦਰੀ ਮੰਤਰੀ ਪ੍ਰਤਿਮਾ ਭੌਮਿਕ ਅਤੇ ਆਸਾਮ ਸਰਕਾਰ ਦੇ ਮੰਤਰੀ ਅਸ਼ੋਕ ਸਿੰਘਲ ਨੂੰ ਇੱਥੇ ਦਾ ਸਹਿ ਇੰਚਾਰਜ ਬਣਾਇਆ ਗਿਆ ਹੈ। ਸਾਲ 2022 ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ ਅਤੇ ਮਣੀਪੁਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ : ਕੋਵੀਸ਼ੀਲਡ ਤੋਂ ਜ਼ਿਆਦਾ ਮਹਿੰਗੀ ਹੋ ਸਕਦੀ ਹੈ, ਬੱਚਿਆਂ ਦੀ ਜਾਨ ਬਚਾਉਣ ਵਾਲੀ ਜਾਯਡਸ ਕੈਡਿਲਾ ਵੈਕਸੀਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • BJP
  • Dharmendra Pradhan
  • UP
  • Gajender Shekhawat
  • Punjab
  • Election Incharge
  • ਭਾਜਪਾ
  • ਧਰਮੇਂਦਰ ਪ੍ਰਧਾਨ
  • ਉੱਤਰ ਪ੍ਰਦੇਸ਼
  • ਗਜੇਂਦਰ ਸਿੰਘ ਸ਼ੇਖਾਵਤ
  • ਪੰਜਾਬ
  • ਚੋਣ ਇੰਚਾਰਜ

ਭਾਰਤ ’ਚ ਕੋਰੋਨਾ ਦੇ 37,875 ਨਵੇਂ ਮਾਮਲੇ, 369 ਮਰੀਜ਼ਾਂ ਦੀ ਮੌਤ

NEXT STORY

Stories You May Like

  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • raja warring met sachin pilot
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
  • mayawati snatched the post of national convener from akash
    ਮਾਇਆਵਤੀ ਨੇ ਆਕਾਸ਼ ਤੋਂ ਖੋਹਿਆ ਰਾਸ਼ਟਰੀ ਕਨਵੀਨਰ ਦਾ ਅਹੁਦਾ, ਕਿਹਾ- 'ਅਜੇ ਵੱਡੀ ਜ਼ਿੰਮੇਵਾਰੀ ਲਈ ਸਿਆਣੇ ਨਹੀਂ'
  • mahinder gilzian statement
    ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਨਿਯੁਕਤ ਹੋਣ ਨਾਲ ਹੋਰ ਮਜ਼ਬੂਤ ਹੋਵੇਗੀ ਕਾਂਗਰਸ: ਮਹਿੰਦਰ ਗਿਲਜ਼ੀਆਂ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • laxman to replace gambhir with big responsibility in team india
    ਗੰਭੀਰ ਦੀ ਜਗ੍ਹਾ ਲਕਸ਼ਮਣ ਨੂੰ ਟੀਮ ਇੰਡੀਆ ਦੀ ਵੱਡੀ ਜ਼ਿੰਮੇਵਾਰੀ, ਜਾਣੋ BCCI ਦਾ ਨਵਾਂ ਪਲਾਨ
  • sai kishore takes 5 wickets gloucestershires thrilling win
    ਸਾਈ ਕਿਸ਼ੋਰ ਦੀਆਂ 5 ਵਿਕਟਾਂ, ਗਲੌਸਟਰਸ਼ਾਇਰ ਦੀ ਰੋਮਾਂਚਕ ਜਿੱਤ
  • google  s big gift to android users
    Android ਯੂਜ਼ਰਾਂ ਨੂੰ Google ਦਾ ਵੱਡਾ ਤੋਹਫਾ : ਲਾਂਚ ਕੀਤੇ 5 ਸ਼ਾਨਦਾਰ ਫੀਚਰਜ਼
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • child marriage
      ਬਾਲ ਵਿਆਹ ਖ਼ਿਲਾਫ਼ CM ਸ਼ੁਭੇਂਦੂ ਨੇ ਅਪਣਾਇਆ ਸਖ਼ਤ ਰੁਖ਼ ! ਦੇ'ਤੀ ਚਿਤਾਵਨੀ
    • governers shuffle
      ਰਾਜਪਾਲਾਂ ਦੇ ਫੇਰਬਦਲ ਦੀ ਤਿਆਰੀ
    • telangana  assembly  officer  heart attack
      ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ !...
    • 50 thousand  railway coaches pm modi
      ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ...
    • two arrested for murder of assam man in manipur
      ਮਣੀਪੁਰ 'ਚ ਅਸਾਮ ਦੇ ਵਿਅਕਤੀ ਦਾ ਕਤਲ, ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ...
    • narendra modi  congress  campaign  lies  students
      PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ...
    • big action after satya niketan accident
      ਸਤਿਆ ਨਿਕੇਤਨ ਹਾਦਸੇ ਤੋਂ ਬਾਅਦ ਵੱਡਾ ਐਕਸ਼ਨ! ਪ੍ਰਸ਼ਾਸਨ ਨੇ ਨਾਲ ਲੱਗਦੀ ਇਮਾਰਤ...
    • supreme court  ndps cases  special courts  notices
      'NDPS ਮਾਮਲਿਆਂ 'ਚ ਵਾਧਾ ਚਿੰਤਾਜਨਕ':  ਸੁਪਰੀਮ ਕੋਰਟ ਨੇ ਵਿਸ਼ੇਸ਼ ਅਦਾਲਤਾਂ ਜਲਦ...
    • cm vijay  tamil nadu legislative assembly dmk mlas
      CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ...
    • social media  reel  network issue  woman  hospital
      Reels ਦੇਖਦੇ-ਦੇਖਦੇ ਬੰਦ ਹੋ ਗਿਆ ਨੈੱਟ ! ਖਿਝ ਕੇ ਜਨਾਨੀ ਨੇ ਜੋ ਕੀਤਾ, ਸੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +