Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:57:08 AM

  • pm modi  shaheed bhagat singh

    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ...

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ...

  • internet suspended in lpu area

    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ...

  • liquor bottles people looted chhattisgarh flood

    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਜਪਾ ਨੇ ਰਾਹੁਲ ਗਾਂਧੀ ਤੋਂ ਸਿੱਖਾਂ 'ਤੇ ਦਿੱਤਾ ਬਿਆਨ ਵਾਪਸ ਲੈਣ ਨੂੰ ਕਿਹਾ

NATIONAL News Punjabi(ਦੇਸ਼)

ਭਾਜਪਾ ਨੇ ਰਾਹੁਲ ਗਾਂਧੀ ਤੋਂ ਸਿੱਖਾਂ 'ਤੇ ਦਿੱਤਾ ਬਿਆਨ ਵਾਪਸ ਲੈਣ ਨੂੰ ਕਿਹਾ

  • Edited By Tanu,
  • Updated: 21 Sep, 2024 05:48 PM
New Delhi
bjp asked rahul gandhi to withdraw his statement on sikhs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਜਪਾ ਪਾਰਟੀ ਨੇ ਕਈ ਸਿੱਖ ਸਮੂਹਾਂ ਦੇ ਸਾਂਝੇ ਬਿਆਨ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਉਹ ਬਿਆਨ ਵਾਪਸ ਲੈਣ ਨੂੰ ਕਿਹਾ ਜਿਸ ਤੋਂ ਦੇਸ਼ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਈ ਸਿੱਖ ਅਤੇ ਗੁਰਦੁਆਰਾ ਪ੍ਰਬੰਧਨ ਬਾਡੀਜ਼ ਨੇ ਇਸ ਮੁੱਦੇ 'ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਬਲੀਦਾਨ ਨੇ ਦੇਸ਼ ਨੂੰ ਮਜ਼ਬੂਤ ਬਣਾਇਆ ਹੈ। ਭਾਜਪਾ ਨੇ ਅਮਰੀਕਾ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਇਸ ਟਿੱਪਣੀ ਲਈ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਿਆ ਹੈ ਕਿ ਭਾਰਤ ਵਿਚ ਚੱਲ ਰਹੀ ਵਿਚਾਰਕ ਲੜਾਈ ਵਿਚ ਵੱਖ-ਵੱਖ ਧਰਮਾਂ ਦੀ ਆਜ਼ਾਦੀ ਯਕੀਨੀ ਕਰਨਾ ਵੀ ਸ਼ਾਮਲ ਹੈ, ਜਿਵੇਂ ਕਿ ਸਿੱਖਾਂ ਨੂੰ ਦਸਤਾਰ ਪਹਿਨਣ ਜਾਂ ਗੁਰਦੁਆਰਿਆਂ ਵਿਚ ਜਾਣ ਦੀ ਇਜਾਜ਼ਤ ਹੋਵੇਗੀ।

ਸਿਰਸਾ ਨੇ ਕਿਹਾ ਕਿ ਸਿੱਖ ਸਮੂਹਾਂ ਨੇ ਰਾਹੁਲ ਗਾਂਧੀ ਤੋਂ ਬਿਆਨ ਵਾਪਸ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਹ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵਰਗੀ ਰਾਸ਼ਟਰ ਵਿਰੋਧੀ ਤਾਕਤਾਂ ਨੇ ਗਾਂਧੀ ਦੀ ਟਿੱਪਣੀ ਦਾ ਫਾਇਦਾ ਚੁੱਕਿਆ ਹੈ। ਉਨ੍ਹਾਂ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਇੰਦਰਾ ਗਾਂਧੀ ਦੇ ਕਤਲ ਮਗਰੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਪਹਿਲਾਂ 80 ਦੇ ਦਹਾਕੇ ਦੀ ਸ਼ੁਰੂਆਤ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਨੂੰ ਯਾਦ ਕੀਤਾ  ਸਿਰਸਾ ਨੇ ਦੋਸ਼ ਲਾਇਆ ਕਿ ਕਾਂਗਰਸ ਹੁਣ ਉਸ ਤਰ੍ਹਾਂ ਦਾ ਹੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਇਸ ਗੱਲ ਲਈ ਆਲੋਚਨਾ ਕੀਤੀ ਕਿ ਸੂਬੇ ਦੇ ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਕਾਰਡ ਧਾਰਕਾਂ ਨੂੰ ਨਕਦੀ ਰਹਿਤ ਇਲਾਜ ਉਪਲੱਬਧ ਨਹੀਂ ਕਰਾਉਣ ਦਾ ਫੈਸਲਾ ਲਿਆ ਹੈ, ਕਿਉਂਕਿ ਸੂਬਾ ਸਰਕਾਰ ਨੇ 600 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਭੁਗਤਾਨ ਨਹੀਂ ਕੀਤਾ ਹੈ। ਸਿਰਸਾ ਨੇ ਕਿਹਾ ਕਿ ਮਾਨ ਸਰਕਾਰ ਨੇ 'ਆਪ' ਨੇਤਾ ਅਰਵਿੰਦ ਕੇਜਰੀਵਾਲ ਨੂੰ ਨਿੱਜੀ ਜਹਾਜ਼ਾਂ ਵਿਚ ਯਾਤਰਾ ਕਰਾਉਣ ਲਈ ਕਰੋੜਾਂ ਰੁਪਏ ਖਰਚ ਕਰ ਦਿੱਤੇ ਹਨ ਪਰ ਗਰੀਬਾਂ ਦੇ ਇਲਾਜ ਲਈ ਉਸ ਕੋਲ ਪੈਸੇ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਪੈਂਡਿੰਗ ਬਕਾਏ ਦਾ ਭੁਗਤਾਨ ਕਰਨ ਨੂੰ ਕਿਹਾ।

  • BJP
  • Rahul Gandhi
  • Sikhs
  • statement
  • ਭਾਜਪਾ
  • ਰਾਹੁਲ ਗਾਂਧੀ
  • ਸਿੱਖਾਂ
  • ਬਿਆਨ

ਆਦਤਨ ਅਪਰਾਧੀ ਦੇ ਕਤਲ ਦੇ ਦੋਸ਼ 'ਚ ਸ਼ਾਰਪਸ਼ੂਟਰ ਗ੍ਰਿਫ਼ਤਾਰ

NEXT STORY

Stories You May Like

  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • sonia gandhi  kharge  rahul  manmohan singh
    ਸੋਨੀਆ ਗਾਂਧੀ, ਖੜਗੇ ਤੇ ਰਾਹੁਲ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਭੇਟ ਕੀਤੀ ਸ਼ਰਧਾਂਜਲੀ
  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • upi transactions fees jairam ramesh
    UPI ਲੈਣ-ਦੇਣ 'ਤੇ ਫੀਸ ਲਗਾਉਣ ਦੀ ਤਿਆਰੀ 'ਤੇ ਜੈਰਾਮ ਰਮੇਸ਼ ਦਾ ਖ਼ਾਸ ਬਿਆਨ
  • rahul gandhi  student program  indore  poster
    ਰਾਹੁਲ ਗਾਂਧੀ ਦੇ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ ਤੋਂ ਪਹਿਲਾਂ ਇੰਦੌਰ 'ਚ ਲੱਗੇ "ਝੂਠ ਦੀ ਗੂੰਜ" ਦੇ ਪੋਸਟਰ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • borewell 3 year girl rescue operation
      ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • kerala  government department  website hacked
      ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ ਪਾਕਿ ਸਮੂਹ ਨੇ ਲਈ...
    • rajnath singh pakistan statement
      'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ ਗੁੰਜਾਇਸ਼ ਖ਼ਤਮ', ਰਾਜਨਾਥ ਦਾ...
    • nirmala sitharaman to visit qatar from september 27 to 29
      ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ...
    • violent clash between two groups at satyajit ray film institute
      ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ,...
    • nationwide bank strike scheduled for september 28 30 postponed
      ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ...
    • major accident in faridabad
      ਫਰੀਦਾਬਾਦ 'ਚ ਵੱਡਾ ਹਾਦਸਾ ! 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2.5 ਸਾਲ...
    • minister parvesh verma slapped the young man after an argument
      ਮੰਤਰੀ ਪ੍ਰਵੇਸ਼ ਵਰਮਾ ਨੇ ਬਹਿਸ ਤੋਂ ਬਾਅਦ ਨੌਜਵਾਨ ਨੂੰ ਮਾਰਿਆ ਥੱਪੜ
    • cm suvendu makes a major announcement
      'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +