Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    6:01:09 PM

  • restrictions imposed in punjab  orders issued till august 16

    ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ...

  • today s top 10 news

    ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ...

  • gold prices plunge from high levels  increased buyers

    ਉੱਚ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ Gold ਦੀਆਂ...

  • diljit dosanjh no longer part of border 2 ammy virk may be the new face

    'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • LokSabha Election : ਕੰਗਨਾ ਰਣੌਤ ਨੇ ਦਰਜ ਕੀਤੀ ਵੱਡੀ ਜਿੱਤ, ਕਾਂਗਰਸ ਉਮੀਦਵਾਰ ਨੂੰ 74755 ਵੋਟਾਂ ਨਾਲ ਹਰਾਇਆ

NATIONAL News Punjabi(ਦੇਸ਼)

LokSabha Election : ਕੰਗਨਾ ਰਣੌਤ ਨੇ ਦਰਜ ਕੀਤੀ ਵੱਡੀ ਜਿੱਤ, ਕਾਂਗਰਸ ਉਮੀਦਵਾਰ ਨੂੰ 74755 ਵੋਟਾਂ ਨਾਲ ਹਰਾਇਆ

  • Edited By Harinder Kaur,
  • Updated: 04 Jun, 2024 06:30 PM
National
bjp candidate kangana ranaut is leading from mandi seat
  • Share
    • Facebook
    • Tumblr
    • Linkedin
    • Twitter
  • Comment

ਮੰਡੀ - ਲੋਕ ਸਭਾ ਚੋਣਾਂ 2024 ਦੇ ਨਤੀਜਿਆਂ 'ਤੇ ਪੂਰੀ ਦੁਨੀਆ ਦੀ ਨਜ਼ਰ ਹੈ। ਫ਼ਿਲਮ ਜਗਤ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਦੀਆਂ ਨਜ਼ਰਾਂ ਮੰਡੀ ਸੀਟ ’ਤੇ ਟਿਕੀਆਂ ਹੋਈਆਂ ਹਨ। ਕੰਗਨਾ ਰਣੌਤ ਨੇ 537022 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਹਾਸਲ ਕਰ ਲਈ ਹੈ। ਕਾਂਗਰਸ ਉਮੀਦਵਾਰ ਨੂੰ 74755 ਵੋਟਾਂ ਨਾਲ ਹਰਾਇਆ ਹੈ।

ਦੁਪਹਿਰ 1 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਕੰਗਨਾ ਰਣੌਤ ਦੀ ਜਿੱਤ ਯਕੀਨੀ ਹੈ। ਕੰਗਨਾ 514661 ਨਾਲ ਕਾਂਗਰਸ ਉਮੀਦਵਾਰ ਤੋਂ 72088 ਵੋਟਾਂ ਨਾਲ ਅੱਗੇ ਚਲ ਰਹੀ ਹੈ। ਹੁਣ ਤੱਕ ਵੋਟਾਂ ਦੀ ਗਿਣਤੀ ਨੂੰ ਲੈ ਕੇ ਉਨ੍ਹਾਂ ਦਾ ਬਿਆਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਕੰਗਨਾ ਨੇ ਵਿਕਰਮਾਦਿਤਿਆ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਮੁੰਬਈ ਵਾਪਸ ਆਉਣ 'ਤੇ ਜਵਾਬ ਦਿੱਤਾ ਹੈ। ਕੰਗਨਾ ਦਾ ਕਹਿਣਾ ਹੈ ਕਿ ਉਹ ਫਜ਼ੂਲ ਗੱਲਾਂ ਕਰਨ ਦਾ ਨਤੀਜਾ ਭੁਗਤ ਰਹੀ ਹੈ। ਦੇਖੋ ਕੰਗਨਾ ਨੇ ਕੀ ਕਿਹਾ...

ਇਹ ਵੀ ਪੜ੍ਹੋ :    ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਨੇ ਜਿੱਤੀ ਇਕ ਸੀਟ, ਜਾਣੋ ਕਿਥੋਂ ਮਿਲੀ ਜਿੱਤ

ਚੋਣ ਨਤੀਜਿਆਂ ਤੋਂ ਉਤਸ਼ਾਹਿਤ ਕੰਗਨਾ ਨੇ ਕਿਹਾ, ਖੈਰ, ਹੁਣ ਉਸ ਨੂੰ ਫਜ਼ੂਲ ਗੱਲਾਂ ਕਰਨ ਦਾ ਨਤੀਜਾ ਭੁਗਤਣਾ ਪਵੇਗਾ। ਔਰਤ ਬਾਰੇ ਅਜਿਹੀਆਂ ਘਟੀਆ ਗੱਲਾਂ ਕਹਿਣਾ ਅੱਜ ਸਪੱਸ਼ਟ ਹੁੰਦਾ ਜਾ ਰਿਹਾ ਹੈ। ਜਿਸ ਤਰ੍ਹਾਂ ਸਾਨੂੰ ਲੀਡ ਮਿਲੀ ਹੈ, ਉਹ ਲੀਡ ਭਾਰਤੀ ਜਨਤਾ ਪਾਰਟੀ ਨੂੰ ਮੰਡੀ ਖੇਤਰ ਤੋਂ ਮਿਲੀ ਹੈ। ਮੰਡੀ ਦੇ ਲੋਕਾਂ ਨੇ ਧੀਆਂ ਦੀ ਬੇਇਜ਼ਤੀ ਨੂੰ ਚੰਗੀ ਤਰ੍ਹਾਂ ਨਹੀਂ ਲਿਆ। ਜਿੱਥੋਂ ਤੱਕ ਮੇਰੇ ਮੁੰਬਈ ਜਾਣ ਦਾ ਸਵਾਲ ਹੈ, ਇਹ ਮੇਰਾ ਜਨਮ ਸਥਾਨ ਹੈ। ਇੱਥੇ ਮੈਂ ਲੋਕਾਂ ਦੀ ਸੇਵਾ ਲਈ ਤਿਆਰ ਰਹਾਂਗਾ। ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਾਂ ਤੇ ਇਹ ਚੋਣ ਲੜੀ ਹੈ ਅਤੇ ਉਸੇ ਵਿਸ਼ਵਾਸ ਦਾ ਨਤੀਜਾ ਹੈ ਕਿ ਅਸੀਂ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਸੈਂਟਰ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਸਾਨੂੰ ਤੁਹਾਡੇ ਸਾਰਿਆਂ ਦਾ ਆਸ਼ੀਰਵਾਦ ਅਤੇ ਸਹਿਯੋਗ ਚਾਹੀਦਾ ਹੋਵੇਗਾ। ਮੰਡੀ ਦਾ ਭਵਿੱਖ ਹੁਣ ਉੱਜਵਲ ਹੋਵੇਗਾ।

 

समस्त मंडीवासियों का इस जनाधार, इस प्यार और विश्वास के लिए दिल से आभार🙏🏻

ये जीत आप सभी की है, ये जीत है प्रधानमंत्री मोदी जी और भाजपा पर विश्वास की, ये जीत है सनातन की, ये जीत है मंडी के सम्मान की। pic.twitter.com/elRmMJOneE

— Kangana Ranaut (Modi Ka Parivar) (@KanganaTeam) June 4, 2024

ਇਹ ਵੀ ਪੜ੍ਹੋ :   ਅਦਾਕਾਰਾ ਹੇਮਾ ਨੂੰ ਕ੍ਰਾਈਮ ਬ੍ਰਾਂਚ ਨੇ ਕੀਤਾ ਗ੍ਰਿਫਤਾਰ , ਰੇਵ ਪਾਰਟੀ 'ਚ ਡਰੱਗ ਲੈਣ ਦਾ ਲੱਗਾ ਦੋਸ਼

ਜਿੱਤ ਹਾਸਲ ਕਰਨ ਤੋਂ ਬਾਅਦ ਕੰਗਨਾ ਦਾ ਐਕਸ 'ਤੇ ਪਹਿਲਾ ਪੋਸਟ ਸਾਹਮਣੇ ਆਇਆ ਹੈ ਜਿਹੜਾ ਕਿ ਬਹੁਤ ਹੀ ਵਾਇਰਲ ਹੋ ਰਿਹਾ ਹੈ।

ਕੰਗਨਾ ਨੇ ਆਪਣੇ ਐਕਸ ਹੈਂਡਲ 'ਤੇ ਟਵੀਟ ਕਰਕੇ ਲਿਖਿਆ-ਸਾਰੇ ਮੰਡੀ ਵਾਸੀਆਂ ਦਾ ਇਸ ਪਿਆਰ ਅਤੇ ਵਿਸ਼ਵਾਸ ਲਈ ਦਿਲੋਂ ਧੰਨਵਾਦ।' ਇਹ ਜਿੱਤ ਤੁਹਾਡੇ ਸਾਰਿਆਂ ਦੀ ਹੈ, ਇਹ ਜਿੱਤ ਹੈ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ 'ਤੇ ਵਿਸ਼ਵਾਸ ਦੀ, ਇਹ ਜਿੱਤ ਹੈ ਸਨਾਤਨ ਦੀ , ਇਹ ਜਿੱਤ ਹੈ ਮੰਡੀ ਦੇ ਸਨਮਾਨ ਦੀ।'
ਕੰਗਨਾ ਰਣੌਤ ਨੇ 525691 ਵੋਟਾਂ ਨਾਲ ਇਹ ਜਿੱਤ ਹਾਸਲ ਕੀਤੀ ਹੈ। ਪਹਿਲੀ ਵਾਰ ਸਿਆਸਤ ਦੇ ਮੈਦਾਨ ਵਿਚ ਉਤਰੀ ਕੰਗਨਾ ਨੇ ਪਹਿਲੀ ਵਾਰ ਹੀ ਬਾਜੀ ਮਾਰ ਲਈ ਹੈ। ਅਦਾਕਾਰਾ ਦੀ ਇਸ ਜਿੱਤ ਨਾਲ ਉਸ ਦੇ ਨਜ਼ਦੀਕੀ ਅਤੇ ਫੈਨਜ਼ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਉਸ ਨੂੰ ਇਸ ਸਫ਼ਲਤਾ ਲਈ ਵਧਾਈ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਵੋਟਿੰਗ ਤੋਂ ਪਹਿਲਾਂ ਪ੍ਰਚਾਰ ਦੌਰਾਨ ਕੰਗਨਾ ਰਨੌਤ ਨੇ ਕਿਹਾ ਸੀ ਕਿ ਜੇਕਰ ਉਹ ਇਹ ਜਿੱਤ ਹਾਸਲ ਕਰਦੀ ਹੈ ਤਾਂ ਬਾਲੀਵੁੱਡ ਛੱਡ ਦੇਵੇਗੀ। ਅਦਾਕਾਰਾ ਦੇ ਇਸ ਬਿਆਨ ਕਾਰਨ ਲੋਕਾਂ ਨੂੰ ਬਹੁਤ ਹੈਰਾਨੀ ਹੋਈ ਸੀ। ਹੁਣ ਜਦੋਂ ਕਿ ਕੰਗਨਾ ਚੋਣਾਂ ਜਿੱਤ ਚੁੱਕੀ ਹੈ ਤਾਂ ਇਹ ਦੇਖਣਾ ਹੋਵੇਗਾ ਕਿ ਉਹ ਹੁਣ ਕੀ ਫ਼ੈਸਲਾ ਲੈਂਦੀ ਹੈ।

ਮੰਡੀ ਵਿਚ ਕੰਗਨਾ ਦਾ ਮੁਕਾਬਲਾ ਕਾਂਗਰਸ ਦੇ ਵਿਕਰਮਾਦਿੱਤ ਸਿੰਘ ਦੇ ਨਾਲ ਸੀ ਜਿਹੜਾ ਮਹਾਰਾਜਾ ਪਰਿਵਾਰ ਨਾਲ ਸਬੰਧ ਰਖਦਾ ਹੈ ਅਤੇ ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖ ਮੰਤਰੀ ਰਹੇ ਵੀਰਭਦਰਾ ਦੇ ਪੁੱਤਰ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Mandi seat
  • BJP candidate
  • Kangana Ranaut
  • ahead  
  • ਮੰਡੀ ਸੀਟ
  • ਭਾਜਪਾ ਉਮੀਦਵਾਰ
  • ਕੰਗਨਾ ਰਨੌਤ
  • ਅੱਗੇ

ਰਾਹੁਲ ਗਾਂਧੀ ਦੀ ਵਾਇਨਾਡ ਅਤੇ ਰਾਏਬਰੇਲੀ ਸੀਟ ਤੋਂ ਜਿੱਤ ਕੀਤੀ ਹਾਸਲ

NEXT STORY

Stories You May Like

  • by election  west bengal
    ਜ਼ਿਮਨੀ ਚੋਣ ਨਤੀਜੇ: ਕਾਲੀਗੰਜ ਸੀਟ ਤੋਂ ਤ੍ਰਿਣਮੂਲ ਕਾਂਗਰਸ ਉਮੀਦਵਾਰ 26,494 ਵੋਟਾਂ ਨਾਲ ਅੱਗੇ
  • voting for ludhiana by election tomorrow
    ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ
  • kangana ranaut becomes brand ambassador of world para athletics championships
    ਕੰਗਨਾ ਰਣੌਤ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੀ ਬ੍ਰਾਂਡ ਅੰਬੈਸਡਰ ਬਣੀ
  • kerala by election results  congress wins nilambur seat
    ਕੇਰਲ ਜ਼ਿਮਨੀ ਚੋਣ ਨਤੀਜੇ: ਨੀਲਾਂਬੁਰ ਸੀਟ ਤੋਂ ਕਾਂਗਰਸ ਦੀ ਵੱਡੀ ਜਿੱਤ
  • ludhiana west by election
    ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ 'ਚ ਹੋਵੇਗੀ ਵੋਟਾਂ ਦੀ ਗਿਣਤੀ
  • ludhiana by election  akali candidate  vote
    ਲੁਧਿਆਣਾ ਜ਼ਿਮਨੀ ਚੋਣ : ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਨੇ ਪਾਈ ਵੋਟ
  • rahul gandhi alleges vote theft in maharashtra elections
    ਮਹਾਰਾਸ਼ਟਰ ’ਚ ਵੋਟਾਂ ਚੋਰੀ ਹੋਈਆਂ, CCTV ਕੈਮਰਿਆਂ ਦੀ ਫੁਟੇਜ ਤੁਰੰਤ ਜਾਰੀ ਕੀਤੀ ਜਾਵੇ : ਰਾਹੁਲ
  • ludhiana west election result
    ਲੁਧਿਆਣਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ, ਪੜ੍ਹੋ Live Updates
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • asaram got relief from gujarat high court
      ਆਸਾਰਾਮ ਨੂੰ ਗੁਜਰਾਤ ਹਾਈ ਕੋਰਟ ਤੋਂ ਮਿਲੀ ਰਾਹਤ, ਦਿੱਤਾ ਇਹ ਵੱਡਾ ਫੈਸਲਾ
    • wife was attacked with a knife
      ਕਈ ਕੁੜੀਆਂ ਨਾਲ ਚੱਕਰ ! ਜਿੰਮ ਖੋਲ੍ਹਣ ਲਈ ਮੰਗੇ 5 ਲੱਖ, ਨ੍ਹੀਂ ਦਿੱਤੇ ਤਾਂ ਪਤਨੀ...
    • electricity department negligence
      ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...
    • kolkata case
      ''ਮੈਨੂੰ ਕਮਰੇ 'ਚ ਲਿਜਾ ਕੇ ਰਾਤ 10 ਵਜੇ ਤੱਕ...'', ਗੈਂਗਰੇਪ ਪੀੜਤਾ ਨੇ...
    • bjp appoints   state election officers
      ਭਾਜਪਾ ਨੇ ਤਿੰਨ ਰਾਜਾਂ 'ਚ ਸੰਗਠਨਾਤਮਕ ਚੋਣਾਂ ਦੀ ਨਿਗਰਾਨੀ ਲਈ ਨਿਯੁਕਤ ਕੀਤੇ...
    • nhai s app will tell which highway has the lowest toll
      ਹੁਣ ਘੁੰਮਣਾ-ਫਿਰਨਾ ਹੋਵੇਗਾ ਸਸਤਾ ! NHAI ਦੀ ਇਹ ਐਪ ਦੱਸੇਗੀ ਕਿਸ ਰੂਟ 'ਤੇ ਕਿੰਨਾ...
    • now postmortem will be done in just 4 hours  order issued
      ਸਰਕਾਰ ਦਾ ਵੱਡਾ ਫੈਸਲਾ ! ਹੁਣ ਸਿਰਫ਼ 4 ਘੰਟਿਆਂ 'ਚ ਹੋਵੇਗਾ ਪੋਸਟਮਾਰਟਮ, ਹੁਕਮ...
    • mata vaishno devi  travel high alert
      Mata Vaishno Devi : ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡਾ ਅਲਰਟ, ਸ਼ਰਧਾਲੂਆਂ...
    • received a message of a gift voucher of rs 5000
      ਤੁਹਾਨੂੰ ਵੀ ਆਇਆ ਹੈ 5000 ਰੁਪਏ ਦੇ Amul ਗਿਫਟ ਵਾਊਚਰ ਦਾ Message?
    • supreme court uttar pradesh convict compensation
      ਰਿਹਾਈ 'ਚ ਦੇਰੀ ਲਈ SC ਦੀ ਨਾਰਾਜ਼ਗੀ ਤੋਂ ਬਾਅਦ UP ਸਰਕਾਰ ਨੇ ਦੋਸ਼ੀ ਨੂੰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +