Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:51:47 AM

  • gas cylinder price hike by rs 993

    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖ, ਮੁੱਖ ਮੰਤਰੀ ਨੂੰ ਹਟਾ ਕੇ ਭਾਰਤ ਨੂੰ ਰਾਹ ਦਿਖਾਏ ਤਾਮਿਲਨਾਡੂ : ਰਾਹੁਲ

NATIONAL News Punjabi(ਦੇਸ਼)

ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖ, ਮੁੱਖ ਮੰਤਰੀ ਨੂੰ ਹਟਾ ਕੇ ਭਾਰਤ ਨੂੰ ਰਾਹ ਦਿਖਾਏ ਤਾਮਿਲਨਾਡੂ : ਰਾਹੁਲ

  • Edited By Disha,
  • Updated: 01 Mar, 2021 03:54 PM
National
bjp chief minister india tamil nadu rahul gandhi
  • Share
    • Facebook
    • Tumblr
    • Linkedin
    • Twitter
  • Comment

ਨਾਗਰਕੋਇਲ (ਤਾਮਿਲਨਾਡੂ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਤਾਮਿਲਨਾਡੂ ਨੂੰ ਭਾਸ਼ਾ ਅਤੇ ਸੰਸਕ੍ਰਿਤ ਵਿਰੋਧੀ ਤਾਕਤਾਂ ਅਤੇ ਇਕ ਸੰਸਕ੍ਰਿਤੀ, ਇਕ ਰਾਸ਼ਟਰ ਅਤੇ ਇਕ ਇਤਿਹਾਸ ਦੀ ਧਾਰਨਾ ਪੇਸ਼ ਕਰਨ ਵਾਲਿਆਂ ਨੂੰ ਦੂਰ ਰੱਖਣ 'ਚ ਭਾਰਤ ਦਾ ਰਾਹ ਦਿਖਾਉਣੀ ਚਾਹੀਦੀ। ਰਾਹੁਲ ਨੇ ਸੂਬੇ ਦੇ ਤਿੰਨ ਦਿਨਾ ਦੌਰੇ 'ਚ ਇੱਥੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਤਿਹਾਸ ਨੇ ਦਿਖਾ ਦਿੱਤਾ ਹੈ ਕਿ ਤਾਮਿਲਨਾਡੂ 'ਚ ਤਮਿਲ ਲੋਕਾਂ ਤੋਂ ਇਲਾਵਾ ਕੋਈ ਹੋਰ ਸੱਤਾ 'ਚ ਨਹੀਂ ਆ ਸਕਦਾ। 234 ਵਿਧਾਨ ਸਭਾ ਸੀਟਾਂ ਵਾਲੇ ਤਾਮਿਲਨਾਡੂ 'ਚ 6 ਅਪ੍ਰੈਲ ਨੂੰ ਚੋਣਾਂ ਹੋਣੀਆਂ ਹਨ। ਕਾਂਗਰਸ ਦਰਮੁਕ ਦੀ ਅਗਵਾਈ ਵਾਲੀ ਗਠਜੋੜ ਨਾਲ ਚੋਣ ਲੜ ਰਹੀ ਹੈ। 

ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਦੇ ਅੱਗੇ ਝੁਕਣਾ ਚਾਹੀਦਾ
ਰਾਹੁਲ ਨੇ ਇੱਥੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਇਹ ਚੋਣ ਵੀ ਇਹੀ ਚੀਜ਼ ਦਿਖਾਉਣਗੇ ਕਿ ਸਿਰਫ਼ ਉਹੀ ਵਿਅਕਤੀ ਤਾਮਿਲਨਾਡੂ ਦਾ ਮੁੱਖ ਮੰਤਰੀ ਬਣ ਸਕਦਾ ਹੈ, ਜੋ ਤਮਿਲ ਲੋਕਾਂ ਦਾ ਪ੍ਰਤੀਨਿਧੀਤੱਵ ਕਰਦਾ ਹੈ।'' ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਗੇ ਝੁਕਣ ਵਾਲੇ ਤਾਮਿਲਨਾਡੂ ਦੇ ਮੁੱਖ ਮੰਤਰੀ (ਕੇ. ਪਲਾਨੀਸਵਾਮੀ) ਅਜਿਹਾ ਕਦੇ ਨਹੀਂ ਕਰ ਸਕਣਗੇ। ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਦੇ ਅੱਗੇ ਝੁਕਣਾ ਚਾਹੀਦਾ।''

ਮੋਦੀ 'ਤਮਿਲ ਭਾਸ਼ਾ ਅਤੇ ਸੰਸਕ੍ਰਿਤ ਦਾ ਅਪਮਾਨ' ਕਰਦੇ ਹਨ
ਰਾਹੁਲ ਨੇ ਕਿਹਾ ਕਿ ਆਰ.ਐੱਸ.ਐੱਸ. ਅਤੇ ਮੋਦੀ 'ਤਮਿਲ ਭਾਸ਼ਾ ਅਤੇ ਸੰਸਕ੍ਰਿਤ ਦਾ ਅਪਮਾਨ' ਕਰਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਇੱਥੇ ਆਪਣੇ ਪੈਰ ਜਮਾਉਣ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ,''ਮੋਦੀ ਇਕ ਸੰਸਕ੍ਰਿਤ, ਇਕ ਰਾਸ਼ਟਰ, ਇਕ ਇਤਿਹਾਸ ਅਤੇ ਇਕ ਨੇਤਾ ਦੀ ਗੱਲ ਕਰਦੇ ਹਨ।'' ਰਾਹੁਲ ਨੇ ਕਿਹਾ,''ਕੀ ਤਮਿਲ ਭਾਰਤੀ ਭਾਸ਼ਾ ਨਹੀਂ ਹੈ? ਕੀ ਬਾਂਗਲਾ ਭਾਰਤੀ ਭਾਸ਼ਾ ਨਹੀਂ ਹੈ? ਕੀ ਤਮਿਲ ਸੰਸਕ੍ਰਿਤ ਭਾਰਤੀ ਸੰਸਕ੍ਰਿਤ ਨਹੀਂ ਹੈ? ਇਸ ਚੋਣ 'ਚ ਇਹੀ ਲੜਾਈ ਲੜੀ ਜਾ ਰਹੀ ਹੈ।'' 

ਇਤਿਹਾਸ ਦੀ ਰੱਖਿਆ ਕਰਨਾ ਮੇਰਾ ਕਰਤੱਵ ਹੈ
ਵਾਇਨਾਡ ਤੋਂ ਸੰਸਦ ਮੈਂਬਰ ਨੇ ਕਿਹਾ,''ਜਿਸ ਤਰ੍ਹਾਂ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਅਤੇ ਧਰਮਾਂ ਦੀ ਰੱਖਿਆ ਕਰਨਾ ਮੇਰਾ ਕਰਤੱਵ ਹੈ, ਉਸੇ ਤਰ੍ਹਾਂ ਤਮਿਲ ਭਾਸ਼ਾ, ਸੰਸਕ੍ਰਿਤ ਅਤੇ ਇਤਿਹਾਸ ਦੀ ਰੱਖਿਆ ਕਰਨਾ ਮੇਰਾ ਕਰਤੱਵ ਹੈ।'' ਉਨ੍ਹਾਂ ਨੇ ਕੇਂਦਰ 'ਚ ਭਾਜਪਾ ਦੀ ਅਗਵਾਈ ਸਰਕਾਰ ਅਤੇ ਸੂਬੇ ਦੀ ਪਲਾਨੀਸਵਾਮੀ ਸਰਕਾਰ 'ਤੇ ਤਮਿਲ ਭਾਸ਼ਾ, ਸੰਸਕ੍ਰਿਤ ਅਤੇ ਪਰੰਪਰਾ ਦਾ ਸਨਮਾਨ ਨਹੀਂ ਕਰਨ ਦਾ ਦੋਸ਼ ਲਗਾਇਆ। ਰਾਹੁਲ ਨੇ ਦੋਸ਼ ਲਗਾਇਆ,''ਸਾਡੇ ਕੋਲ ਇੱਥੇ ਅਜਿਹੇ ਮੁੱਖ ਮੰਤਰੀ ਹਨ, ਜੋ ਮੋਦੀ ਦੀ ਕਹੀ ਹਰ ਗੱਲ 'ਤੇ ਹਾਮੀ ਭਰ ਦਿੰਦੇ ਹਨ। ਮੁੱਖ ਮੰਤਰੀ ਤਾਮਿਲਨਾਡੂ ਦੇ ਲੋਕਾਂ ਦੀ ਨਹੀਂ ਸਗੋਂ ਮੋਦੀ ਦੀ ਇੱਛਾ ਦਾ ਪ੍ਰਤੀਨਿਧੀਤੱਵ ਕਰਦੇ ਹਨ।'' ਗਾਂਧੀ ਨੇ ਕੰਨਿਆਕੁਮਾਰੀ 'ਚ ਮਰਹੂਮ ਕਾਂਗਰਸ ਨੇਤਾ ਅਤੇ ਵਸੰਤ ਕੁਮਾਰ ਦੇ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ।

  • BJP
  • Chief Minister
  • India
  • Tamil Nadu
  • Rahul Gandhi
  • ਭਾਜਪਾ
  • ਮੁੱਖ ਮੰਤਰੀ
  • ਭਾਰਤ
  • ਤਾਮਿਲਨਾਡੂ
  • ਰਾਹੁਲ ਗਾਂਧੀ

PM ਮੋਦੀ ਦੇ ਵੈਕਸੀਨ ਲਗਵਾਉਣ 'ਤੇ ਬੋਲੇ ਏਮਜ਼ ਮੁਖੀ- ਲੋਕਾਂ ਦਾ ਭਰੋਸਾ ਵਧੇਗਾ, ਝਿਜਕ ਟੁੱਟੇਗੀ

NEXT STORY

Stories You May Like

  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • school student moga
    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • blast outside bjp office
    ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦਾ ਮਾਮਲਾ : ਦੋ ਮੁੱਖ ਮੁਲਜ਼ਮ ਨਿਆਇਕ ਹਿਰਾਸਤ 'ਚ ਭੇਜੇ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • muslim girl meets hindu parents
      ਮੁਸਲਿਮ ਕੁੜੀ ਨੂੰ ਮਿਲੇ ਹਿੰਦੂ ਮਾਤਾ-ਪਿਤਾ, ਕੋਰਟ ਦੇ ਫੈਸਲੇ ਨੇ ਦੱਸਿਆ- ਪਿਆਰ...
    • storms and hailstorms
      ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • why could less than 200 seats be a big problem for mamata
      ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
    • boiler explodes in shopian cold store
      ਭਿਆਨਕ ਹਾਦਸਾ: ਸ਼ੋਪੀਆਂ ਦੇ ਕੋਲਡ ਸਟੋਰ 'ਚ ਫਟਿਆ ਬੋਇਲਰ, 2 ਮਜ਼ਦੂਰਾਂ ਦੀ ਮੌਤ
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • tmc workers guard evm strong room durgapur jaggery sweets bengal
      ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM ਸਟਰੌਂਗ ਰੂਮ ਦੇ ਬਾਹਰ ਪਹੁੰਚੀ...
    • a dirty game was going on in the guest house
      ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31...
    • the case of merger of rajya sabha members with bjp has reached the supreme court
      ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +