Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    3:46:34 AM

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • apple launches new airpods 5

    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ...

  • iphone 18 pro price

    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਕਫ਼ ਬਿੱਲ ਦਾ ਰਾਹ ਹੋਇਆ ਪੱਧਰਾ, ਭਾਜਪਾ ਨੂੰ ਰਾਜ ਸਭਾ ’ਚ ਮਿਲਿਆ ਬਹੁਮਤ

NATIONAL News Punjabi(ਦੇਸ਼)

ਵਕਫ਼ ਬਿੱਲ ਦਾ ਰਾਹ ਹੋਇਆ ਪੱਧਰਾ, ਭਾਜਪਾ ਨੂੰ ਰਾਜ ਸਭਾ ’ਚ ਮਿਲਿਆ ਬਹੁਮਤ

  • Edited By Rajwinder Kaur,
  • Updated: 07 Sep, 2024 06:11 PM
New Delhi
bjp got majority in rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਰਾਜਗ) ਕੋਲ 6 ਨਾਮਜ਼ਦ ਮੈਂਬਰਾਂ ਦੇ ਸਮਰਥਨ ਨਾਲ ਰਾਜ ਸਭਾ ਵਿਚ ਮਾਮੂਲੀ ਬਹੁਮਤ ਹੈ, ਜਿਸ ਨਾਲ ਪਾਰਟੀ ਨੂੰ ਵਕਫ਼ (ਸੋਧ) ਬਿੱਲ ਵਰਗੇ ਪ੍ਰਮੁੱਖ ਬਿੱਲ ਪਾਸ ਕਰਾਉਣ ਵਿਚ ਮਦਦ ਮਿਲ ਸਕਦੀ ਹੈ। ਹਾਲ ਹੀ ’ਚ ਸੰਪੰਨ ਹੋਈ ਰਾਜ ਸਭਾ ਦੀ ਉੱਪ-ਚੋਣ ਤੋਂ ਬਾਅਦ ਸੰਸਦ ਦੇ ਉਪਰਲੇ ਸਦਨ ’ਚ ਮੈਂਬਰਾਂ ਦੀ ਗਿਣਤੀ 234 ਹੋ ਗਈ ਹੈ, ਜਿਸ ਵਿਚ ਭਾਜਪਾ ਕੋਲ ਆਪਣੇ 96 ਮੈਂਬਰ ਹਨ। ਰਾਜਗ ਦੇ ਮੈਂਬਰਾਂ ਦੀ ਗਿਣਤੀ 113 ਹੈ। 

ਇਹ ਵੀ ਪੜ੍ਹੋ - ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਆਮ ਤੌਰ ’ਤੇ ਸਰਕਾਰ ਦੇ ਪੱਖ ’ਚ ਵੋਟ ਪਾਉਣ ਵਾਲੇ 6 ਨਾਮਜ਼ਦ ਮੈਂਬਰਾਂ ਦੇ ਨਾਲ, ਰਾਜਗ ਦੀ ਗਿਣਾਤਮਕ ਤਾਕਤ ਵਧ ਕੇ 119 ਹੋ ਜਾਂਦੀ ਹੈ, ਜੋ ਬਹੁਮਤ ਦੇ ਮੌਜੂਦਾ ਅੰਕੜੇ 117 ਤੋਂ ਦੋ ਵੱਧ ਹੈ। ਉਪਰਲੇ ਸਦਨ ਵਿਚ ਕਾਂਗਰਸ ਦੇ 27 ਮੈਂਬਰ, ਜਦ ਕਿ ਉਸਦੀਆਂ ਸਹਿਯੋਗੀ ਪਾਰਟੀਆਂ ਦੇ 58 ਮੈਂਬਰ ਹਨ, ਜਿਸ ਨਾਲ ਰਾਜ ਸਭਾ ਵਿਚ ਵਿਰੋਧੀ ਗਠਜੋੜ ਦੇ ਕੁੱਲ ਮੈਂਬਰਾਂ ਦੀ ਗਿਣਤੀ 85 ਹੈ। ਰਾਜ ਸਭਾ ਵਿਚ ਵੱਡੀ ਗਿਣਤੀ ਵਾਲੀਆਂ ਹੋਰਨਾਂ ਪਾਰਟੀਆਂ ਵਾਈ. ਐੱਸ. ਆਰ. ਕਾਂਗਰਸ ਕੋਲ 9 ਅਤੇ ਬੀਜੂ ਜਨਤਾ ਦਲ (ਬੀਜਦ) ਦੇ ਕੋਲ 7 ਮੈਂਬਰ ਹਨ। ਅਨਾਦ੍ਰਮੁਕ ਦੇ ਕੋਲ 4 ਮੈਂਬਰ, 3 ਆਜ਼ਾਦ ਅਤੇ ਹੋਰ ਸੰਸਦ ਮੈਂਬਰ ਉਨ੍ਹਾਂ ਛੋਟੀਆਂ ਪਾਰਟੀਆਂ ਦੇ ਹਨ, ਜੋ ਕਾਂਗਰਸ ਜਾਂ ਭਾਜਪਾ ਕਿਸੇ ਦੇ ਵੀ ਗੱਠਜੋੜ ਵਿਚ ਨਹੀਂ ਹਨ।

ਇਹ ਵੀ ਪੜ੍ਹੋ - ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Waqf Bill
  • Road
  • Level
  • BJP
  • Rajya Sabha
  • Majority
  • ਵਕਫ਼ ਬਿੱਲ
  • ਰਾਹ
  • ਪੱਧਰਾ
  • ਭਾਜਪਾ
  • ਰਾਜ ਸਭਾ
  • ਬਹੁਮਤ

ਜੇਲ੍ਹ 'ਚ ਬੰਦ ਅੰਡਰਵਰਲਡ ਡਾਨ ਬਣ ਗਿਆ ਸਾਧੂ, ਸੰਤਾਂ ਨੇ ਕੀਤਾ ਜੂਨਾ ਅਖਾੜੇ 'ਚ ਸ਼ਾਮਲ

NEXT STORY

Stories You May Like

  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • haryana  teacher  award  nayab singh saini
    ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ ਸਨਮਾਨਤ
  • former canadian mp raj grewal  s fraud case of crores of rupees gets complicated
    ਗੁੰਝਲਦਾਰ ਹੋਇਆ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦਾ ਕਰੋੜਾਂ ਦੀ ਧੋਖਾਦੇਹੀ ਦਾ ਮਾਮਲਾ !
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • regional elections
    ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ ਖੁੰਝਿਆ
  • now 30 types of bills including electricity will be paid through whatsapp
    ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ ਹੋਇਆ ਲਾਂਚ
  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਐਕਸ਼ਨ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cabinet rail project railway ministry government
      ਕੈਬਨਿਟ ਨੇ ਤਿੰਨ ਰੇਲ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ; 10,783 ਕਰੋੜ ਰੁਪਏ...
    • railway incident
      ਕੰਨਾਂ 'ਚ ਹੈੱਡਫੋਨ ਲਾ ਕੇ ਰੇਲਵੇ ਫਾਟਕ ਪਾਰ ਕਰਦੇ ਮੁੰਡੇ ਨਾਲ ਵਾਪਰ ਗਿਆ ਹਾਦਸਾ...
    • husband wife
      ਨਾ ਹੋਈ ਔਲਾਦ ਤਾਂ ਦੁਖੀ ਹੋਏ ਪਤੀ-ਪਤਨੀ, ਅੱਕ ਕੇ...
    • police vehicle stolen
      ਲਓ ਜੀ..! ਥਾਣੇ 'ਚੋਂ ਹੀ ਚੋਰੀ ਹੋ ਗਈ ਪੁਲਸ ਦੀ ਗੱਡੀ
    • gearbox  car  gold  recovered  police
      ਗੀਅਰ ਬਾਕਸ ਹੇਠਾਂ ਲੁਕਾ ਕੇ ਲਿਜਾ ਰਹੇ ਸਨ ਸੋਨਾ, ਚੰਦੌਲੀ 'ਚ 3.92 ਕਰੋੜ ਦਾ...
    • ladakh  tourism  record  tourists
      ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ...
    • narendra modi  world  upi  citizen  indian
      ਪੂਰੀ ਦੁਨੀਆ 'ਚ ਚੱਲੇਗਾ UPI ! ਲਾਗਤ ਘਟਾਉਣ ਲਈ PM ਮੋਦੀ ਨੇ ਨਾਗਰਿਕਾਂ ਨੂੰ...
    • challan littering cctv footage action fine
      ਸਾਵਧਾਨ! ਚਾਲਾਨ ਤੋਂ ਲੈ ਕੇ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ CCTV ਫੁਟੇਜ...
    • amid global turmoil amit shah
      ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ...
    • nursing officer  scooter  theft  lady police constable  challan
      ਲੇਡੀ ਪੁਲਸ ਕਾਂਸਟੇਬਲ ਦਾ ਕੱਟਿਆ ਗਿਆ ਚਲਾਨ ! ਚੋਰੀ ਦੀ ਸਕੂਟਰੀ 'ਤੇ ਹੀ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +