Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:55:06 PM

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਜਪਾ ਸਰਕਾਰ ਮੁਸਲਮਾਨਾਂ ਦੀ ਕਰ ਰਹੀ ਹੈ ਮੌਬ-ਲਿੰਚਿੰਗ : ਰਾਹੁਲ

NATIONAL News Punjabi(ਦੇਸ਼)

ਭਾਜਪਾ ਸਰਕਾਰ ਮੁਸਲਮਾਨਾਂ ਦੀ ਕਰ ਰਹੀ ਹੈ ਮੌਬ-ਲਿੰਚਿੰਗ : ਰਾਹੁਲ

  • Edited By Tanu,
  • Updated: 02 Sep, 2024 10:54 AM
New Delhi
bjp government is doing mob lynching of muslims  rahul
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਚਰਖੀ-ਦਾਦਰੀ ਤੇ ਮਹਾਰਾਸ਼ਟਰ ਵਿਚ ਧੂਲੇ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਨਫਰਤ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਸੱਤਾ ਦੀ ਪੌੜੀ 'ਤੇ ਚੜ੍ਹਨ ਵਾਲੇ ਪੂਰੇ ਦੇਸ਼ ’ਚ ਲਗਾਤਾਰ ਡਰ ਦਾ ਰਾਜ ਕਾਇਮ ਕਰ ਰਹੇ ਹਨ। ਭੀੜ ਦੇ ਰੂਪ ’ਚ ਲੁਕੇ ਨਫ਼ਰਤੀ ਅਨਸਰ ਕਾਨੂੰਨ ਦੇ ਰਾਜ ਨੂੰ ਚੁਣੌਤੀ ਦਿੰਦੇ ਹੋਏ ਖੁੱਲ੍ਹੇਆਮ ਹਿੰਸਾ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਭਾਜਪਾ ਸਰਕਾਰ ਨੇ ਖੁਲ੍ਹੀ ਛੁੱਟੀ ਦਿੱਤੀ ਹੋਈ ਹੈ, ਇਸੇ ਲਈ ਉਨ੍ਹਾਂ ’ਚ ਅਜਿਹਾ ਕਰਨ ਦੀ ਹਿੰਮਤ ਪੈਦਾ ਹੋਈ ਹੈ। ਇਸ ਲਈ ਘੱਟ ਗਿਣਤੀਆਂ ਖਾਸ ਕਰ ਕੇ ਮੁਸਲਮਾਨਾਂ ’ਤੇ ਹਮਲੇ ਲਗਾਤਾਰ ਜਾਰੀ ਹਨ। ਸਰਕਾਰੀ ਮਸ਼ੀਨਰੀ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਕੇ ਕਾਨੂੰਨ ਦਾ ਰਾਜ ਕਾਇਮ ਕੀਤਾ ਜਾਣਾ ਚਾਹੀਦਾ ਹੈ। ਭਾਰਤ ਦੀ ਫਿਰਕੂ ਏਕਤਾ ਅਤੇ ਭਾਰਤ ਦੇ ਲੋਕਾਂ ਦੇ ਅਧਿਕਾਰਾਂ ’ਤੇ ਕੋਈ ਵੀ ਹਮਲਾ ਸੰਵਿਧਾਨ ’ਤੇ ਹਮਲਾ ਹੈ, ਜਿਸ ਨੂੰ ਅਸੀਂ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ। ਭਾਜਪਾ ਜਿੰਨੀ ਮਰਜ਼ੀ ਕੋਸ਼ਿਸ਼ ਕਰੇ, ਨਫ਼ਰਤ ਵਿਰੁੱਧ ਭਾਰਤ ਨੂੰ ਇਕਜੁੱਟ ਕਰਨ ਦੀ ਇਸ ਇਤਿਹਾਸਕ ਲੜਾਈ ਨੂੰ ਅਸੀਂ ਹਰ ਹਾਲਤ ’ਚ ਜਿੱਤਾਂਗੇ।

ਰਾਹੁਲ ਨੇ ਕਿਹਾ ਕਿ ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ’ਚ ਪੱਛਮੀ ਬੰਗਾਲ ਦੇ ਇਕ ਪ੍ਰਵਾਸੀ ਮਜ਼ਦੂਰ ਸਾਬਿਰ ਮਲਿਕ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ। ਉਦੋਂ ਗਊ ਰੱਖਿਅਕ ਦਲ ਦੇ ਲੋਕਾਂ ਨੇ ਬੀਫ ਖਾਣ ਵਾਲੇ ਵਿਅਕਤੀ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ’ਚ ਪੁਲਸ ਨੇ ਗਊ ਰੱਖਿਆ ਦਲ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਾਬਾਲਗ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਸੀ ਕਿ ਅਸੀਂ ਗਊ ਮਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਬਣਾਇਆ ਹੈ। ਇਸ ਲਈ ਕੋਈ ਸਮਝੌਤਾ ਨਹੀਂ ਪਰ ਲੋਕਾਂ ਦਾ ਗਊ ਮਾਂ ’ਚ ਭਰੋਸਾ ਹੈ। ਉਨ੍ਹਾਂ ਦੀਆਂ ਭਾਵਨਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ। ਜਦੋਂ ਅਜਿਹੀ ਸੂਚਨਾ ਮਿਲਦੀ ਹੈ ਤਾਂ ਪਿੰਡਾਂ ਦੇ ਲੋਕ ਪ੍ਰਤੀਕਿਰਿਆ ਦਿੰਦੇ ਹਨ। ਸੈਣੀ ਨੇ ਇਹ ਵੀ ਕਿਹਾ ਸੀ ਕਿ ਮੈਂ ਇਸ ਗੱਲ ’ਤੇ ਜ਼ੋਰ ਦਿੰਦਾ ਹਾਂ ਕਿ ਮੌਬ-ਲਿੰਚਿੰਗ ਦੀਆਂ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ ਤੇ ਨਹੀਂ ਹੋਣੀਆਂ ਚਾਹੀਦੀਆਂ। ਭੀੜ ਵੱਲੋਂ ਕੁੱਟ-ਕੁੱਟ ਕੇ ਕਤਲ ਵਰਗੀਆਂ ਗੱਲਾਂ ਕਹਿਣਾ ਸਹੀ ਨਹੀਂ ਹੈ।

ਕੀ ਸੀ ਮਹਾਰਾਸ਼ਟਰ ਕਾਂਡ?

ਮਹਾਰਾਸ਼ਟਰ ’ਚ ਧੂਲੇ ਐਕਸਪ੍ਰੈੱਸ ’ਚ ਬੀਫ ਲਿਜਾਣ ਦੇ ਸ਼ੱਕ ਹੇਠ ਇਕ ਬਜ਼ੁਰਗ ਮੁਸਾਫਰ ਦੀ ਕੁਝ ਲੋਕਾਂ ਨੇ ਕੁੱਟਮਾਰ ਕੀਤੀ। ਧੂਲੇ ਦਾ ਰਹਿਣ ਵਾਲਾ 72 ਸਾਲਾ ਅਸ਼ਰਫ ਅਲੀ ਸਈਦ ਹੁਸੈਨ ਆਪਣੀ ਬੇਟੀ ਨੂੰ ਮਿਲਣ ਲਈ ਜਲਗਾਓਂ ਤੋਂ ਕਲਿਆਣ ਜਾਣ ਵਾਲੀ ਧੂਲੇ ਸੀ. ਐੱਸ. ਐੱਮ. ਟੀ. ਐਕਸਪ੍ਰੈਸ ਟਰੇਨ ’ਚ ਸਵਾਰ ਹੋਇਆ ਸੀ। ਸਫ਼ਰ ਦੌਰਾਨ ਉਸ ਦਾ ਹੋਰ ਸਹਿ ਯਾਤਰੀਆਂ ਨਾਲ ਸੀਟ ਨੂੰ ਲੈ ਕੇ ਝਗੜਾ ਹੋ ਗਿਆ। ਇਸ ਘਟਨਾ ਸਬੰਧੀ ਸਹਿ ਯਾਤਰੀਆਂ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।

  • BJP government
  • mob lynching
  • Muslims
  • Rahul Gandhi
  • ਭਾਜਪਾ ਸਰਕਾਰ
  • ਮੌਬ ਲਿੰਚਿੰਗ
  • ਮੁਸਲਮਾਨਾਂ
  • ਰਾਹੁਲ ਗਾਂਧੀ

PM ਮੋਦੀ ਦੀ ਕਠਪੁਤਲੀ ਬਣ ਗਈ ਹੈ ED : ਸੰਜੇ ਸਿੰਘ

NEXT STORY

Stories You May Like

  • rahul is misrepresenting the president  s words
    'ਰਾਸ਼ਟਰਪਤੀ ਦੀ ਗੱਲ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਰਾਹੁਲ': ਭਾਜਪਾ ਨੇ ਲਗਾਇਆ ਝੂਠ ਬੋਲਣ ਦਾ ਦੋਸ਼
  • modi government  schemes  punjab bjp
    ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • aap government misleading the court
    ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ' ਸਰਕਾਰ : ਅਸ਼ਵਨੀ ਸ਼ਰਮਾ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • rahul gandhi  satyagraha  digital platform  launch
    ਰਾਹੁਲ ਗਾਂਧੀ ਨੇ ਲਾਂਚ ਕੀਤਾ 'ਸੱਤਿਆਗ੍ਰਹਿ', ਦੇਸ਼ ਭਰ ਦੇ ਲੋਕ ਸਾਂਝੇ ਕਰ ਸਕਣਗੇ ਸੰਘਰਸ਼
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain alert
      18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...
    • troubles mount for popular youtuber dhruv rathee
      ਮਸ਼ਹੂਰ YouTuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ ! ਜਾਰੀ ਹੋਇਆ ਵਾਰੰਟ
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • student dies after car hits divider
      ਨੋਇਡਾ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਕਾਰ ਟਕਰਾਉਣ ਕਾਰਨ ਵਿਦਿਆਰਥੀ ਦੀ ਮੌਤ, 1...
    • fugitive drug smuggler brought to kerala from abu dhabi
      ਅਬੂ ਧਾਬੀ ਤੋਂ ਕੇਰਲ ਲਿਆਂਦਾ ਗਿਆ ਭਗੌੜਾ ਨਸ਼ਾ ਤਸਕਰ, ਜਾਣੋ ਪੂਰਾ ਮਾਮਲਾ
    • haryana cmo reshuffle  diwali  new appointments
      ਹਰਿਆਣਾ CMO 'ਚ ਵੱਡੇ ਫੇਰਬਦਲ ਦੀ ਤਿਆਰੀ, ਦੀਵਾਲੀ ਤੋਂ ਪਹਿਲਾਂ ਨਵੀਆਂ...
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • multilateral air exercise tarang shakti concludes in jodhpur
      ਜੋਧਪੁਰ 'ਚ ਬਹੁਪੱਖੀ ਹਵਾਈ ਅਭਿਆਸ 'ਤਰੰਗ ਸ਼ਕਤੀ' ਦਾ ਸਮਾਪਨ, 'ਤਕਨਾਲੋਜੀ ਅਤੇ...
    • ed raids in maharashtra and gujarat in a money laundering case
      ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ-ਗੁਜਰਾਤ ਵਿਚ ਈ. ਡੀ. ਦੇ ਛਾਪੇ
    • bhomaram borewell
      ਖੇਤਾਂ 'ਚ ਖੁੱਲ੍ਹੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +