Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:40:46 PM

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • punjab weather rain in punjab windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ

NATIONAL News Punjabi(ਦੇਸ਼)

ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ

  • Edited By Harpreet Singh,
  • Updated: 04 Oct, 2026 04:37 PM
National
bjp in punjab
  • Share
    • Facebook
    • Tumblr
    • Linkedin
    • Twitter
  • Comment

ਜਿਵੇਂ-ਜਿਵੇਂ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਨੂੰ ਸੁਧਾਰ ਰਹੀ ਹੈ, ਇਸ ਬਾਰੇ ਕਿਆਸ ਅਰਾਈਆਂ ਜ਼ੋਰਾਂ ’ਤੇ ਹਨ ਕਿ ਕੀ ਪਾਰਟੀ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਪੇਸ਼ ਕਰੇਗੀ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੋਣਾਂ ਲੜੇਗੀ।

ਦਹਾਕਿਆਂ ਤੋਂ ਪੰਜਾਬ ’ਚ ਭਾਜਪਾ ਨੂੰ ਵੱਡੇ ਪੱਧਰ ’ਤੇ ਸ਼ਹਿਰੀ ਤੇ ਗੈਰ-ਸਿੱਖ ਹਿੰਦੂ ਪਾਰਟੀ ਵਜੋਂ ਵੇਖਿਆ ਜਾਂਦਾ ਸੀ ਜੋ ਆਪਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ’ਤੇ ਨਿਰਭਰ ਸੀ। ਹਾਲਾਂਕਿ, ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਸਿਆਸੀ ਮਾਹੌਲ ਹੁਣ ਕਾਫ਼ੀ ਬਦਲ ਗਿਆ ਹੈ।

ਪਿਛਲੇ ਕੁਝ ਸਾਲਾਂ ’ਚ ਭਾਜਪਾ ਨੇ ਚੁੱਪ-ਚਾਪ ਆਪਣਾ ਸਮਾਜਿਕ ਅਧਾਰ ਵਧਾਇਆ ਹੈ। ਪ੍ਰਭਾਵਸ਼ਾਲੀ ਸਿੱਖ ਨੇਤਾਵਾਂ, ਦਲਿਤ ਹਸਤੀਆਂ, ਜੱਟ ਸਿੱਖ ਪ੍ਰਤੀਨਿਧੀਆਂ ਤੇ ਵੱਖ-ਵੱਖ ਜਾਤੀ ਗਰੁੱਪਾਂ ਦੇ ਨੇਤਾਵਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਹੈ।

ਤਾਜ਼ਾ ਚਰਚਾ ਸੀਨੀਅਰ ਵਕੀਲ ਤੇ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਐੱਚ. ਐੱਸ. ਫੂਲਕਾ ਬਾਰੇ ਹੈ, ਜੋ ਆਮ ਆਦਮੀ ਪਾਰਟੀ ਨਾਲ ਕੰਮ ਕਰਨ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋਏ ਸਨ। ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਬਣੇ। ਬਹੁਤ ਸਾਰੇ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸੰਭਾਵੀ ਚਿਹਰੇ ਵਜੋਂ ਦੇਖਦੇ ਹਨ।

ਇਕ ਹੋਰ ਉਦਾਹਰਣ ਹੈ। ਅੰਮ੍ਰਿਤਸਰ ਭਾਰਤ ਦਾ ਸਭ ਤੋਂ ਵੱਧ ਸਿਆਸੀ ਪੱਖੋਂ ‘ਦਾਨ ਦੇਣ ਵਾਲਾ’ ਲੋਕ ਸਭਾ ਹਲਕਾ ਹੋ ਸਕਦਾ ਹੈ। ਇਕ ਅਜਿਹਾ ਹਲਕਾ ਜਿੱਥੇ ਇਹ ਜ਼ਰੂਰੀ ਨਹੀਂ ਕਿ ਚੋਣਾਂ ’ਚ ਹਾਰ ਕਿਸੇ ਦੇ ਕਰੀਅਰ ਨੂੰ ਖਤਮ ਕਰ ਦੇਵੇ। ਉਹ ਉਸ ਨੂੰ ਉੱਪਰ ਵੀ ਚੁੱਕਦੀ ਹੈ। ਪੰਜਾਬ ਦੀ ਇਸ ਹਾਈ-ਪ੍ਰੋਫਾਈਲ ਸੀਟ ਨੇ ਚੁੱਪ-ਚਾਪ ਚੰਗੇ ਉਮੀਦਵਾਰ ਪੈਦਾ ਕਰਨ ਲਈ ਪ੍ਰਸਿੱਧੀ ਹਾਸਲ ਕੀਤੀ ਹੈ।

2014 ’ਚ ਅਰੁਣ ਜੇਤਲੀ ਨੇ ਅੰਮ੍ਰਿਤਸਰ ਸੀਟ ਹਾਰਨ ਤੋਂ ਬਾਅਦ ਕੈਬਨਿਟ ਮੰਤਰੀ ਦਾ ਅਹੁਦਾ ਹਾਸਲ ਕੀਤਾ ।2019 ’ਚ ਸਾਬਕਾ ਰਾਜਦੂਤ ਹਰਦੀਪ ਸਿੰਘ ਪੁਰੀ ਨੂੰ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ। ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ 2024 ਦੀਆਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ 2026 ’ਚ ਦਿੱਲੀ ਦੇ ਉਪ ਰਾਜਪਾਲ ਬਣੇ।

ਭਾਜਪਾ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਅਧਿਕਾਰਤ ਰੂਪ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਖੋਜ ਜਾਰੀ ਹੈ। ਇਹ ਸਪੱਸ਼ਟ ਹੈ ਕਿ ਚੋਣ ਵੱਡੇ ਪੱਧਰ ’ਤੇ ਮੋਦੀ ਦੀ ਲੀਡਰਸ਼ਿਪ, ਸ਼ਾਸਨ ਦੇ ਮੁੱਦਿਆਂ ਤੇ ਰਾਸ਼ਟਰੀ ਅਪੀਲ ਦੇ ਆਲੇ-ਦੁਆਲੇ ਗਠਜੋੜ ਦੇ ਨਾਲ ਜਾਂ ਬਿਨਾਂ ਲੜੇ ਜਾਣ ਦੀ ਉਮੀਦ ਹੈ।

  • BJP
  • Punjab
  • Politics

ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !

NEXT STORY

Stories You May Like

  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • bjp leader dies in horrific accident in punjab
    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • uttarakhand chief minister pushkar singh dhami statement
    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indians in hormuz
      ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ !...
    • no new liquor shops will open in odisha for the next three years cm majhi
      CM ਮੋਹਨ ਚਰਨ ਮਾਝੀ ਦਾ ਐਲਾਨ: ਓਡਿਸ਼ਾ ’ਚ ਅਗਲੇ 3 ਸਾਲ ਤੱਕ ਸ਼ਰਾਬ ਦੀ ਕੋਈ ਨਵੀਂ...
    • assistant sub inspector arrested in jaipur for accepting bribe
      ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
    • wife  lover  husband  family  police
      ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ...
    • big decision of central cabinet for small companies
      ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ...
    • air travel becomes expensive fares jump by 20 to 68 percent
      ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ...
    • prime minister narendra modi  public life  25 years
      ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
    • road  trailer truck  bolero  7 people
      ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ...
    • dharapuram polling station liquor  voter
      ਤਮਿਲਨਾਡੂ: ਧਾਰਾਪੁਰਮ ਪੋਲਿੰਗ ਸਟੇਸ਼ਨ 'ਤੇ ਪੁਲਸ ਨੇ ਰੋਕਿਆ ਨਸ਼ੇੜੀ ਵੋਟਰ, ਭੇਜਿਆ...
    • sambit patra punjab corruption bjp leader
      ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +