Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:50:21 PM

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • murder of sikh youth parvinder singh who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ

NATIONAL News Punjabi(ਦੇਸ਼)

ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ

  • Edited By Disha,
  • Updated: 13 Oct, 2026 02:35 PM
National
bjp leader  robbery  hostage  police
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਕਾਨਪੁਰ ਸਥਿਤ ਸੇਨ-ਪੱਛਮੀ ਪਾਰਾ ਖੇਤਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੋਰ ਪਿਛੜਾ ਵਰਗ (ਓਬੀਸੀ) ਮੋਰਚਾ ਦੇ ਇਕ ਅਹੁਦਾ ਅਧਿਕਾਰੀ ਨੂੰ 2 ਨਕਾਬਪੋਸ਼ ਬਦਮਾਸ਼ਾਂ ਨੇ ਉਨ੍ਹਾਂ ਦੇ ਫਾਰਮਹਾਊਸ 'ਤੇ ਬੰਧਕ ਬਣਾ ਲਿਆ ਅਤੇ 15 ਲੱਖ ਰੁਪਏ ਤੇ ਸੋਨੇ ਦੀਆਂ 2 ਚੇਨਾਂ ਲੁੱਟ ਲਈਆਂ। ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਕਮਿਸ਼ਨਰ ਰਘੁਬੀਰ ਲਾਲ ਨੇ ਦੱਸਿਆ ਕਿ ਲੁੱਟ ਦੇ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਾ ਹੈ। ਪੁੱਛ-ਗਿੱਛ ਲਈ ਚਾਰ ਸੁਰੱਖਿਆ ਕਰਮਚਾਰੀਆਂ, ਚਾਰ ਅੰਗ ਰੱਖਿਅਕਾਂ, ਡਰਾਈਵਰ ਅਤੇ ਨੌਕਰ ਸਮੇਤ 14 ਕਰਮਚਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਲਾਲ ਨੇ ਦੱਸਿਆ ਕਿ ਸਾਬਕਾ ਬਲਾਕ ਮੁਖੀ ਯਾਦਵ ਸੋਮਵਾਰ ਰਾਤ ਲਖਨਊ ਤੋਂ ਵਾਪਸ ਆਉਣ ਮਗਰੋਂ ਆਪਣੇ ਫਾਰਮ ਹਾਊਸ 'ਚ ਰੁਕੇ ਹੋਏ ਸਨ, ਉਦੋਂ 2 ਨਕਾਬਪੋਸ਼ ਵਿਅਕਤੀ ਦਾਖਲ ਹੋਏ, ਉਨ੍ਹਾਂ ਨੂੰ ਬੰਧਕ ਬਣਾ ਲਿਆ ਅਤੇ ਨਕਦੀ ਅਤੇ ਦੋ ਸੋਨੇ ਦੀਆਂ ਚੇਨਾਂ ਲੈ ਕੇ ਭੱਜ ਗਏ। ਯਾਦਵ ਖੁਦ ਨੂੰ ਛੁਡਾਉਣ 'ਚ ਕਾਮਯਾਬ ਹੋ ਗਏ ਅਤੇ ਤੁਰੰਤ ਸਥਾਨਕ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ, ਵਧੀਕ ਪੁਲਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਵਿਪਿਨ ਟਾਡਾ ਅਤੇ ਡਿਪਟੀ ਪੁਲਸ ਕਮਿਸ਼ਨਰ (ਦੱਖਣੀ) ਦੀਪੇਂਦਰ ਨਾਥ ਚੌਧਰੀ ਸਮੇਤ ਸੀਨੀਅਰ ਪੁਲਸ ਅਧਿਕਾਰੀ ਭਾਜਪਾ ਨੇਤਾ ਦੇ ਫਾਰਮ ਹਾਊਸ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਇਸ ਮਾਮਲੇ 'ਚ ਜਾਣ-ਪਛਾਣ ਵਾਲੇ ਲੋਕਾਂ ਦੀ ਮਿਲੀਭਗਤ ਦੇ ਖ਼ਦਸ਼ੇ ਦੀ ਵੀ ਜਾਂਚ ਕਰ ਰਹੀ ਹੈ। ਸ਼ੱਕ ਹੈ ਕਿ ਮੁਲਜ਼ਮਾਂ ਨੂੰ ਫਾਰਮ ਹਾਊਸ 'ਚ ਰੱਖੀ ਨਕਦੀ ਬਾਰੇ ਪਹਿਲਾਂ ਤੋਂ ਜਾਣਕਾਰੀ ਰਹੀ ਹੋਵੇਗੀ। ਪੁਲਸ ਕਮਿਸ਼ਨਰ ਨੇ ਕਿਹਾ, "ਅਸੀਂ ਅਪਰਾਧ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਪ੍ਰਾਪਤ ਕੀਤੀ ਹੈ, ਪਰ ਕੋਈ ਵੀ ਸ਼ੱਕੀ ਚਿਹਰਾ ਸਾਫ਼ ਦਿਖਾਈ ਨਹੀਂ ਦੇ ਰਿਹਾ ਹੈ। ਅਸੀਂ ਸੁਰਾਗ ਲੱਭਣ ਲਈ ਚਾਰਦੀਵਾਰੀ ਦੇ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਦੀ ਜਾਂਚ ਕਰ ਰਹੇ ਹਾਂ।" ਮਾਮਲੇ ਨੂੰ ਸੁਲਝਾਉਣ ਲਈ, ਡਿਪਟੀ ਪੁਲਸ ਕਮਿਸ਼ਨਰ (ਦੱਖਣੀ) ਦੀਪੇਂਦਰ ਨਾਥ ਚੌਧਰੀ, ਵਧੀਕ ਪੁਲਸ ਕਮਿਸ਼ਨਰ ਅਰੀਬਾ ਨੋਮਨ ਅਤੇ ਵਧੀਕ ਪੁਲਸ ਕਮਿਸ਼ਨਰ ਕ੍ਰਿਸ਼ਨਕਾਂਤ ਯਾਦਵ ਦੀ ਅਗਵਾਈ 'ਚ ਲਗਭਗ 6 ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਲਾਲ ਨੇ ਕਿਹਾ ਕਿ ਪੁਲਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਚੋਰੀ ਹੋਈ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਕਰਨ ਲਈ ਯਤਨਸ਼ੀਲ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP leader
  • robbery
  • hostage
  • Uttar Pradesh Police
  • ਭਾਜਪਾ ਆਗੂ
  • ਲੁੱਟ
  • ਬੰਧਕ
  • ਉੱਤਰ ਪ੍ਰਦੇਸ਼ ਪੁਲਸ

ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਈਬੀ ਦੀ ਮੰਗੀ ਰਾਏ

NEXT STORY

Stories You May Like

  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • fraud in ludhiana
    ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • poonch  terrorist hideout  security forces  jammu
      ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
    • names were removed from the voter list will get another chance
      ਵੋਟਰ ਸੂਚੀ 'ਚੋਂ ਨਾਮ ਕੱਟੇ ਜਾਣ ਵਾਲਿਆਂ ਨੂੰ ਮਿਲੇਗਾ ਇੱਕ ਹੋਰ ਮੌਕਾ ! ਕਰੋੜਾਂ...
    • wife  husband  police  maharashtra
      ਝਗੜੇ ਮਗਰੋਂ ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਵਿਅਕਤੀ, ਕਬੂਲਿਆ ਅਪਰਾਧ
    • new zealand  youth  stepfather  marriage  mother  police
      ਨਿਊਜ਼ੀਲੈਂਡ ਤੋਂ ਆਏ ਨੌਜਵਾਨ ਨੇ ਸੌਤੇਲੇ ਪਿਤਾ ਦਾ ਕੀਤਾ ਕਤਲ, ਮਾਂ ਦੇ ਦੂਜੇ ਵਿਆਹ...
    • chief justice speaks on protests and restrictions in delhi
      ਦਿੱਲੀ ’ਚ ਪ੍ਰਦਰਸ਼ਨਾਂ ਤੇ ਪਾਬੰਦੀਆਂ ’ਤੇ ਬੋਲੇ ਚੀਫ਼ ਜਸਟਿਸ, ‘ਇਹ ਮੇਰਾ ਮੁੱਦਾ...
    • jammu kashmir  poonch  fire
      ਜੰਮੂ-ਕਸ਼ਮੀਰ: ਪੁੰਛ 'ਚ ਅੱਗ ਲੱਗਣ ਨਾਲ 3 ਘਰ ਤੇ 2 ਦੁਕਾਨਾਂ ਸੜ ਕੇ ਸੁਆਹ
    • railway track  dmu    passengers
      ਪਟੜੀ ਤੋਂ ਹੇਠਾਂ ਉਤਰੀ DMU, ਵਾਲ-ਵਾਲ ਬੱਚੇ ਯਾਤਰੀ, ਟੱਲਿਆ ਵੱਡਾ ਹਾਦਸਾ
    • goddess durga  image
      ਦੇਵੀ ਦੁਰਗਾ ਦੀ ਤਸਵੀਰ ਨਾਲ ਬਰਿਯਾਨੀ ਦੇ ਇਸ਼ਤਿਹਾਰ ’ਤੇ ਵਿਵਾਦ
    • india pakistan border  drone  people  arrested  punjab
      ਭਾਰਤ-ਪਾਕਿਸਤਾਨ ਸਰਹੱਦ ਕੋਲ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਜ਼ਬਤ, ਪੰਜਾਬ ਦੇ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +