Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:59:58 AM

  • new orders issued for all play way schools in punjab registration mandatory

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ...

  • when will the gas cylinder reach your home check

    ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ...

  • earthquakes in venezuela

    ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ...

  • gold and silver prices rise again  below  4 000 for the first time on comex

    ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਸੋਨੇ-ਚਾਂਦੀ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ ; BJP ਆਗੂ ਦੀ ਘਰ 'ਚੋਂ ਹੀ ਮਿਲੀ ਲਾਸ਼, ਹਾਲ ਦੇਖ ਇਲਾਕੇ 'ਚ ਛਾਈ ਦਹਿਸ਼ਤ

NATIONAL News Punjabi(ਦੇਸ਼)

ਵੱਡੀ ਖ਼ਬਰ ; BJP ਆਗੂ ਦੀ ਘਰ 'ਚੋਂ ਹੀ ਮਿਲੀ ਲਾਸ਼, ਹਾਲ ਦੇਖ ਇਲਾਕੇ 'ਚ ਛਾਈ ਦਹਿਸ਼ਤ

  • Edited By Harpreet Singh,
  • Updated: 22 Jun, 2025 12:14 PM
National
bjp leader found
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪੱਛਮੀ ਬੰਗਾਲ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਹੁਗਲੀ ਜ਼ਿਲ੍ਹੇ ਦੇ ਗੋਘਾਟ ਪਿੰਡ ’ਚ ਭਾਜਪਾ ਘੱਟ ਗਿਣਤੀ ਸੈੱਲ ਦੇ ਆਗੂ ਐੱਸ.ਕੇ. ਬਕੀਬੁਰ (35) ਦੀ ਸ਼ਨੀਵਾਰ ਘਰ ’ਚ ਹੀ ਲਾਸ਼ ਮਿਲੀ ਹੈ। ਉਨ੍ਹਾਂ ਦੀ ਲਾਸ਼ ਘਰ 'ਚ ਪੱਖੇ ਨਾਲ ਲਟਕਦੀ ਹੋਈ ਮਿਲੀ, ਜਦਕਿ ਉਨ੍ਹਾਂ ਦੇ ਦੋਵੇਂ ਹੱਥ ਬੰਨ੍ਹੇ ਹੋਏ ਸਨ। ਇਸ ਹਾਲਤ ’ਚ ਆਗੂ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।

ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ। ਹੁਗਲੀ ਦਿਹਾਤੀ ਜ਼ਿਲ੍ਹੇ ਦੇ ਵਧੀਕ ਪੁਲਸ ਸੁਪਰਡੈਂਟ ਕ੍ਰਿਸ਼ਨਾ ਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਕਿਉਂਕਿ ਬਕੀਬੁਰ ਦੇ ਮੋਬਾਈਲ ਫੋਨ ਤੋਂ ਇਕ ਸੁਸਾਈਡ ਨੋਟ ਮਿਲਿਆ ਹੈ।

ਇਹ ਵੀ ਪੜ੍ਹੋ- ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ ਈਰਾਨ ਦਾ ਕਹਿਣਾ

ਉੱਥੇ ਹੀ ਭਾਜਪਾ ਆਗੂਆਂ 'ਚ ਇਸ ਘਟਨਾ ਮਗਰੋਂ ਗੁੱਸਾ ਦੇਖਿਆ ਜਾ ਰਿਹਾ ਹੈ। ਭਾਜਪਾ ਦੇ ਪੁਰੁਸ਼ੂਰਾ ਤੋਂ ਵਿਧਾਇਕ ਬਿਮਨ ਘੋਸ਼ ਨੇ ਦੋਸ਼ ਲਾਇਆ ਕਿ ਇਹ ਖੁਦਕੁਸ਼ੀ ਦਾ ਮਾਮਲਾ ਨਹੀਂ ਹੈ, ਸਗੋਂ ਬਕੀਬੁਰ ਦਾ ਯੋਜਨਾਬੱਧ ਤਰੀਕੇ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਸੱਚਾਈ ਕੀ ਹੈ, ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। 

ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ ਨਾਲ ਕੰਬ ਗਿਆ ਪੂਰਾ ਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • BJP
  • Leader
  • Body
  • Found

Train Cancelled : ਟਰੇਨ 'ਚ ਸਫ਼ਰ ਕਰਨ ਵਾਲੇ ਲੋਕ ਸਾਵਧਾਨ! ਵੱਡੀ ਗਿਣਤੀ 'ਚ ਰੱਦ ਹੋਈਆਂ ਰੇਲਗੱਡੀਆਂ

NEXT STORY

Stories You May Like

  • woman  s body  body in canal  punjab canal
    ਨਹਿਰ ’ਚੋਂ ਮਿਲੀ ਔਰਤ ਦੀ ਲਾਸ਼ ਦੀ ਹੋਈ ਪਛਾਣ
  • bjp central leadership punjab bjp
    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
  • sand mining bjp leader car petrol fire
    ਰੇਤ ਮਾਈਨਿੰਗ ਪਿੱਛੇ ਜਿਊਂਦਾ ਸਾੜ'ਤਾ BJP ਆਗੂ ! 2 ਹੋਰਾਂ ਨੂੰ ਵੀ ਕੁਹਾੜੀ ਨਾਲ ਵੱਢਿਆ
  • canal  corpse  person
    ਦੁੱਨੇਕੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • senior congress leader sandeep sharma joins bjp
    ਕਾਂਗਰਸ ਦੇ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ ! ਹਿਮਾਚਲ ਦੀ ਸਿਆਸਤ 'ਚ ਵੱਡੀ ਹਲਚਲ
  • body of a naked employee found in the rest room of patiala bus stand
    ਪਟਿਆਲਾ ਬੱਸ ਸਟੈਂਡ ਦੇ ਆਰਾਮ ਘਰ ’ਚੋਂ ਮਿਲੀ ਕੱਚੇ ਮੁਲਾਜ਼ਮ ਦੀ ਲਾਸ਼
  • big incident in kharar murder of a young man
    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
Trending
Ek Nazar
two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ayodhya ram mandir sit
      ਰਾਮ ਮੰਦਰ ਚੜ੍ਹਾਵਾ ਮਾਮਲੇ 'ਚ SIT ਦੀ ਵੱਡੀ ਕਾਰਵਾਈ ! SI ਚੰਪਤ ਰਾਏ ਸਣੇ 17...
    • cooperative bank  money laundering  corruption  dismissal
      ਸਹਿਕਾਰੀ ਬੈਂਕ 'ਚ 18 ਕਰੋੜ ਦਾ ਘਪਲਾ ! ਛੱਤੀਸਗੜ੍ਹ 'ਚ 8 ਕਰਮਚਾਰੀਆਂ 'ਤੇ...
    • drunk man high tension wire drama  rescued police
      11 ਹਜ਼ਾਰ ਵੋਲਟ ਦੀ ਤਾਰ 'ਤੇ ਚੜ੍ਹਿਆ ਨਸ਼ੇ 'ਚ ਟੱਲੀ ਨੌਜਵਾਨ, ਕੀਤਾ ਭਾਰੀ...
    • bjp leader  murder  alcohol  person  police
      ਭਾਜਪਾ ਆਗੂ ਦਾ ਕਤਲ ! ਸ਼ਰਾਬ ਦੇ ਨਸ਼ੇ 'ਚ ਬੰਦੇ ਨੇ ਕੀਤਾ ਕਾਰਾ, ਓਡੀਸ਼ਾ 'ਚ ਫੈਲੀ...
    • wedding ceremony  violent clash  death  police
      ਵਿਆਹ ਸਮਾਰੋਹ ਦੌਰਾਨ ਨੱਚਣ ਨੂੰ ਲੈ ਕੇ ਖੂਨੀ ਝੜਪ, ਇਕ ਦੀ ਮੌਤ
    • air india and indigo planes collided on runway
      ਰਨਵੇਅ 'ਤੇ ਆਪਸ 'ਚ ਟਕਰਾਏ Air India ਤੇ IndiGo ਦੇ ਜਹਾਜ਼, ਅਹਿਮਦਾਬਾਦ...
    • bjp  general secretary  rashtriya lok janshakti party
      ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਜਨਰਲ ਸਕੱਤਰ ਭਾਜਪਾ ’ਚ ਸ਼ਾਮਲ
    • former cabinet minister  s big statement in chardava theft case
      ਰਾਮ ਮੰਦਰ 'ਚ ਕਥਿਤ ਚੜ੍ਹਾਵਾ ਚੋਰੀ ਦੇ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਦਾ...
    • local train passenger incident
      ਲੋਕਲ ਟਰੇਨ ’ਚ ਦਰਵਾਜ਼ਾ ਬੰਦ ਕਰਨ ਨੂੰ ਲੈ ਕੇ ਖੂਨੀ ਵਿਵਾਦ, ਯਾਤਰੀ ਦਾ ਕਰ 'ਤਾ...
    • ghaziabad auto driver murder
      ਗਾਜ਼ੀਆਬਾਦ ’ਚ ਆਟੋ ਡਰਾਈਵਰ ਦਾ ਚਾਕੂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +