ਮੁੰਬਈ (ਭਾਸ਼ਾ)- ਨਵੀਂ ਮੁੰਬਈ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਝਟਕਾ ਲੱਗਾ ਹੈ। ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਸੰਦੀਪ ਨਾਈਕ 20 ਨਵੰਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਮੰਗਲਵਾਰ ਨੂੰ ਸ਼ਰਦ ਪਵਾਰ ਦੀ ਅਗਵਾਈ ਵਾਲੇ ਐੱਨ.ਸੀ.ਪੀ. (ਸ਼ਰਦ ਚੰਦਰ ਪਵਾਰ) 'ਚ ਸਾਮਲ ਹੋ ਗਏ।
ਸੰਦੀਪ ਦੇ ਪਿਤਾ ਅਤੇ ਸਾਬਕਾ ਮੰਤਰੀ ਗਣੇਸ਼ ਨਾਈਕ ਨੂੰ ਭਾਜਪਾ ਨੇ ਏਰੋਲੀ ਵਿਧਾਨ ਸਭਾ ਖੇਤਰ ਤੋਂ ਮੁੜ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਨਵੀਂ ਮੁੰਬਈ ਖੇਤਰ 'ਚ ਸਾਲਾਂ ਤੋਂ ਕਾਫ਼ੀ ਪ੍ਰਭਾਵ ਹੈ। ਸੂਤਰਾਂ ਨੇ ਦੱਸਿਆ ਕਿ ਸੰਦੀਪ ਦੇ ਬੇਲਾਪੁਰ ਤੋਂ ਵਿਧਾਨ ਸਭਾ ਚੋਣਾਂ ਲੜਨ ਦੀ ਸੰਭਾਵਨਾ ਹੈ, ਜਿੱਥੇ ਭਾਜਪਾ ਨੇ ਆਪਣੀ ਮੌਜੂਦਾ ਵਿਧਾਇਕ ਮੰਦਾ ਮਹਾਤਰੇ ਨੂੰ ਮੁੜ ਉਮੀਦਵਾਰ ਬਣਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਵਾ ਚੌਥ 'ਤੇ ਵਿਆਹੁਤਾ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਤਾਲਿਬਾਨੀ ਸਜ਼ਾ
NEXT STORY